ਨਵੀਂ ਦਿੱਲੀ—ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਨੇ ਮੈਨੇਜਰ ਦੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 330
ਆਖਰੀ ਤਾਰੀਕ- 27 ਅਕਤੂਬਰ, 2019
ਉਮਰ ਸੀਮਾ- 28 ਤੋਂ 35 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਗ੍ਰੈਜੂਏਸ਼ਨ (ਸਾਇੰਸ, ਇੰਜੀਨੀਅਰਿੰਗ) ਅਤੇ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਆਨਲਾਈਨ ਟੈਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://fci.gov.in./ ਪੜ੍ਹੋ।
ਭਾਰਤ ਦੀ ਵਧੀ ਤਾਕਤ, ਜਲ ਸੈਨਾ 'ਚ ਸ਼ਾਮਲ ਹੋਈ INS ਖੰਡੇਰੀ
NEXT STORY