ਜੈਪੁਰ - ਜੈਪੁਰ ਦੇ ਨੇੜੇ ਬੱਸੀ ਵਿਚ ਸ਼ਨੀਵਾਰ ਸ਼ਾਮ ਨੂੰ ਇਕ ਕੈਮੀਕਲ ਫੈਕਟਰੀ ਵਿਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਝੁਲਸ ਗਏ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਫੈਕਟਰੀ ਦੇ ਬੁਆਇਲਰ 'ਚ ਧਮਾਕਾ ਹੋਣ ਕਾਰਨ ਵਾਪਰਿਆ।
ਇਹ ਵੀ ਪੜ੍ਹੋ - ਇਸ ਸੂਬੇ 'ਚ 12ਵੀਂ ਦੀ ਪ੍ਰੀਖਿਆ 'ਚ ਕੁੜੀਆਂ ਨੇ ਮਾਰੀ ਬਾਜ਼ੀ
ਜੈਪੁਰ ਦੇ ਜ਼ਿਲ੍ਹਾ ਕੁਲੈਕਟਰ ਪ੍ਰਕਾਸ਼ ਰਾਜਪੁਰੋਹਿਤ ਨੇ ਮੀਡੀਆ ਨੂੰ ਦੱਸਿਆ, ''ਬੱਸੀ 'ਚ ਇਕ ਫੈਕਟਰੀ ਦੇ ਬੁਆਇਲਰ 'ਚ ਧਮਾਕਾ ਹੋਣ ਕਾਰਨ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋ ਝੁਲਸੇ ਹੋਏ ਲੋਕਾਂ ਨੂੰ ਇੱਥੇ ਐਸਐਮਐਸ ਹਸਪਤਾਲ ਲਿਆਂਦਾ ਗਿਆ ਹੈ। ਉਹ ਵੀ ਬੁਰੀ ਤਰ੍ਹਾਂ ਝੁਲਸ ਗਏ ਹਨ। ਡਾਕਟਰ ਉਨ੍ਹਾਂ ਦਾ ਬਿਹਤਰ ਇਲਾਜ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਲਾਜ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਚੌਥੀ ਸੂਚੀ ਕੀਤੀ ਜਾਰੀ, ਦੇਖੋ ਕਿਸ ਨੂੰ ਕਿਥੋਂ ਮਿਲੀ ਟਿਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਚੌਥੀ ਸੂਚੀ ਕੀਤੀ ਜਾਰੀ, ਦੇਖੋ ਕਿਸ ਨੂੰ ਕਿਥੋਂ ਮਿਲੀ ਟਿਕਟ
NEXT STORY