Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    3:00:19 PM

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4 ਦੀ ਮੌਤ

NATIONAL News Punjabi(ਦੇਸ਼)

ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4 ਦੀ ਮੌਤ

  • Edited By Inder Prajapati,
  • Updated: 29 Sep, 2026 08:27 PM
National
firing at kathua cisf camp
  • Share
    • Facebook
    • Tumblr
    • Linkedin
    • Twitter
  • Comment

ਕਠੂਆ/ਜੰਮੂ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਬਸੋਹਲੀ ਸਥਿਤ ਸੀ.ਆਈ.ਐੱਸ.ਐੱਫ. (CISF) ਕੈਂਪ ਵਿੱਚ ਇੱਕ ਜਵਾਨ ਵੱਲੋਂ ਆਪਣੇ ਹੀ ਸਾਥੀ ਜਵਾਨਾਂ 'ਤੇ ਗੋਲੀਬਾਰੀ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਚਾਰ ਜਵਾਨਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸ਼ਾਮ ਲਗਭਗ 7:10 ਵਜੇ ਵਾਪਰੀ। ਮਾਰੇ ਗਏ ਚਾਰ ਜਵਾਨਾਂ ਵਿੱਚ ਸੀ.ਆਈ.ਐੱਸ.ਐੱਫ. ਦਾ ਇੱਕ ਅਸਿਸਟੈਂਟ ਕਮਾਂਡੈਂਟ ਰੈਂਕ ਦਾ ਅਧਿਕਾਰੀ ਵੀ ਸ਼ਾਮਲ ਹੈ।

ਸ਼ੁਰੂਆਤੀ ਤੌਰ 'ਤੇ ਇਸ ਘਟਨਾ ਨੂੰ ਆਪਸੀ ਗੋਲੀਬਾਰੀ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਫਾਇਰਿੰਗ ਦੇ ਅਸਲ ਕਾਰਨਾਂ ਅਤੇ ਘਟਨਾ ਦੇ ਪਿੱਛੇ ਦੀਆਂ ਸਥਿਤੀਆਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕਠੂਆ ਜ਼ਿਲ੍ਹਾ ਪੁਲਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਕਠੂਆ ਸਥਿਤ ਸੇਵਾ-II ਹਾਈਡਰੋ-ਇਲੈਕਟ੍ਰਿਕ ਪ੍ਰੋਜੈਕਟ ਯੂਨਿਟ ਵਿਖੇ CISF ਜਵਾਨਾਂ ਵਿਚਕਾਰ ਬਹਿਸ ਹੋ ਗਈ। ਇਸ ਝਗੜੇ ਦੌਰਾਨ, ਹੈੱਡ ਕਾਂਸਟੇਬਲ ਅਵਦੇਸ਼ ਕੁਮਾਰ (2009 ਬੈਚ) ਨੇ CISF ਦੇ ਚਾਰ ਸਾਥੀ ਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਜਵਾਨਾਂ ਦੀ ਪਛਾਣ ਸਹਾਇਕ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ (ਕੰਪਨੀ ਕਮਾਂਡਰ), ਸਬ-ਇੰਸਪੈਕਟਰ ਲਕਸ਼ਮਣ ਸਿੰਘ, ਕਾਂਸਟੇਬਲ ਸੰਜੀਵ ਕੁਮਾਰ ਅਤੇ ਕਾਂਸਟੇਬਲ ਮੁਹੰਮਦ ਰਫੀਕ ਵਜੋਂ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਸੀ.ਆਈ.ਐੱਸ.ਐੱਫ. ਹੈੱਡਕੁਆਰਟਰ ਨੇ 'ਕੋਰਟ ਆਫ਼ ਇਨਕੁਆਰੀ' ਦੇ ਹੁਕਮ ਦਿੱਤੇ ਹਨ ਅਤੇ ਡੀ.ਜੀ. ਸੀ.ਆਈ.ਐੱਸ.ਐੱਫ. ਖੁਦ ਪੂਰੀ ਘਟਨਾ ਦੀ ਨਿਗਰਾਨੀ ਕਰ ਰਹੇ ਹਨ। ਦੱਸਣਯੋਗ ਹੈ ਕਿ ਇਹ ਇਲਾਕਾ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੀ ਸਰਹੱਦ ਦੇ ਨੇੜੇ ਸਥਿਤ ਹੈ।

  • Firing
  • Kathua
  • CISF Camp
  • Jammu Kashmir

ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ SC ਨੇ ਜਾਣੋ ਕੀ ਕਿਹਾ

NEXT STORY

Stories You May Like

  • suv falls gorge family 4 members
    ਬਾਰਾਮੂਲਾ 'ਚ ਭਿਆਨਕ ਹਾਦਸਾ: ਖਾਈ 'ਚ ਡਿੱਗੀ SUV, ਇਕੋਂ ਪਰਿਵਾਰ ਦੇ 4 ਜੀਆਂ ਦੀ ਮੌਤ
  • mumbai  4 locations  amitabh bachchan  jalsa
    26/11 ਹਮਲੇ ਦੀ ਬਰਸੀ ’ਤੇ ਮੁੰਬਈ ’ਚ 4 ਥਾਵਾਂ ਨੂੰ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ
  • rohtak  4 youths  post  bhau responsibility
    ਰੋਹਤਕ 'ਚ 4 ਨੌਜਵਾਨਾਂ ਦੇ ਕਤਲ ਕਾਂਡ 'ਚ ਨਵਾਂ ਮੋੜ, ਇਸ ਗੈਂਗ ਨੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ
  • bsf  jawan  river  chandrababu naidu  mourning
    ਭਾਰਤ-ਬੰਗਲਾਦੇਸ਼ ਸਰਹੱਦ 'ਚ ਨਦੀ 'ਚ ਡੁੱਬਣ ਨਾਲ BSF ਜਵਾਨ ਦੀ ਮੌਤ, CM ਨਾਇਡੂ ਨੇ ਜਤਾਇਆ ਸੋਗ
  • young man murdered while getting a shave at a salon
    ਸੈਲੂਨ 'ਚ ਸ਼ੇਵਿੰਗ ਕਰਵਾ ਰਹੇ ਨੌਜਵਾਨ ਦਾ ਕਤਲ, ਚਲਾਈਆਂ ਅੰਨ੍ਹੇਵਾਹ ਗੋਲੀਆਂ
  • these 4 zodiac signs will hit the jackpot
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਪਵੇਗਾ ਮੀਂਹ
  • 4 hand grenades and 2 pistols recovered from this village following drone
    ਦਹਿਲ ਜਾਣਾ ਸੀ ਪੰਜਾਬ: ਡਰੋਨ ਗਤੀਵਿਧੀ ਤੋਂ ਬਾਅਦ ਇਸ ਪਿੰਡ 'ਚੋਂ 4 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ
  • 4 lakh people  including 34 000 chemists and employees
    34 ਹਜ਼ਾਰ ਕੈਮਿਸਟਾਂ ਤੇ ਮੁਲਾਜ਼ਮਾਂ ਸਮੇਤ 4 ਲੱਖ ਲੋਕ ਕਰਨਗੇ ਚੋਣਾਂ ਦਾ ਬਾਈਕਾਟ, ਦਿੱਤੀ ਵੱਡੀ ਚਿਤਾਵਨੀ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • sanchar saathi  narendra modi  lost phone  help  mobile app
      'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ :...
    • india has lifted nearly half a billion people out of poverty
      ਵਿਸ਼ਵ ਬੈਂਕ ਅਨੁਸਾਰ ਭਾਰਤ ਨੇ ਕਰੀਬ ਅੱਧਾ ਅਰਬ ਲੋਕਾਂ ਨੂੰ ਗਰੀਬੀ ਤੋਂ ਕੱਢਿਐ...
    • narendra modi drugs country prime minister mann ki baat
      'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ...
    • air  plane  fuel  emergency landing
      ਹਵਾ ਵਿਚਾਲੇ ਜਹਾਜ਼ 'ਚ ਘਟ ਗਿਆ ਫਿਊਲ ! ਲਖਨਊ 'ਚ ਕਰਵਾਉਣੀ ਪਈ ਐਮਰਜੈਂਸੀ...
    • wedding  party  youth  knife  police  injured
      ਵਿਆਹ ਦੀ ਪਾਰਟੀ ਦੌਰਾਨ ਨੌਜਵਾਨ ਦੀ ਚਾਕੂ ਮਾਰ ਕੇ ਕਤਲ, ਪਿੰਡ ’ਚ ਤਣਾਅ ਮਗਰੋਂ...
    • widow daughter in law  lover  father in law  police
      ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ
    • indian boy suv
      ਵਿਦੇਸ਼ੀ ਬਦਮਾਸ਼ਾਂ ਨੇ ਘੇਰ ਲਈ ਭਾਰਤੀ ਨੌਜਵਾਨ ਦੀ ਕਾਰ ! 30 ਗੋਲ਼ੀਆਂ ਚਲਾ ਕੇ ਲੁੱਟ...
    • epfo employees money pf tax
      EPFO ਕਰਮਚਾਰੀਆਂ ਲਈ ਵੱਡੀ ਖ਼ਬਰ ! ਹੁਣ ਬਿਨਾਂ ਟੈਕਸ ਕਿਸ਼ਤਾਂ 'ਚ ਕਢਵਾ ਸਕੋਗੇ PF...
    • a golden time is beginning for these 4 zodiac signs
      ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ Golden Time ! ਬਣ ਰਹੇ ਨੌਕਰੀ 'ਚ ਤਰੱਕੀ...
    • denish fm in india
      ਭਾਰਤ ਪੁੱਜੇ ਡੈਨਮਾਰਕ ਦੇ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨਾਲ ਕੀਤੀ ਮੁਲਾਕਾਤ, 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +