Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:17:23 PM

  • japan to america stock markets are in turmoil a miracle happened in india

    ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Double Murder: ਕਲਯੁਗੀ ਪਿਓ ਨੇ ਗਲਾ ਵੱਢ ਕਰ 'ਤਾ ਆਪਣੀਆਂ 2 ਜੁੜਵਾਂ ਧੀਆਂ ਦਾ ਕਤਲ

NATIONAL News Punjabi(ਦੇਸ਼)

Double Murder: ਕਲਯੁਗੀ ਪਿਓ ਨੇ ਗਲਾ ਵੱਢ ਕਰ 'ਤਾ ਆਪਣੀਆਂ 2 ਜੁੜਵਾਂ ਧੀਆਂ ਦਾ ਕਤਲ

  • Edited By Rajwinder Kaur,
  • Updated: 19 Apr, 2026 11:27 AM
National
father 2 twin daughters throats
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਨੌਬਸਤਾ ਥਾਣਾ ਖੇਤਰ ਵਿਚ ਐਤਵਾਰ ਤੜਕੇ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਵਾਪਰੀ ਹੈ। ਜਿਥੇ ਵਿਰਾਟ ਨਗਰ ਸਥਿਤ ਤ੍ਰਿਮੂਰਤੀ ਅਪਾਰਟਮੈਂਟ ਵਿਚ ਇਕ ਪਿਤਾ ਨੇ ਆਪਣੀਆਂ ਹੀ 2 ਨਾਬਾਲਗ ਜੁੜਵਾਂ ਧੀਆਂ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ - ਪੱਤਰਕਾਰਾਂ ਨੂੰ ਹਰ ਮਹੀਨੇ ਮਿਲੇਗਾ 5000 ਰੁਪਏ ਭੱਤਾ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ

ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਐਤਵਾਰ ਤੜਕੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਪਾਰਟਮੈਂਟ ਦੇ ਇਕ ਫਲੈਟ ਵਿਚ ਪਿਓ ਵਲੋਂ ਆਪਣੀਆਂ 2 ਧੀਆਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਪੁਲਸ ਉਕਤ ਸਥਾਨ 'ਤੇ ਪਹੁੰਚੀ ਤਾਂ ਵਾਰਦਾਤ ਵਾਲਾ ਦ੍ਰਿਸ਼ ਦੇਖ ਕੇ ਹੈਰਾਨ ਹੋ ਗਈ। ਦੋਵਾਂ ਬੱਚੀਆਂ ਦੀਆਂ ਲਹੂ-ਲੁਹਾਨ ਲਾਸ਼ਾਂ ਘਰ ਦੇ ਅੰਦਰ ਪਈਆਂ ਹੋਈਆਂ ਸਨ। ਮ੍ਰਿਤਕ ਬੱਚੀਆਂ ਦੀ ਉਮਰ ਕਰੀਬ 11 ਸਾਲ ਦੀ ਸੀ। ਉਨ੍ਹਾਂ ਨੇ ਗਲੇ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਸਨ।

ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ

ਪੁਲਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮਾਮਲੇ ਦੇ ਸਬੰਧ ਵਿਚ ਪੁੱਛਗਿੱਛ ਕੀਤੀ। ਪੁਲਸ ਨੇ ਬੱਚੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪਿਓ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਨੂੰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਉਸ ਨੇ ਇਸ ਵਾਰਦਾਤ ਨੂੰ ਅੰਜ਼ਾਮ ਕਿਉਂ ਦਿੱਤਾ। ਘਟਨਾ ਸਥਾਨ 'ਤੇ ਪਹੁੰਚੀ ਫੋਰੈਸਿਕ ਟੀਮ ਵਲੋਂ ਸਬੂਤ ਇਕੱਠੇ ਕੀਤੇ ਗਏ। ਪੁਲਸ ਨੇ ਕਿਹਾ ਕਿ ਪੋਸਟਮਾਰਟ ਰਿਪੋਰਟ ਆਉਣ ਅਤੇ ਡੂੰਘਾਈ ਨਾਲ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। 

ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Father
  • 2 twin daughters
  • sleeping
  • slits throats
  • kanpur
  • ਪਿਓ
  • 2 ਜੁੜਵਾਂ ਧੀਆਂ
  • ਕਾਨਪੁਰ

ਮਿਡਲ ਈਸਟ ਤਣਾਅ ਵਿਚਾਲੇ ਭਾਰਤ ਦਾ ਵੱਡਾ ਕਦਮ ! ਇਸ ਦੇਸ਼ 'ਚ ਤਾਇਨਾਤ ਕਰੇਗਾ ਆਪਣੇ ਫੌਜੀ ਜਵਾਨ

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • murdered in haryana
    ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • mp hospital  family  police action
    MP ਦੇ ਹਸਪਤਾਲ 'ਚ ਵੱਡੀ ਵਾਰਦਾਤ, ਕੁੜੀ ਦਾ ਗਲਾ ਘੁੱਟ ਕਰ 'ਤਾ ਕਤਲ, ਸ਼ੱਕ ਦੇ ਘੇਰੇ 'ਚ ਪਰਿਵਾਰ
  • father and two sons arrested in murder case
    ਕਤਲ ਦੇ ਮਾਮਲੇ ’ਚ ਪਿਤਾ ਸਣੇ ਦੋ ਪੁੱਤਰ ਗ੍ਰਿਫ਼ਤਾਰ
  • wife murdered and body burned in agra
    ਆਗਰਾ ’ਚ ਪਤਨੀ ਦਾ ਕਤਲ ਕਰ ਕੇ ਲਾਸ਼ ਨੂੰ ਸਾੜਿਆ, ਅਸਥੀਆਂ ਯਮੁਨਾ ’ਚ ਵਹਾਈਆਂ
  • murder case
    ਖ਼ਾਲੀ ਪਲਾਟ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ, ਕਤਲ ਦਾ ਸ਼ੱਕ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • warehouse  fire  two workers
      ਹਰਿਆਣਾ: ਸੋਨੀਪਤ ਦੇ ਇੱਕ ਗੋਦਾਮ 'ਚ ਲੱਗੀ ਅੱਗ, ਦੋ ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ
    • mid day meal  dal  teacher  peon
      ਹੈਰਾਨੀਜਨਕ! ਹਿਮਾਚਲ ਦੇ ਸਰਕਾਰੀ ਸਕੂਲ 'ਚ ਮਿਡ-ਡੇਅ ਮੀਲ ਦੀ ਦਾਲ 'ਤੇ ਵਿਵਾਦ,...
    • 4 arrested including a famous social media influencer
      ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਸਮੇਤ 4 ਗ੍ਰਿਫ਼ਤਾਰ ! ਨਸ਼ੀਲੇ ਪਦਾਰਥ ਬਰਾਮਦ ਹੋਣ...
    • navratri  4 days  1 78 lakh devotees  mata vaishno devi
      'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ...
    • indo pak border
      ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ...
    • delhi  rain  storm orange alert
      ਦਿੱਲੀ 'ਚ ਮੀਂਹ-ਹਨ੍ਹੇਰੀ ਦੇ ਨਾਲ-ਨਾਲ ਡਿੱਗੀ ਅਸਮਾਨੀ ਬਿਜਲੀ, ਮੌਸਮ ਵਿਭਾਗ ਵਲੋਂ...
    • father son weight liver donation hospital surgery
      ਪਿਓ ਦੀ ਜਾਨ ਬਚਾਉਣ ਲਈ ਪੁੱਤ ਨੇ ਦਾਅ 'ਤੇ ਲਾਈ ਆਪਣੀ ਜਾਨ ! 4 ਮਹੀਨਿਆਂ 'ਚ...
    • stability along the lac is essential for normal relations with china  jaishankar
      ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
    • india becomes the focal point of nielsen global ai mission
      ਨੀਲਸਨ ਦੇ ਗਲੋਬਲ AI ਮਿਸ਼ਨ ਦਾ ਮੁੱਖ ਕੇਂਦਰ ਬਣਿਆ ਭਾਰਤ
    • kashmir  higher reaches  light snowfall  rain  cold
      ਕਸ਼ਮੀਰ ਦੇ ਉਪਰਲੇ ਇਲਾਕਿਆਂ 'ਚ ਹਲਕੀ ਬਰਫ਼ਬਾਰੀ, ਮੀਂਹ ਨਾਲ ਘਾਟੀ 'ਚ ਵਧਿਆ ਠੰਢ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +