Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    2:13:57 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • punjab police police officer motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

  • major incident in jalandhar bullets fired at house car windows smashed

    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ,...

  • manpreet ayali raised the issue of equal representation in the rajya sabha

    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇੱਥੇ ਰਾਤ ਨੂੰ ਲੱਗਦੈ ਜੁਗਨੂੰਆਂ ਦਾ ਮੇਲਾ!

NATIONAL News Punjabi(ਦੇਸ਼)

ਇੱਥੇ ਰਾਤ ਨੂੰ ਲੱਗਦੈ ਜੁਗਨੂੰਆਂ ਦਾ ਮੇਲਾ!

  • Updated: 05 Jan, 2019 11:49 AM
National
firefly village
  • Share
    • Facebook
    • Tumblr
    • Linkedin
    • Twitter
  • Comment

ਅਹਿਮਦਨਗਰ- ਅੱਜ-ਕਲ ਦੇ ਬੱਚੇ ਤਾਂ ਅਜਿਹੀਆਂ ਚੀਜ਼ਾਂ ਨੂੰ ਦੇਖਣਾ ਹੀ ਭੁੱਲ ਗਏ ਹਨ, ਜੋ ਸਾਡੇ ਆਲੇ-ਦੁਆਲੇ ਸਹਿਜੇ ਹੀ ਨਜ਼ਰ ਆ ਜਾਂਦੀਆਂ ਹਨ। ਕੰਕਰੀਟ ਦੇ ਵਧਦੇ ਜੰਗਲ ’ਚ ਤਾਰੇ ਦੇਖਣਾ ਹੀ ਨਸੀਬ ਨਹੀਂ ਹੁੰਦਾ ਤਾਂ ਹੋਰ ਕੁਦਰਤੀ ਚੀਜ਼ਾਂ ਦਾ ਆਨੰਦ ਕਿਵੇਂ ਲਿਆ ਜਾ ਸਕਦਾ ਹੈ। ਅੱਜ ਅਸੀਂ ਦੱਸ ਰਹੇ ਹਾਂ ਇਕ ਅਜਿਹੀ ਥਾਂ  ਜਿਥੇ ਜੁਗਨੂੰਆਂ ਵਿਚਾਲੇ ਰਾਤ ਗੁਜ਼ਾਰ ਸਕਦੇ ਹੋ ਕਿਉਂਕਿ ਇਥੇ ਰਾਤ ਨੂੰ ਲੱਗਦਾ ਹੈ ਜੁਗਨੂੰਆਂ ਦਾ ਮੇਲਾ।

 PunjabKesari
ਮਹਾਰਾਸ਼ਟਰ ਦੇ ਅਹਿਮਦਨਗਰ ਦਾ ਪੁਰਸ਼ਵਾੜੀ ਇਕਲੌਤਾ ਅਜਿਹਾ ਪਿੰਡ ਹੈ ਜਿਥੇ ਸੈਲਾਨੀ ਦਿਨ ਦੀ ਥਾਂ ਰਾਤ ਨੂੰ ਘੁੰਮਣਾ ਪਸੰਦ ਕਰਦੇ ਹਨ। ਇਥੇ ਜੁਗਨੂੰਆਂ ਨੂੰ ਦੇਖਣ ਲਈ ਦੁਨੀਆ ਭਰ ਤੋਂ ਸੈਲਾਨੀ ਆਉਂਦੇ ਹਨ। ਇਹ ਪਿੰਡ ਮੁੰਬਈ ਤੋਂ 220 ਕਿਲੋਮੀਟਰ ਦੂਰ ਹੈ। ਇਕ ਸੰਸਥਾ ਵਲੋਂ ਇਸ ਪਿੰਡ ਨੂੰ ਲਾਈਮਲਾਈਟ ’ਚ ਵੀ ਲਿਆਂਦਾ ਜਾ ਰਿਹਾ ਹੈ। ਇਸ ਨਾਲ ਪਿੰਡ ਦੇ ਲੋਕਾਂ ਨੂੰ ਵੀ ਆਪਣਾ ਕੰਮ ਵਧਾਉਣ ’ਚ ਮਦਦ ਮਿਲ ਰਹੀ ਹੈ। ਇਥੇ ਤੁਹਾਨੂੰ ਦੇਸੀ ਮਹਾਰਾਸ਼ਟਰੀਅਨ ਖਾਣਾ ਮਿਲੇਗਾ ਜਿਸ ਵਿਚ ਪੂਰਨ ਪੋਲੀ ਦਾ ਸਵਾਦ ਤੁਸੀਂ ਭੁਲਾ ਨਹੀਂ ਸਕੋਗੇ। ਗਰਮ ਪਾਵ-ਭਾਜੀ ਇਸ ਟੂਰ ਨੂੰ ਹੋਰ ਯਾਦਗਾਰੀ ਬਣਾ ਦੇਵੇਗੀ। ਸੈਲਾਨੀਆਂ ਲਈ ਇਥੇ ਕੈਂਪ ਲਗਾਏ ਜਾਂਦੇ ਹਨ। ਪਿੰਡ ’ਚ ਅਜੇ ਤੱਕ ਕੋਈ ਲਗਜ਼ਰੀ ਰਿਜ਼ੋਰਟ ਨਹੀਂ ਹੈ। ਰਾਤ  ਵੇਲੇ ਇਥੇ ਰੁਕਣਾ ਤੁਹਾਡੇ  ਲਈ ਯਾਦਗਾਰੀ ਤਜਰਬਾ ਰਹੇਗਾ। ਪਿੰਡ ਦੇ ਤਿਉਹਾਰ ’ਚ ਭਾਗ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਮਜ਼ੇਦਾਰ ਖੇਡਾਂ ਵੀ ਖੇਡ ਸਕਦੇ ਹੋ। ਤੁਸੀਂ ਇਸ ਪਿੰਡ ਦੀਆਂ ਝੀਲਾਂ ਅਤੇ ਘਾਟੀਆਂ ਦੇ ਸੁੰਦਰ ਨਜ਼ਾਰਿਆਂ ਦਾ ਵੀ ਆਨੰਦ ਉਠਾ ਸਕਦੇ ਹੋ। ਇਸ ਮੇਲੇ ਦੀ ਜ਼ਿੰਮੇਵਾਰੀ ਪਿੰਡ ਦੇ ਲੋਕਾਂ ਦੇ ਹੱਥਾਂ ’ਚ ਹੈ।

  • firefly
  • village
  • Maharashtra
  • ਜੁਗਨੂੰਆਂ
  • ਮਹਾਰਾਸ਼ਟਰ

ਰਾਮ ਮੰਦਰ ਵਿਵਾਦ : 33 ਸਾਲ ਤੋਂ ਮਿਲ ਰਹੀ ਹੈ ਤਰੀਕ ’ਤੇ ਤਰੀਕ

NEXT STORY

Stories You May Like

  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • mela punjabna da   gets off to a grand start  inaugurated by preeti sapru
    ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
  • thieves target house  jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ
  • punjab  a lone woman confronted half a dozen men in the middle of the night
    ਪੰਜਾਬ: ਅੱਧੀ ਰਾਤ ਇਕੱਲੀ ਔਰਤ ਨੇ ਅੱਧੀ ਦਰਜਨ ਬੰਦਿਆਂ ਦਾ ਕੀਤਾ ਸਾਹਮਣਾ, ਲੁਟੇਰਿਆਂ ਨੂੰ ਪਾਈਆਂ ਭਾਜੜਾਂ
  • girl  instagram  youth  police  arrested
    Instagram 'ਤੇ ਦੋਸਤੀ ਕਰ ਕੁੜੀ ਨਾਲ ਗੰਦੀ ਕਰਤੂਤ ! ਅੱਧੀ ਰਾਤ ਨੂੰ ਕੁੜੀ ਦਾ ਹਾਲ ਦੇਖ...
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • i have reached this point thanks to my mother  s hard work and sacrifice  abhay
    ਮੈਂ ਆਪਣੀ ਮਾਂ ਦੀ ਮਿਹਨਤ ਤੇ ਕੁਰਬਾਨੀ ਸਦਕਾ ਇੱਥੇ ਤੱਕ ਪਹੁੰਚਿਆ ਹਾਂ: ਅਭੈ ਵਰਮਾ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
Trending
Ek Nazar
jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tamil nadu legislative assembly cm vijay
      ਤਾਮਿਲਨਾਡੂ ਵਿਧਾਨ ਸਭਾ: ਸਰਕਾਰੀ ਸਮਾਗਮਾਂ ਦੀ ਸ਼ੁਰੂਆਤ 'ਚ "ਤਮਿਲ ਥਾਈ ਵਾਲਥੂ"...
    • pranav ilango  scholarship  brown university  studies
      ਭਾਰਤ ਦੇ 17 ਸਾਲਾ ਪ੍ਰਣਵ ਨੂੰ ਮਿਲੀ 3.55 ਕਰੋੜ ਦੀ ਸਕਾਲਰਸ਼ਿਪ ! ਬ੍ਰਾਊਨ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • laser light  plane  pilot  airport
      'ਲੇਜ਼ਰ ਲਾਈਟ' ਨੇ ਚੱਕਰਾਂ 'ਚ ਪਾ'ਤਾ ਜਹਾਜ਼ ! ਕਈ ਘੰਟਿਆਂ ਤੱਕ ਹਵਾ 'ਚ...
    • atiq ahmed  son  28 vehicles  toll barrier  video viral
      ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ!...
    • church dispute
      ਚਰਚ ਦੀ ਮਾਲਕੀ ਪਿੱਛੇ 2 ਧੜਿਆਂ ਦੇ ਪਾਦਰੀਆਂ 'ਚ ਹੋ ਗਈ ਝੜਪ ! ਪੁਲਸ ਨੂੰ ਦੇਣਾ...
    • jairam ramesh
      'ਇਤਿਹਾਸ ਦੁਹਰਾਇਆ ਨਾ ਜਾਵੇ' ; ਜੈਰਾਮ ਰਮੇਸ਼ ਨੇ 2023 ’ਚ ਹੋਈ ਸੰਸਦ ਮੈਂਬਰਾਂ...
    • tmc leader investigation
      ਮਾਮਲਾ ਜ਼ਮੀਨ ਨਾਲ ਜੁੜੀ ਧੋਖਾਦੇਹੀ ਦਾ ; TMC ਆਗੂ ਅਭਿਸ਼ੇਕ ਦੇ ਸਹਿਯੋਗੀ ਕੋਲੋਂ...
    • hindu raksha dal  august 11  deoband darul uloom  gangajal
      ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ...
    • jharkhand protests
      98 ਫ਼ੀਸਦੀ ਸ਼ਰਤਾਂ 'ਤੇ ਸਹਿਮਤ ਹੋਈ ਸਰਕਾਰ ! ਫ਼ਿਰ ਵੀ ਪ੍ਰਦਰਸ਼ਨ ਜਾਰੀ ਰੱਖਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +