Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    2:19:02 PM

  • two youths had sexual intercourse with a girl got her pregnant

    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ...

  • after rahane  this player should be the captain of kkr team

    ਰਹਾਣੇ ਤੋਂ ਬਾਅਦ ਇਹ ਖਿਡਾਰੀ ਹੋਣਾ ਚਾਹੀਦਾ KKR ਟੀਮ...

  • major smuggling operation across border busted in punjab

    ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ...

  • fear of long power cuts in punjab

    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ 'ਲਕਸ਼ਮੀ ਨਾਰਾਇਣ ਯੋਗ', ਆਵੇਗਾ ਪੈਸਾ ਹੀ ਪੈ

NATIONAL News Punjabi(ਦੇਸ਼)

8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ 'ਲਕਸ਼ਮੀ ਨਾਰਾਇਣ ਯੋਗ', ਆਵੇਗਾ ਪੈਸਾ ਹੀ ਪੈ

  • Edited By Sunaina,
  • Updated: 03 Jun, 2026 08:49 AM
National
fortune will open for these 4 zodiac signs from june 8th
  • Share
    • Facebook
    • Tumblr
    • Linkedin
    • Twitter
  • Comment

 ਨਵੀਂ ਦਿੱਲੀ - ਜੂਨ ਦਾ ਮਹੀਨਾ ਜੋਤਿਸ਼ ਦੀ ਦ੍ਰਿਸ਼ਟੀ ਤੋਂ ਬਹੁਤ ਮਹੱਤਵਪੂਰਨ ਰਹਿਣ ਵਾਲਾ ਹੈ। ਇਸ ਮਹੀਨੇ 'ਚ ਸ਼ੁੱਕਰ ਅਤੇ ਬੁੱਧ ਦੀ ਯੁਤੀ (ਮਿਲਾਪ) ਨਾਲ ਬੇਹੱਦ ਸ਼ੁਭ ਮੰਨਿਆ ਜਾਣ ਵਾਲਾ 'ਲਕਸ਼ਮੀ ਨਾਰਾਇਣ ਯੋਗ' ਬਣ ਰਿਹਾ ਹੈ। ਇਹ ਯੋਗ 8 ਜੂਨ ਤੱਕ ਮਿਥੁਨ ਰਾਸ਼ੀ 'ਚ ਬਣਿਆ ਰਹੇਗਾ, ਜੋ ਕਈ ਰਾਸ਼ੀਆਂ ਲਈ ਕਿਸਮਤ ਦੇ ਦਰਵਾਜ਼ੇ ਖੋਲ੍ਹਣ ਵਾਲਾ ਸਾਬਤ ਹੋਵੇਗਾ।

ਵੈਦਿਕ ਜੋਤਿਸ਼ ਅਨੁਸਾਰ, ਜਿਸ ਦੀ ਕੁੰਡਲੀ 'ਚ ਇਹ ਸ਼ੁਭ ਯੋਗ ਬਣਦਾ ਹੈ, ਉਸ ਨੂੰ ਜੀਵਨ 'ਚ ਅਪਾਰ ਸਫਲਤਾ ਅਤੇ ਧਨ-ਦੌਲਤ ਦੀ ਪ੍ਰਾਪਤੀ ਹੁੰਦੀ ਹੈ। ਆਓ ਜਾਣਦੇ ਹਾਂ ਕਿ ਇਸ ਯੋਗ ਨਾਲ ਕਿਨ੍ਹਾਂ 4 ਰਾਸ਼ੀਆਂ ਦੀ ਕਿਸਮਤ ਚਮਕਣ ਵਾਲੀ ਹੈ :-

ਮਿਥੁਨ ਰਾਸ਼ੀ

ਮਿਥੁਨ ਰਾਸ਼ੀ ਵਾਲਿਆਂ ਲਈ ਇਹ ਸਮਾਂ ਸਭ ਤੋਂ ਵੱਧ ਫਲਦਾਇਕ ਰਹੇਗਾ ਕਿਉਂਕਿ ਇਹ ਯੋਗ ਇਸੇ ਰਾਸ਼ੀ 'ਚ ਬਣ ਰਿਹਾ ਹੈ।

ਅਟਕੇ ਹੋਏ ਸਾਰੇ ਕੰਮ ਪੂਰੇ ਹੋਣਗੇ।
ਕਰੀਅਰ 'ਚ ਤੇਜ਼ੀ ਨਾਲ ਤਰੱਕੀ ਹੋਵੇਗੀ ਅਤੇ ਕੰਮ ਵਾਲੀ ਥਾਂ 'ਤੇ ਪ੍ਰਸ਼ੰਸਾ ਮਿਲੇਗੀ।
ਤਰੱਕੀ ਦੇ ਮਜ਼ਬੂਤ ਯੋਗ ਹਨ ਅਤੇ ਅਚਾਨਕ ਧਨ ਲਾਭ ਹੋ ਸਕਦਾ ਹੈ।

ਕੰਨਿਆ ਰਾਸ਼ੀ 

ਇਸ ਰਾਸ਼ੀ ਦੇ ਜਾਤਕਾਂ ਲਈ ਇਹ ਯੋਗ ਕਰੀਅਰ 'ਚ ਸੁਨਹਿਰੀ ਮੌਕੇ ਲੈ ਕੇ ਆਵੇਗਾ।

ਮਾਨ-ਸਨਮਾਨ 'ਚ ਵਾਧਾ ਹੋਵੇਗਾ ਅਤੇ ਸੀਨੀਅਰਾਂ ਦਾ ਪੂਰਾ ਸਹਿਯੋਗ ਮਿਲੇਗਾ।
ਉੱਚ ਸਿੱਖਿਆ ਲਈ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ ਨੂੰ ਵੱਡੀ ਸਫਲਤਾ ਮਿਲ ਸਕਦੀ ਹੈ।
ਸਾਂਝੇਦਾਰੀ ਦੇ ਕੰਮਾਂ 'ਚ ਭਾਰੀ ਮੁਨਾਫਾ ਹੋਣ ਦੀ ਉਮੀਦ ਹੈ।

ਤੁਲਾ ਰਾਸ਼ੀ 

ਤੁਲਾ ਰਾਸ਼ੀ ਵਾਲਿਆਂ ਲਈ ਇਹ ਯੋਗ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੋਵੇਗਾ।

ਸੁਖ-ਸਹੂਲਤਾਂ 'ਚ ਵਾਧਾ ਹੋਵੇਗਾ ਅਤੇ ਪੁਰਖੀ ਜਾਇਦਾਦ ਤੋਂ ਲਾਭ ਮਿਲਣ ਦੇ ਯੋਗ ਹਨ।
ਕੋਈ ਵੱਡੀ ਵਪਾਰਕ ਡੀਲ ਫਾਈਨਲ ਹੋ ਸਕਦੀ ਹੈ।
ਲੰਬੇ ਸਮੇਂ ਤੋਂ ਚੱਲ ਰਹੇ ਵਾਦ-ਵਿਵਾਦ ਖਤਮ ਹੋਣਗੇ।

ਧਨੁ ਰਾਸ਼ੀ 

ਧਨੁ ਰਾਸ਼ੀ ਵਾਲਿਆਂ ਲਈ ਇਹ ਸਮਾਂ ਵਰਦਾਨ ਵਾਂਗ ਹੈ।

ਤੁਹਾਡੀ ਮਿਹਨਤ ਰੰਗ ਲਿਆਵੇਗੀ ਅਤੇ ਕਿਸਮਤ ਦਾ ਪੂਰਾ ਸਾਥ ਮਿਲੇਗਾ।
ਆਰਥਿਕ ਸਥਿਤੀ ਪਹਿਲਾਂ ਨਾਲੋਂ ਬਹੁਤ ਮਜ਼ਬੂਤ ਹੋ ਜਾਵੇਗੀ।
ਮਨਚਾਹੀ ਕੰਪਨੀ ਤੋਂ ਨੌਕਰੀ ਦੇ ਆਫਰ ਮਿਲ ਸਕਦੇ ਹਨ ਅਤੇ ਤਰੱਕੀ ਦੀ ਉਡੀਕ ਖਤਮ ਹੋਵੇਗੀ।

ਲਾਭ ਪ੍ਰਾਪਤੀ ਲਈ ਵਿਸ਼ੇਸ਼ ਉਪਾਅ :-

ਜੇਕਰ ਤੁਸੀਂ ਇਸ ਸ਼ੁਭ ਯੋਗ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੁੰਦੇ ਹੋ, ਤਾਂ ਜੋਤਿਸ਼ ਸ਼ਾਸਤਰ 'ਚ ਕੁਝ ਉਪਾਅ ਦੱਸੇ ਗਏ ਹਨ:-

ਬੁੱਧਵਾਰ - ਭਗਵਾਨ ਗਣੇਸ਼ ਨੂੰ ਦੂਰਵਾ ਅਰਪਿਤ ਕਰੋ ਅਤੇ ਮੋਦਕ ਦਾ ਭੋਗ ਲਗਾਓ।
ਸ਼ੁੱਕਰਵਾਰ - ਮਾਂ ਲਕਸ਼ਮੀ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਚਿੱਟੇ ਰੰਗ ਦੀ ਮਿਠਾਈ ਦਾ ਭੋਗ ਲਗਾ ਕੇ ਮੰਤਰਾਂ ਦਾ ਜਾਪ ਕਰੋ।

 ਨੋਟ :- ਇਹ ਜਾਣਕਾਰੀ ਆਮ ਧਾਰਮਿਕ ਮਾਨਤਾਵਾਂ 'ਤੇ ਆਧਾਰਿਤ ਹੈ, ਜਗਬਾਣੀ ਇਸ ਦੀ ਪੁਸ਼ਟੀ ਨਹੀਂ ਕਰਦਾ। 

  • Zodiac signs
  • horoscope
  • astrology
  • doors of destiny
  • money

6 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਸੋਨਮ ਵਾਂਗਚੁੱਕ, ਕਿਹਾ-ਅਸਤੀਫਾ ਦਿਓ, ਨਹੀਂ ਤਾਂ...

NEXT STORY

Stories You May Like

  • a rare combination is forming between these 4 zodiac signs
    ਕ੍ਰਿਸ਼ਨ ਜਨਮਾਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • zodiac signs
    ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹ ਜਾਣਗੇ ਕਿਸਮਤ ਦੇ ਦਰਵਾਜ਼ੇ
  • zodiac sign
    'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼, ਰੁਕਾਵਟਾਂ ਹੋਣਗੀਆਂ ਦੂਰ
  • mahalakshmi rajyoga will be formed on janmashtami
    ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • there will be a big boom in the lives of these 3 zodiac signs
    7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ ਯੋਗ’ ਨਾਲ ਆਰਥਿਕ ਪੱਖੋਂ ਵੀ ਹੋਵੇਗੇ ਤ
  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • janmashtmi horoscope
    ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ ਮਾਲੋਮਾਲ
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • building  seal  rekha gupta  delhi
      5 ਮੰਜ਼ਿਲਾਂ ਬਿਲਡਿੰਗਾਂ ਹੋਣਗੀਆਂ ਸੀਲ ! ਹਾਦਸੇ ਮਗਰੋਂ CM ਰੇਖਾ ਗੁਪਤਾ ਨੇ ਕੀਤੀ...
    • state bank to recruit 12 000 appointments will be made for these posts
      ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ...
    • lord hanuman ji vote voter list photo
      ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ...
    • mayawati  gen g movement
      ਮਾਇਆਵਤੀ ਨੇ ਜਨਰਲ-ਜੀ ਅੰਦੋਲਨ ਦੇ "ਰਾਜਨੀਤੀਕਰਨ" 'ਤੇ ਪ੍ਰਗਟਾਈ ਚਿੰਤਾ
    • bus  fire  passengers  uttar pradesh  delhi  police
      ਡਬਲ-ਡੈੱਕਰ ਬੱਸ 'ਚ ਲੱਗ ਗਈ ਅੱਗ ! ਸਵਾਰੀਆਂ ਨੇ ਛਾਲ ਮਾਰ ਕੇ ਬਚਾਈ ਜਾਨ, ਇਟਾਵਾ...
    • minister was stunned after hearing sahak dutt s statement
      ਸੱਜੇ ਦੱਤ ਦਾ ਬਿਆਨ ਸੁਣ ਦੇਖਦੇ ਰਹਿ ਗਏ ਮੰਤਰੀ,'ਕਿਹਾ ਮੈਂ 6 ਸਾਲ ਜੇਲ੍ਹ ਕੱਟੀ...
    • bharat jodo yatra  congress  jairam ramesh
      "ਭਾਰਤ ਜੋੜੋ ਯਾਤਰਾ" ਨੇ ਭਾਰਤ 'ਚ ਜਗਾਈ ਨਵੀਂ ਉਮੀਦ : ਕਾਂਗਰਸ
    • husband  wife  head  fridge  police
      ਧੜ ਜ਼ਮੀਨ 'ਤੇ, ਸਿਰ ਫਰਿੱਜ 'ਚ ! ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਹਰ...
    • india becomes supplier of diesel from europe to moscow
      ਯੂਰਪ ਤੋਂ ਮਾਸਕੋ ਤੱਕ ਭਾਰਤੀ ਡੀਜ਼ਲ ਦਾ ਜਲਵਾ, India ਬਣਿਆ ਮੁੱਖ ਸਪਲਾਇਰ
    • 1 rupee shagan  5 clothes  marriage barat
      ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +