Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    3:42:52 PM

  • jalandhar cp satinder singh appeal to public  be careful of   digital arrest

    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ...

  • civil hospital s emergency ward two parties clashed

    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ...

  • woman  stomach  6 needles glass bangles

    ਔਰਤ ਦੇ ਪੇਟ ਵਿੱਚੋਂ ਛੇ ਸੂਈਆਂ ਤੇ ਕੱਚ ਦੀਆਂ...

  • netherland us gold

    ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਬਰ ਜ਼ਿਨਾਹ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ

NATIONAL News Punjabi(ਦੇਸ਼)

ਜਬਰ ਜ਼ਿਨਾਹ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ

  • Edited By Disha,
  • Updated: 12 Aug, 2026 12:11 PM
National
former mp mobile phone jail prajwal revanna
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ- ਬੈਂਗਲੁਰੂ ਦੀ ਪਰੱਪਨਾ ਅਗ੍ਰਹਾਰਾ ਕੇਂਦਰੀ ਜੇਲ੍ਹ 'ਚ ਕੇਂਦਰੀ ਅਪਰਾਧ ਸ਼ਾਖਾ (ਸੀ.ਸੀ.ਬੀ.) ਵੱਲੋਂ ਛਾਪੇਮਾਰੀ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਬੈਰਕ 'ਚੋਂ ਇਕ ਐਂਡਰਾਇਡ ਮੋਬਾਈਲ ਫੋਨ ਜ਼ਬਤ ਕੀਤਾ ਗਿਆ। ਪੁਲਸ ਡਾਇਰੈਕਟਰ ਜਨਰਲ (ਜੇਲ੍ਹਾਂ ਅਤੇ ਸੁਧਾਰ ਸੇਵਾਵਾਂ) ਆਲੋਕ ਕੁਮਾਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਕੁਮਾਰ ਨੇ ਕਿਹਾ ਕਿ ਸੀ.ਸੀ.ਬੀ. ਨੇ ਮੰਗਲਵਾਰ ਨੂੰ ਉੱਚ-ਸੁਰੱਖਿਆ ਜੇਲ੍ਹ 'ਚ ਬੰਦ ਹਾਈ-ਪ੍ਰੋਫਾਈਲ ਅਤੇ ਹੋਰ ਕੈਦੀਆਂ ਵਿਰੁੱਧ ਚਾਰ ਤੋਂ ਪੰਜ ਘੰਟੇ ਦੀ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਸੀ.ਸੀ.ਬੀ. ਨੇ ਪਰੱਪਨਾ ਅਗ੍ਰਹਾਰਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ। ਕੁਮਾਰ ਨੇ ਕਿਹਾ,"ਸੀ.ਸੀ.ਬੀ. ਨੇ ਮੰਗਲਵਾਰ ਦੁਪਹਿਰ ਨੂੰ ਜੇਲ੍ਹ 'ਚ ਛਾਪਾ ਮਾਰਿਆ। ਪ੍ਰਜਵਲ ਰੇਵੰਨਾ ਦੀ ਬੈਰਕ 'ਚੋਂ ਇਕ ਐਂਡਰਾਇਡ ਫੋਨ ਜ਼ਬਤ ਕੀਤਾ ਗਿਆ।'' ਉਨ੍ਹਾਂ ਅੱਗੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਨੇ 6 ਅਗਸਤ ਨੂੰ ਰੇਵੰਨਾ ਦੀ ਬੈਰਕ ਦੀ ਵੀ ਤਲਾਸ਼ੀ ਲਈ ਸੀ, ਪਰ ਉਸ ਸਮੇਂ ਉੱਥੇ ਕੋਈ ਵੀ ਪਾਬੰਦੀਸ਼ੁਦਾ ਸਮਾਨ ਨਹੀਂ ਮਿਲਿਆ ਸੀ।

ਕੁਮਾਰ ਨੇ ਕਿਹਾ ਕਿ ਪੁਲਸ ਡਾਇਰੈਕਟਰ ਜਨਰਲ (ਦੱਖਣ) ਦੀ ਰਿਪੋਰਟ ਦੇ ਆਧਾਰ 'ਤੇ ਸਹਾਇਕ ਸੁਪਰਡੈਂਟ ਇਰਾਨਾ ਰੰਗਾਪੁਰ ਨੂੰ ਡਿਊਟੀ 'ਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂ ਕਿ ਬੈਂਗਲੁਰੂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ,"ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।" ਕੁਮਾਰ ਨੇ ਕਿਹਾ ਕਿ 11 ਅਗਸਤ ਨੂੰ ਕੀਤੀ ਗਈ ਤਲਾਸ਼ੀ ਦੌਰਾਨ ਕੋਈ ਹੋਰ ਪਾਬੰਦੀਸ਼ੁਦਾ ਚੀਜ਼ ਨਹੀਂ ਮਿਲੀ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ ਅਤੇ ਜਨਤਾ ਦਲ (ਸੈਕੂਲਰ) ਦੇ ਨੇਤਾ ਐੱਚ.ਡੀ. ਰੇਵੰਨਾ ਦੇ ਪੁੱਤਰ ਪ੍ਰਜਵਲ ਰੇਵੰਨਾ ਨੇ 2019 ਤੋਂ 2024 ਤੱਕ ਲੋਕ ਸਭਾ 'ਚ ਹਸਨ ਦਾ ਪ੍ਰਤੀਨਿਧੀਤੱਵ ਕੀਤਾ। ਪ੍ਰਜਵਲ ਨੂੰ ਮਈ 2024 'ਚ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਜਬਰ ਜ਼ਿਨਾਹ ਦੇ ਇਕ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ। ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ ਅਗਸਤ 2025 'ਚ ਪ੍ਰਜਵਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਿਸ ਤੋਂ ਬਾਅਦ ਉਸ ਨੂੰ ਪਰੱਪਨਾ ਅਗਰਹਾਰਾ ਜੇਲ੍ਹ 'ਚ ਬੰਦ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Former MP
  • Mobile Phone
  • Jail
  • Prajwal Revannaਸਾਬਕਾ ਸੰਸਦ ਮੈਂਬਰ
  • ਮੋਬਾਈਲ ਫੋਨ
  • ਜੇਲ੍ਹ
  • ਪ੍ਰਜਵਲ ਰੇਵੰਨਾ

ਇਸ਼ਕ 'ਚ ਅੰਨ੍ਹੀ ਹੋਈ ਕੁੜੀ ਨੇ ਘਰੋਂ ਭੱਜ ਕੇ ਕਰਵਾ ਲਈ ਲਵ ਮੈਰਿਜ ! ਵਿਆਹ ਦੇ ਅਗਲੇ ਹੀ ਦਿਨ...

NEXT STORY

Stories You May Like

  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • cases of rape and sexual harassment against women are increasing
    ਔਰਤਾਂ ਵਿਰੁੱਧ ਵਧ ਰਹੇ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ!
  • infinix  s stunning phone launched
    Infinix ਦਾ ਸਾਨਦਾਰ ਫੋਨ ਹੋਇਆ ਲਾਂਚ ! ਜਾਣੋ ਫੀਚਰਜ਼ ਤੇ ਕੀਮਤ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • jalandhar cp satinder singh appeal to public  be careful of   digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
Trending
Ek Nazar
punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wrestler gold medalist national level hospital
      5 ਵਾਰ ਦੀ ਗੋਲਡ ਮੈਡਲਿਸਟ ਨੈਸ਼ਨਲ ਲੈਵਲ ਰੈਸਲਰ ਨੇ ਜਵਾਕਾਂ ਸਣੇ ਛੱਡੀ ਦੁਨੀਆ ! ਹੋਈ...
    • cardamom prices surge prices will increase further
      ਇਲਾਇਚੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਇਸ ਕਾਰਨ ਰੇਟ ਹੋਰ ਵਧਣ ਦੇ ਮਿਲ ਰਹੇ ਸੰਕੇਤ
    • delhi  heavy rain  airport  water  400 flights
      ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ ਪਾਣੀ, 400 ਉਡਾਣਾਂ ਹੋਈਆਂ ਲੇਟ
    • former mla  nirbhay lal jatav  passed away  congress
      ਸਾਬਕਾ ਵਿਧਾਇਕ ਨਿਰਭੈ ਲਾਲ ਜਾਟਵ ਦਾ ਦਿਹਾਂਤ, ਕਾਂਗਰਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ
    • india  world  map  united nations  vote
      ਬਦਲਣ ਜਾ ਰਿਹੈ ਪੂਰੀ ਦੁਨੀਆ ਦਾ ਨਕਸ਼ਾ ! UN 'ਚ ਭਾਰਤ ਨੇ ਕੀਤਾ ਸਮਰਥਨ
    • jammu srinagar highway  new advisory
      ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਜਾਣ ਵਾਲਿਆਂ ਲਈ ਨਵੀਂ ਐਡਵਾਈਜ਼ਰੀ ਜਾਰੀ, ਡਰਾਈਵਰ...
    • heavy rain next 6 days imd
      6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...
    • 3 time roti sabzi thali replaced in india  trend of these food items increases
      ਭਾਰਤ ’ਚ 3 ਵੇਲੇ ਦੀ ਰੋਟੀ-ਸਬਜ਼ੀ ਵਾਲੀ ਥਾਲੀ ਬਦਲੀ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ...
    • narendra modi  teachers day  students  screen time  video
      Teacher's Day ਮੌਕੇ PM ਮੋਦੀ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ ! ਵਿਦਿਆਰਥੀਆਂ...
    • omar abdullah  amit shah  meeting  jammu kashmir
      ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +