Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:07:13 PM

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬਲੈਕ ਮਨੀ ’ਤੇ ਸਰਕਾਰ ਦਾ ਫੋਕਸ ,ਪੈਨ ਅਤੇ ਆਧਾਰ ਕਾਰਡ ਨਾਲ ਜੁਡ਼ੇ ਨਿਯਮ ਬਦਲੇ

NATIONAL News Punjabi(ਦੇਸ਼)

ਬਲੈਕ ਮਨੀ ’ਤੇ ਸਰਕਾਰ ਦਾ ਫੋਕਸ ,ਪੈਨ ਅਤੇ ਆਧਾਰ ਕਾਰਡ ਨਾਲ ਜੁਡ਼ੇ ਨਿਯਮ ਬਦਲੇ

  • Updated: 18 Sep, 2019 10:44 AM
New Delhi
focus on black money  pan and aadhaar card rules change
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ  — ਬਲੈਕ ਮਨੀ ’ਤੇ ਸ਼ਿਕੰਜਾ ਕੱਸਣ ਦੀ ਕਵਾਇਦ ’ਚ ਇਕ ਹੋਰ ਕਦਮ ਵਧਾਉਂਦਿਆਂ ਸਰਕਾਰ ਨੇ ਪੈਨ ਕਾਰਡ ਅਤੇ ਆਧਾਰ ਕਾਰਡ ਨਾਲ ਜੁਡ਼ੇ ਨਿਯਮਾਂ ’ਚ ਬਦਲਾਅ ਕਰ ਦਿੱਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਧਾਰ ਕਾਰਡ, ਨਕਦ ਨਿਕਾਸੀ, ਨਕਦੀ ਜਮ੍ਹਾ ਕਰਨ, ਆਈ. ਟੀ. ਆਰ. ਫਾਈਲਿੰਗ ਦੇ ਕਈ ਨਿਯਮਾਂ ’ਚ ਬਦਲਾਅ ਕੀਤਾ ਹੈ। ਸਰਕਾਰ ਦਾ ਫੋਕਸ ਬਲੈਕ ਮਨੀ ਨੂੰ ਰੋਕਣਾ, ਡਿਜੀਟਲ ਟਰਾਂਜ਼ੈਕਸ਼ਨ ਨੂੰ ਹੱਲਾਸ਼ੇਰੀ ਦੇਣਾ ਅਤੇ ਦੇਸ਼ ’ਚ ਪਾਰਦਰਸ਼ਿਤਾ ਲਿਆਉਣਾ ਹੈ।

ਇਹ ਹਨ ਪੈਨ ਅਤੇ ਆਧਾਰ ਨਾਲ ਜੁਡ਼ੇ ਨਵੇਂ ਨਿਯਮ

1. ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ’ਚ ਐਲਾਨ ਕੀਤਾ ਕਿ ਜਿਨ੍ਹਾਂ ਲੋਕਾਂ ਦੇ ਕੋਲ ਪੈਨ ਕਾਰਡ ਨਹੀਂ ਹੈ, ਉਹ ਹੁਣ ਆਧਾਰ ਨੰਬਰ ਦੇ ਕੇ ਵੀ ਆਪਣਾ ਟੈਕਸ ਰਿਟਰਨ ਫਾਈਲ ਕਰ ਸਕਦੇ ਹਨ।

2. ਹੁਣ ਜੇਕਰ ਤੁਸੀਂ 50,000 ਰੁਪਏ ਤੋਂ ਜ਼ਿਆਦਾ ਦਾ ਕੈਸ਼ ਟਰਾਂਜ਼ੈਕਸ਼ਨ ਕਰਦੇ ਹੋ ਤਾਂ ਪੈਨ ਨੰਬਰ ਦੇ ਬਦਲੇ ਆਧਾਰ ਨੰਬਰ ਦੇ ਸਕਦੇ ਹੋ। ਬੈਂਕ ’ਚ ਜੇਕਰ ਤੁਸੀਂ 50,000 ਰੁਪਏ ਤੋਂ ਜ਼ਿਆਦਾ ਜਮ੍ਹਾ ਕਰਦੇ ਹੋ ਤਾਂ ਆਧਾਰ ਨੰਬਰ ਨਾਲ ਕੰਮ ਚੱਲ ਜਾਵੇਗਾ।

3. ਜੇਕਰ ਤੁਸੀਂ 2 ਲੱਖ ਰੁਪਏ ਤੋਂ ਜ਼ਿਆਦਾ ਦਾ ਸੋਨਾ ਖਰੀਦਣ ਜਾਂਦੇ ਹੋ ਤਾਂ ਜਿਊਲਰ ਤੁਹਾਥੋਂ ਪੈਨ ਕਾਰਡ ਮੰਗਦਾ ਹੈ। ਹੁਣ ਤੁਸੀਂ ਜਿਊਲਰ ਨੂੰ ਆਪਣਾ ਆਧਾਰ ਨੰਬਰ ਦੇ ਸਕੋਗੇ।

4. ਜੇਕਰ ਤੁਸੀਂ ਕੋਈ ਫੋਰ ਵ੍ਹੀਲਰ ਵਾਹਨ ਖਰੀਦਣ ਜਾ ਰਹੇ ਹੋ ਤਾਂ ਹੁਣ ਤੁਸੀਂ ਪੈਨ ਕਾਰਡ ਦੇ ਬਦਲੇ ਆਧਾਰ ਕਾਰਡ ਦੇ ਸਕੋਗੇ।

5. ਹੁਣ ਕ੍ਰੈਡਿਟ ਕਾਰਡ ਦੀ ਅਰਜ਼ੀ ਲਈ ਵੀ ਪੈਨ ਕਾਰਡ ਜ਼ਰੂਰੀ ਨਹੀਂ ਹੋਵੇਗਾ। ਇੱਥੇ ਵੀ ਆਧਾਰ ਨੰਬਰ ਨਾਲ ਕੰਮ ਚਲਾਇਆ ਜਾ ਸਕੇਗਾ।

6. ਜੇਕਰ ਤੁਸੀਂ ਕਿਸੇ ਹੋਟਲ ’ਚ ਇਕ ਬਿੱਲ ’ਤੇ 50,000 ਰੁਪਏ ਦਾ ਨਕਦ ਭੁਗਤਾਨ ਕਰਦੇ ਹੋ ਜਾਂ ਵਿਦੇਸ਼ ਯਾਤਰਾ ’ਚ ਇੰਨਾ ਖਰਚਾ ਕਰਦੇ ਹੋ ਤਾਂ ਇੱਥੇ ਵੀ ਆਧਾਰ ਨਾਲ ਕੰਮ ਚੱਲ ਜਾਵੇਗਾ।

7. ਕਿਸੇ ਇੰਸ਼ੋਰੈਂਸ ਕੰਪਨੀ ਨੂੰ ਪ੍ਰੀਮੀਅਮ ਦੇ ਤੌਰ ’ਤੇ ਇਕ ਸਾਲ ’ਚ 50,000 ਰੁਪਏ ਦਾ ਭੁਗਤਾਨ ਕਰਦੇ ਹੋ ਤਾਂ ਪੈਨ ਦੇ ਬਦਲੇ ਆਧਾਰ ਨੰਬਰ ਦੇ ਸਕੋਗੇ।

8. ਜੇਕਰ ਤੁਸੀਂ ਕਿਸੇ ਕੰਪਨੀ, ਜੋ ਲਿਸਟਿਡ ਨਹੀਂ ਹੈ, ਦੇ 1 ਲੱਖ ਰੁਪਏ ਤੋਂ ਜ਼ਿਆਦਾ ਦੇ ਸ਼ੇਅਰ ਖਰੀਦ ਦੇ ਹੋ ਤਾਂ ਉਥੇ ਵੀ ਹੁਣ ਆਧਾਰ ਨੰਬਰ ਨਾਲ ਕੰਮ ਚੱਲ ਜਾਵੇਗਾ।

9. 10 ਲੱਖ ਰੁਪਏ ਤੋਂ ਜ਼ਿਆਦਾ ਦੀ ਅਚੱਲ ਜਾਇਦਾਦ ਖਰੀਦਣ ’ਤੇ ਵੀ ਹੁਣ ਪੈਨ ਦੇ ਬਦਲੇ ਆਧਾਰ ਨੰਬਰ ਦੇ ਸਕਦੇ ਹੋ।

10. ਮਿਊਚੁਅਲ ਫੰਡ ਨਿਵੇਸ਼ ਅਤੇ ਸ਼ੇਅਰਾਂ ਦੀ ਖਰੀਦ-ਵੇਚ ’ਚ ਜਿੱਥੇ ਵੀ ਪੈਨ ਕਾਰਡ ਜ਼ਰੂਰੀ ਹੈ, ਉਥੇ ਵੀ ਆਧਾਰ ਨੰਬਰ ਦਿੱਤਾ ਜਾ ਸਕੇਗਾ, ਸਰਕਾਰ ਜਿਵੇਂ ਹੀ ਫਾਈਨਾਂਸ ਬਿੱਲ ਨੂੰ ਮਨਜ਼ੂਰੀ ਦੇਵੇਗੀ ਇਹ ਨਿਯਮ ਲਾਗੂ ਹੋ ਜਾਣਗੇ।

  • Black Money
  • Aadhar Card
  • Pans
  • Rules
  • ਬਲੈਕ ਮਨੀ
  • ਆਧਾਰ ਕਾਰਡ
  • ਪੈਨ
  • ਨਿਯਮ

SBI 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

NEXT STORY

Stories You May Like

  • major change in passport rules children below 15 years
    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ
  • rules changed in italian schools
    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ ਦਾ ਵੱਡਾ ਫ਼ੈਸਲਾ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • man arrested case
    ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
  • snatching a man  s wallet
    ਲੁਟੇਰੇ ਦਾ ਖੌਫਨਾਕ ਕਾਰਾ, ਵਿਅਕਤੀ ਦਾ ਪਰਸ, ATM ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫ਼ਰਾਰ
  • gst council meeting on october 7  focus on changes in procedures
    GST ਕੌਂਸਲ ਦੀ 7 ਅਕਤੂਬਰ ਨੂੰ ਮੀਟਿੰਗ, ਟੈਕਸ ਦਰਾਂ ਨਹੀਂ ਪ੍ਰਕਿਰਿਆਵਾਂ 'ਚ ਬਦਲਾਅ 'ਤੇ ਫੋਕਸ
  • punjab and haryana highcourt case
    ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ
  • tamil nadu  teaching hindi supreme court
    'ਤਾਮਿਲਨਾਡੂ ’ਚ ਹਿੰਦੀ ਪੜ੍ਹਾਉਣ ਤੋਂ ਨਹੀਂ ਰੋਕ ਸਕਦੇ, ਭਾਸ਼ਾ ’ਤੇ ਆਪਣੀ ਸੋਚ ਬਦਲੇ ਸੂਬਾ ਸਰਕਾਰ'; ਸੁਪਰੀਮ ਕੋਰਟ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • weather update  rain  imd  country  states
      ਅੱਜ ਪਵੇਗਾ ਮੀਂਹ ! ਦੇਸ਼ ਦੇ ਕਈ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • former mp  s family trapped in lift unconscious
      ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ, ਨੂੰਹ-ਪੁੱਤਰ ਸਣੇ 6 ਲੋਕਾਂ ਦੀ...
    • narendra modi  ram nath kovind  birthday  greetings
      PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
    • computer based entrance exams
      ਪੇਪਰ-ਪੈੱਨ ਦੀ ਜਗ੍ਹਾ ਕੰਪਿਊਟਰ ਰਾਹੀਂ ਆਨਲਾਈਨ ਕਰਵਾਏ ਜਾਣਗੇ Entrance Exams !
    • petitions cancelled
      ਦਿੱਲੀ ਦੰਗਾ ਮਾਮਲੇ 'ਚ ਉਮਰ ਖਾਲਿਦ ਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
    • pilot  smit machchhar  health update  hospital  indian embassy
      174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਦੀ ਹੁਣ ਕਿਵੇਂ ਹੈ ਸਿਹਤ ?...
    • sir  cutting name  re enrollment  easy
      SIR ’ਚ ਨਾਂ ਕੱਟਿਆ ਤਾਂ ਦੁਬਾਰਾ ਜੋੜਨਾ ਸੌਖਾ.., ਚੋਣ ਕਮਿਸ਼ਨ ਨੇ ਫਾਰਮ-6 ’ਚ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • indian pilot smit machchhar  pm modi  hero
      ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +