Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    11:20:34 AM

  • security increased in punjab  special dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ...

  • supersonic flights

    ਹਟੇਗੀ 53 ਸਾਾਲ ਪੁਰਾਣੀ ਪਾਬੰਦੀ ! ਅਮਰੀਕਾ 'ਚ...

  • 7 major schools in chandigarh receive bomb threats

    ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ,...

  • chotu lpg cylinder becomes cheaper know the price

    ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਵਿੱਖ 'ਚ ਹੋਰ ਮਜ਼ਬੂਤ ​​ਹੋਵੇਗੀ ਭਾਰਤ ਤੇ ਆਸਟ੍ਰੀਆ ਦਰਮਿਆਨ ਦੋਸਤੀ : ਪ੍ਰਧਾਨ ਮੰਤਰੀ ਮੋਦੀ

NATIONAL News Punjabi(ਦੇਸ਼)

ਭਵਿੱਖ 'ਚ ਹੋਰ ਮਜ਼ਬੂਤ ​​ਹੋਵੇਗੀ ਭਾਰਤ ਤੇ ਆਸਟ੍ਰੀਆ ਦਰਮਿਆਨ ਦੋਸਤੀ : ਪ੍ਰਧਾਨ ਮੰਤਰੀ ਮੋਦੀ

  • Edited By Vandana,
  • Updated: 10 Jul, 2024 01:29 PM
National
friendship between india and austria strengthen in future  pm modi
  • Share
    • Facebook
    • Tumblr
    • Linkedin
    • Twitter
  • Comment

ਵਿਆਨਾ (ਭਾਸ਼ਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਭਾਰਤ ਅਤੇ ਆਸਟ੍ਰੀਆ ਵਿਚਾਲੇ ਡੂੰਘੀ ਦੋਸਤੀ ਹੈ ਜੋ ਭਵਿੱਖ ਵਿਚ ਹੋਰ ਮਜ਼ਬੂਤ ​​ਹੋਵੇਗੀ। ਦੋਹਾਂ ਨੇਤਾਵਾਂ ਵਿਚਾਲੇ ਅੱਜ ਅਧਿਕਾਰਤ ਗੱਲਬਾਤ ਹੋਵੇਗੀ, ਜਿਸ 'ਚ ਦੋਹਾਂ ਦੇਸ਼ਾਂ ਵਿਚਾਲੇ ਦੁਵੱਲੀ ਭਾਈਵਾਲੀ ਦੇ ਵਿਆਪਕ ਪਹਿਲੂਆਂ 'ਤੇ ਚਰਚਾ ਕੀਤੀ ਜਾਵੇਗੀ। ਪੀ.ਐਮ ਮੋਦੀ ਰੂਸ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਵਿਆਨਾ ਪਹੁੰਚ ਗਏ ਹਨ। 40 ਸਾਲਾਂ ਤੋਂ ਵੱਧ ਸਮੇਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੀ ਇਹ ਪਹਿਲੀ ਯਾਤਰਾ ਹੈ। ਇਸ ਤੋਂ ਪਹਿਲਾਂ 1983 'ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਇਸ ਦੇਸ਼ ਦਾ ਦੌਰਾ ਕੀਤਾ ਸੀ। 

ਆਸਟ੍ਰੀਆ ਦੇ ਵਿਦੇਸ਼ ਮੰਤਰੀ ਅਲੈਗਜ਼ੈਂਡਰ ਸ਼ੈਲਨਬਰਗ ਨੇ ਹਵਾਈ ਅੱਡੇ 'ਤੇ ਮੋਦੀ ਦਾ ਸਵਾਗਤ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੋਵਾਂ ਨੇਤਾਵਾਂ ਦੀ ਇੱਕ ਫੋਟੋ ਸਾਂਝੀ ਕੀਤੀ ਅਤੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, "ਭਾਰਤ ਅਤੇ ਆਸਟ੍ਰੀਆ ਦੀ ਸਾਂਝੇਦਾਰੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ! ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨੇ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਦੋ-ਪੱਖੀ ਸਾਂਝੇਦਾਰੀ ਬਾਰੇ ਚਰਚਾ ਹੋਵੇਗੀ।'' ਇਕ ਤਸਵੀਰ 'ਚ ਮੋਦੀ ਨੇਹਮਰ ਨੂੰ ਜੱਫੀ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ, ਜਦਕਿ ਦੂਜੀ ਤਸਵੀਰ 'ਚ ਆਸਟ੍ਰੀਆ ਦੇ ਚਾਂਸਲਰ ਪ੍ਰਧਾਨ ਮੰਤਰੀ ਨਾਲ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਨੇਹਮਰ ਨੇ ਸੋਸ਼ਲ ਮੀਡੀਆ 'ਤੇ ਮੋਦੀ ਦੇ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਅਤੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਆਨਾ ਵਿੱਚ ਤੁਹਾਡਾ ਸਵਾਗਤ ਹੈ! ਆਸਟ੍ਰੀਆ ਵਿੱਚ ਤੁਹਾਡਾ ਸੁਆਗਤ ਕਰਨਾ ਸਾਡੇ ਲਈ ਖੁਸ਼ੀ ਅਤੇ ਸਨਮਾਨ ਦੀ ਗੱਲ ਹੈ। ਆਸਟ੍ਰੀਆ ਅਤੇ ਭਾਰਤ ਦੋਸਤ ਅਤੇ ਭਾਈਵਾਲ ਹਨ। ਤੁਹਾਡੀ ਫੇਰੀ ਦੌਰਾਨ ਸਿਆਸੀ ਅਤੇ ਆਰਥਿਕ ਵਿਚਾਰ-ਵਟਾਂਦਰੇ ਲਈ ਉਤਸੁਕ ਹਾਂ।'' 

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੀਆ ਦੇ ਚਾਂਸਲਰ ਨੇ ਰਾਤ ਦੇ ਖਾਣੇ ਲਈ PM ਮੋਦੀ ਦੀ ਕੀਤੀ ਮੇਜ਼ਬਾਨੀ, ਪਾਈ ਜੱਫੀ 

ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੀਆ ਦੇ ਚਾਂਸਲਰ ਦਾ ਉਨ੍ਹਾਂ ਦੇ ''ਨਿੱਘੇ ਸੁਆਗਤ'' ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ''ਕੱਲ੍ਹ ਦੀ ਸਾਡੀ ਗੱਲਬਾਤ ਦੀ ਉਡੀਕ ਕਰਦੇ ਹਨ।'' ਸਾਡੇ ਦੇਸ਼ ਪੂਰੀ ਦੁਨੀਆ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।'' ਮੋਦੀ ਨੇ 'ਐਕਸ' 'ਤੇ ਇਕ ਹੋਰ ਪੋਸਟ 'ਚ ਕਿਹਾ, ''ਚਾਂਸਲਰ ਕਾਰਲ ਨੇਹਮਰ, ਵੀਏਨਾ 'ਚ ਤੁਹਾਨੂੰ ਮਿਲ ਕੇ ਖੁਸ਼ੀ ਹੋਈ। ਭਾਰਤ-ਆਸਟ੍ਰੀਆ ਦੀ ਮਜ਼ਬੂਤ ​​ਦੋਸਤੀ ਹੈ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਡੂੰਘੀ ਹੋਵੇਗੀ।'' ਮੋਦੀ ਬੁੱਧਵਾਰ ਨੂੰ ਆਸਟ੍ਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੈਨ ਡੇਰ ਬੇਲੇਨ ਨਾਲ ਮੁਲਾਕਾਤ ਕਰਨਗੇ ਅਤੇ ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨਾਲ ਅਧਿਕਾਰਤ ਗੱਲਬਾਤ ਵੀ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Narendra Modi
  • Austria visit
  • friendship
  • statement
  • ਨਰਿੰਦਰ ਮੋਦੀ
  • ਆਸਟ੍ਰੀਆ ਫੇਰੀ
  • ਦੋਸਤੀ
  • ਬਿਆਨ

ਦੋਸਤ ਦੇ ਵਿਆਹ ਤੋਂ ਆ ਰਹੇ ਨੌਜਵਾਨਾਂ ਦੀ ਜੀਪ ਦਰੱਖਤ ਨਾਲ ਟਕਰਾਈ, 5 ਦੀ ਮੌਤ

NEXT STORY

Stories You May Like

  • japanese prime minister takaichi will visit india next week
    ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ
  • amit shah  narendra modi  12 years  india  security
    PM ਮੋਦੀ ਨੇ 12 ਸਾਲਾਂ 'ਚ ਭਾਰਤ ਨੂੰ ਸੁਰੱਖਿਆ ਦੇ ਮਜ਼ਬੂਤ ਗੜ੍ਹ ਵਜੋਂ ਕੀਤਾ ਤਿਆਰ : ਅਮਿਤ ਸ਼ਾਹ
  • 5 trends that will determine india  s future
    ਭਾਰਤ ਦਾ ਭਵਿੱਖ ਤੈਅ ਕਰਨਗੇ 5 ਰੁਝਾਨ
  • india us defense relations
    ਭਾਰਤ-ਅਮਰੀਕਾ ਰੱਖਿਆ ਸਬੰਧ ਹੋਏ ਹੋਰ ਮਜ਼ਬੂਤ, ਅਪਾਚੇ ਹੈਲੀਕਾਪਟਰਾਂ ਸਣੇ 48 ਕਰੋੜ ਡਾਲਰ ਦੇ ਸੌਦੇ ਨੂੰ ਮਨਜ਼ੂਰੀ
  • keir starmer resigns
    ਬ੍ਰਿਟੇਨ 'ਚ ਰਾਜਨੀਤਿਕ ਹਲਚਲ, ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦੇ'ਤਾ ਅਸਤੀਫ਼ਾ
  • first t20 match between india and england today  a look at the highlights
    ਭਾਰਤ ਤੇ ਇੰਗਲੈਂਡ ਦਰਮਿਆਨ ਪਹਿਲਾ ਟੀ20 ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ
  • prime minister modi praises the country  s move towards self reliance
    ਮਨ ਕੀ ਬਾਤ : ਪ੍ਰਧਾਨ ਮੰਤਰੀ ਮੋਦੀ ਨੇ ਆਤਮਨਿਰਭਰਾ ਦੀ ਦਿਸ਼ਾ ਵੱਲ ਦੇਸ਼ ਦੀ ਕੀਤੀ ਸ਼ਲਾਘਾ
  • trump visit to india
    ਜਲਦ ਭਾਰਤ ਆਉਣਗੇ ਡੋਨਾਲਡ ਟਰੰਪ! PM ਮੋਦੀ ਦੇ ਸੱਦੇ 'ਤੇ ਫੇਰੀ ਦੀਆਂ ਤਿਆਰੀਆਂ ਤੇਜ਼
  • security increased in punjab  special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
Trending
Ek Nazar
veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india us relations
      30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ...
    • merchant navy officer  woman  fraud  russia  arrested  police
      ਮਰਚੈਂਟ ਨੇਵੀ ਅਫ਼ਸਰ ਬਣ ਕੇ ਔਰਤ ਨਾਲ 27 ਲੱਖ ਰੁਪਏ ਦੀ ਠੱਗੀ, ਰੂਸ ਭੱਜਣ ਦੀ...
    • petrol diesel prices
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ...
    • shri amarnath yatra security forces terrorist helper arrested
      ਅਮਰਨਾਥ ਯਾਤਰਾ ਤੋਂ ਪਹਿਲਾਂ ਫੜਿਆ ਗਿਆ ਅੱਤਵਾਦੀਆਂ ਦਾ ਸਭ ਤੋਂ ਵੱਡਾ 'ਸਾਥੀ' !...
    • crisis  peka family help allowance husband
      ਸੰਕਟ ’ਚ ਪੇਕੇ ਪਰਿਵਾਰ ਦੀ ਮਦਦ ਮਿਲਣ ’ਤੇ ਗੁਜ਼ਾਰਾ ਭੱਤਾ ਦੇਣੋਂ ਨਹੀਂ ਬਚ ਸਕਦਾ...
    • sir  opposition  23 parties
      ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ...
    • the path to progress will open on the first day of the month
      ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ...
    • 4 year boy nirvair singh borewell rescue operation
      ਜ਼ਿੰਦਗੀ ਦੀ ਜੰਗ ਹਾਰ ਗਿਆ 220 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਾ ਨਿਰਵੈਰ! 21...
    • rs 183 50 cheaper gas cylinder
      183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ...
    • school closed july 19
      19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +