Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    2:27:19 AM

  • late evening gunshots in batala

    ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ...

  • 2 youths die after being hit by tractor trolley

    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ...

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤੀਸਤਾ ਨਦੀ 'ਚ ਹੜ੍ਹ : ਵਾਲ-ਵਾਲ ਬਚੇ ਰੇਲਵੇ ਨਿਰਮਾਣ ਸਥਨ 'ਤੇ ਮੌਜੂਦ 150 ਮਜ਼ਦੂਰ

NATIONAL News Punjabi(ਦੇਸ਼)

ਤੀਸਤਾ ਨਦੀ 'ਚ ਹੜ੍ਹ : ਵਾਲ-ਵਾਲ ਬਚੇ ਰੇਲਵੇ ਨਿਰਮਾਣ ਸਥਨ 'ਤੇ ਮੌਜੂਦ 150 ਮਜ਼ਦੂਰ

  • Edited By Rakesh,
  • Updated: 08 Oct, 2023 01:28 PM
National
flood in teesta river 150 laborers present at the railway construction
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ, (ਭਾਸ਼ਾ)- ਸਿਕੱਮ-ਪੱਛਮੀ ਬੰਗਾਲ ਸਰਹੱਦ ਨੇੜੇ ਰੇਲ ਸੁਰੰਗ ਦੇ ਨਿਰਮਾਣ ਕਾਰਜ ਵਿਚ ਲੱਗੇ ਲਗਭਗ 150 ਮਜ਼ਦੂਰ ਤੀਸਤਾ ਨਦੀ ਵਿਚ ਬੁੱਧਵਾਰ ਸਵੇਰੇ ਅਚਾਨਕ ਆਏ ਹੜ੍ਹ ’ਚ ਵਾਲ-ਵਾਲ ਬਚ ਗਏ ਕਿਉਂਕਿ ਹੜ੍ਹ ਦਾ ਪਾਣੀ ਵੜਨ ਅਤੇ ਉਨ੍ਹਾਂ ਦਾ ਕੈਂਪ ਅਤੇ ਸਾਮਾਨ ਰੋੜ ਕੇ ਲੈ ਜਾਣ ਤੋਂ ਕੁਝ ਮਿੰਟ ਪਹਿਲਾਂ ਉਨ੍ਹਾਂ ਨੂੰ ਉਥੋਂ ਕੱਢ ਲਿਆ ਗਿਆ ਸੀ।

ਇਹ ਲੋਕ ਜਿਸ ਨਿੱਜੀ ਕੰਪਨੀ ਲਈ ਕੰਮ ਕਰ ਰਹੇ ਸਨ, ਉਸਦੇ ਅਧਿਕਾਰੀ ਹੜ੍ਹ ਆਉਣ ਦੀ ਸੂਚਨਾ ਮਿਲਦਿਆਂ ਹੀ ਸਮਾਂ ਰਹਿੰਦਿਆਂ ਵਾਹਨਾਂ ਨਾਲ ਉਨ੍ਹਾਂ ਦੀ ਕਾਲੋਨੀ ਵਿਚ ਪਹੁੰਚੇ ਅਤੇ ਸੁੱਤੇ ਪਏ ਮਜ਼ਦੂਰਾਂ ਨੂੰ ਉਥੋਂ ਕੱਢਿਆ, ਨਹੀਂ ਤਾਂ ਉਨ੍ਹਾਂ ਸਾਰਿਆਂ ਦੀ ਮੌਤ ਪੱਕੀ ਸੀ। ਪੱਛਮੀ ਬੰਗਾਲ ਦੇ ਕਲਿਮਪੋਂਗ ਜ਼ਿਲੇ ਦੇ ਰਾਂਬੀ ਬਾਜ਼ਾਰ ਤੋਂ 2 ਕਿਲੋਮੀਟਰ ਦੂਰ ਜ਼ੀਰੋ ਮੀਲ ਨੇੜੇ ਸਥਿਤ ਕੈਂਪ ਨੂੰ ਤੀਸਤਾ ਨਦੀ ਨੇ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ ਅਤੇ ਪੂਰੇ ਇਲਾਕੇ ਵਿਚ ਕਈ ਫੁੱਟ ਚਿੱਕੜ ਭਰ ਗਿਆ ਹੈ।

ਸੁੱਤੇ ਪਏ ਮਜ਼ਦੂਰਾਂ ਨੂੰ ਫੋਨ ਕਰ ਕੇ ਜਗਾਉਂਦੇ ਹੋਏ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਆਪਣਾ ਸਾਮਾਨ ਸਮੇਟਣ ਅਤੇ ਜ਼ਰੂਰੀ ਸਾਮਾਨ ਨਾਲ ਨਦੀ ਕੰਢੇ ਸਥਿਤ ਕੈਂਪ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ। ਅਖੀਰ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਗਏ ਇਕ ਸੁਰੱਖਿਆ ਗਾਰਡ ਦੀ ਮਦਦ ਨਾਲ ਮਜ਼ਦੂਰ ਟਾਈਮ ਦੀ ਕਮੀ ਨੂੰ ਧਿਆਨ ਵਿਚ ਰੱਖਦੇ ਹੋਏ ਇਕ-ਦੂਜੇ ਰਸਤੇ ਰਾਹੀਂ ਕੈਂਪ ’ਚੋਂ ਨਿਕਲੇ। ਉਹ ਲਗਭਗ 20 ਮਿੰਟ ਪੈਦਲ ਤੁਰਨ ਤੋਂ ਬਾਅਦ ਨੇੜਲੀ ਸੜਕ ਤੱਕ ਪਹੁੰਚੇ। ਸੜਕ ’ਤੇ ਸੁਰੱਖਿਅਤ ਪਹੁੰਚਣ ’ਤੇ ਜਦੋਂ ਮਜ਼ਦੂਰਾਂ ਨੇ ਪਿੱਛੇ ਮੁੜ ਕੇ ਕੈਂਪ ਵੱਲ ਦੇਖਿਆ ਤਾਂ ਉਨ੍ਹਾਂ ਨੇ ਆਪਣਾ ਕੈਂਪ ਡੁੱਬਦਾ ਹੋਇਆ ਦੇਖਿਆ। ਸਭ ਕੁਝ ਪਾਣੀ ਵਿਚ ਡੁੱਬ ਗਿਆ ਸੀ।

ਮਜ਼ਦੂਰ ਕੁਦਰਤ ਦੇ ਵਿਨਾਸ਼ ’ਤੋਂ ਜਿਊਂਦੇ ਬਚਣ ਤੋਂ ਬਾਅਦ ਰੋ ਪਏ। ਉਥੇ ਕੰਮ ਕਰਨ ਵਾਲੇ ਸ਼ਿਬਯੇਂਦੁ ਦਾਸ (32) ਨੇ ਦੱਸਿਆ ਕਿ ਜਦੋਂ ਅਸੀਂ ਆਪਣੇ ਕੈਂਪ ਨੂੰ ਪਾਣੀ ਵਿਚ ਡੁੱਬਦਿਆਂ ਦੇਖਿਆ ਤਾਂ ਸਾਡਾ ਦਿਲ ਰੋ ਪਿਆ। ਇਹ ਵਿਸ਼ਵਾਸ ਕਰਨਾ ਮੁਸ਼ਕਲ ਸੀ ਕਿ ਸਿਰਫ 15-20 ਮਿੰਟ ਪਹਿਲਾਂ ਅਸੀਂ ਉਸੇ ਸਥਾਨ ’ਤੇ ਸੁੱਤੇ ਪਏ ਸੀ। ਰੱਬ ਦੀ ਕਿਰਪਾ ਨਾਲ ਅਸੀਂ ਸਾਰੇ ਬਚ ਗਏ। ਦਾਸ ਉਨ੍ਹਾਂ 150 ਮਜ਼ਦੂਰਾਂ ਵਿਚ ਹਨ, ਜਿਨ੍ਹਾਂ ਨੂੰ ਬਚਾਇਆ ਗਿਆ ਹੈ। ਬਚਾਏ ਗਏ ਮਜ਼ਦੂਰ ਆਸਾਮ, ਬਿਹਾਰ, ਪੰਜਾਬ ਅਤੇ ਪੱਛਮੀ ਬੰਗਾਲ ਦੇ ਨਿਵਾਸੀ ਹਨ ਅਤੇ ਭਾਰਤੀ ਰੇਲਵੇ ਦੇ ਸੇਵੋਕੇ-ਰੰਗਪੋ ਪ੍ਰਾਜੈਕਟ ਵਿਚ 5 ਸੁਰੰਗਾਂ ਦੀ ਉਸਾਰੀ ਵਿਚ ਲੱਗੇ ਹਨ।

  • flood in teesta river
  • 150 laborers
  • railway construction
  • flood
  • teesta river

ਰੈਲੀ ’ਚ ਸ਼ਿਵਰਾਜ ਚੌਹਾਨ ਨੇ ਲੋਕਾਂ ਕੋਲੋਂ ਪੁਛਿਆ- ਮੈਨੂੰ ਮੁੜ CM ਬਣਨਾ ਚਾਹੀਦਾ ਹੈ ਜਾਂ ਨਹੀਂ?

NEXT STORY

Stories You May Like

  • out of control car overturns in fields
    ਬੇਕਾਬੂ ਕਾਰ ਖੇਤਾਂ 'ਚ ਪਲਟੀ, ਵਾਲ-ਵਾਲ ਬਚੇ ਸਵਾਰ
  • national highway accident
    ਨੈਸ਼ਨਲ ਹਾਈਵੇਅ 'ਤੇ ਟੋਏ 'ਚ ਡਿੱਗੀ ਕਾਰ, ਵਾਲ-ਵਾਲ ਬਚਿਆ ਪਰਿਵਾਰ
  • paonta sahib  gurdwara  150 nihangs
    ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ ਸਿੰਘਾਂ ਨੇ ਲਾਇਆ ਡੇਰਾ ! ਕਰ'ਤਾ ਵੱਡਾ ਐਲਾਨ
  • massive explosion in mohan bhandari
    ਮੋਹਣ ਭੰਡਾਰੀਆਂ 'ਚ ਜ਼ੋਰਦਾਰ ਧਮਾਕਾ: ਪਟਾਕੇ ਬਣਾਉਣ ਵਾਲੇ ਵਰਾਂਡੇ ਨੂੰ ਲੱਗੀ ਅੱਗ, ਵਾਲ-ਵਾਲ ਬਚੀ ਜਾਨ
  • flood patalganga river 3000 gas cylinders
    ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ ਪਤਾਲਗੰਗਾ ਨਦੀ 'ਚ ਰੁੜ੍ਹੇ 3000 ਗੈਸ ਸਿਲੰਡਰ, ਵੀਡੀਓ ਵਾਇਰਲ
  • why does hair fall in monsoon
    Monsoon 'ਚ ਕਿਉਂ ਝੜਦੇ ਨੇ ਵਾਲ! ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
  • railway track  body of a young man
    ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼
  • farmers workers front on the streets against power crisis in punjab
    ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17 ਜ਼ਿਲ੍ਹਿਆਂ 'ਚ ਕੀਤਾ ਰੋਸ ਪ੍ਰਦਰਸ਼ਨ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cctv cameras to be installed in all major temples in karnataka
      ਕਰਨਾਟਕ ਦੇ ਸਾਰੇ ਪ੍ਰਮੁੱਖ ਮੰਦਰਾਂ ’ਚ ਲੱਗਣਗੇ CCTV ਕੈਮਰੇ
    • sky tower illuminates in indian tricolour
      PM ਮੋਦੀ ਦੇ ਸਨਮਾਨ 'ਚ ਆਕਲੈਂਡ ਦਾ ਸਕਾਈ ਟਾਵਰ 'ਭਾਰਤੀ ਤਿਰੰਗੇ' 'ਚ ਪ੍ਰਕਾਸ਼ਮਾਨ
    • epfo implements new edli scheme more security cover
      EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ...
    • government job  daughter  mother  killed police
      ਸਰਕਾਰੀ ਨੌਕਰੀ ਤੇ ਜਾਇਦਾਦ ਲਈ ਧੀ ਨੇ ਕਰਵਾਇਆ ਮਾਂ ਦਾ ਕਤਲ, ਤਾਏ ਤੇ ਭਰਾ ਨਾਲ ਮਿਲ...
    • uncle who killed nephew gets death sentence
      ਭਤੀਜੇ ਨੂੰ ਜਾਨੋ ਮਾਰਨ ਵਾਲੇ ਚਾਚੇ ਨੂੰ ਮਿਲੀ 'ਸਜ਼ਾ-ਏ-ਮੌਤ', ਕੋਰਟ ਨੇ 40...
    • amarnath yatra  manoj sinha  baltal base camp  jammu
      ਅਮਰਨਾਥ ਯਾਤਰਾ : ਉੱਪ ਰਾਜਪਾਲ ਮਨੋਜ ਸਿਨਹਾ ਨੇ ਬਾਲਟਾਲ ਬੇਸ ਕੈਂਪ 'ਚ ਵਿਵਸਥਾ ਦਾ...
    • old notes can earn you big money keep these things in mind before dealing
      ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ ਤੋਂ ਪਹਿਲਾਂ ਰੱਖੋ ਇਨ੍ਹਾਂ...
    • ladakh  charging station  lieutenant governor  inauguration
      ਲੱਦਾਖ ਦੇ ਉੱਪ ਰਾਜਪਾਲ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ EV ਚਾਰਜਿੰਗ ਸਟੇਸ਼ਨ...
    • nia  srinagar violence  separatist leaders  chargesheet
      NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ...
    • india children ban social media
      ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +