Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    9:24:30 AM

  • diljit dosanjh punjabi singer delhi concert

    ਕੋਈ ਮੈਨੂੰ ਰੋਕ ਕੇ ਦਿਖਾਵੇ... 20 ਦਸੰਬਰ ਤੱਕ ਇੱਥੇ...

  • dhanteras diwali govardhan puja bhai dooj date

    ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ...

  • code of conduct to come into force in the first week of january

    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ!...

  • deadly havoc in delhi s mangolpuri

    ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਿਆਨਕ ਹਾਦਸੇ 'ਚ 5 ਦੋਸਤਾਂ ਦੀ ਮੌ.ਤ, ਕਾਰ ਨੂੰ ਕਟਰ ਨਾਲ ਕੱਟ ਕੇ ਕੱਢੀਆਂ ਲਾ.ਸ਼ਾਂ

NATIONAL News Punjabi(ਦੇਸ਼)

ਭਿਆਨਕ ਹਾਦਸੇ 'ਚ 5 ਦੋਸਤਾਂ ਦੀ ਮੌ.ਤ, ਕਾਰ ਨੂੰ ਕਟਰ ਨਾਲ ਕੱਟ ਕੇ ਕੱਢੀਆਂ ਲਾ.ਸ਼ਾਂ

  • Edited By Tanu,
  • Updated: 01 Dec, 2024 01:40 PM
National
five friends killed car and a truck collision
  • Share
    • Facebook
    • Tumblr
    • Linkedin
    • Twitter
  • Comment

ਸਰਗੁਜਾ- ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ 'ਚ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੋਂ ਦੇ ਉਦੈਪੁਰ ਇਲਾਕੇ ਦੇ ਗੁਮਗਾ ਵਿਚ ਸਕੋਡਾ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਵਿਚ 5 ਦੋਸਤਾਂ ਦੀ ਮੌਤ ਹੋ ਗਈ। ਟਰੱਕ ਅਤੇ ਕਾਰ ਦੀ ਟੱਕਰ ਮਗਰੋਂ ਕਾਰ ਵਿਚ ਸਵਾਰ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਬੇਹੱਦ ਨਾਜ਼ੁਕ ਸੀ, ਜਿਸ ਦੀ ਮੈਡੀਕਲ ਕਾਲਜ ਲੈ ਜਾਂਦੇ ਸਮੇਂ ਰਾਹ ਵਿਚ ਹੀ ਮੌਤ ਹੋ ਗਈ। 

ਸਕੋਡਾ ਸਵਾਰਾਂ ਦੀ ਪਛਾਣ ਰਾਏਪੁਰ ਵਾਸੀ ਵਜੋਂ ਹੋਈ ਹੈ। ਹਾਦਸੇ ਦਾ ਸ਼ਿਕਾਰ ਹੋਏ ਸਕੋਡਾ ਕਾਰ 'ਚ ਸਵਾਰ ਤਿੰਨ ਨੌਜਵਾਨਾਂ ਦੇ ਨਾਂ ਦਿਨੇਸ਼ ਸਾਹੂ, ਸੰਜੀਵ ਅਤੇ ਰਾਹੁਲ ਦੱਸੇ ਗਏ ਹਨ। ਜਦਕਿ ਦੋ ਹੋਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਮੋਹਰੇ ਤੋਂ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੇ ਅੰਦਰ ਬੁਰੀ ਤਰ੍ਹਾਂ ਫਸੇ ਨੌਜਵਾਨਾਂ ਨੂੰ ਉਦੋਂ ਹੀ ਕੱਢਿਆ ਜਾ ਸਕਿਆ, ਜਦੋਂ ਕਾਰ ਨੂੰ ਕਟਰ ਨਾਲ ਕੱਟਿਆ ਗਿਆ।

ਇਹ ਘਟਨਾ ਨੈਸ਼ਨਲ ਹਾਈਵੇ-130 'ਤੇ ਪਿੰਡ ਗੁਮਗਾ ਵਿਖੇ ਵਾਪਰੀ। ਅੱਜ ਸਵੇਰੇ 5 ਵਜੇ ਅਡਾਨੀ ਗੈਸਟ ਹਾਊਸ ਕੋਲ ਉਦੈਪੁਰ ਨੇੜੇ ਰਾਏਪੁਰ ਤੋਂ ਅੰਬਿਕਾਪੁਰ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਅਜੇ ਤੱਕ ਸਾਰੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਉਦੈਪੁਰ ਪੁਲਸ ਦੀ ਟੀਮ ਘਟਨਾ ਵਾਲੀ ਥਾਂ 'ਤੇ ਮੌਜੂਦ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਦੈਪੁਰ ਥਾਣਾ ਇੰਚਾਰਜ ਕੁਮਾਰੀ ਚੰਦਰਾਕਰ ਨੇ ਦੱਸਿਆ ਕਿ ਸਾਰੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਮਿਊਨਿਟੀ ਹੈਲਥ ਸੈਂਟਰ, ਉਦੈਪੁਰ 'ਚ ਰੱਖਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।
 

  • Car
  • truck
  • accident
  • friends
  • death
  • ਕਾਰ
  • ਟਰੱਕ
  • ਹਾਦਸਾ
  • ਦੋਸਤਾਂ
  • ਮੌਤ

EPFO ਮੈਂਬਰਾਂ ਲਈ ਅਹਿਮ ਖ਼ਬਰ

NEXT STORY

Stories You May Like

  • tire blowout  fire  car  4 friends
    ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4 ਦੋਸਤਾਂ ਦੀ ਦਰਦਨਾਕ ਮੌਤ
  • maharashtra 5 students snuck out of an ashram school
    ਮਹਾਰਾਸ਼ਟਰ: ਆਸ਼ਰਮ ਸਕੂਲ ਤੋਂ ਚੋਰੀ-ਛਿਪੇ ਨਿਕਲੇ 5 ਵਿਦਿਆਰਥੀ, ਸੜਕ ਹਾਦਸੇ 'ਚ 2 ਦੀ ਮੌਤ
  • varanasi  selfie  4 friends  truck
    ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ ਸਾਰਿਆਂ ਦੀ ਮੌਤ
  • fortune will shine for 5 zodiac signs
    5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ ਹੋਵੇਗਾ ਵਾਧਾ
  • boy dead on road accident
    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • man dead on road accident
    ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਹਾਦਸੇ ਨੇ ਬੁਝਾਇਆ ਘਰ ਦਾ ਚਿਰਾਗ
  • idol visarjan  pond  5 children
    ਫਤਿਹਪੁਰ ਵਿੱਚ ਮੂਰਤੀ ਵਿਸਰਜਨ ਦੌਰਾਨ ਤਲਾਅ 'ਚ ਡੁੱਬੇ 5 ਬੱਚੇ, 3 ਦੀ ਮੌਤ
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • two story house collapses near bulandshahr
      ਬੁਲੰਦਸ਼ਹਿਰ ਨੇੜੇ 2 ਮੰਜ਼ਿਲਾ ਮਕਾਨ ਡਿੱਗਾ, ਮਲਬੇ ਹੇਠ ਦੱਬਣ ਨਾਲ ਚਾਚੇ-ਭਤੀਜੇ ਦੀ...
    • nora fatehi  s troubles mount
      Nora Fatehi ਦੀਆਂ ਵਧੀਆਂ ਮੁਸ਼ਕਲਾਂ: ਠੱਗੀ ਮਾਮਲੇ 'ਚ ਕੋਰਟ ਦਾ ਸੰਮਨ, ਦਿੱਲੀ...
    • deadly havoc in delhi s mangolpuri
      ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ ਦੀ ਫੈਕਟਰੀ 'ਚ ਲੱਗੀ ਅੱਗ ਨੇ...
    • live rat hung from a gate and set ablaze with petrol
      ਹੈਵਾਨੀਅਤ ਦੀਆਂ ਹੱਦਾਂ ਪਾਰ: ਜ਼ਿੰਦਾ ਚੂਹੇ ਨੂੰ ਗੇਟ 'ਤੇ ਲਟਕਾ ਕੇ ਪੈਟਰੋਲ ਨਾਲ...
    • only 4 grams of chips found in a 5 packet of lay s
      5 ਰੁਪਏ ਦੇ ਲੇਜ਼ ਪੈਕਟ ’ਚ ਨਿਕਲੇ ਸਿਰਫ਼ 4 ਗ੍ਰਾਮ ਚਿਪਸ, ਪੈਪਸੀਕੋ ਨੂੰ ਦੇਣਾ...
    • isro successfully launches nvs 03 satellite
      ਪੁਲਾੜ 'ਚ ਭਾਰਤ ਦੀ ਵੱਡੀ ਛਲਾਂਗ: ਇਸਰੋ ਨੇ ਸਫ਼ਲਤਾਪੂਰਵਕ ਲਾਂਚ ਕੀਤਾ NVS-03...
    • significant decline in poverty rate in india
      ਭਾਰਤ 'ਚ ਗਰੀਬੀ ਦਰ 'ਚ ਭਾਰੀ ਗਿਰਾਵਟ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਂਝੇ...
    • age limit for government jobs increased by 5 years
      ਸਰਕਾਰੀ ਨੌਕਰੀਆਂ ਲਈ ਉਮਰ ਸੀਮਾ 'ਚ 5 ਸਾਲ ਵਧੀ, CM ਵਿਜੇ ਨੇ ਨੌਜਵਾਨਾਂ ਨੂੰ...
    • major on census 2027
      ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਨੇ ਕੀਤਾ ਤਾਰੀਖ਼ਾਂ ਦਾ ਐਲਾਨ
    • the deadline for sir has been extended in 6 states
      6 ਸੂਬਿਆਂ ’ਚ SIR  ਦੀ ਸਮਾਂ-ਹੱਦ ਵਧੀ, ਦਿੱਲੀ ’ਚ ਅੰਤਿਮ ਸੂਚੀ ਹੁਣ 22 ਦਸੰਬਰ ਨੂੰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +