Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    5:58:02 AM

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • union minister bundi sanjay  s son surrenders

    ਕੇਂਦਰੀ ਮੰਤਰੀ ਬੰਡੀ ਸੰਜੇ ਦੇ ਪੁੱਤਰ ਨੇ ਕੀਤਾ...

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਘਰ ਦੇ ਅੱਗੇ ਕਾਰ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ, 5 ਲੋਕ ਗ੍ਰਿਫ਼ਤਾਰ

NATIONAL News Punjabi(ਦੇਸ਼)

ਘਰ ਦੇ ਅੱਗੇ ਕਾਰ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ, 5 ਲੋਕ ਗ੍ਰਿਫ਼ਤਾਰ

  • Edited By Rajwinder Kaur,
  • Updated: 27 Aug, 2024 04:52 PM
New Delhi
fight between two parties over car parking  5 people arrested
  • Share
    • Facebook
    • Tumblr
    • Linkedin
    • Twitter
  • Comment

ਨੋਇਡਾ (ਉੱਤਰ ਪ੍ਰਦੇਸ਼) - ਨੋਇਡਾ ਦੇ ਸੈਕਟਰ-72 ਵਿਚ ਘਰ ਦੇ ਅੱਗੇ ਕਾਰ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿਚ ਲੜਾਈ ਹੋਣ ਦੀ ਸੂਚਨਾ ਮਿਲੀ ਹੈ। ਲੜਾਈ ਦੇ ਇਸ ਮਾਮਲੇ ਵਿਚ ਦੋ ਔਰਤਾਂ ਸਣੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਦੂਜੇ ਪਾਸੇ ਇਸ ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ - ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਸੈਕਟਰ-113 ਪੁਲਸ ਥਾਣੇ ਦੇ ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਸੋਮਵਾਰ ਨੂੰ ਸੈਕਟਰ-72 ਦੇ ਬੀ-ਬਲਾਕ ਦੇ ਰਹਿਣ ਵਾਲੇ ਨਿਤਿਨ ਛਿੱਬਾ ਨੇ ਆਪਣੀ ਕਾਰ ਰਾਜੀਵ ਚੌਹਾਨ ਦੇ ਘਰ ਦੇ ਸਾਹਮਣੇ ਖੜ੍ਹੀ ਕਰ ਦਿੱਤੀ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਲੜਾਈ-ਝਗੜਾ ਹੋ ਗਿਆ। ਉਹਨਾਂ ਨੇ ਦੱਸਿਆ ਕਿ ਲੜਾਈ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਨੇ ਗੁੱਸੇ ਵਿਚ ਲਾਠੀਆਂ-ਡੰਡਿਆਂ ਅਤੇ ਬੈਟ ਨਾਲ ਹਮਲਾ ਕਰਦੇ ਹੋਏ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਥਾਣਾ ਇੰਚਾਰਜ ਨੇ ਦੱਸਿਆ ਕਿ ਰਾਜੀਵ ਚੌਹਾਨ, ਪ੍ਰਿਅੰਕਾ ਚੌਹਾਨ, ਆਸ਼ੀਸ਼, ਨਿਤਿਨ ਛਿੱਬਾ, ਮਮਤਾ ਛਿੱਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ - ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • House
  • car parking
  • two parties
  • fight
  • 5 people
  • arrested
  • ਘਰ
  • ਕਾਰ ਪਾਰਕਿੰਗ
  • ਦੋ ਧਿਰਾਂ
  • ਲੜਾਈ
  • 5 ਲੋਕ
  • ਗ੍ਰਿਫ਼ਤਾਰ

ਤੜਕਸਾਰ ਬਦਮਾਸ਼ਾਂ ਨੇ ਜੋੜੇ 'ਤੇ ਕੀਤਾ ਹਮਲਾ, ਪਤਨੀ ਦਾ ਗਲ਼ ਵੱਢਿਆ, ਪਤੀ ਜ਼ਖਮੀ

NEXT STORY

Stories You May Like

  • gurdwara sahib in canada
    ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ
  • bloody clash erupts between two factions in crp colony in phagwara
    ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
  • two people in a swift car arrested with 80 kg of poppy husk
    ਸਵਿਫਟ ਕਾਰ ਸਵਾਰ ਦੋ ਵਿਅਕਤੀ 80 ਕਿਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
  • thieves in ludhiana steal 5 mobile phones of 2 brother
    ਲੁਧਿਆਣਾ 'ਚ ਚੋਰਾਂ ਦੇ ਹੌਸਲੇ ਬੁਲੰਦ, ਘਰ 'ਚ ਦਾਖਲ ਹੋ ਕੇ 5 ਮੋਬਾਈਲ ਕੀਤੇ ਚੋਰੀ
  • bloody dispute in kathgarh village
    ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ ਲਗਾਈ ਅੱਗ
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • two suspects in custody in chowkidar murder case
    ਚੌਂਕੀਦਾਰ ਦੇ ਕਤਲ ਮਾਮਲੇ ’ਚ ਦੋ ਸ਼ੱਕੀ ਲੋਕ ਹਿਰਾਸਤ 'ਚ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nta reshuffle amid neet paper leak controversy
      NEET ਪੇਪਰ ਲੀਕ ਵਿਵਾਦ ਵਿਚਾਲੇ NTA 'ਚ ਹੋਇਆ ਵੱਡਾ ਫੇਰਬਦਲ, 4 ਸੀਨੀਅਰ ਅਧਿਕਾਰੀ...
    • govt imposes import curbs on silver
      Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ ਨੇ ਲਾ'ਤੀਆਂ ਪਾਬੰਦੀਆਂ
    • air travel will now be cheaper
      ਹੁਣ ਹਵਾਈ ਸਫਰ ਹੋਵੇਗਾ ਸਸਤਾ! ਦਿੱਲੀ ਸਰਕਾਰ ਨੇ ATF 'ਤੇ ਵੈਟ 25% ਤੋਂ ਘਟਾ ਕੇ...
    • neet paper leak case rahul gandhi  s big attack on the center
      ਨੀਟ ਪੇਪਰ ਲੀਕ ਮਾਮਲਾ: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ; ਸਿੱਖਿਆ ਮੰਤਰੀ...
    • cng prices rise again adani gas hikes fuel price
      ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ CNG ਦੀਆਂ ਕੀਮਤਾਂ
    • andhra cm naidu promises cash incentives for third fourth child
      ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...
    • indian army chief on pakistan
      'ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!' ਭਾਰਤੀ ਫੌਜ...
    • 5 people tragically died on purvanchal expressway
      Road Accident : ਪੁਰਵਾਂਚਲ ਐਕਸਪ੍ਰੈਸ-ਵੇਅ 'ਤੇ 5 ਲੋਕਾਂ ਦੀ ਦਰਦਨਾਕ ਮੌਤ, ਪੈ...
    • subhendu adhikari  s big action in bengal
      ਬੰਗਾਲ 'ਚ ਸੁਭੇਂਦੂ ਅਧਿਕਾਰੀ ਦਾ ਵੱਡਾ ਐਕਸ਼ਨ: ਪੁਲਸ ਭਲਾਈ ਬੋਰਡ ਭੰਗ, 7 ਦਿਨਾਂ...
    • cbse student big news 3 languages compulsory class 9
      CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! 9ਵੀਂ ਜਮਾਤ ਤੋਂ 3 ਭਾਸ਼ਾਵਾਂ ਪੜ੍ਹਨਾ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +