ਨਵੀਂ ਦਿੱਲੀ (ਭਾਸ਼ਾ)- ਦੱਖਣ-ਪੂਰਬੀ ਦਿੱਲੀ ਦੇ ਲਾਜਪਤ ਨਗਰ ਇਲਾਕੇ 'ਚ ਬੁੱਧਵਾਰ ਨੂੰ ਅੱਖਾਂ ਦੇ ਇਕ ਹਸਪਤਾਲ 'ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਬ੍ਰਿਗੇਡ ਸੇਵਾ (ਡੀਐੱਫਐੱਸ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਅੱਗ ਲੱਗਣ ਬਾਰੇ ਸੂਚਨਾ ਸਵੇਰੇ ਕਰੀਬ 11.30 ਵਜੇ ਮਿਲੀ ਅਤੇ ਹਾਦਸੇ ਵਾਲੀ ਜਗ੍ਹਾ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਨੂੰ ਭੇਜਿਆ ਗਿਆ ਹੈ। ਫਾਇਰ ਬ੍ਰਿਗੇਡ ਕਰਮੀ ਅੱਗ ਬੁਝਾਉਣ 'ਚ ਜੁਟੇ ਹੋਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਨਤੀਜਿਆਂ ਮਗਰੋਂ ਮਾਇਆਵਤੀ ਬੋਲੀ- ਅੱਗੇ ਸੋਚ ਸਮਝ ਕੇ ਹੀ ਮੁਸਲਿਮ ਉਮੀਦਵਾਰ ਨੂੰ ਮਿਲੇਗਾ ਮੌਕਾ
NEXT STORY