ਨਵੀਂ ਦਿੱਲੀ-ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਨੇ ਅਸਿਸਟੈਂਟ, ਜੂਨੀਅਰ ਇੰਜੀਨੀਅਰ, ਟਾਈਪਿਸਟ ਅਤੇ ਸਟੈਨੋਗ੍ਰਾਫਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 4,103
ਆਖਰੀ ਤਾਰੀਕ- 25 ਮਾਰਚ 2019
ਤਨਖਾਹ- 9,300 ਤੋਂ 29,950 ਰੁਪਏ
ਉਮਰ ਸੀਮਾ- 25 ਤੋਂ 28 ਸਾਲ
ਅਪਲਾਈ ਫੀਸ- ਜਨਰਲ ਅਤੇ ਓ. ਬੀ. ਸੀ. ਲਈ 500 ਰੁਪਏ
ਐੱਸ. ਸੀ/ ਐੱਸ. ਟੀ/ ਪੀ. ਡਬਲਿਊ. ਡੀ. ਅਤੇ ਔਰਤਾਂ ਲਈ ਕੋਈ ਫੀਸ ਨਹੀਂ ਹੋਵੇਗੀ।
ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਕਿੱਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://fci.gov.in/ ਪੜ੍ਹੋ।
ਦਿੱਲੀ : ਪੇਪਰ ਕਾਰਡ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ
NEXT STORY