Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 03, 2025

    8:36:00 AM

  • bolero bus accident 3 brothers die

    ਰੂਹ ਕੰਬਾਊ ਹਾਦਸਾ: ਬੋਲੈਰੋ-ਬੱਸ ਦੀ ਭਿਆਨਕ ਟੱਕਰ, 3...

  • punjab stubble burning

    ਪੰਜਾਬ 'ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, 2...

  • fire in banquet hall

    ਖ਼ੁਸ਼ੀ ਦਾ ਮਾਹੌਲ ਦਹਿਸ਼ਤ 'ਚ ਬਦਲਿਆ: ਬੈਂਕੁਇਟ ਹਾਲ...

  • jewellery robbery case arrested

    ਵੱਡੀ ਖ਼ਬਰ : ਜਲੰਧਰ ਜਿਊਲਰੀ ਲੁੱਟ ਕਾਂਡ ਦੇ ਤਿੰਨੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Fact Check: ਫਰਜ਼ੀ ਵੈੱਬਸਾਈਟਾਂ ਰਾਹੀਂ ਸਰਕਾਰੀ ਫਲੈਟਾਂ ਦਾ ਲਾਲਚ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਧੋਖੇਬਾਜ਼

NATIONAL News Punjabi(ਦੇਸ਼)

Fact Check: ਫਰਜ਼ੀ ਵੈੱਬਸਾਈਟਾਂ ਰਾਹੀਂ ਸਰਕਾਰੀ ਫਲੈਟਾਂ ਦਾ ਲਾਲਚ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਧੋਖੇਬਾਜ਼

  • Edited By Inder Prajapati,
  • Updated: 08 Feb, 2025 01:57 AM
National
fraudsters are misleading people by luring them with government flats
  • Share
    • Facebook
    • Tumblr
    • Linkedin
    • Twitter
  • Comment

Fact Check by Aaj Tak

ਨਵੀਂ ਦਿੱਲੀ - ਸਰਕਾਰੀ ਸਕੀਮਾਂ ਦੇ ਨਾਂ 'ਤੇ ਧੋਖੇਬਾਜ਼ ਨਿੱਤ ਨਵੇਂ-ਨਵੇਂ ਹੱਥਕੰਡੇ ਅਜ਼ਮਾ ਰਹੇ ਹਨ। ਹੁਣ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਲੋਕਾਂ ਨੂੰ ਇੱਕ ਵੈਬਸਾਈਟ 'ਤੇ ਕਲਿੱਕ ਕਰਨ ਲਈ ਕਿਹਾ ਜਾ ਰਿਹਾ ਹੈ ਕਿ ਕੀ ਉਨ੍ਹਾਂ ਦਾ ਨਾਮ ਸਰਕਾਰੀ ਫਲੈਟ ਲੈਣ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਹੈ ਜਾਂ ਨਹੀਂ।

ਇਸ ਵੀਡੀਓ ਵਿੱਚ ਵਾਇਸਓਵਰ ਹੈ - "ਕੀ ਤੁਹਾਡਾ ਨਾਮ ਸਰਕਾਰੀ ਫਲੈਟ ਲੈਣ ਵਾਲੇ ਲੋਕਾਂ ਦੀ ਸੂਚੀ ਵਿੱਚ ਹੈ? ਸਰਕਾਰ ਨੇ ਇੱਕ ਨਵੀਂ ਸੂਚੀ ਜਾਰੀ ਕੀਤੀ ਹੈ। ਹੁਣ ਤੁਸੀਂ ਸਰਕਾਰੀ ਯੋਜਨਾ ਦੇ ਤਹਿਤ ਇੱਕ ਨਵਾਂ ਫਲੈਟ ਪ੍ਰਾਪਤ ਕਰ ਸਕਦੇ ਹੋ। ਇਸ ਲਈ ਦੇਰ ਨਾ ਕਰੋ। ਇਸ ਨਵੀਂ ਸੂਚੀ ਵਿੱਚ ਆਪਣਾ ਨਾਮ ਚੈੱਕ ਕਰੋ। ਅਤੇ ਸਰਕਾਰੀ ਫਲੈਟ ਲੈਣ ਦਾ ਮੌਕਾ ਨਾ ਗੁਆਓ।" ਵੀਡੀਓ ਵਿੱਚ ਕਿਸੇ ਡਾਕਿਇਉਮੈਂਟ ਦਾ ਸਕ੍ਰੀਨਸ਼ਾਟ ਵੀ ਦਿਖਾਇਆ ਜਾ ਰਿਹਾ ਹੈ।

PunjabKesari

ਪੋਸਟ ਦਾ ਆਰਕਾਈਵ ਵਰਜ਼ਨ ਇੱਥੇ ਦੇਖਿਆ ਜਾ ਸਕਦਾ ਹੈ।

ਬਹੁਤ ਸਾਰੇ ਲੋਕ ਇਸ ਪੋਸਟ ਵਿੱਚ ਜੋ ਕਿਹਾ ਜਾ ਰਿਹਾ ਹੈ ਉਸਨੂੰ ਸੱਚ ਮੰਨਦੇ ਹਨ। ਕੁਝ ਤਾਂ ਕਮੈਂਟਸ ਵਿੱਚ ਆਪਣੇ ਫ਼ੋਨ ਨੰਬਰ ਅਤੇ ਨਿੱਜੀ ਜਾਣਕਾਰੀ ਵੀ ਸਾਂਝੀ ਕਰ ਰਹੇ ਹਨ। ਨਾਲ ਹੀ ਉਹ ਪੁੱਛ ਰਹੇ ਹਨ ਕਿ ਸਰਕਾਰੀ ਫਲੈਟ ਲੈਣ ਵਾਲਿਆਂ ਦੀ ਸੂਚੀ ਵਿੱਚ ਉਨ੍ਹਾਂ ਦੇ ਨਾਂ ਕਿਵੇਂ ਸ਼ਾਮਲ ਕੀਤੇ ਜਾ ਸਕਦੇ ਹਨ।

PunjabKesari

ਆਜਤਕ ਫੈਕਟ ਚੈੱਕ ਨੇ ਪਾਇਆ ਕਿ ਇਸ ਪੋਸਟ ਵਿੱਚ ਕਿਸੇ ਵੀ ਸਰਕਾਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਦਾ ਜ਼ਿਕਰ ਨਹੀਂ ਹੈ। ਇਸ 'ਚ ਦਿੱਤਾ ਗਿਆ 'sarkariflatindia1.today' ਵੈੱਬਸਾਈਟ ਦਾ ਲਿੰਕ ਦਿੱਤਾ ਹੈ, ਉਹ ਪੂਰੀ ਤਰ੍ਹਾਂ ਫਰਜ਼ੀ ਹੈ।

ਕਿਵੇਂ ਪਤਾ ਲਗਾਈ ਸੱਚਾਈ ?
ਵਾਇਰਲ ਪੋਸਟ ਵਿੱਚ ਨਾ ਤਾਂ ਕਿਸੇ ਸਕੀਮ ਦਾ ਨਾਂ ਹੈ ਅਤੇ ਨਾ ਹੀ ਕਿਸੇ ਰਾਜ ਦਾ। ਇਹ ਗੱਲ ਇਸ ਦੀ ਪ੍ਰਮਾਣਿਕਤਾ 'ਤੇ ਸ਼ੱਕ ਪੈਦਾ ਕਰਦੀ ਹੈ। ਦੂਸਰੀ ਅਹਿਮ ਗੱਲ ਇਹ ਹੈ ਕਿ ਕਿਸੇ ਵੀ ਵਿਅਕਤੀ ਦਾ ਨਾਂ ਸਰਕਾਰੀ ਫਲੈਟ ਨਾਲ ਸਬੰਧਤ ਕਿਸੇ ਵੀ ਸਕੀਮ ਵਿੱਚ ਉਦੋਂ ਹੀ ਆ ਸਕਦਾ ਹੈ ਜਦੋਂ ਉਸ ਨੇ ਇਸ ਲਈ ਅਪਲਾਈ ਕੀਤਾ ਹੋਵੇ। ਪਰ ਵਾਇਰਲ ਪੋਸਟ ਨੂੰ ਦੇਖ ਕੇ ਇਹ ਗਲਤ ਧਾਰਨਾ ਹੋ ਸਕਦੀ ਹੈ ਕਿ ਇਸ ਸਕੀਮ ਵਿੱਚ ਕਿਸੇ ਦਾ ਵੀ ਨਾਮ ਆ ਸਕਦਾ ਹੈ, ਭਾਵੇਂ ਉਸ ਨੇ ਅਪਲਾਈ ਨਾ ਕੀਤਾ ਹੋਵੇ।

ਵਾਇਰਲ ਪੋਸਟ ਦੇ ਵੀਡੀਓ 'ਚ ਜਿਸ ਡਾਕਿਊਮੈਂਟ ਦਾ ਸਕ੍ਰੀਨਸ਼ਾਟ ਲੱਗਾ ਹੈ, ਉਸ ਵਿੱਚ ਸਰਕਾਰੀ ਫਲੈਟ ਦੇ ਬਿਨੈਕਾਰਾਂ ਦੀ ਕੋਈ ਸੂਚੀ ਨਹੀਂ ਹੈ। ਦਰਅਸਲ, ਇਹ ਡਾਕਿਊਮੈਂਟ ਈ-ਨਿਲਾਮੀ ਯਾਨੀ ਪ੍ਰਾਪਰਟੀ ਦੀ ਆਨਲਾਈਨ ਨਿਲਾਮੀ ਨਾਲ ਸਬੰਧਤ ਹੈ।

ਡਾਕਿਊਮੈਂਟ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਵਿੱਚ ਕੁਝ ਜਾਇਦਾਦਾਂ ਦੀ ਈ-ਨਿਲਾਮੀ ਨਾਲ ਸਬੰਧਤ ਹੈ। ਇਸ 'ਤੇ ਲਿਖੇ ਟੈਕਸਟ ਨੂੰ ਸਰਚ ਕਰਨ 'ਤੇ ਸਾਨੂੰ ਟੈਂਡਰ ਨਾਲ ਸਬੰਧਤ ਕੁਝ ਵੈੱਬਸਾਈਟਾਂ 'ਤੇ ਮਿਲਿਆ।

PunjabKesari

ਵਾਇਰਲ ਵੀਡੀਓ 'ਚ ਲੋਕਾਂ ਨੂੰ ਵੈੱਬਸਾਈਟ 'sarkariflatindia1.today' 'ਤੇ ਕਲਿੱਕ ਕਰਨ ਲਈ ਕਿਹਾ ਜਾ ਰਿਹਾ ਹੈ। ਇਹ ਵੀ ਇਸ ਪੋਸਟ ਦੇ ਫਰਜ਼ੀ ਹੋਣ ਦਾ ਸਬੂਤ ਹੈ ਕਿਉਂਕਿ ਸਪੱਸ਼ਟ ਹੈ ਕਿ ਕਿਸੇ ਵੀ ਸਰਕਾਰੀ ਸਕੀਮ ਦੇ ਲਾਭਪਾਤਰੀਆਂ ਦੀ ਸੂਚੀ ਸਰਕਾਰੀ ਵੈਬਸਾਈਟ 'ਤੇ ਹੀ ਜਾਰੀ ਕੀਤੀ ਜਾਵੇਗੀ। ਜ਼ਿਆਦਾਤਰ ਸਰਕਾਰੀ ਵੈੱਬਸਾਈਟਾਂ ਦਾ URL '.gov.in' ਨਾਲ ਖਤਮ ਹੁੰਦਾ ਹੈ। ਇਸ ਗੱਲ ਦੀ ਬਹੁਤ ਸੰਭਾਵਨਾ ਨਹੀਂ ਹੈ ਕਿ ਕਿਸੇ ਸਰਕਾਰੀ ਵੈੱਬਸਾਈਟ ਦਾ 'sarkariflatindia1.today' ਵਰਗਾ ਅਜੀਬ URL ਹੋਵੇਗਾ। 'GoDaddy Whois Tool' ਦੀ ਮਦਦ ਨਾਲ ਇਸ ਵੈੱਬਸਾਈਟ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਇਹ 3 ਫਰਵਰੀ 2025 ਨੂੰ ਹੀ ਬਣਾਈ ਗਈ ਸੀ।

PunjabKesari

ਅਜਿਹੀਆਂ ਫਰਜ਼ੀ ਵੈੱਬਸਾਈਟਾਂ ਦੇ ਜ਼ਰੀਏ, ਧੋਖੇਬਾਜ਼ ਅਕਸਰ ਲੋਕਾਂ ਦੀ ਨਿੱਜੀ ਜਾਣਕਾਰੀ ਚੋਰੀ ਕਰਦੇ ਹਨ, ਜਿਸ ਤੋਂ ਬਾਅਦ ਉਹ ਇਸ ਡੇਟਾ ਨੂੰ ਮਹਿੰਗੇ ਮੁੱਲ 'ਤੇ ਵੇਚ ਦਿੰਦੇ ਹਨ।

ਇਸ ਤੋਂ ਪਹਿਲਾਂ ਵੀ ਅਸੀਂ ਕਿਰਤ ਮੰਤਰਾਲੇ ਅਤੇ ਵਿੱਤ ਮੰਤਰਾਲੇ ਦੇ ਨਾਂ 'ਤੇ ਬਣਾਈਆਂ ਗਈਆਂ ਫਰਜ਼ੀ ਵੈੱਬਸਾਈਟਾਂ ਦਾ ਪਰਦਾਫਾਸ਼ ਕਰ ਚੁੱਕੇ ਹਾਂ। ਇਸ ਨਾਲ ਸਬੰਧਤ ਫੈਕਟ ਚੈੱਕ ਇੱਥੇ ਅਤੇ ਇੱਥੇ ਪੜ੍ਹੀ ਜਾ ਸਕਦੀ ਹੈ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Aaj Tak ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ।

  • Fraudsters
  • government flats
  • government schemes
  • Fact Check

5 ਸਾਲਾਂ 'ਚ ਬਣ ਕੇ ਤਿਆਰ ਹੋਇਆ ਦੇਸ਼ ਦਾ ਪਹਿਲਾ ਵਰਟੀਕਲ ਰੇਲ ਬ੍ਰਿਜ, PM ਮੋਦੀ ਛੇਤੀ ਕਰਨਗੇ ਉਦਘਾਟਨ

NEXT STORY

Stories You May Like

  • woman misled and robbed of gold earrings
    ਔਰਤ ਨੂੰ ਗੁੰਮਰਾਹ ਕਰ ਖੋਹੀਆਂ ਸੋਨੇ ਦੀਆਂ ਵਾਲੀਆਂ
  • megastar victim to deepfake files complaint
    ਮੈਗਾਸਟਾਰ ਹੋਏ ਡੀਪਫੇਕ ਦਾ ਸ਼ਿਕਾਰ; ਅਸ਼ਲੀਲ ਵੈੱਬਸਾਈਟਾਂ 'ਤੇ AI ਵੀਡੀਓਜ਼
  • honeytrap  women  police  gang
    ਹਨੀਟਰੈਪ ਰਾਹੀਂ ਲੋਕਾਂ ਨੂੰ ਫਸਾਉਣ ਵਾਲੀਆਂ ਔਰਤਾਂ ਗ੍ਰਿਫਤਾਰ
  • diwali festival celebrated at kapurthala
    2 ਤਾਰੀਖ਼ਾਂ ਨੂੰ ਲੈ ਕੇ ਭੰਬਲਭੂਸੇ ਰਹੇ ਲੋਕ, ਦੋਵੇਂ ਦਿਨ ਪੂਜਾ ਕਰ ਕੇ ਮਨਾਈ ਦੀਵਾਲੀ
  • 52 medicines failed quality check
    52 ਦਵਾਈਆਂ ਦੇ ਨਮੂਨੇ ਗੁਣਵੱਤਾ ਦੇ ਮਾਪਦੰਡਾਂ ’ਤੇ ਨਹੀਂ ਉਤਰੇ ਖਰੇ
  • record made during railway ticket checking
    ਰੇਲਵੇ ਦੀ ਟਿਕਟ ਚੈਕਿੰਗ ਦੌਰਾਨ ਬਣਿਆ ਰਿਕਾਰਡ : ਇਕ ਦਿਨ 'ਚ 3348 ਯਾਤਰੀਆਂ ਨੂੰ 25.6 ਲੱਖ ਰੁਪਏ ਦਾ ਜੁਰਮਾਨਾ
  • pm narendra modi
    ਭਾਰਤ ਨੇ ਨਿਯਮਾਂ ਦਾ ਪਾਲਣ ਕਰ ਆਪ੍ਰੇਸ਼ਨ ਸਿੰਦੂਰ ਰਾਹੀਂ ਲਿਆ ਬੇਇਨਸਾਫ਼ੀ ਦਾ ਬਦਲਾ: PM ਮੋਦੀ
  • some police personnel involved in bribery and extortion
    ‘ਰਿਸ਼ਵਤਖੋਰੀ ਅਤੇ ਜਬਰ-ਜ਼ਨਾਹਾਂ ’ਚ ਸ਼ਾਮਲ ਕੁਝ ਪੁਲਸ ਮੁਲਾਜ਼ਮ’ ਕਰ ਰਹੇ ਆਪਣੇ ਵਿਭਾਗ ਨੂੰ ਬਦਨਾਮ!
  • jewellery robbery case arrested
    ਵੱਡੀ ਖ਼ਬਰ : ਜਲੰਧਰ ਜਿਊਲਰੀ ਲੁੱਟ ਕਾਂਡ ਦੇ ਤਿੰਨੋਂ ਮੁਲਜ਼ਮ ਗ੍ਰਿਫ਼ਤਾਰ
  • donkey hunters beware young boys and family are becoming third degree
    ਡੌਂਕੀ ਲਾਉਣ ਵਾਲੇ ਸਾਵਧਾਨ! ਨੌਜਵਾਨਾਂ ਨੂੰ ਦਿੱਤੀ ਜਾ ਰਹੀ ਥਰਡ ਡਿਗਰੀ, ਹੋਸ਼...
  • important news for jalandhar residents prices of desi ghee increased
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਦੇਸੀ ਘਿਓ ਦੀਆਂ ਕੀਮਤਾਂ ’ਚ ਕੀਤਾ ਵਾਧਾ
  • this young man from punjab is doing amazing stunts
    ਪੰਜਾਬ ਦੇ ਇਸ ਨੌਜਵਾਨ ਦੇ ਕਾਰਨਾਮਿਆਂ ਨੂੰ ਵੇਖ ਹਰ ਕੋਈ ਹੈਰਾਨ! ਸਟੰਟ ਅਜਿਹੇ ਕਿ...
  • accused escapes from jalandhar police station again
    ਜਲੰਧਰ ਵਿਖੇ ਥਾਣੇ 'ਚੋਂ ਹਵਾਲਾਤ ’ਚੋਂ ਫਿਰ ਭੱਜਿਆ ਮੁਲਜ਼ਮ, ਘਰਾਂ ’ਚ ਕਰਦਾ ਸੀ...
  • severe cold in punjab
    ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਕਰ ਲਓ ਪਹਿਲਾਂ ਹੀ ਤਿਆਰੀ, ਅਗਲੇ ਹਫ਼ਤੇ ਤੋਂ...
  • punjab government scheme
    ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ...
  • condition of park near pratap bagh in jalandhar is bad
    ਜਲੰਧਰ ਦੇ ਪ੍ਰਤਾਪ ਬਾਗ ਨੇੜੇ ਪਾਰਕ ਦੀ ਹਾਲਤ ਖਰਾਬ, ਲੋਕਾਂ ਦੀ ਜਾਨ ਨੂੰ ਖਤਰਾ
Trending
Ek Nazar
newborn baby found thrown on thorns in amritsar

ਕਹਿਰ ਓ ਰੱਬਾ: ਅੰਮ੍ਰਿਤਸਰ 'ਚ ਕੰਡਿਆਂ 'ਤੇ ਸੁੱਟਿਆ ਮਿਲਿਆ ਨਵਜੰਮਿਆ ਬੱਚਾ

roads closed in jalandhar tomorrow traffic police releases route plan

ਜਲੰਧਰ 'ਚ ਭਲਕੇ ਇਹ ਰਸਤੇ ਰਹਿਣਗੇ ਬੰਦ, ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

major restrictions imposed in fazilka

ਫਾਜ਼ਿਲਕਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਨਵੇਂ ਹੁਕਮ ਲਾਗੂ

divyanka tripathi

'ਅਸੀਂ ਜਲਦੀ ਹੀ Good News ਦੇਵਾਂਗੇ...', ਵਿਆਹ ਦੇ 9 ਸਾਲ ਬਾਅਦ ਮਾਂ ਬਣੇਗੀ...

arattai the app that came to compete with whatsapp

Whatsapp ਨੂੰ ਟੱਕਰ ਦੇਣ ਆਇਆ Arattai App ਹੋਇਆ Flop! ਡਿੱਗੀ ਰੈਂਕਿੰਗ

how to reduce aqi at home without air purifier

ਬਿਨਾਂ Air Purifier ਦੇ ਘਰ ਰਹੇਗਾ Pollution Free! ਵਰਤੋ ਇਹ ਆਸਾਨ ਤਰੀਕੇ

joint pain  walking  health

ਰੋਜ਼ਾਨਾ ਚੱਲੋ ਇੰਨੇ ਕਦਮ, ਨਹੀਂ ਦੁਖਣਗੇ ਗਿੱਟੇ-ਗੋਡੇ, ਮਾਹਿਰਾਂ ਨੇ ਦੱਸਿਆ ਜੋੜਾਂ...

cruel father daughter

ਹੈਵਾਨ ਬਣਿਆ ਪਿਓ! ਘਰ 'ਚ ਇਕੱਲੀ ਧੀ ਨਾਲ ਪਾਰ ਕਰ ਗਿਆ ਹੱਦਾਂ

amritsar police achieves major success

ਅੰਮ੍ਰਿਤਸਰ ਪੁਲਸ ਨੂੰ ਵੱਡੀ ਕਾਮਯਾਬੀ, ਸਵਿਫਟ ਕਾਰ ਸਵਾਰ ਨੂੰ ਲੁੱਟਣ ਵਾਲੇ ਚਾਰ...

boiling oil fall grandson burnt

ਬਾਗੇਸ਼ਵਰ ਧਾਮ ਨੇੜੇ ਦਰਦਨਾਕ ਹਾਦਸਾ! ਪਸ਼ੂਆਂ ਕਾਰਨ ਉਬਲਦੇ ਤੇਲ 'ਚ ਡਿੱਗਾ ਪੋਤਾ,...

boy crosses boundaries of shamelessness with girl in hotel

ਸ਼ਰਮਨਾਕ ! ਹੋਟਲ 'ਚ ਲਿਜਾ ਕੇ ਕੁੜੀ ਨੂੰ ਕੀਤਾ ਬੇਹੋਸ਼, ਜਦੋਂ ਅੱਖ ਖੁੱਲ੍ਹੀ ਤਾਂ...

gurdaspur dc and ssp  fire that broke out in the crop residue pile

ਗੁਰਦਾਸਪੁਰ DC ਤੇ SSP ਨੇ ਪਿੰਡਾਂ 'ਚ ਪਹੁੰਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ...

uttar pradesh  hospital cleaner rapes female patient

ਹਸਪਤਾਲ ਦੇ ਸਫ਼ਾਈ ਕਰਮਚਾਰੀ ਦੀ ਗੰਦੀ ਕਰਤੂਤ! ਇਲਾਜ ਕਰਾਉਣ ਆਈ ਮਹਿਲਾ ਨਾਲ ਪਖਾਨੇ...

a young woman was raped in patna on the pretext of a job

ਨੌਕਰੀ ਦਾ ਝਾਂਸਾ ਦੇ ਕੇ ਕੁੜੀ ਦੀ ਰੋਲੀ ਪੱਤ, ਪਹਿਲਾਂ ਬਹਾਨੇ ਨਾਲ ਬੁਲਾਇਆ ਕਮਰੇ...

alica schmidt worlds sexiest athlete bikini summer dress holiday photos

ਇਸ ਖਿਡਾਰਣ ਦੇ ਨਾਂ ਹੈ 'Worlds Hotest' ਐਥਲੀਟ ਦਾ ਖਿਤਾਬ, ਹਾਲੀਵੁੱਡ...

hoshiarpur s famous dabi bazaar for over 100 years know its special features

ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ...

punjab  s central jail

ਚਰਚਾ 'ਚ ਪੰਜਾਬ ਦੀ ਹਾਈ ਸਕਿਓਰਟੀ ਕੇਂਦਰੀ ਜੇਲ੍ਹ, 19 ਮੋਬਾਈਲ, 5 ਸਿਮ ਸਮੇਤ ਤੇ...

woman falls while boarding train

ਰੇਲਗੱਡੀ ’ਚ ਚੜ੍ਹਦਿਆਂ ਅਚਾਨਕ ਡਿੱਗੀ ਔਰਤ, ਵੱਢੀਆਂ ਗਈਆਂ ਦੋਵੇਂ ਲੱਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • horrific road accident tempo traveler collides with a parked truck
      ਭਿਆਨਕ ਸੜਕ ਹਾਦਸਾ : ਖੜ੍ਹੇ ਟਰੱਕ ਨਾਲ ਟਕਰਾਇਆ ਟੈਂਪੋ ਟ੍ਰੈਵਲਰ, ਮੌਕੇ 'ਤੇ 15...
    • ncert dedicated ayurveda included in science books
      NCERT ਵੱਲੋਂ ਵੱਡਾ ਕਦਮ: ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਸਾਇੰਸ ਕਿਤਾਬਾਂ 'ਚ...
    • girl jump school building
      ਚੌਥੀ ਜਮਾਤ ਦੀ ਕੁੜੀ ਨੇ ਸਕੂਲ ਦੀ ਬਿਲਡਿੰਗ ਤੋਂ ਮਾਰ'ਤੀ ਛਾਲ ! ਵਾਇਰਲ ਹੋਈ ਵੀਡੀਓ...
    • heavy rains expected for next 2 days imd issues high alert
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ! IMD ਨੇ ਜਾਰੀ ਕੀਤਾ ਹਾਈ ਅਲਰਟ
    • isro satellite launch navy
      ISRO ਨੇ ਲਾਂਚ ਕੀਤਾ ਸਭ ਤੋਂ ਭਾਰੀ ਸੈਟੇਲਾਈਟ, ਨੇਵੀ ਦੀ ਤਾਕਤ ਵਧੇਗੀ
    • twin brothers incident
      ਇਕੱਠਿਆਂ ਬੁਝ ਗਏ ਘਰ ਦੇ ਦੋਵੇਂ ਚਿਰਾਗ ! ਜੁੜਵਾ ਭਰਾਵਾਂ ਦੀ ਹੋਈ ਦਰਦਨਾਕ ਮੌਤ
    • rahul gandhi jumped into a pond in begusarai and joined fishermen
      ਬਿਹਾਰ 'ਚ ਰਾਹੁਲ ਗਾਂਧੀ ਦਾ ਦੇਸੀ ਅੰਦਾਜ਼! ਮੱਛੀਆਂ ਫੜਨ ਲਈ ਤਲਾਬ 'ਚ ਮਾਰ'ਤੀ...
    • india  pulses  non vegetarian  religious people
      ਮਾਸਾਹਾਰੀ ਕਿਉਂ ਮੰਨੀ ਜਾਂਦੀ ਹੈ ਇਹ ਦਾਲ? ਸਾਧੂ-ਸੰਤ ਖਾਣ ਤੋਂ ਕਰਦੇ ਹਨ ਪਰਹੇਜ਼
    • big action in dularchand yadav case
      ਦੁਲਾਰਚੰਦ ਯਾਦਵ ਕਤਲ ਮਾਮਲੇ 'ਚ ਅਦਾਲਤ ਦੀ ਵੱਡੀ ਕਾਰਵਾਈ ! JDU ਉਮੀਦਵਾਰ ਨੂੰ...
    • medical students had gone for swimming
      ਸਮੁੰਦਰ 'ਚ ਤੈਰਨ ਗਏ ਮੈਡੀਕਲ ਵਿਦਿਆਰਥੀਆਂ ਨਾਲ ਵਾਪਰ ਗਈ ਅਣਹੋਣੀ ! 3 ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +