ਨਵੀਂ ਦਿੱਲੀ (ਭਾਸ਼ਾ) : ਪੱਛਮੀ ਦਿੱਲੀ ਦੇ ਜਨਕਪੁਰੀ ਇਲਾਕੇ ਵਿਚ ਆਰਿਆ ਸਮਾਜ ਮੰਦਰ ਦੇ ਨੇੜੇ ਇਕ ਮਕਾਨ ਵਿਚ ਵੀਰਵਾਰ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ਉੱਤੇ ਭੇਜਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਵਿਚ ਅਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਮੁਤਾਬਕ ਅੱਗ ਲੱਗਣ ਦੀ ਸੂਚਨਾ ਦੁਪਹਿਰੇ ਤਕਰੀਬਨ ਸਵਾ ਇਕ ਵਜੇ ਮਿਲੀ, ਜਿਸ ਤੋਂ ਬਾਅਦ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਤੁਰੰਤ ਭੇਜਿਆ ਗਿਆ। ਅੱਜ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਂ ਹੈ ਜਾਂ ਡਾਇਣ! ਸ਼ਰਾਬ ਪਿਲਾਈ, ਆਪਣੇ ਦੋਸਤ ਤੇ ਉਸ ਦੇ ਦੋਸਤਾਂ ਤੋਂ ਕੁੱਖੋਂ ਜੰਮੀ ਧੀ ਨਾਲ...
NEXT STORY