helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 08, 2025
ਗੋਰਾਇਆ 'ਚ ਵੱਡਾ ਹਾਦਸਾ, ਗੋਲ਼ੀ ਵਾਂਗ ਛੂਕਦੀ ਆਈ...
PM Kisan Yojana: ਅਜੇ ਖਾਤੇ 'ਚ ਨਹੀਂ ਆਏ 2...
IPL 'ਚ ਜਸਪ੍ਰੀਤ ਬੁਮਰਾਹ ਦੇ ਖੇਡਣ ਬਾਰੇ ਵੱਡੀ...
ਪੰਜਾਬ ਦੇ ਲੱਖਾਂ ਵਾਹਨ ਚਾਲਕ ਵੱਡੀ ਮੁਸੀਬਤ 'ਚ,...
ਪੰਜਾਬ
ਮਨੋਰੰਜਨ
Photos
Videos
ਜਾਲੌਰ - ਰਾਜਸਥਾਨ ਦੇ ਜਾਲੌਰ ਵਿੱਚ ਇੱਕ ਨਿਰਮਾਣ ਅਧੀਨ ਗ੍ਰੇਨਾਈਟ ਫੈਕਟਰੀ ਵਿੱਚ ਮਿੱਟੀ ਢਹਿਣ ਕਾਰਨ 4 ਮਜ਼ਦੂਰਾਂ ਦੀ ਮੌਤ ਹੋ ਗਈ, ਉਥੇ ਹੀ ਇੱਕ ਬੱਚੀ ਦੀ ਵੀ ਜਾਨ ਹਾਦਸੇ ਵਿੱਚ ਚੱਲੀ ਗਈ ਹੈ। ਇਹ ਹਾਦਸਾ ਟਾਂਕਾ ਦੀ ਖੁਦਾਈ ਕਰਦੇ ਸਮੇਂ ਹੋਇਆ ਹੈ। ਹਾਦਸੇ ਦੇ ਸਮੇਂ ਨਿਰਮਾਣ ਅਧੀਨ ਟਾਂਕੇ ਵਿੱਚ ਬੈਠ ਕੇ ਮਜ਼ਦੂਰ ਚਾਹ ਪੀ ਰਹੇ ਸਨ।
ਇਹ ਵੀ ਪੜ੍ਹੋ - ਜ਼ਾਇਡਸ ਕੈਡੀਲਾ ਦੀ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਿਲੀ ਮਨਜ਼ੂਰੀ
ਹਾਦਸੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਪੁਲਸ ਅਤੇ ਪ੍ਰਸ਼ਾਸਨ ਦੇ ਲੋਕ ਮੌਕੇ 'ਤੇ ਪੁੱਜੇ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਲੌਰ ਜ਼ਿਲ੍ਹਾ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ। ਪ੍ਰਸ਼ਾਸਨ ਹਾਦਸੇ ਦੀ ਜਾਂਚ ਕਰ ਰਿਹਾ ਹੈ। ਪ੍ਰਸ਼ਾਸਨ ਮੁਤਾਬਕ ਦੋ ਮ੍ਰਿਤਕ ਜਾਲੌਰ ਦੇ ਸਥਾਨਕ ਨਿਵਾਸੀ ਹਨ ਉਥੇ ਹੀ ਤਿੰਨ ਬਾਹਰੀ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਸਥਾਨਕ ਲੋਕ ਪੁੱਜੇ ਸਨ ਪਰ ਉਦੋਂ ਤੱਕ ਦੇਰ ਹੋ ਚੁੱਕੀ ਸੀ ਅਤੇ ਮਜ਼ਦੂਰਾਂ ਦੀ ਜਾਨ ਚੱਲੀ ਗਈ ਸੀ। ਘਟਨਾ 'ਤੇ ਖੁਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕੇਂਦਰੀ ਮੰਦਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੁੱਖ ਜ਼ਾਹਿਰ ਕੀਤਾ ਹੈ ਅਤੇ ਪਰਿਵਾਰ ਵਾਲਿਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਹ ਵੀ ਪੜ੍ਹੋ - ਜੇਲ੍ਹ ਤੋਂ ਨਿਕਲੇ ਅੱਤਵਾਦੀ ਕਰ ਸਕਦੇ ਹਨ ਹਮਲਾ, ਦਿਆਂਗੇ ਮੂੰਹ ਤੋੜ ਜਵਾਬ: ਜੋਅ ਬਾਈਡੇਨ
ਸੀ.ਐੱਮ. ਗਹਿਲੋਤ ਨੇ ਜਤਾਇਆ ਸੋਗ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ, ਜਾਲੌਰ ਵਿੱਚ ਪਾਣੀ ਦਾ ਟਾਂਕਾ ਨਿਰਮਾਣ ਦੌਰਾਨ ਮਿੱਟੀ ਢਹਿਣ ਕਾਰਨ ਹੋਏ ਹਾਦਸੇ ਵਿੱਚ ਚਾਰ ਮਜ਼ਦੂਰਾਂ ਅਤੇ ਇੱਕ ਬੱਚੀ ਦੀ ਮੌਤ ਬੇਹੱਦ ਦੁਖਦ ਅਤੇ ਬਦਕਿਸਮਤੀ ਭਰਿਆ ਹੈ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਰੱਬ ਉਨ੍ਹਾਂ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਹਿੰਮਤ ਦੇਣ ਅਤੇ ਮ੍ਰਿਤਕਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕਾਂਗਰਸ ਦੀ ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਹੋਈ ਵਰਚੁਅਲ ਮੀਟਿੰਗ, ਸਰਕਾਰ ਤੋਂ ਕੀਤੀਆਂ 11 ਮੰਗਾਂ
Stories You May Like
ਪੰਜਾਬ 'ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ
15 ਸਾਲਾਂ 'ਚ ਪਹਿਲੀ ਵਾਰ ਕਿਸੇ ਕਾਤਲ ਨੂੰ ਫਾਇਰਿੰਗ ਦਸਤੇ ਦੁਆਰਾ ਮੌਤ ਦੀ ਸਜ਼ਾ
ਨੇਪਾਲ 'ਚ ਦੋ ਵਾਰ ਲੱਗੇ ਭੂਚਾਲ ਦੇ ਝਟਕੇ
ਆਸਟ੍ਰੇਲੀਆ 'ਚ ਭਾਰਤੀ ਭਾਈਚਾਰੇ ਦੇ ਆਗੂ ਨੂੰ 40 ਸਾਲ ਦੀ ਸਜ਼ਾ
ਟੋਰਾਂਟੋ ਪੱਬ 'ਚ ਗੋਲੀਬਾਰੀ, ਦਰਜਨਾਂ ਲੋਕ ਜ਼ਖਮੀ
ਪਾਕਿਸਤਾਨ ਦੀ ਚਿਤਾਵਨੀ, 31 ਮਾਰਚ 'ਚ ਦੇਸ਼ ਛੱਡ ਦੇਣ ਗੈਰ ਕਾਨੂੰਨੀ ਪ੍ਰਵਾਸੀ ਨਹੀਂ...
ਆਪ੍ਰੇਸ਼ਨ ਸੀਲ-9 : 7ਵੇਂ ਦਿਨ ਸੂਬੇ ਭਰ ’ਚ 687 ਥਾਵਾਂ 'ਤੇ ਛਾਪੇਮਾਰੀ, 111 ਨਸ਼ਾ...
ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਸੀਰੀਆ 'ਚ ਸੰਘਰਸ਼ ਜਾਰੀ, 200 ਤੋਂ ਵੱਧ ਲੋਕਾਂ ਦੀ ਮੌਤ
ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ 'ਤੇ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਦਾ...
ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ...
ਯੂ.ਕੇ 'ਚ ਅੱਲ੍ਹੜ ਉਮਰ ਦੀਆਂ 2 ਕੁੜੀਆਂ ਨਾਲ ਜ਼ਬਰ-ਜਿਨਾਹ ਕਰਨ ਵਾਲੇ ਭਾਰਤੀ ਮੂਲ...
CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ...
ਹੁਸ਼ਿਆਰਪੁਰ ਜੇਲ੍ਹ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ, ਹੈਰਾਨ...
ਬੰਗਲਾਦੇਸ਼: ਪੁਲਸ ਨੇ ਰੈਲੀ 'ਤੇ ਕੀਤਾ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ...
ਪੋਪ ਫ੍ਰਾਂਸਿਸ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਲਈ ਕੀਤਾ ਧੰਨਵਾਦ
ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
Subscribe Now!