Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    8:44:25 AM

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਿਓ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਕਸਾਈ ਬਣ ਗਿਆ ਪੁੱਤ ! ਕੁਹਾੜੀ ਨਾਲ ਦਿੱਤੀ ਰੂਹ ਕੰਬਾਊ ਮੌਤ

NATIONAL News Punjabi(ਦੇਸ਼)

ਪਿਓ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਕਸਾਈ ਬਣ ਗਿਆ ਪੁੱਤ ! ਕੁਹਾੜੀ ਨਾਲ ਦਿੱਤੀ ਰੂਹ ਕੰਬਾਊ ਮੌਤ

  • Edited By Rajwinder Kaur,
  • Updated: 28 Jun, 2026 11:38 AM
National
father alcohol son axe incident
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਗੋਮੀਆ ਬਲਾਕ ਦੇ ਤਿਲਈਆ ਪੰਚਾਇਤ ਦੇ ਕਰੀਪਾਨੀ ਪਿੰਡ ਦੇ ਇਕ ਪਿਓ ਦਾ ਉਸ ਦੇ ਆਪਣੇ ਹੀ ਪੁੱਤਰ ਵਲੋਂ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿਓ ਦੀ ਪਛਾਣ 63 ਸਾਲਾ ਜੈਲਾਲ ਕਰਮਾਲੀ ਅਤੇ ਦੋਸ਼ੀ ਪੁੱਤਰ ਦੀ ਪਛਾਣ ਅਰਜੁਨ ਕਰਮਾਲੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਅਰਜੁਨ ਕਰਮਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਪੜ੍ਹੋ ਇਹ ਵੀ - ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ ਜ਼ਖ਼ਮੀ

ਪੁਲਸ ਸੂਤਰਾਂ ਨੇ ਦੱਸਿਆ ਕਿ ਅਰਜੁਨ, ਜੋ ਕਿ ਬੀਤੀ ਰਾਤ ਸ਼ਰਾਬ ਪੀ ਕੇ ਘਰ ਪਰਤਿਆ ਸੀ, ਨੂੰ ਉਸਦੇ ਪਿਤਾ ਨੇ ਵਾਰ-ਵਾਰ ਸ਼ਰਾਬ ਛੱਡਣ ਦੀ ਸਲਾਹ ਦਿੱਤੀ। ਸ਼ਰਾਬ ਨੂੰ ਲੈ ਕੇ ਦੋਵਾਂ ਪਿਓ-ਪੁੱਤਰ ਵਿਚਕਾਰ ਬਹਿਸ ਹੋ ਗਈ। ਗੁੱਸੇ ਵਿੱਚ ਆ ਕੇ ਨਸ਼ੇ ਵਿਚ ਟੱਲੀ ਪੁੱਤਰ ਅਰਜੁਨ ਨੇ ਤੁਰੰਤ ਕੁਹਾੜੀ ਚੁੱਕੀ ਅਤੇ ਆਪਣੇ ਪਿਤਾ 'ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਜ਼ਖਮੀ ਹੋਏ ਜੈਲਾਲ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਿਵੇਂ ਹੀ ਪਿੰਡ ਵਾਸੀਆਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਨ੍ਹਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਮੌਕੇ 'ਤੇ ਹੀ ਪੁਲਸ ਦੇ ਹਵਾਲੇ ਕਰ ਦਿੱਤਾ। ਐਸਡੀਪੀਓ ਦਫ਼ਤਰ ਨੇ ਪੁਸ਼ਟੀ ਕੀਤੀ ਕਿ ਕਤਲ ਵਿੱਚ ਵਰਤੀ ਗਈ ਦਾਤਰੀ ਬਰਾਮਦ ਕਰ ਲਈ ਗਈ ਹੈ। ਪੁਲਸ ਨੇ ਐਫਆਈਆਰ ਦਰਜ ਕਰ ਲਈ ਹੈ ਅਤੇ ਕਤਲ ਦੇ ਉਦੇਸ਼ ਅਤੇ ਘਟਨਾ ਦੇ ਸਾਰੇ ਪਹਿਲੂਆਂ ਸਮੇਤ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੜ੍ਹੋ ਇਹ ਵੀ - ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Father
  • alcohol
  • son
  • axe
  • Jharkhand
  • ਪਿਓ
  • ਸ਼ਰਾਬ
  • ਪੁੱਤ
  • ਕੁਹਾੜੀ
  • ਝਾਰਖੰਡ

40 ਦਿਨਾਂ 'ਚ 70 ਵਾਰੀ ਹੋਈ ਰਾਮ ਮੰਦਰ ਚੜ੍ਹਾਵੇ 'ਚ ਹੇਰਾਫੇਰੀ ! SIT ਦੀ ਜਾਂਚ 'ਚ ਹੋਏ ਸਨਸਨੀਖੇਜ਼ ਖੁਲਾਸੇ

NEXT STORY

Stories You May Like

  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ
  • youth dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
  • father and son showroom owner patiala
    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
  • heartbreaking accident in greece
    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ ਹੈਲੀਕਾਪਟਰ ਆਪਸ 'ਚ ਟਕਰਾਏ, 2 ਦੀ ਮੌਤ
  • young son canada visa incident in canada
    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
  • 60 000 migrants crossed into spanish territory of ceuta
    ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ ਰੋਕਿਆ ਤਾਂ ਮਚੀ ਭਾਜੜ, 57 ਦੀ ਮੌਤ
  • mother and son accident family
    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
  • stepmother  son  daughter  women  s commission  notice
    ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ranchi student movement
      ਰਾਂਚੀ ਵਿਦਿਆਰਥੀ ਅੰਦੋਲਨ: ਦੂਜੇ ਦੌਰ ਦੀ ਗੱਲਬਾਤ ਵੀ ਰਹੀ ਬੇਸਿੱਟਾ, MLA ਜੈਰਾਮ...
    • earth trembles again in nashik
      ਨਾਸਿਕ 'ਚ ਫਿਰ ਕੰਬੀ ਧਰਤੀ: 3 ਦਿਨਾਂ ਦੇ ਅੰਦਰ 4 ਵਾਰ ਮਹਿਸੂਸ ਕੀਤੇ ਗਏ ਭੂਚਾਲ...
    • important phone conversation between pm modi and jd vance
      PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ...
    • solar eclipse will take place a few hours after shivratri
      ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ...
    • rahul gandhi lashes out at government during students conference
      "ਡਾਟਾ ਤੁਹਾਡਾ, ਦਰਦ ਤੁਹਾਡਾ ਤੇ ਦੌਲਤ ਇਨ੍ਹਾਂ ਦੀ..." ਵਿਦਿਆਰਥੀਆਂ ਦੇ ਸੰਮੇਲਨ...
    • heavy rains expected on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ
    • up mother and son die in stray animal attack
      ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
    • big news amarnath yatra suspended till further orders
      ਵੱਡੀ ਖ਼ਬਰ: ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ ਰੋਕੀ! ਜਾਣੋ ਕਾਰਨ
    • major accident in ramban
      ਰਾਮਬਨ 'ਚ ਵੱਡਾ ਹਾਦਸਾ: ਸੁਰੰਗ ਦੇ ਅੰਦਰ ਗੱਡੀਆਂ ਦੀ ਟੱਕਰ, SSB ਦੇ 3 ਜਵਾਨ...
    • indian boy shines in canada with government help
      ਸਰਕਾਰੀ ਮਦਦ ਨਾਲ ਕੈਨੇਡਾ 'ਚ ਚਮਕਿਆ ਭਾਰਤੀ ਗੱਭਰੂ! ਇੰਝ ਪੂਰਾ ਹੋਇਆ ਵਿਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +