Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    12:51:29 PM

  • trump s first statement after shooting

    'ਪ੍ਰਭਾਵਸ਼ਾਲੀ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ...

  • man dies after being crushed under jcb

    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ...

  • first image of shooter

    ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ...

  • head constable vikram sharma arrested for taking bribe of rs 5000

    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • ਕੇਰਲਾ 'ਚ ਕਹਿਰ ਬਣ ਕੇ ਵਰੀ ਬਾਰਿਸ਼, 29 ਦੀ ਮੌਤ, ਹਜ਼ਾਰਾਂ ਲੋਕ ਬੇਘਰ

OTHER STATES News Punjabi(ਹੋਰ ਪ੍ਰਦੇਸ਼)

ਕੇਰਲਾ 'ਚ ਕਹਿਰ ਬਣ ਕੇ ਵਰੀ ਬਾਰਿਸ਼, 29 ਦੀ ਮੌਤ, ਹਜ਼ਾਰਾਂ ਲੋਕ ਬੇਘਰ

  • Updated: 11 Aug, 2018 03:30 PM
Other States
floods in kerala
  • Share
    • Facebook
    • Tumblr
    • Linkedin
    • Twitter
  • Comment

ਤਿਰੂਅਨੰਤਪੁਰਮ— ਕੇਰਲਾ 'ਚ ਲਗਾਤਾਰ ਤੀਜੇ ਦਿਨ ਬਾਰਿਸ਼ ਦਾ ਕਹਿਰ ਜਾਰੀ ਰਿਹਾ ਹੈ। ਸੂਬੇ ਨੂੰ 40 ਸਾਲ ਦੀ ਸਭ ਤੋਂ ਵਧ ਭਿਆਨਕ ਹੜ੍ਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨੇ ਸਾਲਾਂ 'ਚ ਪਹਿਲੀ ਵਾਰ ਇਡੁੱਕੀ ਬੰਨ੍ਹ ਦੇ 5 ਗੇਟ ਖੋਲ੍ਹਣੇ ਪਏ ਹਨ। 3 ਦਿਨ 'ਚ ਤਿਰੂਅਨੰਤਪੁਰਮ 'ਚ ਆਮਤੌਰ 'ਤੇ 620 ਫੀਸਦੀ ਤੋਂ ਜ਼ਿਆਦਾ ਕੋਲਮ 'ਚ 594 ਫੀਸਦੀ ਜ਼ਿਆਦਾ ਇਡੁੱਕੀ 'ਚ 430 ਫੀਸਦੀ ਜ਼ਿਆਦਾ ਬਾਰਿਸ਼ ਹੋ ਚੁਕੀ ਹੈ।

PunjabKesariਹੜ੍ਹ ਨਾਲ 29 ਲੋਕਾਂ ਦੀ ਮੌਤ ਹੋ ਚੁਕੀ ਹੈ। ਕਰੀਬ ਸਾਡੇ 12 ਹਜ਼ਾਰ ਪਰਿਵਾਰ ਦੇ 54 ਹਜ਼ਾਰ ਲੋਕ ਬੇਘਰ ਹਨ। ਰਾਹਤ ਕਾਰਜ 'ਚ ਸੈਨਾ ਦੀ 8 ਟੁਕੜੀਆਂ ਐੱਸ.ਡੀ. ਆਰ. ਐੱਫ ਅਤੇ ਐੱਨ.ਡੀ. ਆਰ.ਐੱਫ. ਦੀ ਟੀਮ ਜੁਟੀ ਹੈ। ਨੇਵੀ ਨੇ ਆਪਰੇਸ਼ਨ ਮਦਦ ਲਾਂਚ ਕੀਤਾ ਹੈ।

PunjabKesariਕੇਰਲਾ 'ਚ ਭਾਰੀ ਬਾਰਿਸ਼ ਅਤੇ ਹੜ੍ਹ ਨੇ ਜਮ ਕੇ ਤਬਾਹੀ ਮਚਾਈ ਹੈ। ਸੂਬੇ ਦੇ ਅੱਧੇ ਤੋਂ ਜ਼ਿਆਦਾ ਹਿੱਸੇ 'ਚ ਹੜ੍ਹ ਕਾਰਨ ਬੰਨ੍ਹ ਅਤੇ ਨਦੀਆਂ ਬਹੁਤ ਭਰੀਆਂ ਹੋਈਆਂ ਹਨ। ਕਈ ਥਾਂਵਾ 'ਤੇ ਸੜਕਾਂ ਬਹਿ ਗਈਆਂ ਹਨ। ਭਾਰੀ ਬਾਰਿਸ਼ ਨਾਲ ਇਡੁੱਕੀ ਬੰਨ੍ਹ ਦੇ ਗੇਟ 26 ਸਾਲ 'ਚ ਪਹਿਲੀ ਵਾਰ ਖੋਲ੍ਹੇ ਗਏ ਹਨ। ਇਸ ਨੂੰ ਏਸ਼ੀਆ ਦਾ ਸਭ ਤੋਂ ਵੱਡਾ ਆਰਚ ਬੰਨ੍ਹ ਮੰਨਿਆ ਜਾਂਦਾ ਹੈ। ਇਸ ਨਾਲ 600 ਕਿਊਸਿਕ ਪਾਣੀ ਛੱਡਿਆ ਗਿਆ ਹੈ। ਅਧਿਕਾਰੀਆਂ ਨੇ ਪਾਣੀ ਦਾ ਪੱਧਰ 168.20 ਮੀਟਰ ਚਲੇ ਜਾਣ ਤੋਂ ਬਾਅਦ ਬੰਨ੍ਹ 'ਤੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ।

PunjabKesariਇਡੁੱਕੀ ਜ਼ਿਲੇ 'ਚ ਮੰਨਾਰ ਸਥਿਤ ਰਿਜ਼ਾਰਟ 'ਚ 50 ਤੋਂ ਜ਼ਿਆਦਾ ਯਾਤਰੀ ਪਿਛਲੇ ਦੋ ਦਿਨਾਂ ਤੋਂ ਫਸੇ ਹੋਏ ਹਨ, ਜਿਨ੍ਹਾਂ 'ਚ 24 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਕੇਰਲ ਦੇ ਮੁਖ ਮੰਤਰੀ ਪੀ. ਵਿਜੈਅਨ ਨੇ ਵੀ ਥਲਸੈਨਾ, ਨੌਸੈਨਾ, ਤਟ ਰੱਖਿਅਕ ਅਤੇ ਐੱਨ.ਡੀ.ਆਰ. ਐੱਫ ਵਲੋਂ ਚਲਾਏ ਜਾ ਰਹੇ ਹੜ੍ਹ ਰਾਹਤ ਦੇ ਕਾਰਜ ਅਤੇ ਹੜ੍ਹ ਦੀ ਸਥਿਤੀ ਦੀ ਤੁਲਨਾ ਕੀਤੀ ਹੈ।

PunjabKesari

ਰਾਜ ਪ੍ਰਸ਼ਾਸਨ ਨੇ ਇਡੁੱਕੀ, ਕੋਟਯਮ, ਮਲਪੁਰਮ, ਪਲੱਕੜ, ਕੋਜ਼ੀਕੋਡ, ਕੋਲਮ, ਅਰਨਕੂਲਮ ਸਮੇਤ ਕਈ ਜ਼ਿਲਿਆਂ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਰਾਹਤ ਅਤੇ ਬਚਾਅ ਅਭਿਆਨ 'ਚ ਜੁਟਿਆ ਹੈ।
PunjabKesari

  • Rain
  • flood
  • army
  • kerala
  • ਬਾਰਿਸ਼
  • ਹੜ੍ਹ
  • ਸੈਨਾ

ਕਲਕੱਤਾ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਲੱਗੇ 'ਭਾਜਪਾ ਵਾਪਸ ਜਾਓ' ਦੇ ਪੋਸਟਰ

NEXT STORY

Stories You May Like

  • massive fire in sandakan malaysia burns down 1000 houses
    ਭਿਆਨਕ ਅੱਗ ਦਾ ਤਾਂਡਵ! ਸੈਂਡਾਕਨ 'ਚ 1000 ਘਰ ਸੜ ਕੇ ਸੁਆਹ, 9000 ਤੋਂ ਵੱਧ ਲੋਕ ਹੋਏ ਬੇਘਰ
  • cm samrat chaudhary will take charge of 29 ministries
    CM ਸਮਰਾਟ ਚੌਧਰੀ ਸੰਭਾਲਣਗੇ 29 ਮੰਤਰਾਲੇ, ਬਿਹਾਰ ਕੈਬਨਿਟ 'ਚ ਵਿਭਾਗਾਂ ਦੀ ਹੋਈ ਵੰਡ
  • mercury may reach 43 degrees by april 29
    29 ਅਪ੍ਰੈਲ ਤੱਕ 43 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ, ਅਹਿਮਦਾਬਾਦ 'ਚ 'ਯੈਲੋ ਅਲਰਟ' ਜਾਰੀ
  • car hits jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ 'ਤੇ ਕਹਿਰ ਬਣ ਕੇ ਆਈ ਕਾਰ: ਪ੍ਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ, ਦੂਜਾ ਗੰਭੀਰ ਜ਼ਖਮੀ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  •   power shortage becomes a problem   in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • harbhajan singh central government security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • cbi catches cwc manager red handed while taking bribe
      CBI ਨੇ ਰਿਸ਼ਵਤ ਲੈਂਦਾ CWC ਮੈਨੇਜਰ ਰੰਗੇ ਹੱਥੀਂ ਕੀਤਾ ਕਾਬੂ, ਘਰ 'ਚੋਂ 21 ਲੱਖ...
    • bus incident with artists
      ਕਲਾਕਾਰਾਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਮਸ਼ਹੂਰ ਨ੍ਰਿਤਕੀ ਦੀ ਹੋ...
    • aadhaar card digital document uidai
      ਕੀ ਕਦੇ ਸੋਚਿਆ ਮੌਤ ਤੋਂ ਬਾਅਦ ਆਧਾਰ ਕਾਰਡ ਦਾ ਕੀ ਹੁੰਦਾ ਹੈ?  UIDAI ਨੇ ਜਾਰੀ...
    • hospital  accused  encounter  arrested
      ਹਸਪਤਾਲ ਤੋਂ ਫਰਾਰ ਜਬਰ ਜ਼ਿਨਾਹ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
    • father  son  wife  police
      ਬੰਦੇ ਦਾ ਫਿਰਿਆ ਦਿਮਾਗ, ਘਰਵਾਲੀ 'ਤੇ ਸ਼ੱਕ ਸੀ, ਮਾਰ'ਤਾ ਮੁੰਡਾ
    • beo arrested
      ਰੁਕੀ ਹੋਈ ਤਨਖਾਹ ਮਨਜ਼ੂਰ ਕਰਨ ਦੇ ਬਹਾਨੇ ਮੰਗ ਲਈ ਰਿਸ਼ਵਤ ! BEO ਰੰਗੇ ਹੱਥੀਂ...
    • famous social activist youtuber salim wastik arrested
      31 ਸਾਲ ਪੁਰਾਣੇ ਕਤਲ ਕੇਸ 'ਚ ਗ੍ਰਿਫਤਾਰ ਹੋਇਆ ਯੂਟਿਊਬਰ , ਪੁਲਸ ਨੂੰ ਗੁੰਮਰਾਹ ਕਰਨ...
    • motorcycle hits parked truck
      ACCIDENT: ਖੜ੍ਹੇ ਟਰੱਕ 'ਚ ਵੱਜਿਆ ਮੋਟਰਸਾਈਕਲ, ਇਕੋ ਪਰਿਵਾਰ ਦੇ 2 ਨੌਜਵਾਨਾਂ ਦੀ...
    • the scorching heat broke all records
      ਭਿਆਨਕ ਗਰਮੀ ਨੇ ਤੋੜੇ ਸਾਰੇ ਰਿਕਾਰਡ! ਦੇਸ਼ 'ਚ ਬਿਜਲੀ ਦੀ ਮੰਗ 252 ਗੀਗਾਵਾਟ ਦੇ...
    • school  time  change summer  students
      ਬਦਲ ਗਿਆ ਸਕੂਲਾਂ ਦਾ ਸਮਾਂ ! ਭੱਖ਼ਦੀ ਗਰਮੀ ਵਿਚਾਲੇ ਹਰਿਦੁਆਰ ਪ੍ਰਸ਼ਾਸਨ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +