ਨੈਸ਼ਨਲ ਡੈਸਕ : ਸੋਮਵਾਰ ਦੁਪਹਿਰ ਮੁੰਬਈ ਦੇ ਘਾਟਕੋਪਰ ਖੇਤਰ ਵਿੱਚ ਇੱਕ ਨੌਂ ਮੰਜ਼ਿਲਾ ਵਪਾਰਕ ਪਾਰਕ ਵਿੱਚ ਭਿਆਨਕ ਅੱਗ ਲੱਗ ਗਈ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਘਾਟਕੋਪਰ (ਪੱਛਮ) ਵਿੱਚ ਸ਼੍ਰੇਅਸ ਟਾਕੀਜ਼ ਨੇੜੇ ਐਲਬੀਐਸ ਰੋਡ 'ਤੇ ਸਥਿਤ ਨੌਂ ਮੰਜ਼ਿਲਾ ਵਪਾਰਕ ਪਾਰਕ ਵਿੱਚ ਦੁਪਹਿਰ 2:35 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।
ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਅੱਗ ਵਪਾਰਕ ਇਮਾਰਤ ਦੀ ਜ਼ਮੀਨੀ ਮੰਜ਼ਿਲ ਤੱਕ ਹੀ ਸੀਮਤ ਸੀ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਕਿਹਾ, "ਸੱਤ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਨਵੀਂ ਗਤੀ ਦੇਣ ਦੀ ਕੋਸ਼ਿਸ਼
NEXT STORY