Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:10:42 PM

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਖ਼ਬਰ ; ਉੱਡਦੇ ਜਹਾਜ਼ 'ਚ ਆ ਗਈ ਤਕਨੀਕੀ ਗੜਬੜੀ, ਟੇਕਆਫ਼ ਦੇ 10 ਮਿੰਟ ਬਾਅਦ ਹੀ...

NATIONAL News Punjabi(ਦੇਸ਼)

ਵੱਡੀ ਖ਼ਬਰ ; ਉੱਡਦੇ ਜਹਾਜ਼ 'ਚ ਆ ਗਈ ਤਕਨੀਕੀ ਗੜਬੜੀ, ਟੇਕਆਫ਼ ਦੇ 10 ਮਿੰਟ ਬਾਅਦ ਹੀ...

  • Edited By Harpreet Singh,
  • Updated: 19 Jun, 2025 12:27 PM
National
flight emergency
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- 12 ਜੂਨ ਨੂੰ ਅਹਿਮਦਾਬਾਦ 'ਚ ਹੋਏ ਪਲੇਨ ਕ੍ਰੈਸ਼ ਮਗਰੋਂ ਭਾਰਤ 'ਚ ਏਅਰ ਇੰਡੀਆ ਤੇ ਇੰਡੀਗੋ ਦੀਆਂ ਕਈ ਫਲਾਈਟਾਂ ਵੱਖ-ਵੱਖ ਕਾਰਨਾਂ ਕਾਰਨ ਜਾਂ ਤਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਾਂ ਤਾਂ ਵਾਪਸ ਭੇਜ ਦਿੱਤੀਆਂ ਗਈਆਂ ਹਨ। 

ਇਸੇ ਦੌਰਾਨ ਹੁਣ ਸਪਾਈਸਜੈੱਟ ਏਅਰਲਾਈਨ ਨਾਲ ਸਬੰਧਿਤ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹੈਦਰਾਬਾਦ ਤੋਂ ਤਿਰੂਪਤੀ ਜਾ ਰਹੀ ਸਪਾਈਸਜੈੱਟ ਫਲਾਈਟ ਸਪਾਈਸਜੈੱਟ ਐੱਸ.ਜੀ. 2696 'ਚ ਉਡਾਣ ਭਰਨ ਦੇ 10 ਮਿੰਟ ਬਾਅਦ ਹੀ ਤਕਨੀਕੀ ਖ਼ਰਾਬੀ ਆ ਗਈ, ਜਿਸ ਮਗਰੋਂ ਇਸ ਨੂੰ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੈਦਰਾਬਾਦ ਵਾਪਸ ਬੁਲਾ ਕੇ ਰਾਜੀਵ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰੱਖਿਅਤ ਉਤਾਰ ਲਿਆ ਗਿਆ ਹੈ।

STORY | Hyderabad-Tirupati SpiceJet flight returns due to snag

READ: https://t.co/ou9qUu6lIE pic.twitter.com/DiuF15HqtK

— Press Trust of India (@PTI_News) June 19, 2025

ਇਹ ਜਹਾਜ਼ ਅੱਜ ਸਵੇਰੇ 6.10 ਵਜੇ ਹੈਦਰਾਬਾਦ ਤੋਂ ਤਿਰੂਪਤੀ ਲਈ ਰਵਾਨਾ ਹੋਇਆ ਸੀ ਤੇ 7.40 ਵਜੇ ਤਿਰੂਪਤੀ ਪਹੁੰਚਣਾ ਸੀ, ਪਰ ਤਕਨੀਕੀ ਖ਼ਰਾਬੀ ਕਾਰਨ ਟੇਕਆਫ਼ ਦੇ 10 ਮਿੰਟ ਬਾਅਦ ਹੀ ਇਸ ਨੂੰ ਵਾਪਸ ਹੈਦਰਾਬਾਦ ਬੁਲਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਸਾਰੀਆਂ ਏਅਰਲਾਈਨਜ਼ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦੇ ਰਹੀਆਂ ਹਨ ਤੇ ਜਹਾਜ਼ਾਂ ਨੂੰ ਉਡਾਣ ਭਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਚੈੱਕ ਕਰ ਕੇ ਹੀ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਟੇਕਆਫ਼ ਤੋਂ ਐਨ ਪਹਿਲਾਂ ਏਅਰ ਇੰਡੀਆ ਦੇ ਪਾਇਲਟ ਨੂੰ ਆ ਗਿਆ ਪੈਨਿਕ ਅਟੈਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Flight Emergency
  • Flight
  • Takeoff
  • Spicejet

Scam : ਸਾਵਧਾਨ! ਇੱਕ ਕਲਿੱਕ ਨਾਲ ਖਾਲੀ ਹੋ ਸਕਦੈ ਤੁਹਾਡਾ ਖਾਤਾ, ਇੰਝ ਕਰੋ ਆਪਣਾ ਬਚਾਅ

NEXT STORY

Stories You May Like

  • major action taken against female principal
    1 ਮਿੰਟ 'ਚ 10 ਵਾਰ ਬੋਲਿਆ 'Shut Up' ! ਮਹਿਲਾ ਪ੍ਰਿੰਸੀਪਲ 'ਤੇ ਹੋ ਗਈ ਵੱਡੀ ਕਾਰਵਾਈ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • election voting attack incident
    ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ, ਜ਼ਬਰਦਸਤ ਬਲਾਸਟ, ਪੱਛਮੀ ਬੰਗਾਲ 'ਚ ਕਈ ਥਾਈਂ ਗੜਬੜੀ
  • cbse  students  class 10  second session  datesheet
    CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ
  • passenger plane wind technical malfunction  prayer
    ਹੇ ਵਾਹਿਗੁਰੂ ਸਾਨੂੰ ਬਚਾ ਲਓ...ਯਾਤਰੀਆਂ ਨਾਲ ਭਰਿਆ ਉੱਡਦਾ ਜਹਾਜ਼ ਹਵਾ 'ਚ ਹੀ ਹੋ ਗਿਆ ਖਰਾਬ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ ਅਪਡੇਟ
  • those holding 10 year old aadhaar cards  special facilities till june 14
    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • haryana  municipal corporation elections  nayab saini bjp  manifesto
      ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • water park  youth  health  hospital  police
      ਵਾਟਰ ਪਾਰਕ 'ਚ ਨਹਾਉਣ ਮਗਰੋਂ ਅਚਾਨਕ ਵਿਗੜੀ ਨੌਜਵਾਨ ਦੀ ਸਿਹਤ ! ਹਸਪਤਾਲ 'ਚ...
    • gurugram  school threat
      ਗੁਰੂਗ੍ਰਾਮ: 10 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਧ ਵਿਚਾਲੇ...
    • the groom placed a unique condition before the bride
      "ਜੇ ਗੈਸ ਮੁੱਕ ਗਈ ਤਾਂ...!", ਵਿਆਹ ਮੌਕੇ ਲਾੜੇ ਨੇ ਲਾੜੀ ਮੂਹਰੇ ਰੱਖੀ ਅਨੋਖੀ ਸ਼ਰਤ
    • narendra modi  kashi  trishul  damru  bjp  prime minister
      ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...
    • west bengal elections evm machine
      ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ ਬੰਗਾਲ 'ਚ EVM ਨਾਲ ਛੇੜਛਾੜ!
    • derek o  brien  narendra modi  resignation  prime minister  bengal elections
      ਡੈਰੇਕ ਓ'ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: 'ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ...
    • man lost his job when gone to talk about hike
      ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ ਤੋਂ ਹੀ ਧੋਣਾ ਪੈ ਗਿਆ ਹੱਥ !...
    • bus  van  collision  6 people
      ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +