Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    12:51:42 PM

  • doctor patient treatment

    ਸਿਰਫ਼ 20 ਰੁਪਏ 'ਚ ਇਲਾਜ ਕਰਨ ਵਾਲੇ ਮਸ਼ਹੂਰ ਡਾਕਟਰ...

  • punjab to enact law against sacrilege

    ਪੰਜਾਬ 'ਚ ਬੇਅਦਬੀ ਖ਼ਿਲਾਫ਼ ਆਵੇਗਾ ਕਾਨੂੰਨ!...

  • schools first day

    ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਦਾ ਪਹਿਲਾ ਦਿਨ...

  • attention students of punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀ ਦੇਣ ਧਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • NEET-UG ਨੇ ਫਾਈਨਲ ਨਤੀਜਾ ਐਲਾਨਿਆ, ਉਮੀਦਵਾਰਾਂ ਦਾ ਰੈਂਕ ਬਦਲਿਆ, ਇਸ ਤਰ੍ਹਾਂ ਚੈੱਕ ਕਰੋ ਸਕੋਰਕਾਰਡ

NATIONAL News Punjabi(ਦੇਸ਼)

NEET-UG ਨੇ ਫਾਈਨਲ ਨਤੀਜਾ ਐਲਾਨਿਆ, ਉਮੀਦਵਾਰਾਂ ਦਾ ਰੈਂਕ ਬਦਲਿਆ, ਇਸ ਤਰ੍ਹਾਂ ਚੈੱਕ ਕਰੋ ਸਕੋਰਕਾਰਡ

  • Edited By Baljit Singh,
  • Updated: 26 Jul, 2024 08:37 PM
National
final results for neet ug declared
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (NEET) UG 2024 ਦਾ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਹੈ। ਨਵੇਂ ਸੋਧੇ ਨਤੀਜੇ ਤੋਂ ਬਾਅਦ ਕਰੀਬ ਚਾਰ ਲੱਖ ਉਮੀਦਵਾਰਾਂ ਦਾ ਰੈਂਕ ਬਦਲ ਗਿਆ ਹੈ। ਵਰਨਣਯੋਗ ਹੈ ਕਿ ਭੌਤਿਕ ਵਿਗਿਆਨ ਵਿੱਚ ਇੱਕ ਅਸਪਸ਼ਟ ਪ੍ਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਮੈਰਿਟ ਸੂਚੀ ਵਿੱਚ ਬਦਲਾਅ ਕਰਨ ਦੀ ਲੋੜ ਸੀ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ 23 ਜੁਲਾਈ ਨੂੰ ਐਲਾਨ ਕੀਤਾ ਸੀ ਕਿ ਸੋਧੇ ਹੋਏ ਨਤੀਜੇ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤੇ ਜਾਣਗੇ।

ਦੱਸ ਦਈਏ ਕਿ 4 ਜੂਨ ਨੂੰ ਜਾਰੀ ਨਤੀਜਿਆਂ 'ਚ 67 ਵਿਦਿਆਰਥੀਆਂ ਨੇ ਟਾਪ ਰੈਂਕ ਹਾਸਲ ਕੀਤਾ ਸੀ। ਹਾਲਾਂਕਿ, ਆਈਆਈਟੀ-ਦਿੱਲੀ ਦੀ ਇੱਕ ਮਾਹਰ ਕਮੇਟੀ 'ਤੇ ਅਧਾਰਤ ਸੁਪਰੀਮ ਕੋਰਟ ਦੇ ਫੈਸਲੇ ਨੇ ਵਿਵਾਦਿਤ ਸਵਾਲ ਲਈ ਸਿਰਫ ਇੱਕ ਸਹੀ ਵਿਕਲਪ ਨੂੰ ਸਵੀਕਾਰ ਕਰਨ ਦਾ ਆਦੇਸ਼ ਦਿੱਤਾ ਹੈ। ਇਹ ਸਮਾਯੋਜਨ ਲਗਭਗ 4.2 ਲੱਖ ਵਿਦਿਆਰਥੀਆਂ ਦੇ ਅੰਕਾਂ ਨੂੰ ਪ੍ਰਭਾਵਤ ਕਰੇਗਾ ਜਿਨ੍ਹਾਂ ਨੇ ਪਹਿਲਾਂ ਹੀ ਸਵੀਕਾਰ ਕੀਤੇ ਜਵਾਬ ਨੂੰ ਚੁਣਿਆ ਸੀ, ਜਿਸ ਨਾਲ ਚੋਟੀ ਦੇ ਸਕੋਰਰਾਂ ਦੀ ਗਿਣਤੀ 61 ਤੋਂ ਘਟਾ ਕੇ ਅੰਦਾਜ਼ਨ 17 ਹੋ ਜਾਵੇਗੀ।

ਇਸ ਤਰ੍ਹਾਂ ਦੇਖ ਸਕਦੇ ਹੋਏ NEET UG ਸੋਧਿਆ ਹੋਇਆ ਸਕੋਰਕਾਰਡ
ਸਟੈੱਪ 1: ਉਮੀਦਵਾਰ ਪਹਿਲਾਂ NTA ਦੀ ਅਧਿਕਾਰਤ ਵੈੱਬਸਾਈਟ exam.nta.ac.in/NEET 'ਤੇ ਜਾਣ।
ਸਟੈੱਪ 2: NEET-UG ਰਿਵਾਈਜ਼ਡ ਸਕੋਰ ਕਾਰਡ ਲਈ ਲਿੰਕ 'ਤੇ ਕਲਿੱਕ ਕਰੋ।
ਸਟੈੱਪ 3: ਇੱਥੇ ਆਪਣੇ ਲਾਗਇਨ ਕ੍ਰੈਜ਼ੀਡੇਂਸ਼ੀਅਲ ਦਾਖਲ ਕਰੋ।
ਸਟੈੱਪ 4: ਹੁਣ ਸਕ੍ਰੀਨ 'ਤੇ ਪ੍ਰਦਰਸ਼ਿਤ ਸੰਸ਼ੋਧਿਤ ਸਕੋਰਕਾਰਡ ਦੇਖੋ।
ਸਟੈੱਪ 5: ਭਵਿੱਖ ਦੇ ਸੰਦਰਭ ਲਈ ਇੱਕ ਕਾਪੀ ਡਾਊਨਲੋਡ ਤੇ ਸੇਵ ਕਰ ਸਕਦੇ ਹੋ।

ਇਹ ਧਿਆਨ ਦੇਣ ਯੋਗ ਹੈ ਕਿ NEET UG ਸੰਸ਼ੋਧਿਤ ਸਕੋਰਕਾਰਡ 2024 ਦੇ ਜਾਰੀ ਹੋਣ ਤੋਂ ਤੁਰੰਤ ਬਾਅਦ ਕਾਉਂਸਲਿੰਗ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸੰਸ਼ੋਧਿਤ ਸਕੋਰ ਕਾਰਡ ਦੇ ਜਾਰੀ ਹੋਣ ਤੋਂ ਬਾਅਦ, ਮੈਡੀਕਲ ਕਾਉਂਸਲਿੰਗ ਕਮੇਟੀ (MCC) NEET-UG ਕਾਉਂਸਲਿੰਗ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰੇਗੀ। ਇਹ ਪ੍ਰਕਿਰਿਆ ਪੂਰੇ ਭਾਰਤ ਵਿੱਚ MBBS ਅਤੇ BDS ਪ੍ਰੋਗਰਾਮਾਂ ਵਿੱਚ ਦਾਖਲਾ ਨਿਰਧਾਰਤ ਕਰਦੀ ਹੈ। ਰਜਿਸਟ੍ਰੇਸ਼ਨ ਦੌਰਾਨ, ਉਮੀਦਵਾਰ ਚੋਣ-ਫਾਈਲਿੰਗ ਪੜਾਅ 'ਤੇ ਕਾਲਜਾਂ ਅਤੇ ਕੋਰਸਾਂ ਲਈ ਆਪਣੀਆਂ ਤਰਜੀਹਾਂ ਦੀ ਚੋਣ ਕਰ ਸਕਦੇ ਹਨ।

  • NEET UG
  • Final Result
  • Candidates
  • Scorecard
  • Rank
  • Jagbani
  • ਨੀਟ ਯੂਜੀ
  • ਫਾਈਨਲ ਨਤੀਜਾ
  • ਉਮੀਦਵਾਰ
  • ਸਕੋਰਕਾਰਡ
  • ਰੈਂਕ
  • ਜਗਬਾਣੀ

'ਸੁਣੋ... ਮੈਨੂੰ ਸਿਗਰਟ ਦੇ ਦਿਓ' ਤੇ ਫਿਰ ਅਧਿਆਪਕ ਦੀ ਤਲਵਾਰ ਨਾਲ ਵੱਢ 'ਤੀ ਧੌਣ

NEXT STORY

Stories You May Like

  • has anyone taken a loan on your aadhaar card  check this way
    ਕਿਤੇ ਤੁਹਾਡੇ ਆਧਾਰ ਕਾਰਡ 'ਤੇ ਕਿਸੇ ਨੇ Loan ਤਾਂ ਨਹੀਂ ਲੈ ਲਿਆ? ਇਸ ਤਰ੍ਹਾਂ ਕਰੋ ਚੈੱਕ
  • naxal daughter doctor neet exam
    ਸਰੰਡਰ ਕਰ ਚੁੱਕੇ ਨਕਸਲੀ ਦੀ ਧੀ ਬਣੇਗੀ ਡਾਕਟਰ, NEET ਪ੍ਰੀਖਿਆ 'ਚ ਹਾਸਲ ਕੀਤੇ ਇੰਨੇ ਨੰਬਰ
  • jee  neet  cuet exams in 13 languages
    ਭਾਸ਼ਾ ਵਿਵਾਦ 'ਤੇ ਬੋਲੇ ਅਮਿਤ ਸ਼ਾਹ, 'ਹੁਣ 13 ਭਾਸ਼ਾਵਾਂ 'ਚ ਹੋ ਰਹੀਆਂ JEE, NEET ਤੇ CUET ਪ੍ਰੀਖਿਆਵਾਂ'
  • recruitment of 35 726 teachers begins  apply like this
    35,726 ਅਧਿਆਪਕਾਂ ਦੀ ਭਰਤੀ ਸ਼ੁਰੂ, ਇਸ ਤਰ੍ਹਾਂ ਕਰੋ ਅਪਲਾਈ
  • accident  mla  check
    ਖੇਤੀਬਾੜੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਵਿਧਾਇਕ ਨੇ ਦਿੱਤਾ ਚੈੱਕ
  • canara bank gives dividend to govt  hands over cheque to sitharaman
    ਕੇਨਰਾ ਬੈਂਕ ਨੇ ਸਰਕਾਰ ਨੂੰ  ਦਿੱਤਾ 2,283 ਕਰੋੜ ਦਾ ਡਿਵੀਡੈਂਡ, ਵਿੱਤ ਮੰਤਰੀ ਸੀਤਾਰਮਨ ਨੂੰ ਸੌਂਪਿਆ ਚੈੱਕ
  • quickly check this setting of your upi
    ਜਲਦੀ ਚੈੱਕ ਕਰੋ ਆਪਣੇ UPI ਦੀ ਇਹ ਸੈਟਿੰਗ, ਨਹੀਂ ਤਾਂ ਖਾਲੀ ਹੋ ਜਾਵੇਗਾ ਤੁਹਾਡਾ ਅਕਾਊਂਟ!
  • precious as the kohinoor diamond karthik praised this player
    'ਉਹ ਕੋਹਿਨੂਰ ਹੀਰੇ ਦੀ ਤਰ੍ਹਾਂ ਕੀਮਤੀ ਹੈ', ਕਾਰਤਿਕ ਨੇ ਕੀਤੀ ਇਸ ਖਿਡਾਰੀ ਦੀ ਤਾਰੀਫ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਦੇਸ਼ ਦੀਆਂ ਖਬਰਾਂ
    • one person dies after part of coal mine collapses
      ਕੋਲਾ ਖਾਨ ਦਾ ਇੱਕ ਹਿੱਸਾ ਡਿੱਗਣ ਕਾਰਨ ਵਿਅਕਤੀ ਦੀ ਮੌਤ, ਕਈ ਹੋਰ ਫਸੇ ਹੋਣ ਦਾ...
    • ed seizes kannada actress ranya rao  s assets worth over rs 34 crore
      ਮਾਮਲਾ ਮਨੀ ਲਾਂਡਰਿੰਗ ਦਾ: ਅਦਾਕਾਰਾ ਰਾਣਿਆ ਰਾਓ ਦੀ 34.12 ਕਰੋੜ ਰੁਪਏ ਦੀ ਜਾਇਦਾਦ...
    • major action against drug peddlers
      ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ! 43 ਕਿਲੋਗ੍ਰਾਮ ਤੋਂ ਵੱਧ ਅਫੀਮ ਜ਼ਬਤ, ਤਿੰਨ...
    • amarnath yatra 3 buses pilgrims crashed
      ਅਮਰਨਾਥ ਯਾਤਰਾ ਦੌਰਾਨ ਵੱਡਾ ਹਾਦਸਾ: ਆਪਸ 'ਚ ਟਕਰਾਈਆਂ ਸ਼ਰਧਾਲੂਆਂ ਨਾਲ ਭਰੀਆਂ 3...
    • vishal mega mart fire
      ਵਿਸ਼ਾਲ ਮੈਗਾ ਮਾਰਟ 'ਚ ਲੱਗੀ ਭਿਆਨਕ ਅੱਗ, ਲਿਫ਼ਟ 'ਚੋਂ ਮਿਲੀ ਨੌਜਵਾਨ ਦੀ ਲਾਸ਼
    • instagram live police family
      'ਮੈਂ ਫਾਹਾ ਲੈਣ ਵਾਲਾ ਹਾਂ...', Instagram 'ਤੇ 'ਲਾਈਵ' ਹੋ ਕੇ ਨੌਜਵਾਨ ਨੇ...
    • father son incident
      ਭਿਆਨਕ ਹਾਦਸੇ ਨੇ ਪਲਾਂ 'ਚ ਤਬਾਹ ਕੀਤਾ ਪਰਿਵਾਰ ! ਪਿਓ-ਪੁੱਤ ਨੇ ਇਕੱਠਿਆਂ ਛੱਡੀ...
    • three youths were brutally beaten in the market
      ਤਿੰਨ ਨੌਜਵਾਨਾਂ ਨੂੰ ਬਾਜ਼ਾਰ 'ਚ ਸ਼ਰੇਆਮ ਵੱਢਿਆ ! ਦੋ ਸਕਾਰਪੀਓ ਤੇ 20 ਬਾਈਕਾਂ 'ਤੇ...
    • girls photos artificial intelligence ai agra
      AI ਨੇ ਉਜਾੜੀ ਕੁੜੀ ਦੀ ਜ਼ਿੰਦਗੀ, ਗੈਂਗਰੇਪ ਮਗਰੋਂ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ
    • delivery boy bad
      'ਮੈਂ ਦੁਬਾਰਾ ਆਵਾਂਗਾ', ਡਿਲੀਵਰੀ ਬੁਆਏ ਨੇ ਘਰ 'ਚ ਇਕੱਲੀ ਕੁੜੀ ਦੀ ਇੱਜ਼ਤ ਨੂੰ ਪਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +