Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    11:22:43 AM

  • shameful incident in punjab

    ਸ਼ਰਮਸਾਰ ਪੰਜਾਬ! ਪਹਿਲੇ ਦਿਨ ਸਕੂਲ ਜਾ ਰਹੀ ਵਿਦਿਆਰਥਣ...

  • trump s threat to iran

    ਸਭ ਤੋਂ ਭਿਆਨਕ ਰਹੇਗੀ ਅੱਜ ਦੀ ਰਾਤ ! ਟਰੰਪ ਨੇ ਇਰਾਨ...

  • gold and silver prices fall  prices of 24 22 18k in different cities

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ,...

  • punjab will get a permanent dgp

    ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦਿੱਲੀ ਏਅਰਪੋਰਟ 'ਤੇ 800 ਉਡਾਣਾਂ ਰੱਦ, ਯਾਤਰੀਆਂ ਵਲੋਂ ਭਾਰੀ ਹੰਗਾਮਾ

BUSINESS News Punjabi(ਵਪਾਰ)

ਦਿੱਲੀ ਏਅਰਪੋਰਟ 'ਤੇ 800 ਉਡਾਣਾਂ ਰੱਦ, ਯਾਤਰੀਆਂ ਵਲੋਂ ਭਾਰੀ ਹੰਗਾਮਾ

  • Edited By Harinder Kaur,
  • Updated: 02 Sep, 2022 11:15 AM
New Delhi
flights of lufthansa airlines canceled commotion by passengers at delhi airport
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਜਰਮਨੀ ਦੀ ਲੁਫਥਾਂਸਾ ਏਅਰਲਾਈਨਜ਼ ਦੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਜਰਮਨ ਪਾਇਲਟ ਅੱਜ ਇੱਕ ਦਿਨ ਦੀ ਹੜਤਾਲ 'ਤੇ ਹਨ। ਇਸ ਕਾਰਨ ਦੇਸ਼ ਦੀ ਪ੍ਰਮੁੱਖ ਲੁਫਥਾਂਸਾ ਏਅਰਲਾਈਨਜ਼ ਨੇ 800 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਕਾਰਨ 1.30 ਲੱਖ ਤੋਂ ਵੱਧ ਯਾਤਰੀ ਪ੍ਰਭਾਵਿਤ ਹੋਏ ਹਨ। ਦਿੱਲੀ ਦੇ ਆਈਜੀਆਈ ਏਅਰਪੋਰਟ 'ਤੇ ਬੀਤੀ ਰਾਤ ਫਲਾਈਟ ਰੱਦ ਹੋਣ ਕਾਰਨ ਯਾਤਰੀਆਂ ਨੇ ਹੰਗਾਮਾ ਕੀਤਾ। ਇਸ ਕਾਰਨ ਹਵਾਈ ਅੱਡੇ ਦੀ ਆਵਾਜਾਈ ਵਿੱਚ ਰੁਕਾਵਟ ਆਈ।

ਏਅਰਲਾਈਨਜ਼ ਦੇ ਪਾਇਲਟਾਂ ਨੇ ਵੀ ਆਈਜੀਆਈ ਹਵਾਈ ਅੱਡੇ 'ਤੇ ਉਡਾਣ ਭਰਨ ਤੋਂ ਇਨਕਾਰ ਕਰ ਦਿੱਤਾ। ਦਿੱਲੀ ਤੋਂ ਇਕ ਫਲਾਈਟ ਨੇ ਫਰੈਂਕਫਰਟ ਅਤੇ ਦੂਜੀ ਨੇ ਜ਼ਿਊਰਿਖ ਲਈ ਉਡਾਣ ਭਰਨੀ ਸੀ। ਪਾਇਲਟਾਂ ਦੇ ਮਨ੍ਹਾ ਕਰਨ ਤੋਂ ਬਾਅਦ ਕਈ ਯਾਤਰੀਆਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ, ਸੀਆਈਐਸਐਫ ਦੇ ਜਵਾਨ ਅਤੇ ਆਈਜੀਆਈ ਏਅਰਪੋਰਟ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।

ਇਹ ਵੀ ਪੜ੍ਹੋ : ਬੈਂਕਿੰਗ, ਕਾਰ ਤੇ ਗੈਸ ਸਿਲੰਡਰ ਦੀਆਂ ਕੀਮਤਾਂ ਸਣੇ ਇਸ ਮਹੀਨੇ ਹੋਣ ਜਾ ਰਹੇ ਨੇ ਇਹ ਮਹੱਤਵਪੂਰਨ ਬਦਲਾਅ

ਆਈਜੀਆਈ ਹਵਾਈ ਅੱਡੇ ਦੇ ਪੁਲਸ ਅਧਿਕਾਰੀ ਨੇ ਕਿਹਾ, "ਫ੍ਰੈਂਕਫਰਟ ਅਤੇ ਮਿਊਨਿਖ ਲਈ ਲੁਫਥਾਂਸਾ ਦੀਆਂ 2 ਉਡਾਣਾਂ ਦੇ ਰੱਦ ਹੋਣ ਕਾਰਨ, ਲਗਭਗ 150 ਲੋਕ ਦੁਪਹਿਰ 12 ਵਜੇ ਟਰਮੀਨਲ 3 'ਤੇ ਡਿਪਾਰਚਰ ਗੇਟ ਨੰਬਰ 1 ਦੇ ਸਾਹਮਣੇ ਮੁੱਖ ਸੜਕ 'ਤੇ ਇਕੱਠੇ ਹੋਏ, ਆਪਣੇ ਰਿਸ਼ਤੇਦਾਰਾਂ ਲਈ ਪੈਸੇ ਜਾਂ ਵਿਕਲਪਕ ਉਡਾਣਾਂ ਦੀ ਮੰਗ ਕਰ ਰਹੇ ਸਨ। ਆਈਜੀਆਈ ਏਅਰਪੋਰਟ ਨੇ ਸੀਆਈਐਸਐਫ ਦੇ ਸਹਿਯੋਗ ਨਾਲ ਸਥਿਤੀ ਨੂੰ ਸੰਭਾਲਿਆ। ਏਅਰਲਾਈਨਜ਼ ਵੱਲੋਂ ਯਾਤਰੀਆਂ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

ਪਾਇਲਟ ਯੂਨੀਅਨ ਦੀ ਮੰਗ

ਯੂਨੀਅਨ ਨੇ ਆਪਣੇ 5,000 ਤੋਂ ਵੱਧ ਪਾਇਲਟਾਂ ਲਈ ਇਸ ਸਾਲ ਤਨਖ਼ਾਹ ਵਿੱਚ 5.5 ਫੀਸਦੀ ਵਾਧੇ ਅਤੇ ਉਸ ਤੋਂ ਬਾਅਦ ਆਟੋਮੈਟਿਕ ਮਹਿੰਗਾਈ ਮੁਆਵਜ਼ੇ ਦੀ ਮੰਗ ਕੀਤੀ ਹੈ। ਲੁਫਥਾਂਸਾ ਨੂੰ ਇਸ ਸਾਲ ਤਨਖਾਹਾਂ ਨੂੰ ਲੈ ਕੇ ਸੁਰੱਖਿਆ ਕਰਮਚਾਰੀਆਂ ਅਤੇ ਗਰਾਊਂਡ ਸਟਾਫ ਦੀਆਂ ਕਈ ਹੜਤਾਲਾਂ ਦਾ ਸਾਹਮਣਾ ਕਰਨਾ ਪਿਆ ਹੈ। 

ਇਹ ਵੀ ਪੜ੍ਹੋ : ਇਸ ਬੈਂਕ ਨੇ ਚਾਰ ਮਹੀਨਿਆਂ 'ਚ ਚੌਥੀ ਵਾਰ ਮਹਿੰਗਾ ਕੀਤਾ ਕਰਜ਼ਾ, ਹੋਰ ਬੈਂਕਾਂ ਨੇ ਵੀ MCLR 'ਚ ਕੀਤਾ ਵਾਧਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Lufthansa Airlines
  • Flight 800
  • Canceled
  • Delhi Airport
  • Passengers
  • Chaos
  • ਲੁਫਥਾਂਸਾ ਏਅਰਲਾਈਨਜ਼
  • 800 ਉਡਾਣ
  • ਰੱਦ
  • ਦਿੱਲੀ ਏਅਰਪੋਰਟ
  • ਯਾਤਰੀ
  • ਹੰਗਾਮਾ

ਅਮੋਨੀਅਮ ਨਾਈਟ੍ਰੇਟ ’ਤੇ ਐਂਟੀ ਡੰਪਿੰਗ ਡਿਊਟੀ ਦੀ ਮਿਆਦ ਨਹੀਂ ਵਧਾਏਗੀ ਸਰਕਾਰ

NEXT STORY

Stories You May Like

  • delhi airport emergency indigo plane engine fails
    ਦਿੱਲੀ ਏਅਰਪੋਰਟ 'ਤੇ 'ਫੁੱਲ ਐਮਰਜੰਸੀ', ਯਾਤਰੀਆਂ ਨਾਲ ਭਰੇ ਜਹਾਜ਼ ਦਾ ਇੰਜਣ ਫੇਲ੍ਹ
  • one arrested with 800 banned capsules
    ਪਾਬੰਦੀਸ਼ੁਦਾ 800 ਕੈਪਸੂਲ ਸਮੇਤ ਇਕ ਗ੍ਰਿਫ਼ਤਾਰ
  • flights at amritsar international airport remained suspended for 8 hours
    ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ’ਤੇ 8 ਘੰਟੇ ਉਡਾਣਾਂ ਰਹੀਆਂ ਬੰਦ
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ ਕਰਮਚਾਰੀ ਸਮੇਤ 2 ਕਾਬੂ
  • patna airport passenger bag cartridges
    ਪਟਨਾ ਏਅਰਪੋਰਟ 'ਤੇ ਮਚੀ ਸਨਸਨੀ: ਦਿੱਲੀ ਜਾ ਰਹੇ ਯਾਤਰੀ ਦੇ ਬੈਗ 'ਚੋਂ ਮਿਲੇ ਕਾਰਤੂਸ, CISF ਨੇ ਕੀਤਾ ਕਾਬੂ
  • air travel has become expensive flight prices increased
    ਹਵਾਈ ਸਫ਼ਰ ਵੀ ਹੋ ਗਿਆ ਮਹਿੰਗਾ! ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
  • huge uproar in the stadium in the name of imran khan
    ਇਮਰਾਨ ਖਾਨ ਦੇ ਨਾਂ 'ਤੇ ਸਟੇਡੀਅਮ 'ਚ ਹੋਇਆ ਭਾਰੀ ਹੰਗਾਮਾ,ਜਦੋਂ ਟੀ-ਸ਼ਰਟ ਪਾਈ ਪ੍ਰਸ਼ੰਸਕ ਨੂੰ ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
Trending
Ek Nazar
famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • vedanta suffers from sc  refuses to stay adani  s rs 14 535 crore plan
      ਸੁਪਰੀਮ ਕੋਰਟ ਤੋਂ ਵੇਦਾਂਤਾ ਨੂੰ ਵੱਡਾ ਝਟਕਾ, ਅਡਾਨੀ ਦੇ 14,535 ਕਰੋੜ ਰੁਪਏ ਦੇ...
    • rupee recovers from dollar pressure  strengthens by 14 paise to 93 04  reasons
      ਡਾਲਰ ਦੇ ਦਬਾਅ ਤੋਂ ਉਭਰਿਆ ਰੁਪਿਆ, 14 ਪੈਸੇ ਦੀ ਮਜ਼ਬੂਤੀ ਨਾਲ 93.04 'ਤੇ...
    • silver prices   a huge amount of money sank in 2 months
      Silver Crash: ਚਾਂਦੀ ਦੀਆਂ ਕੀਮਤਾਂ ਨੇ ਕੱਢੇ ਨਿਵੇਸ਼ਕਾਂ ਦੇ ਵੱਟ, 2 ਮਹੀਨਿਆਂ...
    • ipo market continues to grow  38 companies filed documents with sebi in march
      IPO ਬਾਜ਼ਾਰ ’ਚ ਤੇਜ਼ੀ ਬਰਕਰਾਰ, ਮਾਰਚ ’ਚ 38 ਕੰਪਨੀਆਂ ਨੇ ਸੇਬੀ ਕੋਲ ਦਸਤਾਵੇਜ਼...
    • television industry fears decline in sales big screen to smaller s
      ਟੈਲੀਵਿਜ਼ਨ ਉਦਯੋਗ ਦੀ ਵਿਕਰੀ ਘਟਣ ਦਾ ਖਦਸ਼ਾ, ਵੱਡੀ ਸਕ੍ਰੀਨ ਤੋਂ ਛੋਟੇ ਮਾਡਲ ਵੱਲ...
    • rbi has made a major change in the rules of bond investment
      RBI ਨੇ ਬਾਂਡ ਨਿਵੇਸ਼ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਹੁਣ ਨਿਵੇਸ਼ਕਾਂ ਨੂੰ...
    • rbi will not change repo rate  cautious amid west asia crisis
      RBI ਰੈਪੋ ਦਰ ’ਚ ਨਹੀਂ ਕਰੇਗਾ ਬਦਲਾਅ, ਪੱਛਮੀ ਏਸ਼ੀਆ ਸੰਕਟ ਵਿਚਾਲੇ ਚੌਕਸ ਰੁਖ ਦੀ...
    • stock market sees a remarkable recovery  sensex rises 650 points
      ਜੰਗਬੰਦੀ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 650 ਅੰਕ...
    • many big decisions taken from petrol diesel to lpg
      ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ...
    • know how much loan you can get on silver  rule
      ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +