ਵਾਰਾਣਸੀ (ਇੰਟ.)- ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਰਾਹੁਲ ਗਾਂਧੀ ਨੇ ਅਮਰੀਕਾ ’ਚ ਸਿੱਖ ਭਾਈਚਾਰੇ, ਦਲਿਤਾਂ ਅਤੇ ਪਿੱਛੜੇ ਵਰਗਾਂ ਦੇ ਰਾਖਵੇਂਕਰਨ ’ਤੇ ਗਲਤ ਬਿਆਨ ਦੇ ਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਪ੍ਰਭਾਵਿਤ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਅਮੋਨੀਆ ਗੈਸ ਲੀਕ ਹੋਣ ਮਗਰੋਂ ਸਖ਼ਤ ਹੁਕਮ ਜਾਰੀ
ਉੱਧਰ, ਕਰਨਾਟਕ ਭਾਜਪਾ ਨੇ ਵੀ ਰਾਹੁਲ ਗਾਂਧੀ ਖ਼ਿਲਾਫ਼ ਅਮਰੀਕਾ ਫੇਰੀ ਦੌਰਾਨ ਅਨੁਸੂਚਿਤ ਜਾਤੀਆਂ (ਐੱਸ.ਸੀ.), ਅਨੁਸੂਚਿਤ ਜਨਜਾਤੀਆਂ (ਐੱਸ.ਟੀ.) ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਵਿਰੁੱਧ ਭੜਕਾਊ ਟਿੱਪਣੀ ਕਰਨ ਦੇ ਮਾਮਲੇ ’ਚ ਸ਼ਨੀਵਾਰ ਨੂੰ ਹਾਈ ਗਰਾਊਂਡਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਗੁਜਰਾਤ ’ਚ ਰੇਲਗੱਡੀ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼
NEXT STORY