Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:14:37 PM

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • punjab  major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

  • brics india

    ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਰਦਨਾਕ ਹਾਦਸਾ; ਦੀਵਾਲੀ ਮੌਕੇ ਬੱਸ ’ਚ ਦੀਵੇ ਜਗਾ ਕੇ ਸੌਂ ਗਏ ਡਰਾਈਵਰ ਅਤੇ ਕੰਡਕਟਰ, ਦੋਵੇਂ ਜ਼ਿੰਦਾ ਸੜੇ

NATIONAL News Punjabi(ਦੇਸ਼)

ਦਰਦਨਾਕ ਹਾਦਸਾ; ਦੀਵਾਲੀ ਮੌਕੇ ਬੱਸ ’ਚ ਦੀਵੇ ਜਗਾ ਕੇ ਸੌਂ ਗਏ ਡਰਾਈਵਰ ਅਤੇ ਕੰਡਕਟਰ, ਦੋਵੇਂ ਜ਼ਿੰਦਾ ਸੜੇ

  • Edited By Tanu,
  • Updated: 25 Oct, 2022 03:39 PM
National
fire breaks out in bus at ranchi driver and helper burned alive
  • Share
    • Facebook
    • Tumblr
    • Linkedin
    • Twitter
  • Comment

ਰਾਂਚੀ- ਦੀਵਾਲੀ ਦੀ ਰਾਤ ਝਾਰਖੰਡ ਦੇ ਰਾਂਚੀ ’ਚ ਇਕ ਬੱਸ ’ਚ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਘਟਨਾ ਸੂਬੇ ਦੇ ਸਭ ਤੋਂ ਰੁੱਝੇ ਬੱਸ ਟਰਮੀਨਲ ’ਚੋਂ ਇਕ ਲੋਅਰ ਬਜ਼ਾਰ ਥਾਣਾ ਖੇਤਰ ਦੇ ਕਾਂਟਾ ਟੋਲੀ ਸਥਿਤ ਖਾਦਗੜਾ ਬੱਸ ਸਟੈਂਡ ’ਚ ਖੜ੍ਹੀ ਮੂਨਲਾਈਨ ਨਾਂ ਦੀ ਬੱਸ ’ਚ ਦੇਰ ਰਾਤ ਅੱਗ ਲੱਗਣ ਕਾਰਨ ਵਾਪਰੀ। ਇਸ ਅੱਗ ਕਾਰਨ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ। ਪੁਲਸ ਸੂਤਰਾਂ ਮੁਤਾਬਕ ਘਟਨਾ ਦੇ ਸਮੇਂ ਡਰਾਈਵਰ ਅਤੇ ਕੰਡਕਟਰ ਬੱਸ ’ਚ ਸੁੱਤੇ ਹੋਏ ਸਨ। ਮ੍ਰਿਤਕਾਂ ਦੀ ਪਛਾਣ ਮਦਨ ਮਹਤੋ ਅਤੇ ਇਬਰਾਹਿਮ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ- ਪਾਬੰਦੀ ਦੇ ਬਾਵਜੂਦ ਦਿੱਲੀ ’ਚ ਖ਼ੂਬ ਚੱਲੇ ਪਟਾਕੇ, ਰਾਜਧਾਨੀ ਦੀ ਆਬੋ-ਹਵਾ ਹੋਈ ‘ਬੇਹੱਦ ਖਰਾਬ’

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਵਾਹਨ ਮੌਕੇ ’ਤੇ ਪਹੁੰਚੇ ਅਤੇ ਬੱਸ ’ਚ ਲੱਗੀ ਅੱਗ ’ਤੇ ਕਾਬੂ ਪਾਇਆ। ਬੱਸ ਅੰਦਰੋਂ ਸੜੀਆਂ ਹੋਈਆਂ ਦੋ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ’ਤੇ ਖੜ੍ਹੀ ਬੱਸ ’ਚ ਦੀਵਾਲੀ ਦੀ ਰਾਤ ਪੂਜਾ ਕਰਨ ਮਗਰੋਂ ਡਰਾਈਵਨ ਮਦਨ ਅਤੇ ਕੰਡਕਟਰ ਇਬਰਾਹਿਮ ਦੀਵੇ ਜਗਾ ਕੇ ਬੱਸ ਦੇ ਅੰਦਰ ਸੌਂ ਗਏ ਸਨ। ਇਸ ਕਾਰਨ ਬੱਸ ’ਚ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਭਿਆਨਕ ਸਨ ਕਿ ਵੇਖਦੇ ਹੀ ਵੇਖਦੇ ਪੂਰੀ ਬੱਸ ਨੂੰ ਲਪੇਟ ’ਚ ਲੈ ਲਿਆ। ਜਿਸ ਕਾਰਨ ਦੋਵੇਂ ਬੱਸ ਅੰਦਰ ਜ਼ਿੰਦਾ ਸੜ ਗਏ।

ਇਹ ਵੀ ਪੜ੍ਹੋ-  ਦਿਲ ਦਹਿਲਾ ਦੇਣ ਵਾਲੀ ਘਟਨਾ: ਜ਼ਮੀਨੀ ਵਿਵਾਦ ਨੇ ਲਈ 7 ਮਹੀਨੇ ਦੀ ਮਾਸੂਮ ਦੀ ਜਾਨ

ਬੱਸ ’ਚ ਅੱਗ ਲੱਗੀ ਵੇਖ ਕੇ ਕੁਝ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਦੇ ਪਹੁੰਚਣ ਤੋਂ ਪਹਿਲਾਂ ਲੋਕਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੇ। ਪੁਲਸ ਨੇ ਫਾਇਰ ਬ੍ਰਿਗੇਡ ਵਾਹਨ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਾਹਨ ਮੌਕੇ ’ਤੇ ਪਹੁੰਚੀ, ਉਸ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਚੁੱਕੀ ਸੀ। ਅੱਗ ਬੁਝਾਉਣ ਮਗਰੋਂ ਬੱਸ ਵਿਚ ਦੋ ਲੋਕਾਂ ਦੀਆਂ  ਲਾਸ਼ਾਂ ਮਿਲੀਆਂ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ- ਗਿਨੀਜ਼ ਬੁੱਕ ’ਚ ਮੁੜ ਦਰਜ ਹੋਈ ‘ਅਯੁੱਧਿਆ’, ਸਭ ਤੋਂ ਵੱਧ ਦੀਵੇ ਜਗਾਉਣ ਦਾ ਤੋੜਿਆ ਆਪਣਾ ਹੀ ਰਿਕਾਰਡ

 

  • Ranchi
  • Fire
  • Bus
  • burned alive
  • driver
  • helper
  • ਦੀਵਾਲੀ
  • ਬੱਸ
  • ਦੀਵੇ
  • ਡਰਾਈਵਰ
  • ਕੰਡਕਟਰ
  • ਮੌਤ

Whatsapp ਡਾਊਨ ਹੋਣ ’ਤੇ ਲੋਕਾਂ ਨੇ ਪਾਇਆ ਹਾਸਾ, ਪੜ੍ਹੋ ਮਜ਼ੇਦਾਰ ਮੀਮਸ

NEXT STORY

Stories You May Like

  • bus conductor  beating  bus stop
    ਬਠਿੰਡਾ ਤੋਂ ਫ਼ਰੀਦਕੋਟ ਆਉਣ ਵਾਲੀ ਬੱਸ ਦੇ ਕੰਡਕਟਰ ਦੀ ਚੰਦਭਾਨ ਅੱਡੇ ''ਚ ਕੀਤੀ ਕੁੱਟਮਾਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • big accident happened with the pilgrimage bus
    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
  • tragic accident brother
    ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • tragic accident in mohali
    ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • 30 feet high dam jumping reels both legs broken viral video
    30 ਫੁੱਟ ਉੱਚਾ ਬੰਨ੍ਹ, ਦੋਸਤਾਂ ਦਾ ਹਾਸਾ...ਛਾਲ ਮਾਰਦੇ ਹੀ ਟੁੱਟ ਗਏ ਦੋਵੇਂ ਪੈਰ, ਵਾਇਰਲ ਵੀਡੀਓ ਦੇਖ ਕੰਬੇਗੀ ਰੂਹ
  • transformer  car  fire  friend  hospital
    ਟਰਾਂਸਫਾਰਮਰ ਨਾਲ ਟਕਰਾਈ ਕਾਰ , 3 ਦੋਸਤ ਜ਼ਿੰਦਾ ਸੜ ਗਏ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • iranian president pezeshkian meets president murmu at rashtrapati bhavan
      ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਮੁਰਮੂ ਨਾਲ...
    • 13000 bpl  aay ration card holders name removed
      ਹਰਿਆਣਾ 'ਚ 13 ਹਜ਼ਾਰ ਤੋਂ ਵੱਧ BPL ਤੇ AAY ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ,...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • eu india fta proposal
      ਯੂਰਪੀਅਨ ਕਮਿਸ਼ਨ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਕੌਂਸਲ ਨੂੰ...
    • bank  robbers  employees  eyes  chili powder  maharashtra police
      ਬੈਂਕ 'ਚ ਮੂੰਹ ਬੰਨ੍ਹ ਕੇ ਵੜ ਆਏ ਲੁਟੇਰੇ ! ਮੁਲਾਜ਼ਮਾਂ ਦੀਆਂ ਅੱਖਾਂ 'ਚ ਮਿਰਚਾਂ...
    • assam  speeding car  truck 5 people
      ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
    • ganpati bappa  s decorations add shine to gold and silver
      ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ...
    • kashmir  nia action  7 locations  raids
      ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ...
    • xi welcome
      ''ਚਰਚਾ ਲਈ Excited ਹਾਂ..!'' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • lalbaugcha raja  prasad  garbage  government hospital  electricity
      ਲਾਲਬਾਗਚਾ ਰਾਜਾ ਦੇ 'ਪ੍ਰਸਾਦ' ਦੇ ਕੂੜੇ ਤੋਂ ਮੁੰਬਈ ਦੇ ਸਰਕਾਰੀ ਹਸਪਤਾਲਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +