Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:36:50 PM

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • italian citizenship

    ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ...

  • jathedar gives statement on revised draft of sacrilege law

    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ...

  • road accident brother dead

    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਉਰਫ਼ੀ ਜਾਵੇਦ ਨੂੰ 'ਗ੍ਰਿਫ਼ਤਾਰ' ਕਰਨ ਵਾਲੀ 'ਇੰਸਪੈਕਟਰ' 'ਤੇ ਡਿੱਗੀ ਗਾਜ਼, ਇਨਫਲੂਐਂਸਰ 'ਤੇ ਵੀ ਦਰਜ ਹੋਈ FIR

NATIONAL News Punjabi(ਦੇਸ਼)

ਉਰਫ਼ੀ ਜਾਵੇਦ ਨੂੰ 'ਗ੍ਰਿਫ਼ਤਾਰ' ਕਰਨ ਵਾਲੀ 'ਇੰਸਪੈਕਟਰ' 'ਤੇ ਡਿੱਗੀ ਗਾਜ਼, ਇਨਫਲੂਐਂਸਰ 'ਤੇ ਵੀ ਦਰਜ ਹੋਈ FIR

  • Edited By Anmol Tagra,
  • Updated: 04 Nov, 2023 02:23 AM
Mumbai
fir against urfi javed
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ): ਸੋਸ਼ਲ ਮੀਡੀਆ 'ਇਨਫਲੂਐਂਸਰ' ਉਰਫ਼ੀ ਜਾਵੇਦ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਫਰਜ਼ੀ ਗ੍ਰਿਫ਼ਤਾਰੀ ਦੀ ਵੀਡੀਓ ਜ਼ਰੀਏ ਮੁੰਬਈ ਪੁਲਸ ਦਾ ਅਕਸ ਖ਼ਰਾਬ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਰਫੀ, ਜੋ ਅਕਸਰ ਆਪਣੇ ਫੈਸ਼ਨ ਵਿਕਲਪਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੀ ਹੈ, ਅਤੇ ਉਸ ਦੇ ਸਾਥੀਆਂ ਨੇ ਇਕ "ਰੇਡ" ਮਾਰਨ ਦਾ ਡਰਾਮਾ ਕੀਤਾ ਜਿਸ ਵਿਚ ਕੁਝ ਲੋਕਾਂ ਨੂੰ ਪੁਲਸ ਅਫ਼ਸਰਾਂ ਵਜੋਂ ਪੇਸ਼ ਕੀਤਾ ਅਤੇ ਛੋਟੇ ਕੱਪੜੇ ਪਹਿਨਣ ਲਈ ਉਰਫੀ ਦੇ ਖਿਲਾਫ 'ਕਾਰਵਾਈ' ਕੀਤੀ। ਇਸ ਦੀ ਇਕ ਰੀਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ ਨੂੰ ਪੁਲਸ ਨੇ ਅਪਮਾਨਜਨਕ ਮੰਨਿਆ। 

PunjabKesari

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ 'ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਦਾ ਮਾਮਲਾ ਭਖਿਆ, ਉੱਠੀ ਇਹ ਮੰਗ

ਉਰਫ਼ੀ ਦੀ ਕਥਿਤ ਗ੍ਰਿਫ਼ਤਾਰੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ, ਮੁੰਬਈ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ, "ਮੁੰਬਈ ਪੁਲਿਸ ਵੱਲੋਂ ਕਥਿਤ ਤੌਰ 'ਤੇ ਇਕ ਔਰਤ ਨੂੰ ਅਸ਼ਲੀਲਤਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਦਾ ਵਾਇਰਲ ਵੀਡੀਓ ਸੱਚ ਨਹੀਂ ਹੈ - ਪ੍ਰਤੀਕ ਚਿੰਨ੍ਹ ਅਤੇ ਵਰਦੀ ਦੀ ਦੁਰਵਰਤੋਂ ਕੀਤੀ ਗਈ ਹੈ। ਕੋਈ ਵੀ ਸਸਤੀ ਪ੍ਰਸਿੱਧੀ ਹਾਸਲ ਕਰਨ ਲਈ ਕਾਨੂੰਨ ਦੀ ਉਲੰਘਣਾ ਨਹੀਂ ਕਰ ਸਕਦਾ ਹੈ। ਓਸ਼ੀਵਾਰਾ ਪੁਲਸ ਸਟੇਸ਼ਨ ਵਿਚ ਗੁੰਮਰਾਹਕੁੰਨ ਵੀਡੀਓ ਵਿਚ ਸ਼ਾਮਲ ਲੋਕਾਂ ਦੇ ਖਿਲਾਫ ਇਕ ਕੇਸ ਦਰਜ ਕੀਤਾ ਗਿਆ ਹੈ। ਆਈ.ਪੀ.ਸੀ ਦੀਆਂ ਧਾਰਾਵਾਂ 171, 419, 500 ਅਤੇ 34 ਦੇ ਤਹਿਤ ਇਕ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ, ਅੱਗੇ ਦੀ ਜਾਂਚ ਚੱਲ ਰਹੀ ਹੈ। ਜਾਅਲੀ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਾਹਨ ਵੀ ਜ਼ਬਤ ਕਰ ਲਿਆ ਗਿਆ ਹੈ।''

PunjabKesari

ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੇ ਦੈਂਤ ਨੇ ਨਿਗਲਿਆ ਚਾਰ ਭੈਣਾਂ ਦਾ ਇਕਲੌਤਾ ਭਰਾ, ਘਰ 'ਚ ਪੁਆਏ ਵੈਣ

ਧਾਰਾ 171 'ਧੋਖਾਧੜੀ ਦੇ ਇਰਾਦੇ ਨਾਲ ਜਨਤਕ ਸੇਵਕ ਦੁਆਰਾ ਦਾ ਪਹਿਰਾਵਾ ਪਾਉਣ' ਨਾਲ ਸੰਬੰਧਿਤ ਹੈ, ਜਦੋਂ ਕਿ ਧਾਰਾ 419 ਕਿਸੇ ਹੋਰ ਦੀ ਨਕਲ ਕਰਨ ਨਾਲ ਸਬੰਧਿਤ ਹੈ। ਪੁਲਸ ਨੇ ਇਕ ਬਿਆਨ ਵਿਚ ਕਿਹਾ ਕਿ ਉਰਫੀ ਦੁਆਰਾ ਬਣਾਈ ਗਈ ਪ੍ਰਮੋਸ਼ਨਲ ਰੀਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਅਤੇ ਇਕ ਗਲਤ ਸੰਦੇਸ਼ ਦਿੱਤਾ ਕਿ ਪੁਲਸ ਵਿਭਾਗ ਛੋਟੇ ਕੱਪੜੇ ਪਹਿਨਣ ਵਾਲੇ ਲੋਕਾਂ ਦੇ ਖ਼ਿਲਾਫ਼ ਹੈ। ਉਰਫੀ, ਦੋ ਹੋਰ ਮਹਿਲਾ ਕਾਂਸਟੇਬਲ ਅਤੇ ਪੁਲਸ ਅਧਿਕਾਰੀ ਵਜੋਂ ਪੇਸ਼ ਕਰਨ ਵਾਲੇ ਇਕ ਪੁਰਸ਼ ਸਾਥੀ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਓਸ਼ੀਵਾਰਾ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਕਿਹਾ, ਸੀਆਰਪੀਸੀ ਦੇ ਉਪਬੰਧਾਂ ਦੇ ਤਹਿਤ ਵੀਡੀਓ ਵਿਚ ਇਕ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਉਣ ਵਾਲੇ ਦੋਸ਼ੀ ਗਣਪਤਭਾਈ ਸਵਾਜੀਭਾਈ ਮਕਵਾਨਾ ਨੂੰ ਧਾਰਾ 41ਏ ਦੇ ਤਹਿਤ ਇਕ ਨੋਟਿਸ ਭੇਜਿਆ ਗਿਆ ਹੈ।

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Urfi Javed
  • FIR
  • Viral Video
  • Mumbai Police
  • ਉਰਫ਼ੀ ਜਾਵੇਦ
  • ਐੱਫਆਈਆਰ
  • ਮੁੰਬਈ ਪੁਲਸ
  • ਵਾਇਰਲ ਵੀਡੀਓ

ਹਰਿਆਣਾ ਸਰਕਾਰ ਨੇ ਕੀਤਾ 3 ਵੱਡੀਆਂ ਸਕੀਮਾਂ ਦਾ ਐਲਾਨ, ਪੈਨਸ਼ਨਰਾਂ ਨੂੰ ਦਿੱਤਾ ਤੋਹਫਾ

NEXT STORY

Stories You May Like

  • fir registered against famous pollywood singer in mohali
    ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
  • cjp  raf jawan  protestor  attack  police  fir
    CJP ਦੇ ਪ੍ਰਦਰਸ਼ਨਾਂ ਦੌਰਾਨ RAF ਜਵਾਨ 'ਤੇ ਹਮਲਾ ! ਪੁਲਸ ਨੇ ਦਰਜ ਕੀਤੀ FIR
  • fir case
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
  • fir case
    ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • fir case
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • fir case
    ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • discussion in rajya sabha on alleged irregularities in ramtemple
      ਰਾਮ ਮੰਦਰ ਟਰੱਸਟ 'ਚ ਕਥਿਤ ਬੇਨਿਯਮਾਂ 'ਤੇ ਰਾਜਸਭਾ 'ਤ ਚਰਚਾ ਦੀ ਮੰਗ,...
    • datia bye election  voting
      ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ...
    • 3 cases of cyber fraud in noida
      ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ...
    • former minister daughter  bank manager  slapped
      ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ...
    • 20 crore cash 10 biscuits 15 kg gold government driver
      20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ...
    • voter id  aadhar card  pan card indian citizenship
      'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ...
    • indigo  plane  44 minutes  jaipur  sky  circle
      ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
    • pm modi instagram 10 5 crore followers
      ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram...
    • former pm manmohan singh gets posthumous justice
      ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ...
    • flood havoc continues in assam
      ਅਸਾਮ 'ਚ ਹੜ੍ਹ ਦਾ ਕਹਿਰ ਜਾਰੀ: ਮੌਤਾਂ ਦੀ ਗਿਣਤੀ 78 ਤੱਕ ਪੁੱਜੀ, 7 ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +