Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    1:45:50 PM

  • major incident in jalandhar  heavy gunfire outside ex soldier  s house

    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ...

  • 3 accused arrested for throwing hand grenade in gurdaspur

    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3...

  • who global emergency

    ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global...

  • punjab village boys murder elderly woman

    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਰੂ ਪੂਰਨਿਮਾ ਦੇ ਦਿਨ ਵਿਦੇਸ਼ੀ ਜੋੜੇ ਨੇ ਹਿੰਦੂ ਰੀਤੀ-ਰਿਵਾਜ਼ ਨਾਲ ਕਰਵਾਇਆ ਵਿਆਹ

NATIONAL News Punjabi(ਦੇਸ਼)

ਗੁਰੂ ਪੂਰਨਿਮਾ ਦੇ ਦਿਨ ਵਿਦੇਸ਼ੀ ਜੋੜੇ ਨੇ ਹਿੰਦੂ ਰੀਤੀ-ਰਿਵਾਜ਼ ਨਾਲ ਕਰਵਾਇਆ ਵਿਆਹ

  • Edited By Disha,
  • Updated: 22 Jul, 2024 02:08 PM
National
foreign couple got married according to vedic sanatan tradition
  • Share
    • Facebook
    • Tumblr
    • Linkedin
    • Twitter
  • Comment

ਸ਼ਿਵਪੁਰੀ (ਵਾਰਤਾ)- ਮੱਧ ਪ੍ਰਦੇਸ਼ ਦੇ ਸ਼ਿਵਪੁਰੀ 'ਚ ਇਕ ਵਿਦੇਸ਼ੀ ਜੋੜੇ ਨੇ ਗੁਰੂ ਪੂਰਨਿਮਾ 'ਤੇ ਆਪਣੇ ਗੁਰੂ ਦੀ ਮੌਜੂਦਗੀ 'ਚ ਵੈਦਿਕ ਸਨਾਤਨ ਪਰੰਪਰਾ ਅਨੁਸਾਰ ਵਿਆਹ ਰਚਾਇਆ। ਇਸ ਵਿਆਹ 'ਚ ਵੱਡੀ ਗਿਣਤੀ 'ਚ ਲੋਕ ਸ਼ਾਮਲ ਹੋਏ। ਸ਼ਿਵਪੁਰੀ ਦੇ ਪ੍ਰਸਿੱਧ ਅਧਿਆਤਮਿਕ ਗੁਰੂ ਡਾ. ਰਘੁਵੀਰ ਸਿੰਘ ਗੌਰ ਨੇ ਦੱਸਿਆ ਕਿ ਜਰਮਨੀ ਦੇ ਮਿਊਨਿਖ ਦੀ ਰਹਿਣ ਵਾਲੀ ਉਲਰਿੰਕੇ (48) ਜੋ ਕਿ ਨਰਸ ਹੈ ਅਤੇ ਸਵਿਟਜ਼ਰਲੈਂਡ ਦੇ ਜਿਊਰਿਖ ਦੇ ਮਾਰਟਿਨ (4) ਜੋ ਕਿ ਇਕ ਕੰਪਨੀ 'ਚ ਅਧਿਕਾਰੀ ਹੈ। 

ਇਨ੍ਹਾਂ ਦੋਹਾਂ ਦਾ ਵਿਆਹ ਸਾਡੇ ਵੈਦਿਕ ਸਨਾਤਨ ਪਰੰਪਰਾ ਅਨੁਸਾਰ ਸ਼ਿਵਪੁਰੀ ਦੇ ਇਕ ਵਿਆਹ ਘਰ 'ਚ ਉਨ੍ਹਾਂ ਦੀ ਇੱਛਾ ਅਨੁਸਾਰ ਸੰਪੰਨ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਰਟਿਨ ਉਨ੍ਹਾਂ ਨਾਲ ਲਗਾਤਾਰ ਫ਼ੋਨ 'ਤੇ ਸੰਪਰਕ 'ਚ ਪਿਛਲੇ ਕਾਫ਼ੀ ਸਮੇਂ ਤੋਂ ਸੀ। ਬਾਅਦ 'ਚ ਉਹ ਭਾਰਤ ਵੀ ਆਉਣ ਲੱਗੇ ਅਤੇ ਉਨ੍ਹਾਂ ਦੀ ਇੱਛਾ ਸੀ ਕਿ ਗੁਰੂ ਜੀ ਦੀ ਮੌਜੂਦਗੀ 'ਚ ਉਨ੍ਹਾਂ ਦੇ ਆਸ਼ੀਰਵਾਦ ਨਾਲ ਇਨ੍ਹਾਂ ਦੋਹਾਂ ਦਾ ਵਿਆਹ ਸੰਪੰਨ ਹੋਵੇ, ਇਸ ਲਈ ਇਨ੍ਹਾਂ ਦੋਹਾਂ ਦਾ ਵਿਆਹ ਇੱਥੇ ਸ਼ਿਵਪੁਰੀ 'ਚ ਗੁਰੂ ਜੀ ਦੀ ਮੌਜੂਦਗੀ 'ਚ ਸੰਪੰਨ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Foreign Couple
  • Guru Purnima
  • Marriage
  • Shivpuri
  • People
  • ਵਿਦੇਸ਼ੀ ਜੋੜਾ
  • ਗੁਰੂ ਪੂਰਨਿਮਾ
  • ਵਿਆਹ
  • ਸ਼ਿਵਪੁਰੀ
  • ਲੋਕ

UP ਸਰਕਾਰ ਦੇ ਆਦੇਸ਼ 'ਤੇ SC ਦੀ ਅੰਤਰਿਮ ਰੋਕ, ਕਿਹਾ- ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਲੋੜ ਨਹੀਂ

NEXT STORY

Stories You May Like

  • religious customs  questions supreme court
    ਧਾਰਮਿਕ ਰੀਤੀ-ਰਿਵਾਜਾਂ 'ਤੇ ਸਵਾਲ ਉਠਾਉਣ ਨਾਲ ਧਰਮ ਤੇ ਸੱਭਿਅਤਾ ਦੇ ਟੁੱਟਣ ਦਾ ਹੋਵੇਗਾ ਖ਼ਤਰਾ: ਅਦਾਲਤ
  • groom  bride  sp leader  fourth marriage
    70 ਸਾਲ ਦਾ ਲਾੜਾ, 20 ਸਾਲ ਦੀ ਲਾੜੀ! ਸਪਾ ਆਗੂ ਨੇ ਚੌਥੀ ਵਾਰ ਕਰਵਾਇਆ ਵਿਆਹ
  • big incident
    ਵਿਆਹ ਤੋਂ ਪਰਤਦੇ ਬਜ਼ੁਰਗ ਜੋੜੇ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ ਦਰਦਨਾਕ ਮੌਤ
  • robbed bride 8 grooms nine times marriage
    ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ
  • wedding day  bride  accident hospital  groom
    ਵਿਆਹ ਵਾਲੇ ਦਿਨ ਲਾੜੀ ਦਾ ਐਕਸੀਡੈਂਟ, ਬਰਾਤ ਲੈ ਕੇ ਹਸਪਤਾਲ ਪੁੱਜਾ ਲਾੜਾ, ਫਿਰ ICU ’ਚ...
  • marriage brother brides punjab family
    ਲੱਖਾਂ ਖ਼ਰਚ 2 ਭਰਾਵਾਂ ਨੇ ਕਰਵਾਇਆ ਵਿਆਹ ! ਹਫ਼ਤੇ ਬਾਅਦ ਹੀ ਲਾੜੀਆਂ ਨੂੰ ਚੱਕ ਕੇ ਲੈ ਗਏ ਲੁਟੇਰੇ
  • rahul gandhi  foreign visits bjp
    ਰਾਹੁਲ ਦੇ ਵਿਦੇਸ਼ੀ ਦੌਰਿਆਂ 'ਤੇ ਸਿਆਸੀ ਘਮਾਸਾਨ, ਭਾਜਪਾ ਨੇ ਮੰਗਿਆ ਕਰੋੜਾਂ ਰੁਪਏ ਦੇ ਖਰਚੇ ਦਾ ਹਿਸਾਬ
  • the famous indian cricketer will become a groom for the second time
    ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ ਕਰਵਾ ਸਕਦੈ ਵਿਆਹ
  • major incident in jalandhar  heavy gunfire outside ex soldier  s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • man deadbody of tarn taran man found in truck in jalandhar
    ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
Trending
Ek Nazar
srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • himachal pradesh  municipal corporation elections  voting
      ਹਿਮਾਚਲ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ, ਵੋਟਿੰਗ ਕੇਂਦਰਾਂ ਦੇ...
    • us students
      ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ ! ਲੱਖਾਂ ਭਾਰਤੀ ਵਿਦਿਆਰਥੀਆਂ...
    • union bank  job  recruitment
      Union Bank 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • train incident
      ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ ! ਸਵੇਰੇ-ਸਵੇਰੇ ਮਚ ਗਿਆ ਚੀਕ-ਚਿਹਾੜਾ
    • the locks of fate will open for these 3 zodiac signs from may 20th
      20 ਮਈ ਤੋਂ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਜਿੰਦਰੇ! ਪੈਸਿਆਂ ਦੀ...
    • pm modi  s warning to the world
      'ਆਉਣ ਵਾਲੇ ਸਾਲ ਹੋਣਗੇ ਚੁਣੌਤੀਪੂਰਨ, ਗਰੀਬੀ ਦੀ ਵਾਪਸੀ ਦਾ ਖ਼ਤਰਾ' : PM ਮੋਦੀ...
    • cm suvendu s bulldozer went off at midnight
      ਅੱਧੀ ਰਾਤੀਂ ਚੱਲਿਆ CM ਸੁਵੇਂਦੂ ਦਾ ਬੁਲਡੋਜ਼ਰ, ਹਾਵੜਾ ਸਟੇਸ਼ਨ ਦੇ ਬਾਹਰੋਂ...
    • terrible tragedy on purvanchal expressway
      ਰੂਹ ਕੰਬਾਊ ਹਾਦਸਾ : ਪੂਰਵਾਂਚਲ ਐਕਸਪ੍ਰੈਸ-ਵੇਅ 'ਤੇ ਵਾਪਰਿਆ ਭਿਆਨਕ ਕਹਿਰ, 5...
    • now mobile recharges will also be expensive
      ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਮੋਬਾਈਲ ਰੀਚਾਰਜ ਵੀ...
    • thunderstorm and lightning warning issued
      ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ 'ਚ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +