Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    1:44:08 PM

  • record jump in prices of dry fruits before festivals

    ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ...

  • punjab handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

  • gyanesh kumar resignation opposition parties rahul gandhi

    ਹੋਰ ਤੇਜ਼ ਹੋਇਆ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174 ਲੋਕਾਂ ਦੀ ਜਾਨ ਬਚਾਉਣ ਵਾਲੇ ਸਮਿਤ ਮਛਾਰ ਨੇ ਕੀਤੇ ਸਨਸਨੀਖੇਜ਼ ਖੁਲਾਸੇ

NATIONAL News Punjabi(ਦੇਸ਼)

'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174 ਲੋਕਾਂ ਦੀ ਜਾਨ ਬਚਾਉਣ ਵਾਲੇ ਸਮਿਤ ਮਛਾਰ ਨੇ ਕੀਤੇ ਸਨਸਨੀਖੇਜ਼ ਖੁਲਾਸੇ

  • Edited By Harpreet Singh,
  • Updated: 04 Oct, 2026 10:38 AM
National
flydubai smit macchhar
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਫਲਾਈਦੁਬਈ ਦੇ ਦੁਬਈ ਤੋਂ ਇਜ਼ਰਾਈਲ ਜਾਂਦੇ ਜਹਾਜ਼ ਨੂੰ ਕ੍ਰੈਸ਼ ਹੋਣ ਤੋਂ ਬਚਾਉਣ ਵਾਲੇ ਭਾਰਤੀ ਕਪਤਾਨ ਸਮਿਤ ਮਛਾਰ ਨੇ ਕਾਕਪਿਟ ਦੇ ਅੰਦਰਲੇ ਮਾਹੌਲ ਬਾਰੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਹਾਜ਼ ਹਵਾ ਵਿਚਾਲੇ 'ਤੇ ਸੀ ਅਤੇ ਉਨ੍ਹਾਂ ਦਾ ਓਮਾਨੀ ਕੋ-ਪਾਇਲਟ ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ ਉੱਠ ਕੇ ਕਾਕਪਿਟ ਦੇ ਅੰਦਰ ਹੀ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ਭਾਰਤੀ ਪਾਇਲਟ ਸਮਿਤ ਮਛਾਰ ਮੁਤਾਬਕ, ਫਲਾਈਟ ਆਮ ਦਿਨਾਂ ਵਾਂਗ ਸਹੀ ਤਰ੍ਹਾਂ ਚੱਲ ਰਹੀ ਸੀ। ਇਸੇ ਦੌਰਾਨ ਓਮਾਨੀ ਕੋ-ਪਾਇਲਟ ਹਮਾਮ ਅਲ ਹਮਾਮੀ ਕਾਕਪਿਟ 'ਚ ਨਮਾਜ਼ ਪੜ੍ਹਨ ਲਈ ਆਪਣੀ ਸੀਟ ਤੋਂ ਉੱਠਿਆ ਸੀ। ਕਰੀਬ 5 ਮਿੰਟ ਨਮਾਜ਼ ਪੜ੍ਹਨ ਤੋਂ ਤੁਰੰਤ ਬਾਅਦ ਕੋ-ਪਾਇਲਟ ਨੇ ਅਚਾਨਕ ਸਮਿਤ ਮਛਾਰ 'ਤੇ ਪਿੱਛੋਂ ਐਮਰਜੈਂਸੀ ਕੁਹਾੜੀ ਨਾਲ ਹਮਲਾ ਕਰ ਦਿੱਤਾ। ਇਹ ਸਭ ਇੰਨਾ ਅਚਾਨਕ ਹੋਇਆ ਕਿ ਸਮਿਤ ਨੂੰ ਆਪਣਾ ਬਚਾਅ ਕਰਨ ਦਾ ਮੌਕਾ ਤੱਕ ਨਹੀਂ ਮਿਲਿਆ।

ਇਹ ਵੀ ਪੜ੍ਹੋ- ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ ਹੋਵੇਗੀ ਜੰਗ ! ਟਰੰਪ ਨੇ ਦਿੱਤਾ ਵੱਡਾ ਬਿਆਨ

ਜਹਾਜ਼ ਦੇ ਕਾਕਪਿਟ ਅੰਦਰ ਹੋਏ ਇਸ ਹਮਲੇ ਕਾਰਨ ਜਹਾਜ਼ ਦੀ ਸੁਰੱਖਿਆ ਅਤੇ ਯਾਤਰੀਆਂ ਦੀ ਜਾਨ ਲਈ ਵੱਡਾ ਖ਼ਤਰਾ ਪੈਦਾ ਹੋ ਗਿਆ ਸੀ। ਹਾਲਾਂਕਿ, ਸਮਿਤ ਨੇ ਸਮਝਦਾਰੀ ਅਤੇ ਹਿੰਮਤ ਨਾਲ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਤੇ ਕਾਕਪਿਟ ਦਾ ਦਰਵਾਜ਼ਾ ਖੋਲ੍ਹਿਆ, ਜਿਸ ਮਗਰੋਂ ਯਾਤਰੀਆਂ ਦੀ ਮਦਦ ਨਾਲ ਜਹਾਜ਼ ਨੂੰ ਕ੍ਰੈਸ਼ ਹੋਣ ਤੋਂ ਬਚਾਇਆ ਜਾ ਸਕਿਆ।

#WATCH | Israeli Prime Minister Benjamin Netanyahu speaks with Flydubai Captain Smit Machchhar and invites him and PM Narendra Modi to the next Israeli Independence Day.

He says, "I want to invite you and my dear friend, Prime Minister Narendra Modi, to light a celebratory flame… pic.twitter.com/yXfsiD991E

— ANI (@ANI) October 3, 2026

ਇਸ ਜਹਾਜ਼ ਦੀ ਸਾਊਦੀ ਦੇ ਤਬੂਕ ਇੰਟਰਨੈਸ਼ਨਲ ਏਅਰਪੋਰਟ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ, ਜਿੱਥੋਂ ਸਮਿਤ ਮਛਾਰ ਨੂੰ ਗੰਭੀਰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਦਕਿ ਓਮਾਨੀ ਕੋ-ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਤ ਗੰਭੀਰ ਹੋਣ ਕਾਰਨ ਸਮਿਤ ਨੂੰ ਦੁਬਈ ਦੇ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ 'ਚ ਕਾਫ਼ੀ ਸੁਧਾਰ ਹੈ।

ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਹਵਾਈ ਸੁਰੱਖਿਆ ਨਿਯਮਾਂ ਅਤੇ ਕਾਕਪਿਟ 'ਚ ਧਾਰਮਿਕ ਗਤੀਵਿਧੀਆਂ ਦੇ ਪ੍ਰੋਟੋਕੋਲ 'ਤੇ ਨਵੇਂ ਸਵਾਲ ਖੜ੍ਹੇ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਸਬੰਧਤ ਏਅਰਲਾਈਨ ਅਤੇ ਏਵੀਏਸ਼ਨ ਅਥਾਰਟੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ 'ਚ ਅਜਿਹੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

ਇਹ ਵੀ ਪੜ੍ਹੋ- PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Flydubai
  • Passengers
  • Smit Macchhar
  • Co Pilot

PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ

NEXT STORY

Stories You May Like

  • pilot  smit machchhar  health update  hospital  indian embassy
    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਦੀ ਹੁਣ ਕਿਵੇਂ ਹੈ ਸਿਹਤ ? ਦੂਤਘਰ ਨੇ ਦਿੱਤੀ ਜਾਣਕਾਰੀ
  • narendra modi  smit machchhar   family  conversation  phone
    174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ ਕੀਤੀ ਗੱਲਬਾਤ
  • smit machchhar  indian pilot  aircraft  safe landing  passengers
    ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ
  • indian pilot  sumit machhar  president murmu
    ਭਾਰਤੀ ਪਾਇਲਟ ਸਮਿਤ ਮਾਛਰ ਨੇ ਬਚਾਈ 174 ਲੋਕਾਂ ਦੀ ਜਾਨ, ਰਾਸ਼ਟਰਪਤੀ ਮੁਰਮੂ ਬੋਲੇ-ਦੇਸ਼ ਨੂੰ ਕੈਪਟਨ 'ਤੇ ਮਾਣ
  • narendra modi samit machchhar video call
    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ
  • smit machchhar  1 crore  prize  national honour
    ਸਮਿਤ ਮਛਾਰ ਨੂੰ ਮਿਲੇਗਾ ਬਹਾਦਰੀ ਦਾ ਇਨਾਮ ! 1 ਕਰੋੜ ਦਾ ਹੋ ਗਿਆ ਐਲਾਨ, ਰਾਸ਼ਟਰੀ ਸਨਮਾਨ...
  • co pilot identified
    ਕੈਪਟਨ ਸਮਿਤ ਮਛਾਰ 'ਤੇ ਹਮਲਾ ਕਰਨ ਵਾਲੇ ਪਾਇਲਟ ਦੀ ਹੋਈ ਪਛਾਣ ! ਪਹਿਲਾਂ ਵੀ ਲੱਗ ਚੁੱਕੈ Ban
  • israel to honor indian pilot
    180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zomato employee asked employees to learn hindi  big controversy
      Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ...
    • rajnath singh  hindustan shipyard limited  indian navy
      Indian Navy ਦੀ ਤਾਕਤ 'ਚ ਇਜ਼ਾਫ਼ਾ ! ਰੱਖਿਆ ਮੰਤਰੀ ਰਾਜਨਾਥ ਸਿੰਘ ਨੇ FSS-1 ਦਾ...
    • schools  prayer constitution  petition  court
      ਸਕੂਲਾਂ 'ਚ ਪ੍ਰਾਰਥਨਾ ਦੌਰਾਨ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਵਾਉਣ ਦੀ ਮੰਗ...
    • bjp mla  house  explosion  arrested  police
      ਭਾਜਪਾ ਵਿਧਾਇਕ ਦੇ ਘਰ ਦੇ ਬਾਹਰ ਹੋਏ ਧਮਾਕੇ ਸਬੰਧੀ 7 ਗ੍ਰਿਫ਼ਤਾਰ
    • india alliance  protest
      INDIA ਅਲਾਇੰਸ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ, EC ਦਫਤਰ ਵੱਲ ਕੀਤਾ ਕੂਚ
    • church  sukma  gram sabha  resolution passed  religion
      ਚਰਚ ਤੇ ਲਾਸ਼ਾਂ ਦਫਨਾਉਣ ਲਈ ਨਹੀਂ ਮਿਲੇਗੀ ਜਗ੍ਹਾ ! ਸੁਕਮਾ ਦੀ ਗ੍ਰਾਮ ਸਭਾ ਨੇ ਪਾਸ...
    • rules for changing name on aadhaar card have become stricter uidai
      Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ...
    • husband flee
      ਪਤੀ ਨੇ ਸਿਲਬੱਟਾ ਮਾਰ ਕੇ ਮਾਰ'ਤੀ ਪਤਨੀ ! ਜਵਾਕਾਂ ਨੂੰ ਲਾਸ਼ ਕੋਲ ਛੱਡ ਹੋਇਆ ਫਰਾਰ
    • theft jewelery
      ਹੈਦਰਾਬਾਦ 'ਚ ਚੋਰਾਂ ਦਾ ਕਾਂਡ ; ਸ਼ੋਅਰੂਮ 'ਚੋਂ 1.4 ਕਿੱਲੋ ਸੋਨੇ ਦੇ ਗਹਿਣੇ...
    • akhilesh yadav on alliance
      ਅਖਿਲੇਸ਼ ਨੇ ਰੇਖਾ ਖਿੱਚੀ : ਕਾਂਗਰਸ ਨੂੰ 150 ਸੀਟਾਂ ਨਹੀਂ , ਫਿਰ ਵੀ ਹੋ ਸਕਦਾ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +