Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:40:06 PM

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਖੈਰ ਦੀ ਲੱਕੜ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਫੋਰੈਸਟ ਅਫਸਰ ਸਮੇਤ 11 ਗ੍ਰਿਫਤਾਰ

NATIONAL News Punjabi(ਦੇਸ਼)

ਖੈਰ ਦੀ ਲੱਕੜ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਫੋਰੈਸਟ ਅਫਸਰ ਸਮੇਤ 11 ਗ੍ਰਿਫਤਾਰ

  • Edited By Baljit Singh,
  • Updated: 21 Mar, 2026 06:18 PM
National
forest officer among 11 arrested illegal felling of khair trees
  • Share
    • Facebook
    • Tumblr
    • Linkedin
    • Twitter
  • Comment

ਪੰਚਕੂਲਾ: ਪੰਚਕੂਲਾ ਪੁਲਸ ਨੇ ਚੰਡੀਮੰਦਿਰ ਪੁਲਸ ਸਟੇਸ਼ਨ ਦੇ ਅਧੀਨ ਆਉਂਦੇ ਅਸਰੇਵਾਲੀ ਸੁਰੱਖਿਅਤ ਜੰਗਲ 'ਚੋਂ ਖੈਰ ਦੇ ਦਰੱਖਤਾਂ ਦੀ ਨਾਜਾਇਜ਼ ਕਟਾਈ, ਸਪਲਾਈ ਅਤੇ ਵਿਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਭਾਂਡਾ ਫੋੜਿਆ ਹੈ। ਇਸ ਮਾਮਲੇ ਵਿੱਚ ਪੁਲਸ ਨੇ ਇੱਕ ਜੰਗਲਾਤ ਅਧਿਕਾਰੀ ਸਮੇਤ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਦੀ ਲੱਕੜ, ਨਕਦੀ, ਦੋ ਵਾਹਨ ਅਤੇ ਦਰੱਖਤ ਕੱਟਣ ਵਾਲੇ ਸੰਦ ਬਰਾਮਦ ਕੀਤੇ ਹਨ।

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਬਣੀ SIT
ਇਹ ਕਾਰਵਾਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਪੁਲਸ ਕਮਿਸ਼ਨਰ ਸਿਬਾਸ਼ ਕਬੀਰਾਜ ਨੇ ਏਸੀਪੀ ਅਰਵਿੰਦ ਕੰਬੋਜ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ। ਦੱਸਣਯੋਗ ਹੈ ਕਿ ਇਹ ਮਾਮਲਾ 2 ਮਾਰਚ ਨੂੰ ਸਾਹਮਣੇ ਆਇਆ ਸੀ ਜਦੋਂ 400-500 ਖੈਰ ਦੇ ਦਰੱਖਤਾਂ ਦੀ ਨਾਜਾਇਜ਼ ਕਟਾਈ ਦੀ ਰਿਪੋਰਟ ਹੋਈ ਸੀ ਅਤੇ 10 ਮਾਰਚ ਨੂੰ FIR ਦਰਜ ਕੀਤੀ ਗਈ ਸੀ।

ਸ਼ਿਕਾਇਤਕਰਤਾ ਅਫਸਰ ਹੀ ਨਿਕਲਿਆ ਦੋਸ਼ੀ
ਜਾਂਚ ਦੌਰਾਨ ਪੁਲਸ ਨੇ ਮੁੱਖ ਮੁਲਜ਼ਮ ਇਮਰਾਨ ਉਰਫ਼ ਮੰਨਾ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ। ਜਾਂਚ ਵਿੱਚ ਇਹ ਹੈਰਾਨੀਜਨਕ ਖੁਲਾਸਾ ਹੋਇਆ ਕਿ ਇਸ ਮਾਮਲੇ ਦਾ ਸ਼ਿਕਾਇਤਕਰਤਾ ਫੋਰੈਸਟ ਅਫਸਰ ਰਘੁਵਿੰਦਰ ਸਿੰਘ ਖੁਦ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸ਼ਾਮਲ ਸੀ। ਉਸ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ।

ਸੰਗਠਿਤ ਵਾਤਾਵਰਣ ਅਪਰਾਧ
ਡੀਸੀਪੀ ਮਨਪ੍ਰੀਤ ਸਿੰਘ ਸੂਦਨ ਅਨੁਸਾਰ, ਮੁਲਜ਼ਮਾਂ ਖਿਲਾਫ ਬੀ.ਐੱਨ.ਐੱਸ. (BNS), ਜੰਗਲਾਤ ਐਕਟ ਤੇ ਜੰਗਲੀ ਜੀਵ ਸੁਰੱਖਿਆ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਤੱਕ 10 ਕੁਇੰਟਲ ਤੋਂ ਵੱਧ ਖੈਰ ਦੀ ਲੱਕੜ ਬਰਾਮਦ ਕੀਤੀ ਜਾ ਚੁੱਕੀ ਹੈ। ਪੁਲਸ ਕਮਿਸ਼ਨਰ ਸਿਬਾਸ਼ ਕਬੀਰਾਜ ਨੇ ਇਸ ਨੂੰ ਇੱਕ "ਸੰਗਠਿਤ ਵਾਤਾਵਰਣ ਅਪਰਾਧ" ਕਰਾਰ ਦਿੰਦਿਆਂ ਕਿਹਾ ਕਿ ਜੰਗਲੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਜ਼ੀਰੋ-ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਪੁਲਸ ਵੱਲੋਂ ਇਸ ਮਾਮਲੇ ਵਿੱਚ ਹੋਰ ਛਾਪੇਮਾਰੀ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Haryana
  • timber smuggling
  • forest officer
  • arrested
  • ਹਰਿਆਣਾ
  • ਲੱਕੜ ਤਸਕਰੀ
  • ਫੋਰੈਸਟ ਅਫਸਰ
  • ਗ੍ਰਿਫਤਾਰ

ਸ਼ਰਮਨਾਕ ! ਮੱਛੀ ਵਿਕਰੇਤਾ ਨੇ ਮੱਛੀਆਂ 'ਤੇ ਛਿੜਕਿਆ ਕਾਕਰੋਚ ਮਾਰਨ ਵਾਲਾ ਜ਼ਹਿਰੀਲਾ ਸਪਰੇਅ, ਵੀਡੀਓ ਵਾਇਰਲ

NEXT STORY

Stories You May Like

  • punjabi in canada
    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ !
  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • google pixel 11 features leaked before launch
    ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ ! ਕੀਮਤਾਂ 'ਚ ਵੀ ਹੋ ਸਕਦੈ ਵਾਧਾ
  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • illegal drug de addiction center busted in gate hakima
    ਗੇਟ ਹਕੀਮਾਂ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਮਾਲਕ ਸਮੇਤ 6 ਗ੍ਰਿਫ਼ਤਾਰ
  • accused using heroin arrested
    ਹੈਰੋਇਨ ਦੀ ਵਰਤੋਂ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
  • indian rupee falls by 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
  • gang involved in copying via bluetooth device busted
    ਫਾਰਮੇਸੀ ਅਫ਼ਸਰਾਂ ਦੀ ਪ੍ਰੀਖਿਆ 'ਚ ਹਾਈ-ਟੈਕ ਨਕਲ! ਬਲੂਟੁੱਥ ਡਿਵਾਈਸਾਂ ਸਮੇਤ 11 ਉਮੀਦਵਾਰ ਆਏ ਅੜਿੱਕੇ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • famous actor compares pm modi to god
      'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM...
    • 18 foreign nationals stopped from entering india in assam
      ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ :...
    • major operation at igi airport
      IGI ਹਵਾਈ ਅੱਡੇ 'ਤੇ ਵੱਡੀ ਕਾਰਵਾਈ : ਬੈਂਕਾਕ ਤੋਂ ਆਓ ਯਾਤਰੀ ਕੋਲੋਂ 9 ਕਿਲੋ...
    • pellet gun case  raf weapons  records
      ਪੈਲੇਟ ਗੰਨ ਮਾਮਲਾ: RAF ਹਥਿਆਰਾਂ ਦੇ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੇ ਅਦਾਲਤ...
    • live burial stunt turns fatal in nuh youth dies of suffocation
      ਸਮਾਧੀ ਦੇ ਨਾਂ 'ਤੇ ਖੁਦ ਪੁੱਟੀ ਆਪਣੀ ਕਬਰ ! ਕਰਤੱਬ ਦਿਖਾਉਂਦਿਆਂ ਨੌਜਵਾਨ ਕਰ...
    • ahmedabad  earthquake
      ਇਸ ਸੂਬੇ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਬਰਾ ਕੇ ਘਰਾਂ ਤੋਂ ਬਾਹਰ ਨਿਕਲੇ ਲੋਕ
    • major accident in tamil nadu
      ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7...
    • delhi  heavy rain  dtc bus  water
      ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ...
    • ed raids more than 20 locations  bundles of notes found  coal mafia
      ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ...
    • delhi katra highway  thermocol  nhai
      ਦਿੱਲੀ-ਕਟੜਾ ਹਾਈਵੇਅ ਤੋਂ ਨਿਕਲਦਾ ਦਿਖਾਈ ਦਿੱਤਾ ਥਰਮੋਕੋਲ, NHAI ਨੇ ਕੀਤਾ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +