Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    1:30:28 PM

  • punjab police  tarn taran village  boy

    ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • deep cng crisis in amritsar  many petrol pumps run out of gas

    ਅੰਮ੍ਰਿਤਸਰ 'ਚ ਮਚੀ ਹਾਹਾਕਾਰ! ਡੂੰਘਾ ਹੋਇਆ CNG ਦਾ...

  • punjab nri woman

    ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਰਕਾਰ ਤੇ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ,ਕੇਂਦਰ ਨੇ ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ

NATIONAL News Punjabi(ਦੇਸ਼)

ਸਰਕਾਰ ਤੇ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ,ਕੇਂਦਰ ਨੇ ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ

  • Edited By Tanu,
  • Updated: 04 Jan, 2021 06:31 PM
New Delhi
farmers talks with government in vigyan bhawan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ’ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲ ਰਹੀ ਬੈਠਕ ਅੱਜ ਬੇਨਤੀਜਾ ਖ਼ਤਮ ਹੋ ਗਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ। ਇਸ ਦੌਰਾਨ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਮਸਲੇ ’ਤੇ ਵਿਚਾਰ-ਚਰਚਾ ਕਰਨ ਲਈ ਤਿਆਰ ਹੈ ਪਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਆਪਣਾ ਪੱਖ ਸਪੱਸ਼ਟ ਤੌਰ ’ਤੇ ਜ਼ਾਹਰ ਕਰਦਿਆਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਕੀਮਤ ’ਤੇ ਰੱਦ ਨਹੀਂ ਹੋਣਗੇ। ਕਿਸਾਨ ਚਾਹੁਣ ਤਾਂ ਐੱਮ. ਐੱਸ. ਪੀ. ਦੇ ਮੁੱਦੇ ’ਤੇ ਗਰੰਟੀ ਕਾਨੂੰਨ ਨੂੰ ਲੈ ਕੇ ਸਹਿਮਤੀ ਬਣਾਈ ਜਾ ਸਕਦੀ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 26 ਜਨਵਰੀ ਨੂੰ ਕੱਢਾਂਗੇ ‘ਟਰੈਕਟਰ ਪਰੇਡ’

ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਆਪਣੇ ਪੱਖ ’ਤੇ ਅੜੀਆਂ ਰਹੀਆਂ ਅਤੇ ਬੈਠਕ ਤੋਂ ਅਸੰਤੁਸ਼ਟ ਜਾਪੀਆਂ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ’ਤੇ ਅੜੇ ਹਨ। ਫ਼ਿਲਹਾਲ ਅੱਜ ਦੀ ਬੈਠਕ ’ਚ ਕਿਸੇ ਵੀ ਮੁੱਦੇ ’ਤੇ ਸਹਿਮਤੀ ਹੁੰਦੀ ਨਜ਼ਰ ਨਹੀਂ ਆਈ। ਅਗਲੀ ਬੈਠਕ 8 ਜਨਵਰੀ 2021 ਨੂੰ ਦੁਪਹਿਰ 2 ਵਜੇ ਹੋਵੇਗੀ। ਹੁਣ ਵੇਖਣਾ ਇਹ ਹੋਵੇਗਾ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਅੱਗੇ ਕੀ ਫ਼ੈਸਲਾ ਲੈਂਦੀਆਂ ਹਨ। 

ਇਹ ਵੀ ਪੜ੍ਹੋ: 7ਵੇਂ ਦੌਰ ਦੀ ਗੱਲਬਾਤ: ਕਿਸਾਨ ਆਗੂਆਂ ਨੇ ਮੰਤਰੀਆਂ ਨਾਲ ਲੰਗਰ ਛਕਣ ਤੋਂ ਕੀਤਾ ਇਨਕਾਰ

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 30 ਦਸੰਬਰ 2020 ਨੂੰ 6ਵੇਂ ਦੌਰ ਦੀ ਬੈਠਕ ਹੋਈ ਸੀ। ਜਿਸ ’ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। ਅੱਜ ਦੀ ਬੈਠਕ ’ਚ ਉਮੀਦਾਂ ਤਾਂ ਇਹ ਲਾਈਆਂ ਜਾ ਰਹੀਆਂ ਸਨ ਕਿ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ ਪਰ 7ਵੇਂ ਦੌਰ ਦੀ ਗੱਲਬਾਤ ਵੀ ਫੇਲ੍ਹ ਰਹੀ। 

ਇਹ ਵੀ ਪੜ੍ਹੋ: ਬੈਠਕ ਸ਼ੁਰੂ ਹੁੰਦੇ ਹੀ ਮ੍ਰਿਤਕ ਕਿਸਾਨਾਂ ਨੂੰ 2 ਮਿੰਟ ਦਾ ਮੌਨ ਰੱਖ ਦਿੱਤੀ ਗਈ ਸ਼ਰਧਾਂਜਲੀ

7ਦੌਰ ਦੀ ਗੱਲਬਾਤ ’ਚ ਕੋਈ ਸਿੱਟਾ ਨਾ ਨਿਕਲਣ ’ਤੇ ਹੁਣ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਹੋਰ ਤੇਜ਼ ਕਰਨਗੀਆਂ। ਇਸ ਬਾਅਦ ਕਿਸਾਨ ਆਗੂਆਂ ਵਲੋਂ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਜਾ ਚੁੱਕਾ ਹੈ। ਦੱਸ ਦੇਈਏ ਕਿ ਪਿਛਲੇ 40 ਦਿਨਾਂ ਤੋਂ ਕਿਸਾਨ ਕੜਾਕੇ ਦੀ ਠੰਡ ਅਤੇ ਮੀਂਹ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਹੋਣ ਅਤੇ ਐੱਮ. ਐੱਸ. ਪੀ. ’ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ। 
ਕਿਸਾਨ ਹੁਣ ਆਪਣਾ ਅੰਦੋਲਨ ਕਰਨਗੇ ਤਿੱਖਾ—

6 ਜਨਵਰੀ ਨੂੰ ਕਿਸਾਨ ਅੰਦੋਲਨ ਹੋਵੇਗਾ ਹੋਰ ਤੇਜ਼।
6 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ।
13 ਜਨਵਰੀ ਨੂੰ ਦੇਸ਼ ਭਰ ’ਚ ‘ਕਿਸਾਨ ਸੰਕਲਪ ਦਿਵਸ’ ਮਨਾਇਆ ਜਾਵੇਗਾ।
18 ਜਨਵਰੀ ਨੂੰ ‘ਮਹਿਲਾ ਕਿਸਾਨ ਦਿਵਸ’ ਮਨਾਇਆ ਜਾਵੇਗਾ।
23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ ’ਤੇ ਤਿੰਰਗਾ ਲਾ ਕੇ ‘ਟਰੈਕਟਰ-ਟਰਾਲੀ ਪਰੇਡ’ ਕੱਢਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
 

  • farmers
  • talks
  • government
  • vigyan bhawan
  • ਕੇਂਦਰ ਸਰਕਾਰ
  • ਬੈਠਕ

ਜ਼ਬਰਨ ਵਸੂਲੀ ਮਾਮਲੇ 'ਚ ਗੈਂਗਸਟਰ ਛੋਟਾ ਰਾਜਨ ਦੋਸ਼ੀ ਕਰਾਰ, ਹੋਈ 2 ਸਾਲ ਕੈਦ

NEXT STORY

Stories You May Like

  • cabinet approves fair and remunerative price sugarcane
    ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ ਦੇ'ਤਾ ਵੱਡਾ ਤੋਹਫਾ
  • narendra modi  farmer  lottery  crop  msp
    ਕਿਸਾਨਾਂ ਦੀ ਲੱਗ ਗਈ ਲਾਟਰੀ, ਕੇਂਦਰ ਨੇ 14 ਫ਼ਸਲਾਂ 'ਤੇ ਵਧਾਈ MSP
  • fard kendra fard kendra employees
    ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • manoj tiwari welcomes delhi high court action
    'ਕਾਨੂੰਨ ਤੋਂ ਕੋਈ ਉੱਪਰ ਨਹੀਂ', ਦਿੱਲੀ ਹਾਈ ਕੋਰਟ ਦੀ ਕਾਰਵਾਈ ਦਾ ਮਨੋਜ ਤਿਵਾਰੀ ਨੇ ਕੀਤਾ ਸਵਾਗਤ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • the central government s fixed the purchase price of onion
    ਪਿਆਜ਼ ਦੀਆਂ ਡਿੱਗਦੀਆਂ ਕੀਮਤਾਂ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤੈਅ ਕੀਤਾ ਖਰੀਦ ਮੁੱਲ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi heatwave yellow alert
      ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ
    • gold prices regain momentum silver s shine fades latest prices
      ਸੋਨੇ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ, ਚਾਂਦੀ ਦੀ ਚਮਕ ਪਈ ਫਿੱਕੀ; ਜਾਣੋ ਅੱਜ...
    • cm nayab singh saini  sukhna lake bicycle
      ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ...
    • udf government  oath taking ceremony stampede
      UDF ਸਰਕਾਰ ਦੇ ਸਹੁੰ ਚੁੱਕ ਸਮਾਗਮ ਦੌਰਾਨ ਮਚੀ ਭਗਦੜ, 30 ਲੋਕ ਹਸਪਤਾਲ ਦਾਖਲ
    • petrol diesel price hike
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
    • auto  taxi drivers 3 days strike
      ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ...
    • monday  friday  digital media  hearing
      ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ...
    • bengal elections violence  action  59 files
      ਬੰਗਾਲ ਚੋਣਾਂ ਹਿੰਸਾ ਮਾਮਲੇ ’ਚ ਵੱਡਾ ਐਕਸ਼ਨ, ਮੁੜ ਖੋਲ੍ਹੀਆਂ ਗਈਆਂ 2021 ਦੀਆਂ 59...
    • major has come to aadhaar card
      ਆਧਾਰ ਕਾਰਡ ਉਪਭੋਗਤਾਵਾਂ ਲਈ ਵੱਡੀ ਖ਼ੁਸ਼ਖਬਰੀ: ਹੁਣ 2027 ਤੱਕ ਮੁਫ਼ਤ 'ਚ ਕਰਵਾ...
    • chemists all out war against e pharmacy
      ਈ-ਫਾਰਮੇਸੀ ਖ਼ਿਲਾਫ਼ ਕੈਮਿਸਟਾਂ ਦੀ ਆਰ-ਪਾਰ ਦੀ ਜੰਗ: 20 ਮਈ ਨੂੰ 12 ਲੱਖ ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +