Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    4:47:53 PM

  • iran collects first toll tax

    ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ...

  • gold price drop

    ਮੁੱਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ,  ਜਾਣੋ...

  • pentagon warns reopening hormuz may take 6 months

    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ...

  • trump calls india and china hellhole

    ਭਾਰਤ ਤੇ ਚੀਨ ਨੂੰ ਦੱਸਿਆ 'ਨਰਕ' ! ਟਰੰਪ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਂਦਰੀ ਖੇਤੀਬਾੜੀ ਮੰਤਰੀ ਨੂੰ ਭਰੋਸਾ, ਜਲਦ ਨਿਕਲੇਗਾ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ

NATIONAL News Punjabi(ਦੇਸ਼)

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਭਰੋਸਾ, ਜਲਦ ਨਿਕਲੇਗਾ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ

  • Edited By Cherry,
  • Updated: 18 Dec, 2020 01:35 PM
New Delhi
farmers union agriculture minister narendra singh tomar fpo
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) : ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਸੰਗਠਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਜਾਰੀ ਹੈ ਅਤੇ ਜਲਦ ਹੀ ਮਾਮਲੇ ਦਾ ਸਕਾਰਾਤਮਕ ਹੱਲ ਨਿਕਲੇਗਾ। ਖੇਤੀਬਾੜੀ ਮੰਤਰੀ ਦੇ ਸਾਹਮਣੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਹਰਿਆਣੇ ਦੇ ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਦੇ ਪ੍ਰਤੀਨਿਧੀਆਂ ਨੇ ਵੀਰਵਾਰ ਨੂੰ ਆਪਣੇ ਅਨੁਭਵ ਰੱਖੇ। ਉਨ੍ਹਾਂ ਦੱਸਿਆ ਕਿ ਨਵੇਂ ਖੇਤੀਬਾੜੀ ਸੁਧਾਰ ਕਾਨੂੰਨ ਆਉਣ ਦੇ ਬਾਅਦ ਕਿਸਾਨਾਂ ਨੂੰ ਉਪਜ ਵੇਚਣ ਲਈ ਮੁਕਤ ਬਾਜ਼ਾਰ ਮਿਲਣ ਨਾਲ ਮੁਨਾਫਾ ਤਾਂ ਵਧਿਆ ਹੀ ਹੈ, 3 ਦਿਨ ਦੇ ਅੰਦਰ ਭੁਗਤਾਨ ਮਿਲਣ ਤੋਂ ਵੀ ਰਾਹਤ ਮਿਲੀ ਹੈ।  ਪ੍ਰਗਤੀਸ਼ੀਲ ਕਿਸਾਨਾਂ ਨੇ ਕਿਹਾ ਕਿ ਨਵੀਂ ਵਿਵਸਥਾ ਵਿੱਚ ਮਲਟੀਲੇਅਰ ਟੈਕਸ ਸਿਸਟਮ ਖ਼ਤਮ ਹੋ ਜਾਣ ਨਾਲ ਉਨ੍ਹਾਂ ਨੂੰ ਆਰਥਿਕ ਰੂਪ ਤੋਂ ਬਹੁਤ ਫ਼ਾਇਦਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਬਾਬਾ ਰਾਮ ਸਿੰਘ ਜੀ ਬਾਰੇ ਸੁਣ ਭਾਵੁਕ ਹੋਏ ਪਹਿਲਵਾਨ ਬਜਰੰਗ ਪੂਨੀਆ, ਸਰਕਾਰ ਨੂੰ ਕੀਤੀ ਅਪੀਲ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਲ 2022 ਤੱਕ ਕਿਸਾਨਾਂ ਦੀ ਕਮਾਈ ਦੁੱਗਣੀ ਕਰਣ ਅਤੇ ਉਨ੍ਹਾਂ ਦੇ  ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਦ੍ਰਿੜ ਸੰਕਲਪਿਤ ਹੈ। ਸਾਲ 2014 ਵਿੱਚ ਪ੍ਰਧਾਨ ਮੰਤਰੀ ਨੇ ਅਹੁਦਾ ਸੰਭਾਲਦੇ ਹੀ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਸੀ। ਬੀਤੇ ਸਾਢੇ 6 ਸਾਲਾਂ ਵਿੱਚ ਕਈ ਮਹੱਤਵਪੂਰਣ ਕੰਮ ਕੀਤੇ ਗਏ ਹਨ, ਪਿਛਲੇ ਦਿਨੀਂ ਲਿਆਏ ਗਏ ਖੇਤੀਬਾੜੀ ਸੁਧਾਰ ਕਾਨੂੰਨ ਵੀ ਇਸ ਕੜੀ ਵਿੱਚ ਇੱਕ ਮਹੱਤਵਪੂਰਣ ਕਦਮ ਹੈ। ਸ਼੍ਰੀ ਤੋਮਰ ਨੇ ਦੱਸਿਆ ਕਿ ਦੇਸ਼ ਵਿੱਚ 80 ਫ਼ੀਸਦੀ ਛੋਟੇ ਕਿਸਾਨ ਹਨ, ਜੋ ਮਹਿੰਗੀਆਂ ਫਸਲਾਂ ਦੀ ਖੇਤੀ ਨਹੀਂ ਕਰ ਪਾਉਂਦੇ ਹਨ। ਉਨ੍ਹਾਂ ਦੀ ਉਪਜ ਦੀ ਮਾਤਰਾ ਘੱਟ ਹੋਣ ਨਾਲ ਉਨ੍ਹਾਂ ਨੂੰ ਉਸ ਦਾ ਬਿਹਤਰ ਮੁੱਲ ਵੀ ਨਹੀਂ ਮਿਲ ਪਾਉਂਦਾ। ਇਸ ਲਈ ਐਫ.ਪੀ.ਓ. ਜ਼ਰੀਏ ਛੋਟੇ ਕਿਸਾਨਾਂ ਨੂੰ 300 ਦੇ ਸਮੂਹ ਵਿੱਚ ਜੋੜ ਕੇ ਉਨ੍ਹਾਂ ਨੂੰ ਮੁਨਾਫ਼ਾ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਮਰੀਕਾ ’ਤੇ ਚੜਿ੍ਹਆ ਭਾਰਤੀ ਹਲਦੀ ਦਾ ਰੰਗ, ਕੌਮਾਂਤਰੀ ਉਤਪਾਦਨ ’ਚ 80 ਫ਼ੀਸਦੀ ਯੋਗਦਾਨ

ਪ੍ਰਧਾਨ ਮੰਤਰੀ ਨੇ 10 ਹਜ਼ਾਰ ਨਵੇਂ ਐਫ.ਪੀ.ਓ. ਬਣਾਉਣ ਦਾ ਐਲਾਨ ਕੀਤਾ ਹੈ। ਸਰਕਾਰ ਇਸ ਐਫ.ਪੀ.ਓ. ’ਤੇ 6,850 ਕਰੋੜ ਰੁਪਏ ਖਰਚ ਕਰਣ ਜਾ ਰਹੀ ਹੈ। ਪੂਰੇ ਦੇਸ਼ ਵਿੱਚ ਨਵੇਂ ਖੇਤੀਬਾੜੀ ਸੁਧਾਰਾਂ ਦਾ ਸਮਰਥਨ ਹੋ ਰਿਹਾ ਹੈ। ਦੇਸ਼ ਭਰ ਤੋਂ ਕਿਸਾਨ ਫੋਨ ਉੱਤੇ ਸੰਪਕਰ ਕਰ ਰਹੇ ਹਨ ਅਤੇ ਦਿੱਲੀ ਆ ਕੇ ਸਮਰਥਨ ਦੇ ਰਹੇ ਹਨ ਪਰ ਦੂਜੇ ਪਾਸੇ ਕਿਸਾਨਾਂ ਨੂੰ ਭੁਲੇਖੇ ਵਿੱਚ ਪਾ ਕੇ ਰਾਜਨੀਤੀ ਕਰਣ ਦਾ ਵੀ ਕੰਮ ਕੀਤਾ ਜਾ ਰਿਹਾ ਹੈ। ਕਿਸਾਨ ਸੰਗਠਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਜਾਰੀ ਹੈ ਅਤੇ ਜਲਦ ਹੀ ਮਾਮਲੇ ਦਾ ਸਕਾਰਾਤਮਕ ਹੱਲ ਨਿਕਲੇਗਾ।

ਇਹ ਵੀ ਪੜ੍ਹੋ : PM ਮੋਦੀ ਨੇ ਪਾਕਿਸਤਾਨ ਦੇ ਸਾਬਕਾ PM ਨਵਾਜ ਸ਼ਰੀਫ ਨੂੰ ਲਿਖੀ ਚਿੱਠੀ, ਮਾਂ ਦੇ ਦਿਹਾਂਤ ’ਤੇ ਜਤਾਇਆ ਦੁੱਖ

  • Farmers Union
  • Agriculture Minister Narendra Singh Tomar
  • FPO
  • ਕਿਸਾਨ ਸੰਗਠਨ
  • ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ
  • ਐਫ ਪੀ ਓ

ਭਾਜਪਾ ਵਿਧਾਇਕ ਦਾ ਦਾਅਵਾ, ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ਤੋਂ ਮਿਲ ਰਿਹਾ ਹੈ ਪੈਸਾ

NEXT STORY

Stories You May Like

  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ ਖੜ੍ਹੀ: ਸੁਨੀਲ ਜਾਖੜ
  • union finance minister  s big attack on cm stalin  said     false propaganda
    ਕੇਂਦਰੀ ਵਿੱਤ ਮੰਤਰੀ ਦਾ CM ਸਟਾਲਿਨ 'ਤੇ ਵੱਡਾ ਹਮਲਾ, ਕਿਹਾ- ਕਿਸਾਨਾਂ ਦੇ ਨਾਂ 'ਤੇ ਕੀਤਾ ਜਾ ਰਿਹੈ 'ਝੂਠਾ...
  • youth  agriculture rajnath singh
    ਨੌਜਵਾਨ ਖੇਤੀਬਾੜੀ ਨਾਲ ਜੁੜੇ ਤਾਂ ਕਿਸਾਨਾਂ ਦੀ ਆਮਦਨ ਵਧੇਗੀ, ਦੇਸ਼ ਦੀ ਆਰਥਿਕਤਾ ਹੋਵੇਗੀ ਮਜ਼ਬੂਤ: ਰਾਜਨਾਥ
  • thieves target agriculture sector
    ਚੋਰਾਂ ਨੇ ਖੇਤੀਬਾੜੀ ਸੈਕਟਰ ਨੂੰ ਬਣਾਇਆ ਨਿਸ਼ਾਨਾ, ਪਾਣੀ ਵਾਲੀਆਂ ਮੋਟਰਾਂ ਦੀਆਂ ਬਿਜਲੀ ਸਪਲਾਈ ਤਾਰਾਂ ਚੋਰੀ
  • 8th pay commission employees may get good news soon
    8th Pay Commission: ਕੇਂਦਰੀ ਕਰਮਚਾਰੀਆਂ ਨੂੰ ਜਲਦ ਮਿਲ ਸਕਦੀ ਹੈ ਖ਼ੁਸ਼ਖ਼ਬਰੀ
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
  • department of agriculture  dealer training camp
    ਖੇਤੀਬਾੜੀ ਵਿਭਾਗ ਵੱਲੋਂ ਡੀਲਰ ਸਿਖਲਾਈ ਕੈਂਪ ਦਾ ਆਯੋਜਨ
  • nature  s fury in gurdaspur
    ਗੁਰਦਾਸਪੁਰ 'ਚ ਕੁਦਰਤ ਦਾ ਕਹਿਰ: ਬੇਮੌਸਮੀ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Trending
Ek Nazar
chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • delhi airport  indian arrested  customs officer  ganja
      ਦਿੱਲੀ ਏਅਰਪੋਰਟ 'ਤੇ ਫੜੇ ਗਏ 4 ਭਾਰਤੀ ! ਖੋਲ੍ਹੇ ਬੈਗ ਤਾਂ ਕਸਟਮ ਅਧਿਕਾਰੀਆਂ ਦੇ...
    • petrol pump owner murdered for refusing to give loan
      ਖੌਫਨਾਕ ! ਕਰਜ਼ਾ ਦੇਣ ਤੋਂ ਮਨ੍ਹਾਂ ਕਰਨ 'ਤੇ ਪੈਟਰੋਲ ਪੰਪ ਮਾਲਕ ਦਾ ਕਤਲ, 4...
    • heatstroke
      ਗਰਮੀ ਦਾ ਕਹਿਰ ! ਕੇਰਲ 'ਚ ਲੂ ਲੱਗਣ ਕਾਰਨ ਹੋਈ ਵਿਅਕਤੀ ਦੀ ਮੌਤ, ਸੂਬੇ 'ਚ...
    • nirmal baba arrested
      ਸਰੀਰ ਦੁੱਖਦਾ, ਕੋਈ ਨਾ, ਚੱਲ ਮੇਰੇ ਨਾਲ...! ਨਿਰਮਲ ਬਾਬਾ ਨੇ ਔਰਤ ਨੂੰ ਹੋਟਲ ਲਿਜਾ...
    • marriage  bride groom  voting center  tamil nadu  assembly elections
      ਵਿਆਹ ਦੇ ਤੁਰੰਤ ਬਾਅਦ ਵੋਟ ਪਾਉਣ ਪਹੁੰਚੇ ਲਾੜਾ-ਲਾੜੀ
    • chardham yatra kedarnath temple priest rules
      6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...
    • if you don t take care mother in law canceled your job
      ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
    • rules changed petrol pumps no puc no fuel
      ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ,...
    • land mother beating daughter
      ਸਿਰਸਾ 'ਚ ਕੁਝ ਏਕੜ ਜ਼ਮੀਨ ਲਈ ਤਾਰ-ਤਾਰ ਹੋਏ ਰਿਸ਼ਤੇ, ਮਾਂ ਨੇ ਬੇਰਹਿਮੀ ਨਾਲ...
    • narendra modi  jairam ramesh  israel  india
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +