Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:02:30 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਰਭਵਤੀ ਨੂੰਹ ਨਾਲ ਸਹੁਰੇ ਨੇ ਕੀਤਾ ਜਬਰ ਜ਼ਿਨਾਹ, ਪਤੀ ਨੂੰ ਦੱਸਿਆ ਤਾਂ ਪੀੜਤਾ ਨੂੰ ਹੀ ਮਿਲੀ ਅਨੋਖੀ ਸਜ਼ਾ

NATIONAL News Punjabi(ਦੇਸ਼)

ਗਰਭਵਤੀ ਨੂੰਹ ਨਾਲ ਸਹੁਰੇ ਨੇ ਕੀਤਾ ਜਬਰ ਜ਼ਿਨਾਹ, ਪਤੀ ਨੂੰ ਦੱਸਿਆ ਤਾਂ ਪੀੜਤਾ ਨੂੰ ਹੀ ਮਿਲੀ ਅਨੋਖੀ ਸਜ਼ਾ

  • Edited By Disha,
  • Updated: 13 Sep, 2023 03:57 PM
National
father in law raped pregnant daughter in law
  • Share
    • Facebook
    • Tumblr
    • Linkedin
    • Twitter
  • Comment

ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਹੁਰੇ ਨੇ ਗਰਭਵਤੀ ਨੂੰਹ ਨਾਲ ਜਬਰ ਜ਼ਿਨਾਹ ਕੀਤਾ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਚੁੱਪ ਰਹਿਣ ਦਾ ਦਬਾਅ ਬਣਾਇਆ। ਔਰਤ ਨੇ ਪਤੀ ਨੂੰ ਆਪਬੀਤੀ ਸੁਣਾਈ ਤਾਂ ਉਸ ਨੇ ਉਸ ਨੂੰ ਮਾਂ ਦੱਸ ਦਿੱਤਾ। ਅਜਿਹੇ 'ਚ ਪੀੜਤਾ ਨੇ ਦੋਸ਼ੀ ਪਤੀ ਅਤੇ ਸਹੁਰੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਹੈ। ਔਰਤ ਦਾ ਦੋਸ਼ ਹੈ ਕਿ ਨਿਕਾਹ ਦੇ ਬਾਅਦ ਤੋਂ ਹੀ ਸਹੁਰਾ ਉਸ 'ਤੇ ਬੁਰੀ ਨਜ਼ਰ ਰੱਖਦਾ ਸੀ। 5 ਜੁਲਾਈ ਨੂੰ ਪਤੀ ਆਪਣੀ ਮਾਂ ਨੂੰ ਦਵਾਈ ਦਿਵਾਉਣ ਗਿਆ ਸੀ, ਉਦੋਂ ਸਹੁਰੇ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਧਮਕੀ ਵੀ ਦਿੱਤੀ। ਜਦੋਂ ਪਤੀ ਘਰ ਪਰਤਿਆ ਤਾਂ ਉਸ ਨੇ ਘਟਨਾਕ੍ਰਮ ਦੱਸਿਆ। ਔਰਤ ਅਨੁਸਾਰ ਪਤੀ ਨੇ ਕਿਹਾ ਕਿ ਸ਼ਰੀਅਤ ਅਨੁਸਾਰ ਮੇਰੇ ਪਿਤਾ ਨੇ ਤੇਰੇ ਨਾਲ ਸੰਬੰਧ ਬਣਾ ਲਏ ਹਨ, ਹੁਣ ਮੈਂ ਤੈਨੂੰ ਨਹੀਂ ਰੱਖ ਸਕਦਾ, ਹੁਣ ਤੂੰ ਮੇਰੀ ਪਤਨੀ ਨਹੀਂ ਸਗੋਂ ਮੇਰੀ ਮਾਂ ਹੈ।

ਇਹ ਵੀ ਪੜ੍ਹੋ : 'ਛੁੱਟੀ ਦੇ ਦਿਓ ਸਰ, ਬੜੀ ਮੁਸ਼ਕਲ ਨਾਲ ਚੰਗਾ ਰਿਸ਼ਤਾ ਮਿਲਿਆ', ਸਿਪਾਹੀ ਦੀ ਅਰਜ਼ੀ 'ਤੇ ਜਾਣੋ ਕੀ ਮਿਲਿਆ ਜਵਾਬ

ਦੋਸ਼ ਹੈ ਕਿ ਪਤੀ ਨੇ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਵੀ ਕੱਢ ਦਿੱਤਾ। ਔਰਤ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਤਾਂ ਪੁਲਸ ਨੇ 7 ਸਤੰਬਰ ਨੂੰ ਸਹੁਰੇ ਅਤੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ। ਥਾਣਾ ਇੰਚਾਰਜ ਰਵਿੰਦਰ ਯਾਦਵ ਨੇ ਦੱਸਿਆ ਕਿ ਪੀੜਤਾ ਕਰੀਬ 9 ਮਹੀਨਿਆਂ ਦੀ ਗਰਭਵਤੀ ਹੈ। ਸੀ.ਓ. ਜਾਨਸਠ ਸ਼ਕੀਲ ਅਹਿਮਦ ਦਾ ਕਹਿਣਾ ਹੈ ਕਿ ਮਾਮਲੇ 'ਚ ਜਾਂਚ ਚੱਲ ਰਹੀ ਹੈ, ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਕ ਸਾਲ ਪਹਿਲਾਂ ਪੀੜਤਾ ਦਾ ਵਿਆਹ ਹੋਇਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Uttar Pradesh
  • pregnant daughter in law
  • father in law
  • rape
  • husband
  • ਉੱਤਰ ਪ੍ਰਦੇਸ਼
  • ਗਰਭਵਤੀ ਨੂੰਹ
  • ਸਹੁਰਾ
  • ਰੇਪ
  • ਪਤੀ

ਭਾਰਤ 'ਚ 2 ਦਿਨ ਫਸੇ ਟਰੂਡੋ ਨੇ ਠੁਕਰਾਈ India ਦੀ ਪੇਸ਼ਕਸ਼, ਇੰਤਜ਼ਾਰ ਨੂੰ ਦਿੱਤੀ ਤਵੱਜੋ, ਜਾਣੋ ਪੂਰਾ ਮਾਮਲਾ

NEXT STORY

Stories You May Like

  • haryana  victim  daughter  birth
    ਹਰਿਆਣਾ ’ਚ ਜਬਰ-ਜ਼ਿਨਾਹ ਦੀ ਸ਼ਿਕਾਰ 11 ਸਾਲਾ ਪੀੜਤਾ ਨੇ ਬੱਚੀ ਨੂੰ ਦਿੱਤਾ ਜਨਮ
  • rape case
    ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • rape case
    ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
  • stepmother  son  daughter  women  s commission  notice
    ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • girl gang raped in mansa
    ਮਾਨਸਾ 'ਚ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • student  killed  police  arrest
    10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ ਕੀਤੇ ਗ੍ਰਿਫ਼ਤਾਰ
  • pak foreign minister s grandson arrested case of foreign women
    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਕਿ ਵਿਦੇਸ਼ ਮੰਤਰੀ ਦਾ ਪੋਤਾ ਗ੍ਰਿਫ਼ਤਾਰ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • water bottles snack packets sale ban
      ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ...
    • supreme court  yashwant verma  petition  hearing
      ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • jharkhand  lightning 4 people
      ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • supreme court  neet exam  petitioner  central government
      NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +