Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    12:32:17 PM

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

  • punjabi boy dies under suspicious circumstances in dubai

    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

  • world fastest computer

    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਉੱਡਦੇ ਜਹਾਜ਼ 'ਚ ਪੈ ਗਿਆ ਨੁਕਸ ! ਪਾਇਲਟ ਨੇ ਖੇਤਾਂ 'ਚ ਹੀ ਕਰਾ'ਤੀ ਲੈਂਡਿੰਗ

NATIONAL News Punjabi(ਦੇਸ਼)

ਉੱਡਦੇ ਜਹਾਜ਼ 'ਚ ਪੈ ਗਿਆ ਨੁਕਸ ! ਪਾਇਲਟ ਨੇ ਖੇਤਾਂ 'ਚ ਹੀ ਕਰਾ'ਤੀ ਲੈਂਡਿੰਗ

  • Edited By Harpreet Singh,
  • Updated: 24 May, 2026 02:58 PM
National
flight emergency lanidng
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਤਵਾਰ ਸਵੇਰੇ ਇੱਕ ਟ੍ਰੇਨੀ ਜਹਾਜ਼ 'ਚ ਅਚਾਨਕ ਤਕਨੀਕੀ ਖ਼ਰਾਬੀ ਆ ਗਈ, ਜਿਸ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਨੇ ਧਨੀਪੁਰ ਹਵਾਈ ਅੱਡੇ ਤੋਂ ਉਡਾਣ ਭਰੀ ਹੀ ਸੀ ਕਿ ਅਚਾਨਕ ਉਸ ਵਿੱਚ ਕੋਈ ਤਕਨੀਕੀ ਖ਼ਰਾਬੀ ਆ ਗਈ। ਹਾਲਾਂਕਿ, ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਜਹਾਜ਼ ਇੱਕ ਪ੍ਰਾਈਵੇਟ ਕੰਪਨੀ ਦਾ ਸੀ, ਜੋ ਰੋਜ਼ਾਨਾ ਵਾਂਗ ਟਰੇਨਿੰਗ ਫਲਾਈਟ 'ਤੇ ਸੀ। ਸਵੇਰੇ ਕਰੀਬ 11 ਵਜੇ ਜਦੋਂ ਜਹਾਜ਼ ਅਸਮਾਨ ਵਿੱਚ ਸੀ, ਤਾਂ ਉਸ ਵਿੱਚ ਕੋਈ ਖ਼ਰਾਬੀ ਆ ਗਈ। ਪਾਇਲਟਾਂ ਨੇ ਮੁਸਤੈਦੀ ਅਤੇ ਸਮਝਦਾਰੀ ਦਿਖਾਉਂਦੇ ਹੋਏ ਜਹਾਜ਼ ਨੂੰ ਜਲਾਲੀ ਖੇਤਰ ਦੇ ਨੇੜੇ ਖੇਤਾਂ 'ਚ ਸੁਰੱਖਿਅਤ ਉਤਾਰ ਲਿਆ।

#WATCH | Aligarh, Uttar Pradesh: Trainee aircraft of Pioneer Flying Club makes emergency landing in a field in the village of Chandauda due to a reported technical glitch.

Collectorate Aligarh, Atul Kumar Gupta says, “...there was a trainee pilot and an instructor on the… pic.twitter.com/HcImu9Ns3g

— ANI (@ANI) May 24, 2026

ਜਿਵੇਂ ਹੀ ਇਲਾਕੇ ਵਿੱਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਦੀ ਖ਼ਬਰ ਫੈਲੀ, ਸਥਾਨਕ ਲੋਕਾਂ ਵਿੱਚ ਹੜਕੰਪ ਮਚ ਗਿਆ ਅਤੇ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਟੀ ਮੈਜਿਸਟ੍ਰੇਟ ਅਤੁਲ ਗੁਪਤਾ ਸਮੇਤ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਹਾਜ਼ ਦਾ ਮੁਆਇਨਾ ਕੀਤਾ। ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦਾ ਕਾਰਨ ਕੋਈ ਤਕਨੀਕੀ ਨੁਕਸ ਦੱਸਿਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨੇ ਮਾਮਲੇ ਦੀ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Flight
  • Emergency Landning
  • Fields

ਜੰਮੂ ਕਸ਼ਮੀਰ : ਅੱਤਵਾਦੀ ਟਿਕਾਣੇ ਤੋਂ ਭਾਰੀ ਮਾਤਰਾ 'ਚ ਗੋਲਾ-ਬਾਰੂਦ ਬਰਾਮਦ

NEXT STORY

Stories You May Like

  • uae  india  plane  emergency landing
    UAE ਤੋਂ ਭਾਰਤ ਆਉਂਦੇ ਜਹਾਜ਼ 'ਚ ਪੈ ਗਿਆ ਨੁਕਸ ! ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • indian plane crash air force fire landing
    ਕ੍ਰੈਸ਼ ਹੋ ਗਿਆ ਭਾਰਤੀ ਜਹਾਜ਼ ! ਲੈਂਡਿੰਗ ਦੌਰਾਨ IAF ਦੇ ਪਲੇਨ ਨੂੰ ਲੱਗੀ ਅੱਗ
  • russian   backfire   bomber crashes in siberia
    ਸਾਈਬੇਰੀਆ ’ਚ ਰੂਸੀ ‘ਬੈਕਫਾਇਰ’ ਬੰਬਾਰ ਜਹਾਜ਼ ਕ੍ਰੈਸ਼, ਚਾਰੇ ਪਾਇਲਟ ਸੁਰੱਖਿਅਤ ਬਾਹਰ ਨਿਕਲੇ
  • major plane crash in america
    ਅਮਰੀਕਾ 'ਚ ਵੱਡਾ ਜਹਾਜ਼ ਹਾਦਸਾ: ਟੇਕਆਫ ਹੁੰਦੇ ਹੀ ਅੱਗ ਦੇ ਗੋਲੇ 'ਚ ਬਦਲਿਆ ਪਲੇਨ, ਪਾਇਲਟ ਸਣੇ 12 ਦੀ ਮੌਤ
  • us fighter jet crashes in washington state report
    ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ (Video)
  • punjabi in england youth in england
    ਹੁਣ ਇੰਗਲੈਂਡ ਤੋਂ ਆਈ ਦੁਖਦ ਖ਼ਬਰ, ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • karan saini from noorpurbedi becomes fighter pilot in indian air force
    ਨੂਰਪੁਰਬੇਦੀ ਦੇ ਕਰਨ ਸੈਣੀ ਨੇ ਚਮਕਾਇਆ ਪੰਜਾਬ ਦਾ ਨਾਂ, ਇੰਡੀਅਨ ਏਅਰ ਫੋਰਸ 'ਚ ਬਣਿਆ ਫਾਈਟਰ ਪਾਇਲਟ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cbi  ias officer arrested  60 crore scam
      60 ਕਰੋੜ ਦੇ ਘਪਲੇ 'ਚ ਸੀਨੀਅਰ IAS ਅਧਿਕਾਰੀ ਗ੍ਰਿਫ਼ਤਾਰ ! CBI ਨੇ ਹਰਿਆਣਾ 'ਚ...
    • women  s reservation  congress  jairam ramesh
      ਮਹਿਲਾ ਰਾਖਵਾਂਕਰਨ ਇੱਕ ਬਹਾਨਾ, ਰਾਖਵਾਂਕਰਨ ਹੀ ਅਸਲ ਨਿਸ਼ਾਨਾ ਹੈ: ਕਾਂਗਰਸ
    • mercury will be retrograde in cancer
      ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ...
    • himachal pradesh school survey rte act
      ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ !...
    • bjp leader rp singh
      CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
    • ed  mundra port  heroin  delhi  raid
      3 ਹਜ਼ਾਰ ਕਿਲੋ ਹੈਰੋਇਨ ਮਾਮਲੇ 'ਚ ED ਦਾ ਐਕਸ਼ਨ, ਦਿੱਲੀ 'ਚ ਕਈ ਥਾਵਾਂ 'ਤੇ...
    • gas pipeline incident
      ਫਟ ਗਈ ਗੈਸ ਪਾਈਪਲਾਈਨ! ਹੋ ਗਿਆ ਜ਼ਬਰਦਸਤ ਧਮਾਕਾ, 4 ਲੋਕ ਝੁਲਸੇ, ਇੰਦੌਰ 'ਚ...
    • delhi  udyog bhawan  fire
      ਦਿੱਲੀ : ਉਦਯੋਗ ਭਵਨ ਨੇੜੇ ਭਿਆਨਕ ਅੱਗ, 200 ਅਸਥਾਈ ਕਰਮਚਾਰੀਆਂ ਦੇ ਕੁਆਰਟਰ ਸੜ ਕੇ...
    • bank accounts of these 6 zodiac signs will be empty
      ਸਾਵਧਾਨ ! ਇਨ੍ਹਾਂ 6 ਰਾਸ਼ੀਆਂ ਦੇ ਬੈਂਕ ਖਾਤੇ ਹੋਣਗੇ ਖਾਲੀ ,  ਹੋਵੇਗਾ ਵੱਡਾ ਆਰਥਿਕ...
    • teacher recruitment scam ed 3 states raids
      ਅਧਿਆਪਕ ਭਰਤੀ ਘੁਟਾਲੇ ਤੇ ਨਿੱਜੀ ਯੂਨੀਵਰਸਿਟੀ ਮਾਮਲੇ ’ਚ ED ਦਾ ਸ਼ਿਕੰਜਾ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +