ਭਰਤਪੁਰ- ਰਾਜਸਥਾਨ 'ਚ ਭਰਤਪੁਰ ਦੇ ਰੂਪਵਾਸ ਵਿਧਾਨ ਸਭਾ ਖੇਤਰ ਤੋਂ ਤਿੰਨ ਵਾਰ ਵਿਧਾਇਕ ਰਹੇ ਕਾਂਗਰਸੀ ਨੇਤਾ ਨਿਰਭੈ ਲਾਲ ਜਾਟਵ ਦੇ ਦਿਹਾਂਤ ਨਾਲ ਖੇਤਰ 'ਚ ਸੋਗ ਦੀ ਲਹਿਰ ਛਾ ਗਈ ਹੈ। ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਨਿਰਭੈ ਲਾਲ ਜਾਟਵ ਨੇ ਸ਼ੁੱਕਰਵਾਰ ਰਾਤ ਆਖ਼ਰੀ ਸਾਹ ਲਿਆ।
ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਲਪੁਰ ਕਾਛੀ 'ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਕਾਂਗਰਸ ਦੇ ਕਈ ਆਗੂਆਂ ਨੇ ਜ਼ਮੀਨ ਨਾਲ ਜੁੜੇ ਕਾਂਗਰਸ ਨੇਤਾ ਸ਼੍ਰੀ ਜਾਟਵ ਦੇ ਦਿਹਾਂਤ 'ਤੇ ਸੋਗ ਜਤਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਲਾਇਚੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਇਸ ਕਾਰਨ ਰੇਟ ਹੋਰ ਵਧਣ ਦੇ ਮਿਲ ਰਹੇ ਸੰਕੇਤ
NEXT STORY