Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    9:20:48 AM

  • expensive  indigo travel extra charges

    ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

NATIONAL News Punjabi(ਦੇਸ਼)

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

  • Edited By Rajwinder Kaur,
  • Updated: 08 Apr, 2026 12:36 PM
Haryana
first class admission change rules
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਹਰਿਆਣਾ ਸਰਕਾਰ ਨੇ ਸੂਬੇ ਵਿੱਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ਨੂੰ ਪੂਰੀ ਤਰ੍ਹਾਂ ਲਾਗੂ ਕਰਦਿਆਂ 'ਹਰਿਆਣਾ ਸਕੂਲ ਸਿੱਖਿਆ ਨਿਯਮ-2003' ਵਿੱਚ ਵੱਡੀ ਸੋਧ ਕੀਤੀ ਹੈ। ਨਵੇਂ ਨਿਯਮਾਂ ਅਨੁਸਾਰ, ਹੁਣ ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਬੱਚੇ ਦੀ ਘੱਟੋ-ਘੱਟ ਉਮਰ 6 ਸਾਲ ਹੋਣੀ ਲਾਜ਼ਮੀ ਕਰ ਦਿੱਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਵਿਜੇ ਸਿੰਘ ਦਹੀਆ ਨੇ 'ਹਰਿਆਣਾ ਸਕੂਲ ਸਿੱਖਿਆ ਸੋਧ ਨਿਯਮ-2026' ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ

ਪੁਰਾਣੇ ਨਿਯਮਾਂ ਵਿੱਚ ਬਦਲਾਅ
ਪਹਿਲਾਂ ਦੇ ਨਿਯਮਾਂ ਮੁਤਾਬਕ 5 ਸਾਲ ਦੀ ਉਮਰ ਵਾਲੇ ਬੱਚੇ ਪਹਿਲੀ ਜਮਾਤ ਵਿੱਚ ਦਾਖ਼ਲਾ ਲੈਣ ਦੇ ਯੋਗ ਸਨ। ਹੁਣ ਇਸ ਉਮਰ ਸੀਮਾ ਨੂੰ ਇੱਕ ਸਾਲ ਵਧਾ ਕੇ 6 ਸਾਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਉਨ੍ਹਾਂ ਬੱਚਿਆਂ ਨੂੰ ਰਾਹਤ ਦਿੱਤੀ ਹੈ, ਜਿਨ੍ਹਾਂ ਦੀ ਉਮਰ ਦਾਖ਼ਲੇ ਦੇ ਸਮੇਂ ਥੋੜੀ ਘੱਟ ਹੈ। ਜਿਹੜੇ ਬੱਚੇ 30 ਸਤੰਬਰ ਤੱਕ ਆਪਣੀ 6 ਸਾਲ ਦੀ ਉਮਰ ਪੂਰੀ ਕਰ ਲੈਣਗੇ, ਉਹ ਵੀ ਦਾਖ਼ਲੇ ਲਈ ਯੋਗ ਮੰਨੇ ਜਾਣਗੇ। 'ਸਿੱਖਿਆ ਦੇ ਅਧਿਕਾਰ ਐਕਟ-2011' ਦੇ ਨਿਯਮ 10 ਤਹਿਤ, 6 ਮਹੀਨੇ ਦੀ ਵਿਸਤ੍ਰਿਤ ਮਿਆਦ ਦੌਰਾਨ ਬੱਚਾ ਜਿਸ ਦਿਨ ਵੀ 6 ਸਾਲ ਦਾ ਹੋ ਜਾਵੇਗਾ, ਉਸੇ ਦਿਨ ਤੋਂ ਉਹ ਪਹਿਲੀ ਜਮਾਤ ਵਿੱਚ ਦਾਖ਼ਲੇ ਦਾ ਹੱਕਦਾਰ ਹੋਵੇਗਾ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
ਸਿੱਖਿਆ ਨਿਰਦੇਸ਼ਾਲਿਆ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEOs), ਬਲਾਕ ਸਿੱਖਿਆ ਅਧਿਕਾਰੀਆਂ ਅਤੇ ਮੌਲਿਕ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਦਾਖ਼ਲਾ ਪ੍ਰਕਿਰਿਆ ਦੌਰਾਨ ਇਹਨਾਂ ਨਵੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Students
  • First class
  • Admission
  • change rules
  • haryana government
  • ਪਹਿਲੀ ਜਮਾਤ
  • ਦਾਖ਼ਲਾ ਲੈਣ
  • ਬਦਲੇ ਨਿਯਮ

ਔਰਤ ਨੂੰ ਮਹੀਨੇ ਦੇ 3 ਦਿਨ ‘ਅਛੂਤ’ ਮੰਨੋ, ਚੌਥੇ ਦਿਨ ਨਹੀਂ, ਅਜਿਹਾ ਕਿਉਂ? : ਸੁਪਰੀਮ ਕੋਰਟ

NEXT STORY

Stories You May Like

  • canara bank changes atm rules cash withdrawals become expensive
    Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
  • atm transaction rules changed for sbi account holders  new rates
    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
  • census to start in 4 states including punjab and up from december 1
    ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
  • 6th class 3 language policy cbse
    '6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ', ਸੁਪਰੀਮ ਕੋਰਟ ਵਲੋਂ CBSE ਨੂੰ ਨਿਰਦੇਸ਼ ਜਾਰੀ
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • nayab saini in punjab
    ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ ਸਕੀਮਾਂ: CM ਨਾਇਬ ਸੈਣੀ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਬਦਲੇ ਨਿਯਮ: ਬਾਵਾ ਹੈਨਰੀ
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • amitabh bachchan  s major initiative in ayodhya
      ਅਯੁੱਧਿਆ ’ਚ ਅਮਿਤਾਭ ਦਾ ਵੱਡਾ ਉਪਰਾਲਾ, ਪਿਤਾ ਹਰਿਵੰਸ਼ ਰਾਏ ਦੇ ਨਾਂ ’ਤੇ ਬਣੇਗੀ...
    • young man drags her on the car  s bonnet
      ਹਿੱਟ ਐਂਡ ਰਨ: ਲੜਕੀ ਨੂੰ ਸਾਹਮਣੇ ਦੇਖ ਕੇ ਨੌਜਵਾਨ ਨੇ ਭਜਾਈ ਕਾਰ, ਬੋਨਟ ’ਤੇ...
    • tragedy during ganesh immersion in telangana
      ਤੇਲੰਗਾਨਾ 'ਚ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ, 6 ਬੱਚਿਆਂ ਦੀ ਡੁੱਬਣ ਨਾਲ ਮੌਤ
    • zodiac sign
      ਬਣ ਰਿਹੈ ਦੁਰਲੱਭ ਸੰਯੋਗ: ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜੇ
    • horrific accident on nashik mumbai highway
      ਨਾਸਿਕ-ਮੁੰਬਈ ਹਾਈਵੇਅ 'ਤੇ ਭਿਆਨਕ ਹਾਦਸਾ: 2 ਸਾਲ ਤੋਂ ਖੜ੍ਹੇ ਸੜੇ ਟਰੱਕ ਨਾਲ...
    • lover caught visiting girlfriend late at night
      ਦੇਰ ਰਾਤ ਪ੍ਰੇਮਿਕਾ ਨੂੰ ਮਿਲਣ ਪਹੁੰਚਿਆ ਪ੍ਰੇਮੀ, ਫੜੇ ਜਾਣ 'ਤੇ ਪਰਿਵਾਰ ਨੇ ਕਰਵਾ...
    • service and spiritual practice are the essence of sanatan
      ਸੇਵਾ ਅਤੇ ਸਾਧਨਾ ਸਨਾਤਨ ਦਾ ਮੂਲ, ਇਹ ਧਰਮ ਨਹੀਂ ਚੇਤਨਾ ਦਾ ਅਧਾਰ: ਨਾਇਬ ਸੈਣੀ
    • mlas resigning to contest from another party makes a mockery of democracy
      ਵਿਧਾਇਕਾਂ ਵੱਲੋਂ ਅਸਤੀਫਾ ਦੇ ਕੇ ਦੂਜੀ ਪਾਰਟੀ ਤੋਂ ਲੜਨਾ ਲੋਕਤੰਤਰ ਦਾ ਮਜ਼ਾਕ:...
    • india rejects pak china border commission
      ਪਾਕਿ-ਚੀਨ ਸਰਹੱਦੀ ਕਮਿਸ਼ਨ ਨੂੰ ਭਾਰਤ ਨੇ ਕੀਤਾ ਰੱਦ, ਕਿਹਾ- 'ਡਰਾਮੇਬਾਜ਼ੀ ਬੰਦ...
    • major tragedy in indore
      ਇੰਦੌਰ 'ਚ ਮਕਾਨ ਢਹਿਣ ਨਾਲ ਵੱਡਾ ਹਾਦਸਾ, 4 ਔਰਤਾਂ ਦੀ ਮੌਤ ਤੇ 5 ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +