Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:01:37 PM

  • punjabi boy in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵੱਡੀ ਖ਼ਬਰ: FASTag ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

NATIONAL News Punjabi(ਦੇਸ਼)

ਵੱਡੀ ਖ਼ਬਰ: FASTag ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

  • Edited By Tanu,
  • Updated: 18 Jun, 2025 04:36 PM
New Delhi
fastag central government
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- FASTag ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸਰਕਾਰ ਮੁਤਾਬਕ 15 ਅਗਸਤ ਤੋਂ 3,000 ਰੁਪਏ ਵਾਲੇ ਫਾਸਟੈਗ ਦੀ ਸ਼ੁਰੂਆਤ ਹੋਵੇਗੀ। ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਨੇ 15 ਅਗਸਤ ਤੋਂ 3000 ਰੁਪਏ ਦੀ ਕੀਮਤ ਵਾਲੇ ਫਾਸਟੈਗ ਆਧਾਰਿਤ ਸਾਲਾਨਾ ਪਾਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਸ ਦੇ ਸਰਗਰਮ ਹੋਣ ਦੀ ਤਾਰੀਖ ਤੋਂ ਇਕ ਸਾਲ ਲਈ ਜਾਂ 200 ਯਾਤਰਾਵਾਂ ਲਈ, ਜੋ ਵੀ ਪਹਿਲਾਂ ਹੋਵੇ, ਵੈਧ ਹੋਵੇਗਾ। ਇਸ ਨਵੇਂ ਨਿਯਮ ਜ਼ਰੀਏ FASTag ਸਿਸਟਮ ਨੂੰ ਜ਼ਿਆਦਾ ਆਸਾਨ ਅਤੇ ਪਾਰਦਰਸ਼ੀ ਬਣਾਉਣ 'ਤੇ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਟੋਲ ਭੁਗਤਾਨ ਕਰਨ ਵਿਚ ਨਾ ਸਿਰਫ਼ ਆਸਾਨੀ ਹੋਵੇਗੀ ਸਗੋਂ ਕਿ ਸਫ਼ਰ ਵੀ ਆਸਾਨ ਹੋ ਜਾਵੇਗਾ।

ਇਨ੍ਹਾਂ ਵੈੱਬਸਾਈਟਾਂ 'ਤੇ ਲਿੱਕ ਹੋਵੇਗਾ ਉਪਲਬਧ

ਨਿਤਿਨ ਗਡਕਰੀ ਨੇ ਕਿਹਾ ਕਿ ਇਹ ਪਾਸ ਸਿਰਫ਼ ਗੈਰ-ਵਪਾਰਕ ਨਿੱਜੀ ਵਾਹਨਾਂ (ਕਾਰ, ਜੀਪ, ਵੈਨ ਆਦਿ) ਲਈ ਵਿਸ਼ੇਸ਼ ਰੂਪ ਨਾਲ ਤਿਆਰ ਕੀਤਾ ਗਿਆ ਹੈ ਅਤੇ ਦੇਸ਼ ਭਰ ਦੇ ਨੈਸ਼ਨਲ ਹਾਈਵੇਅ 'ਤੇ ਨਿਰਵਿਘਨ ਯਾਤਰਾ ਨੂੰ ਸੰਭਵ ਬਣਾਏਗਾ। ਸਾਲਾਨਾ ਪਾਸ ਦੇ ਸਰਗਰਮ/ਨਵੀਨੀਕਰਨ ਲਈ ਇਕ ਵੱਖਰਾ ਲਿੰਕ ਜਲਦੀ ਹੀ ਹਾਈਵੇਅ ਟ੍ਰੈਵਲ ਐਪ ਅਤੇ NHAI/MoRTH ਵੈੱਬਸਾਈਟਾਂ 'ਤੇ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਪ੍ਰਕਿਰਿਆ ਆਸਾਨ ਹੋ ਜਾਵੇਗੀ। 

ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ

ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਮੁਤਾਬਕ ਇਹ ਨੀਤੀ 60 ਕਿਲੋਮੀਟਰ ਦੇ ਦਾਇਰੇ ਵਿਚ ਟੋਲ ਪਲਾਜ਼ਿਆਂ 'ਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਨੂੰ ਦੂਰ ਕਰੇਗੀ ਅਤੇ ਇਕ ਸੁਵਿਧਾਜਨਕ ਲੈਣ-ਦੇਣ ਰਾਹੀਂ ਟੋਲ ਭੁਗਤਾਨ ਨੂੰ ਸੁਚਾਰੂ ਬਣਾਏਗੀ। ਨਵਾਂ ਫਾਸਟੈਗ ਸਿਸਟਮ ਭੀੜ ਘੱਟ ਕਰ ਕੇ ਅਤੇ ਟੋਲ ਪਲਾਜ਼ਿਆਂ 'ਤੇ ਵਿਵਾਦ ਨੂੰ ਖਤਮ ਕਰਨ ਦੇ ਨਾਲ-ਨਾਲ ਸਾਲਾਨਾ ਪਾਸ ਨੀਤੀ ਲੱਖਾਂ ਨਿੱਜੀ ਵਾਹਨ ਚਾਲਕਾਂ ਲਈ ਤੇਜ਼, ਨਿਰਵਿਘਨ ਅਤੇ ਬਿਹਤਰ ਯਾਤਰਾ ਅਨੁਭਵ ਲਈ ਵਚਨਬੱਧ ਹੈ।

  • FASTag
  • Central Government
  • Nitin Gadkari
  • ਫਾਸਟੈਗ
  • ਕੇਂਦਰ ਸਰਕਾਰ
  • ਨਿਤਿਨ ਗਡਕਰੀ

ਦੇਸ਼ 'ਚ ਕੋਰੋਨਾ ਦੇ ਮਾਮਲੇ ਘੱਟ ਕੇ 6483 ਰਹੇ, ਪਿਛਲੇ 24 ਘੰਟਿਆਂ 'ਚ 4 ਹੋਰ ਮਰੀਜ਼ਾਂ ਦੀ ਮੌਤ

NEXT STORY

Stories You May Like

  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • maharashtra government s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਔਰਤਾਂ ਵੀ ਕਹਾਉਣਗੀਆਂ 'ਕਿਸਾਨ', ਦੇਸ਼ 'ਚ ਇਤਿਹਾਸਕ ਬਿੱਲ ਪਾਸ
  • fard kendra  operators association
    ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • meta s big action regarding child safety
    ਸਰਕਾਰ ਦੀ ਸਖ਼ਤੀ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ Meta ਦਾ ਵੱਡਾ ਐਕਸ਼ਨ
  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air conditioner flat  fire
      ਏਅਰ ਕੰਡੀਸ਼ਨਰ Blast! 7ਵੀਂ ਮੰਜ਼ਿਲ ਦੇ ਫਲੈਟ ਨੂੰ ਲੱਗੀ ਅੱਗ, ਨੋਇਡਾ ਪੁਲਸ ਨੂੰ...
    • rekha gupta  delhi government  ayushman arogya mandir  inauguration
      CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ
    • narendra modi  haryana  jind  hydrogen train  history
      ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ...
    • sonam wangchuk  support  ashwini kumar
      ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ,...
    • mother five children absconds father of three child
      3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...
    • india  s private space industry shoots for the stars
      ਭਾਰਤ ਦੀ ਪ੍ਰਾਈਵੇਟ ਸਪੇਸ ਇੰਡਸਟਰੀ ਤਾਰਿਆਂ ਵੱਲ ਉਡਾਰੀ ਭਰਨ ਲਈ ਤਿਆਰ
    • amarnath cave  pilgrims  baba barfani  lord shiva  jammu
      ਅਮਰਨਾਥ ਗੁਫ਼ਾ ਲਈ 16ਵਾਂ ਜੱਥਾ ਰਵਾਨਾ, ਹੁਣ ਤੱਕ 3.45 ਲੱਖ ਤੋਂ ਵੱਧ ਸ਼ਰਧਾਲੂਆਂ...
    • sonam wangchuk hunger strike
      'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ...
    • india s first hydrogen train
      ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
    • narendra modi hydrogen train green flag haryana
      PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਕੀਤਾ ਰਵਾਨਾ, ਭਾਰਤ ਅਜਿਹਾ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +