Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    7:00:44 AM

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • maruti suzuki vehicle buyers shock prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • major accident in fatehgarh sahib

    ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਟਾਕਿਆਂ ਦੀ ਫ਼ੈਕਟਰੀ 'ਚ ਹੋ ਗਿਆ ਜ਼ਬਰਦਸਤ ਧਮਾਕਾ, 17 ਲੋਕਾਂ ਦੀ ਸੜ ਕੇ ਹੋਈ ਦਰਦਨਾਕ ਮੌਤ

NATIONAL News Punjabi(ਦੇਸ਼)

ਪਟਾਕਿਆਂ ਦੀ ਫ਼ੈਕਟਰੀ 'ਚ ਹੋ ਗਿਆ ਜ਼ਬਰਦਸਤ ਧਮਾਕਾ, 17 ਲੋਕਾਂ ਦੀ ਸੜ ਕੇ ਹੋਈ ਦਰਦਨਾਕ ਮੌਤ

  • Edited By Harpreet Singh,
  • Updated: 01 Apr, 2025 02:42 PM
National
fire in firecracker factory
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਗੁਜਰਾਤ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਨਾਸਕਾਂਠਾ ਜ਼ਿਲ੍ਹੇ 'ਚ ਪੈਂਦੇ ਡੀਸਾ ਡੀ.ਆਈ.ਡੀ.ਸੀ. ਸਥਿਤ ਇਕ ਪਟਾਕਿਆਂ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 17 ਲੋਕਾਂ ਦੀ ਭਿਆਨਕ ਮੌਤ ਹੋ ਗਈ। 

PunjabKesari

ਜਾਣਕਾਰੀ ਅਨੁਸਾਰ ਇਹ ਅੱਗ ਬਾਇਲਰ 'ਚ ਧਮਾਕੇ ਕਾਰਨ ਲੱਗੀ, ਜਿਸ ਦੀ ਜਾਣਕਾਰੀ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਆ ਕੇ ਬੜੀ ਮਿਹਨਤ-ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ। ਪਰ ਇਸ ਦੌਰਾਨ 17 ਲੋਕਾਂ ਦੀ ਦਰਦਨਾਕ ਮੌਤ ਹੋ ਚੁੱਕੀ ਸੀ, ਜਦਕਿ ਕਈ ਹੋਰ ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। 

PunjabKesari

ਅਚਾਨਕ ਲੱਗੀ ਅੱਗ ਕਾਰਨ ਜੋ ਧਮਾਕਾ ਹੋਇਆ, ਉਸ ਨਾਲ ਫੈਕਟਰੀ ਦੀ ਸਲੈਬ ਵੀ ਟੁੱਟ ਕੇ ਡਿੱਗ ਗਈ, ਜਿਸ ਕਾਰਨ ਰੈਸਕਿਊ ਆਪ੍ਰੇਸ਼ਨ 'ਚ ਵੀ ਮੁਸ਼ਕਲ ਆ ਰਹੀ ਸੀ ਤੇ ਇਕ ਦਮ ਇਲਾਕੇ 'ਚ ਭਾਜੜਾਂ ਪੈ ਗਈਆਂ। ਜਾਣਕਾਰੀ ਮਿਲਣ ਮਗਰੋਂ ਪੁਲਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਛਾਣਬੀਣ ਕਰ ਰਹੀ ਹੈ। ਜਾਣਕਾਰੀ ਅਨੁਸਾਰ ਫੈਕਟਰੀ ਮਾਲਕ ਫਰਾਰ ਦੱਸੇ ਜਾ ਰਹੇ ਹਨ।

PunjabKesari

ਇਹ ਵੀ ਪੜ੍ਹੋ- ਅੱਧੀ ਰਾਤੀਂ ਹਸਪਤਾਲ 'ਚ ਲੱਗ ਗਈ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Fire Crackers
  • Factory
  • Workers
  • Fire
  • Injured
  • Fire Brigade
  • Police
  • Hospital
  • Owner

ਬੰਗਲਾਦੇਸ਼ ਦੇ ਅੰਤਰਿਮ PM ਯੂਨਸ ਨੇ ਭਾਰਤ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਕਿਹਾ- ਅਸੀਂ ਉਸ ਦੀਆਂ 'ਸੱਤ ਭੈਣਾਂ' ...

NEXT STORY

Stories You May Like

  • big news  massive explosion in factory ahmedabad
    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ ਮੌਤ, ਅਹਿਮਦਾਬਾਦ 'ਚ ਹਾਹਾਕਾਰ
  • punjabi boy dies in romania
    ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ ਮਹੀਨੇ 'ਚ ਹੀ...
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • haryana  hydrogen train  july 17  narendra modi  green flag
    ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ
  • train  person  death
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ
  • money  violent clash  two people
    ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਹਿੰਸਕ ਝੜਪ, ਦੋ ਲੋਕਾਂ ਦੀ ਮੌਤ, ਬੁਲੰਦਸ਼ਹਿਰ 'ਚ ਫੈਲੀ ਸਨਸਨੀ
  • bjp leader dies in road accident
    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • airindia has suspended flights for these routes till september
      AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ ਰੂਟਾਂ ਲਈ ਮੁਅੱਤਲ ਕੀਤੀਆਂ...
    • surf excel came out at 70 grams instead of 90 grams compensation
      90 ਗ੍ਰਾਮ ਦੀ ਬਜਾਏ 70 ਗ੍ਰਾਮ ਨਿਕਲਿਆ Surf Excel, HUL ਨੂੰ ਦੇਣਾ ਪਿਆ ਮੁਆਵਜ਼ਾ
    • jantar mantar cjp protest nihang singh blue force
      ਜੰਤਰ-ਮੰਤਰ ਪਹੁੰਚੀ ਬਲਿਊ ਫੋਰਸ, ਨਿਹੰਗ ਸਿੰਘ ਨੂੰ ਵੇਖ ਕੁੜੀ ਬੋਲੀ- 'ਜਾਨ ਆ ਗਈ'
    • eps on pension hike  government gives information to parliament
      EPS ਪੈਨਸ਼ਨ ਵਾਧੇ ਨੂੰ ਲੈ ਕੇ ਆਇਆ ਅਪਡੇਟ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ
    • congress  rahul gandhi  students  protest  lathicharge
      ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ
    • cm vijay on neet
      'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ...
    • marriage  relationships  legal disputes  family  psychologist
      ਵਿਆਹ ਦੇ ਤੁਰੰਤ ਬਾਅਦ ਟੁੱਟਣ ਲੱਗੇ ਰਿਸ਼ਤਿਆਂ 'ਤੇ ਮਨੋਵਿਗਿਆਨੀ ਨੇ ਜਤਾਈ ਚਿੰਤਾ,...
    • neet lok sabha
      ਲੋਕ ਸਭਾ ’ਚ ਜ਼ੁਬਾਨੀ ਸਵਾਲਾਂ ਦੀ ਸੂਚੀ ’ਚੋਂ ਨੀਟ ਦੇ ਸਵਾਲ ਗਾਇਬ
    • india  former cricketer  fraud  fir  police
      ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +