Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    6:46:03 PM

  • kriti sanon and her family earned double profit  sold four apartments

    ਕ੍ਰਿਤੀ ਸੈਨਨ ਤੇ ਉਸਦੇ ਪਰਿਵਾਰ ਨੇ ਕਮਾਇਆ ਦੁੱਗਣਾ...

  • darbar sahib complex sacrilege attempt

    ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ...

  • bjp central leadership punjab bjp

    ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ...

  • the water supply line was broken

    ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਿਰਦਰਦ ਬਣੇ ਵਿਦੇਸ਼ੀ ਕੈਦੀ, ਜੇਲ 'ਚ ਮੰਗ ਰਹੇ ਮਟਨ-ਚਿਕਨ ਤੇ ਵੋਡਕਾ

NATIONAL News Punjabi(ਦੇਸ਼)

ਸਿਰਦਰਦ ਬਣੇ ਵਿਦੇਸ਼ੀ ਕੈਦੀ, ਜੇਲ 'ਚ ਮੰਗ ਰਹੇ ਮਟਨ-ਚਿਕਨ ਤੇ ਵੋਡਕਾ

  • Edited By Disha,
  • Updated: 22 Jul, 2019 01:34 PM
National
foreign prisoners prison mutton chicken vodka
  • Share
    • Facebook
    • Tumblr
    • Linkedin
    • Twitter
  • Comment

ਨੋਇਡਾ— ਆਪਰੇਸ਼ਨ ਕਲੀਨ-10 'ਚ ਜ਼ਿਲਾ ਜੇਲ ਭੇਜੇ ਗਏ ਅਫਰੀਕੀ ਚਿਕਨ-ਮਟਨ ਅਤੇ ਵੋਡਕਾ ਦੀ ਮੰਗ ਕਰ ਰਹੇ ਹਨ। ਮੰਗ ਪੂਰੀ ਨਾ ਹੋਣ 'ਤੇ ਰੋਜ਼ ਹੰਗਾਮਾ ਕਰਦੇ ਹਨ। ਵਿਦੇਸ਼ੀਆਂ ਦੀ ਡਿਮਾਂਡ ਹੁਣ ਜੇਲ ਪ੍ਰਸ਼ਾਸਨ ਲਈ ਸਿਰਦਰਦ ਬਣ ਗਈ ਹੈ। ਰੋਜ਼-ਰੋਜ਼ ਦੇ ਹੰਗਾਮੇ ਤੋਂ ਤੰਗ ਆ ਕੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਵੱਖ ਬੈਰਕ 'ਚ ਰੱਖਿਆ ਹੈ। ਹੰਗਾਮੇ ਕਾਨਰ ਦੂਜੇ ਕੈਦੀ ਹਮਲਾ ਨਾ ਕਰ ਦੇਣ, ਇਸ ਲਈ ਉਨ੍ਹਾਂ ਦੀ ਸੁਰੱਖਿਆ ਵੀ ਵਧਾਈ ਗਈ ਹੈ। ਵਿਦੇਸ਼ੀ ਜੇਲ ਦੀ ਦਾਲ-ਰੋਟੀ ਅਤੇ ਆਰ.ਓ. ਦਾ ਪਾਣੀ ਵੀ ਨਹੀਂ ਪੀਣਾ ਚਾਅ ਰਹੇ ਹਨ। ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ 30 ਵਿਦੇਸ਼ੀ ਨਾਗਰਿਕਾਂ ਨੂੰ ਜੇਲ ਭੇਜਿਆ ਗਿਆ ਸੀ।

60 ਵਿਦੇਸ਼ੀ ਨਾਗਰਿਕ ਲਏ ਸਨ ਹਿਰਾਸਤ 'ਚ 
ਪੁਲਸ ਨੇ ਗ੍ਰੇਟਰ ਨੋਇਡਾ ਦੇ ਵੱਖ-ਵੱਖ ਸੈਕਟਰਾਂ ਅਤੇ ਸੋਸਾਇਟੀਆਂ 'ਚ ਆਪਰੇਸ਼ਨ ਕਲੀਨ ਚਲਾ ਕੇ 60 ਵਿਦੇਸ਼ੀ ਨਾਗਰਿਕਾਂ ਨੂੰ ਹਿਰਾਸਤ 'ਚ ਲਿਆ ਸੀ। ਹਿਰਾਸਤ 'ਚ ਲਏ ਗਏ ਵਿਦੇਸ਼ੀ ਨਾਗਰਿਕ ਆਪਣੇ ਪਾਸਪੋਰਟ ਅਤੇ ਵੀਜ਼ੇ ਆਦਿ ਨਹੀਂ ਦਿਖਾ ਸਕੇ ਸਨ। ਇਨ੍ਹਾਂ 'ਚੋਂ ਇਕ ਔਰਤ ਕੋਲ ਗਾਂਜਾ ਅਤੇ ਵੱਡੀ ਮਾਤਰਾ 'ਚ ਬੀਅਰ ਤੇ ਸ਼ਰਾਬ ਬਰਾਮਦ ਹੋਈ ਸੀ। ਪੁਲਸ ਲਾਈਨ ਤੋਂ ਇਨ੍ਹਾਂ 'ਚੋਂ 20 ਵਿਦੇਸ਼ੀ ਪੁਲਸ ਕਰਮਚਾਰੀਆਂ ਨਾਲ ਹੱਥੋਪਾਈ ਅਤੇ ਕੁੱਟਮਾਰ ਕਰਦੇ ਹੋਏ ਫਰਾਰ ਹੋ ਗਏ ਸਨ। ਇਨ੍ਹਾਂ 'ਚੋਂ 3 ਨੂੰ ਪੁਲਸ ਨੇ ਕੁਝ ਦੇਰ ਬਾਅਦ ਹੀ ਫੜ ਲਿਆ ਸੀ। ਇਨ੍ਹਾਂ 'ਚੋਂ 30 ਵਿਦੇਸ਼ੀਆਂ ਨੂੰ ਜ਼ਿਲਾ ਜੇਲ ਭੇਜਿਆ ਗਿਆ ਸੀ। ਹੁਣ ਜੇਲ 'ਚ ਵੀ ਉਹ ਵੋਡਕਾ ਅਤੇ ਮਟਨ-ਚਿਕਨ ਦੀ ਮੰਗ ਨੂੰ ਲੈ ਕੇ ਰੌਲਾ ਪਾਉਂਦੇ ਹਨ। ਅਜਿਹੇ 'ਚ ਜੇਲ ਪ੍ਰਸ਼ਾਸਨ ਉਨ੍ਹਾਂ ਨੂੰ ਸਮਝਾ ਕੇ ਵਿਸ਼ੇਸ਼ ਸੁਰੱਖਿਆ ਦਰਮਿਆਨ ਵੱਖ ਬੈਰਕ 'ਚ ਰੱਖ ਰਿਹਾ ਹੈ। ਹਾਲਾਂਕਿ ਜੇਲ 'ਚ ਬੰਦ ਇਨ੍ਹਾਂ ਵਿਦੇਸ਼ੀ ਨਾਗਰਿਕਾਂ 'ਚੋਂ 4 ਨੂੰ ਜਾਂਚ ਤੋਂ ਬਾਅਦ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਗਿਆ ਹੈ। ਉੱਥੇ ਹੀ ਹੋਰ ਨੂੰ ਵੀ ਭੇਜੇ ਜਾਣ ਲਈ ਐੱਫ.ਆਰ.ਓ. ਅਤੇ ਐੱਲ.ਆਈ.ਯੂ. ਯੂਨਿਟ ਵਲੋਂ ਜਾਂਚ ਕਰਵਾਈ ਜਾ ਰਹੀ ਹੈ।

  • Foreign Prisoners
  • Prison
  • Mutton
  • Chicken
  • Vodka
  • ਵਿਦੇਸ਼ੀ ਕੈਦੀ
  • ਜੇਲ
  • ਮਟਨ
  • ਚਿਕਨ
  • ਵੋਡਕਾ

ਇਹ ਬਜ਼ੁਰਗ ਸਿੱਖ ਨਹੀਂ ਮੰਨਦਾ ਹਾਰ, ਹੌਸਲਾ ਦੇਖ ਕੇ ਹਰ ਨੌਜਵਾਨ ਹੋ ਜਾਵੇਗਾ ਮੁਰੀਦ

NEXT STORY

Stories You May Like

  • faridkot jail  mobile recovered  prisoner in jail
    ਕੇਂਦਰੀ ਜੇਲ ਫਰੀਦਕੋਟ ’ਚੋਂ 7 ਮੋਬਾਈਲ ਬਰਾਮਦ, 5 ਖ਼ਿਲਾਫ਼ ਕੇਸ ਦਰਜ
  • police fired water cannons at employees demanding their rights
    ਹੱਕ ਮੰਗ ਰਹੇ ਮੁਲਾਜ਼ਮਾਂ ’ਤੇ ਪੁਲਸ ਨੇ ਚਲਾਈਆਂ ਜਲ ਤੋਪਾਂ
  • explosives and weapons continuously being recovered in the country
    ‘ਦੇਸ਼ ’ਚ ਲਗਾਤਾਰ ਬਰਾਮਦ ਹੋ ਰਹੇ’ ਵਿਸਫੋਟਕ ਤੇ ਹਥਿਆਰ!
  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • bloody game in rawalkot
    PoK ਦੇ ਰਾਵਲਕੋਟ 'ਚ ਖ਼ੂਨੀ ਖੇਡ: ਰੋਟੀ-ਬਿਜਲੀ ਮੰਗ ਰਹੇ ਲੋਕਾਂ 'ਤੇ ਪਾਕਿ ਫ਼ੌਜ ਨੇ ਵਰ੍ਹਾਈਆਂ ਗੋਲੀਆਂ, 16 ਦੀ ਮੌਤ
  • delhi  restaurant  fire  foreign citizen  death
    ਰੈਸਟੋਰੈਂਟ ਦੀ ਅੱਗ ਨੇ ਨਿਗਲੀਆਂ 20 ਤੋਂ ਵੱਧ ਜਾਨਾਂ, ਮ੍ਰਿਤਕਾਂ 'ਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ
  • if you have a persistent headache  don  t ignore it
    ਲਗਾਤਾਰ ਹੋ ਰਿਹੈ ਸਿਰਦਰਦ ਤਾਂ ਬਿਲਕੁਲ ਨਾ ਕਰੋ ਇਗਨੋਰ ! ਹਾਰਟ ਅਟੈਕ ਦਾ ਵਧ ਸਕਦੈ ਖ਼ਤਰਾ
  • demands to ban sikh religious symbols in uk
    ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
Trending
Ek Nazar
person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bengaluru 4bhk flat rent viral post
      ਘਰ ਦਾ ਕਿਰਾਇਆ 3.1 ਲੱਖ ਰੁਪਏ! ਲੋਕ ਮੁੰਬਈ ਨਾਲ ਕਰ ਰਹੇ ਇਸ ਸ਼ਹਿਰ ਨੂੰ ਕੰਪੇਅਰ
    • woman presented divorce papers in front of judge
      ਔਰਤ ਨੇ ਜੱਜ ਸਾਹਮਣੇ ਪਾੜ 'ਤੇ ਤਲਾਕ ਦੇ ਕਾਗਜ਼ ! ਭੱਜ ਕੇ ਪਤੀ ਦੇ ਲੱਗ ਗਈ ਗਲੇ,...
    • opposition parties  democracy  bjp  jairam ramesh  amit shah
      ਵਿਰੋਧੀ ਦਲਾਂ ਨੂੰ ਤੋੜਨ ਦੀ ਕੋਸ਼ਿਸ਼ ਬਣਾ ਰਹੀ ਹੈ ਲੋਕਤੰਤਰ ਦਾ ਮਜ਼ਾਕ : ਜੈਰਾਮ ਰਮੇਸ਼
    • knee  successful surgery  dalai lama  hospital
      ਗੋਡੇ ਦੀ ਸਫ਼ਲ ਸਰਜਰੀ ਤੋਂ ਬਾਅਦ ਦਲਾਈ ਲਾਮਾ ਨੂੰ ਮਿਲੀ ਹਸਪਤਾਲ ਤੋਂ ਛੁੱਟੀ
    • case registered fake post against akhilesh yadav daughter
      ਅਖਿਲੇਸ਼ ਯਾਦਵ ਦੀ ਧੀ ਵਿਰੁੱਧ ਅਪਮਾਨਜਨਕ ਤੇ ਫਰਜ਼ੀ ਪੋਸਟ ਕਰਨ ਦੇ ਦੋਸ਼ 'ਚ 3...
    • fir registered  against  mamata banerjee
      ਮਮਤਾ ਬੈਨਰਜੀ ਵਿਰੁੱਧ ਫਿਰਕੂ ਟਿੱਪਣੀਆਂ ਕਰਨ ਦੇ ਦੋਸ਼ 'ਚ FIR ਦਰਜ
    • explosion during practice session at the loc
      LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ
    • beas river  pandoh dam  water  advisory  himachal pradesh
      ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ
    • idfc first bank ed arrests naresh kumar network of shell companies exposed
      IDFC ਫਸਟ ਬੈਂਕ ਘਪਲਾ : ED ਨੇ ਨਰੇਸ਼ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ, ਸ਼ੈੱਲ...
    • delhi development cm rekha gupta
      ਦਿੱਲੀ ਦੇ ਵਿਕਾਸ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਤਿੰਨੋਂ ਸਰਕਾਰਾਂ ਮਿਲ ਕੇ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +