Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:17:28 PM

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਨਹੀਂ ਹੋ ਰਿਹਾ ਕੋਈ ਸੁਧਾਰ

NATIONAL News Punjabi(ਦੇਸ਼)

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਨਹੀਂ ਹੋ ਰਿਹਾ ਕੋਈ ਸੁਧਾਰ

  • Edited By Disha,
  • Updated: 15 Aug, 2020 05:30 PM
New Delhi
former president pranab mukherjee brain surgery doctor covid 19
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ 'ਚ ਕੋਈ ਤਬਦੀਲੀ ਨਹੀਂ ਹੋਈ ਹੈ ਅਤੇ ਉਹ ਹਾਲੇ ਵੀ ਜੀਵਨ ਰੱਖਿਅਕ ਪ੍ਰਣਾਲੀ 'ਤੇ ਹਨ। ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਲੋਂ ਸ਼ਨੀਵਾਰ ਜਾਰੀ ਬੁਲੇਟਿਨ 'ਚ ਕਿਹਾ ਗਿਆ ਹੈ,''ਪ੍ਰਣਬ ਮੁਖਰਜੀ ਦੀ ਹਾਲਤ 'ਚ ਅੱਜ ਸਵੇਰੇ ਕੋਈ ਤਬਦੀਲੀ ਨਹੀਂ ਦਿਖਾਈ ਦਿੱਤੀ। ਉਹ ਜੀਵਨ ਰੱਖਿਅਕ ਪ੍ਰਣਾਲੀ 'ਤੇ ਹਨ। ਮੁਖਰਜੀ ਦੇ ਦਿਮਾਗ਼ ਦੀ ਸਰਜਰੀ ਕੀਤੀ ਗਈ ਹੈ ਅਤੇ ਉਸ ਦੇ ਬਾਅਦ ਤੋਂ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਉਹ ਖੁਦ ਸਾਹ ਲੈਣ ਦੀ ਸਥਿਤੀ 'ਚ ਨਹੀਂ ਹਨ, ਇਸ ਲਈ ਵੈਂਟੀਲੇਟਰ ਸਪੋਰਟ 'ਤੇ ਹਨ। ਉਨ੍ਹਾਂ ਦੇ ਅਹਿਮ ਅੰਗ ਹਾਲੇ ਸਥਿਰ ਹੈ ਪਰ ਉਨ੍ਹਾਂ 'ਤੇ ਮਾਹਰਾਂ ਅਤੇ ਡਾਕਟਰਾਂ ਦੀ ਟੀਮ ਨਜ਼ਰ ਬਣਾਏ ਹੋਏ ਹੈ।

ਇਸ ਤੋਂ ਪਹਿਲਾਂ ਕੋਵਿਡ-19 ਜਾਂਚ 'ਚ ਉਨ੍ਹਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਹਸਪਤਾਲ ਨੇ ਇਕ ਬਿਆਨ 'ਚ ਕਿਹਾ ਕਿ ਪ੍ਰਣਬ ਮੁਖਰਜੀ ਦੀ ਹਾਲਤ 'ਚ ਅੱਜ ਸਵੇਰੇ (14 ਅਗਸਤ 2020) ਵੀ ਕੋਈ ਸੁਧਾਰ ਨਹੀਂ ਆਇਆ। ਉਹ ਹਾਲੇ ਵੀ ਜੀਵਨ ਰੱਖਿਅਕ ਪ੍ਰਣਾਲੀ 'ਤੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ। ਪ੍ਰਣਬ ਮੁਖਰਜੀ 2012 ਤੋਂ 2017 ਤੱਕ ਭਾਰਤ ਦੇ ਰਾਸ਼ਟਰਪਤੀ ਸਨ। ਉਨ੍ਹਾਂ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਆਪਣੇ ਪਿਤਾ ਦੀ ਸਿਹਤ ਲਈ ਭਗਵਾਨ ਤੋਂ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਟਵੀਟ ਕੀਤਾ ਕਿ ਪਿਛਲੇ ਸਾਲ 8 ਅਗਸਤ ਦਾ ਦਿਨ ਮੇਰੇ ਲਈ ਸਭ ਤੋਂ ਖੁਸ਼ੀ ਭਰੇ ਦਿਨਾਂ 'ਚੋਂ ਇਕ ਸੀ, ਜਦੋਂ ਮੇਰੇ ਪਿਤਾ ਨੂੰ ਭਾਰਤ ਰਤਨ ਮਿਲਿਆ ਸੀ। ਠੀਕ ਇਕ ਸਾਲ ਬਾਅਦ 10 ਅਗਸਤ ਨੂੰ ਉਹ ਗੰਭੀਰ ਰੂਪ ਨਾਲ ਬੀਮਾਰ ਹੋ ਗਏ।

  • Former President
  • Pranab Mukherjee
  • Brain Surgery
  • Doctor
  • Covid 19
  • ਸਾਬਕਾ ਰਾਸ਼ਟਰਪਤੀ
  • ਪ੍ਰਣਬ ਮੁਖਰਜੀ
  • ਦਿਮਾਗ਼ ਦੀ ਸਰਜਰੀ
  • ਡਾਕਟਰ
  • ਕੋਵਿਡ 19

ਸ਼ਹੀਦ ਮੇਜਰ ਯੋਗੇਸ਼ ਗੁਪਤਾ ਚੌਕ 'ਤੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਇਆ ਗਿਆ

NEXT STORY

Stories You May Like

  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • nayab saini  yojana  haryana  poor family
    ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ
  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • iran warns about hormuz
    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
  • after gold and crude oil  china is now stockpiling lng
    ਸੋਨਾ ਤੇ ਕੱਚੇ ਤੇਲ ਤੋਂ ਬਾਅਦ, ਹੁਣ LNG ਦਾ ਕਰ ਰਿਹਾ ਭੰਡਾਰ ਚੀਨ, ਕੋਈ ਸਾਜਿਸ਼ ਤਾਂ ਨਹੀਂ...
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india s foreign exchange reserves surge reach 3 month high
      ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਵੱਡਾ ਉਛਾਲ, 3 ਮਹੀਨਿਆਂ ਦੇ ਸਭ ਤੋਂ ਉੱਚ ਪੱਧਰ...
    • atiq ahmed son aban ahmed incident
      ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ...
    • court gives big relief to abhishek banerjees assistant sumit roy stay on arrest
      ਅਦਾਲਤ ਵੱਲੋਂ ਅਭਿਸ਼ੇਕ ਬੈਨਰਜੀ ਦੇ ਸਹਾਇਕ ਸੁਮਿਤ ਰਾਏ ਨੂੰ ਵੱਡੀ ਰਾਹਤ:...
    • rajya sabha raghav chadha
      ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ...
    • earthquake
      ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ ਪੂਰਾ ਸੂਬਾ, ਘਰਾਂ ਤੋਂ ਬਾਹਰ...
    • the fight over potato rights reached the sc lay s company and indian farmers
      LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ,...
    • netflix senior executive sarandos meets pm modi
      ਸੀਨੀਅਰ ਨੈੱਟਫਲਿਕਸ ਕਾਰਜਕਾਰੀ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ...
    • lok sabha proceedings  2 pm  adjourned
      ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ...
    • sheikh hasina
      ''ਚਾਹੇ ਉਹ ਮੈਨੂੰ ਮਾਰ ਦੇਣ ਜਾਂ ਜੇਲ੍ਹ 'ਚ ਸੁੱਟ ਦੇਣ..!'' ਸ਼ੇਖ ਹਸੀਨਾ ਨੇ...
    • president mumu gifts
      ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਹੋਵੇਗੀ ਨਿਲਾਮੀ ! E-Auction ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +