ਕੁੱਲੂ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ 'ਚ ਲਗਵੈਲੀ ਇਲਾਕੇ ਦੇ ਭੱਟੀ ਪਿੰਡ 'ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇਕ ਘਰ 'ਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਦਾ ਸਮਾਨ ਸੜ ਕੇ ਤਬਾਹ ਹੋ ਗਿਆ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਪਹੁੰਚੀਆਂ ਅਤੇ ਸਥਾਨਿਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

ਸ਼ਾਹ ਨੇ ਅਹਿਮਦਾਬਾਦ 'ਚ ਕੀਤਾ ਰੋਡ ਸ਼ੋਅ, 'ਪੂਰਾ ਕਸ਼ਮੀਰ ਸਾਡਾ ਹੈ' ਦੇ ਲਗਵਾਏ ਨਾਅਰੇ
NEXT STORY