ਗੁਰੂਗ੍ਰਾਮ (ਏਜੰਸੀ)- ਮਹਿਲਾ ਬਾਈਕਰ ਸ਼ਿਵਾਨੀ ਚੌਹਾਨ ਉਰਫ਼ ਸੀਆ ਨੂੰ ਟੱਕਰ ਮਾਰਨ ਦੇ ਦੋਸ਼ੀ ਕਾਰ ਡਰਾਈਵਰ ਕਲਿਆਣ ਬੈਂਸਲਾ ਨੂੰ ਮੰਗਲਵਾਰ ਨੂੰ ਰਾਜਸਥਾਨ ਦੇ ਰਾਜਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੁਰੂਗ੍ਰਾਮ ਦੇ ਪੁਲਸ ਕਮਿਸ਼ਨਰ ਸਿਬਾਸ਼ ਕਬਿਰਾਜ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਮਹਿਲਾ ਬਾਈਕਰ ਨੂੰ ਟੱਕਰ ਮਾਰ ਫਰਾਰ ਹੋਏ ਕਾਰ ਸਵਾਰ ! ਪੀੜਤਾ ਨੇ ਵੀਡੀਓ ਸ਼ੇਅਰ ਕਰ ਲਾਏ ਗਭੀਰ ਇਲਜ਼ਾਮ
ਇਹ ਗ੍ਰਿਫ਼ਤਾਰੀ ਗੁਰੂਗ੍ਰਾਮ ਪੁਲਸ ਵਲੋਂ ਮਾਮਲੇ 'ਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 109 ਦੇ ਅਧੀਨ ਕਤਲ ਦੀ ਕੋਸ਼ਿਸ਼ ਦਾ ਦੋਸ਼ ਜੋੜੇ ਜਾਣ ਤੋਂ ਬਾਅਦ ਹੋਈ ਹੈ। ਇਸ ਧਾਰਾ ਦੇ ਅਧੀਨ 10 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੰਬ ਨਾਲ ਉਡਾ ਦੇਵਾਂਗੇ ਸਕੂਲ! ਘਰ ਭੇਜੇ ਵਿਦਿਆਰਥੀ, ਦਿੱਲੀ ਪੁਲਸ ਨੂੰ ਪਈਆਂ ਭਾਜੜਾਂ
NEXT STORY