Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    6:08:28 PM

  • sikh pilgrims traveling from pakistan to india at faisalabad airport  dhami

    ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ...

  • sri harmandir sahib adorned with exotic flowers

    ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ,...

  • major incident averted in punjab  major targeted killing plot foiled

    ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ...

  • vehicle purchase registration

    ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰੀਖਿਆ ਤੋਂ ਪ੍ਰੇਮ ਸਬੰਧਾਂ ਤੱਕ ਦਬਾਅ ਹੇਠ ਘੁਟ ਰਿਹਾ ਜੈਨ-ਜੀ, ਤਣਾਅ ਲੈ ਰਿਹਾ ਨੌਜਵਾਨਾਂ ਦੀ ਜਾਨ

NATIONAL News Punjabi(ਦੇਸ਼)

ਪ੍ਰੀਖਿਆ ਤੋਂ ਪ੍ਰੇਮ ਸਬੰਧਾਂ ਤੱਕ ਦਬਾਅ ਹੇਠ ਘੁਟ ਰਿਹਾ ਜੈਨ-ਜੀ, ਤਣਾਅ ਲੈ ਰਿਹਾ ਨੌਜਵਾਨਾਂ ਦੀ ਜਾਨ

  • Edited By Cherry,
  • Updated: 11 Sep, 2026 04:20 PM
National
from exams to relationships  gen z is suffocating under pressure
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.)– ਪ੍ਰੇਮ ਸਬੰਧਾਂ ਵਿਚ ਅਸਫਲਤਾ, ਪ੍ਰੀਖਿਆ ਤੇ ਕਰੀਅਰ ਦਾ ਦਬਾਅ ਅਤੇ ਸੋਸ਼ਲ ਮੀਡੀਆ ’ਤੇ ਖੁਦ ਨੂੰ ਦੂਜਿਆਂ ਨਾਲੋਂ ਬਿਹਤਰ ਸਾਬਤ ਕਰਨ ਦੀ ਦੌੜ ਦਾ ਦਬਾਅ ਨੌਜਵਾਨਾਂ ਦੀ ਮਾਨਸਿਕ ਸਿਹਤ ’ਤੇ ਭਾਰੀ ਪੈ ਰਿਹਾ ਹੈ।

ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਦੀ ਸਾਲ 2023 ਦੀ ਰਿਪੋਰਟ ਮੁਤਾਬਕ ਆਤਮਹੱਤਿਆ ਦੀ ਦਰ ਦੇ ਮਾਮਲੇ ’ਚ ਛੱਤੀਸਗੜ੍ਹ ਦੇਸ਼ ਦੇ 28 ਸੂਬਿਆਂ ਵਿਚ ਚੌਥੇ ਸਥਾਨ ’ਤੇ ਰਿਹਾ। ਸੂਬੇ ਵਿਚ ਪ੍ਰਤੀ ਇਕ ਲੱਖ ਆਬਾਦੀ ’ਤੇ 26 ਆਤਮਹੱਤਿਆਵਾਂ ਦਰਜ ਕੀਤੀਆਂ ਗਈਆਂ, ਜਦੋਂਕਿ ਕੌਮੀ ਔਸਤ 12.3 ਰਹੀ ਭਾਵ ਸੂਬੇ ਦੀ ਦਰ ਕੌਮੀ ਔਸਤ ਤੋਂ ਦੁੱਗਣੇ ਤੋਂ ਵੀ ਵੱਧ ਹੈ।

2023 ’ਚ 7868 ਲੋਕਾਂ ਨੇ ਦਿੱਤੀ ਜਾਨ–

ਐੱਨ. ਸੀ. ਆਰ. ਬੀ. ਦੇ ਅੰਕੜਿਆਂ ਮੁਤਾਬਕ ਸਾਲ 2023 ’ਚ ਛੱਤੀਸਗੜ੍ਹ ਵਿਚ ਕੁੱਲ 7868 ਆਤਮਹੱਤਿਆਵਾਂ ਦਰਜ ਕੀਤੀਆਂ ਗਈਆਂ। ਹਾਲਾਂਕਿ ਇਹ ਗਿਣਤੀ 2022 ਦੇ 8446 ਮਾਮਲਿਆਂ ਦੇ ਮੁਕਾਬਲੇ 6.8 ਫ਼ੀਸਦੀ ਘੱਟ ਹੈ ਪਰ ਆਤਮਹੱਤਿਆ ਦਰ ਹੁਣ ਵੀ ਚਿੰਤਾ ਦਾ ਵੱਡਾ ਕਾਰਨ ਬਣੀ ਹੋਈ ਹੈ। ਸੂਬਿਆਂ ਵਿਚ ਸਿੱਕਮ, ਕੇਰਲ ਤੇ ਤੇਲੰਗਾਨਾ ਤੋਂ ਬਾਅਦ ਛੱਤੀਸਗੜ੍ਹ ਦਾ ਸਥਾਨ ਰਿਹਾ।

ਨੌਜਵਾਨਾਂ ’ਤੇ ਸਭ ਤੋਂ ਵੱਧ ਦਬਾਅ–

ਐੱਨ. ਸੀ. ਆਰ. ਬੀ. ਦੇ ਕੌਮੀ ਅੰਕੜੇ ਦੱਸਦੇ ਹਨ ਕਿ 18 ਤੋਂ 30 ਸਾਲ ਤੋਂ ਘੱਟ ਉਮਰ ਦਾ ਵਰਗ ਆਤਮਹੱਤਿਆ ਦੇ ਲਿਹਾਜ਼ ਨਾਲ ਸਭ ਤੋਂ ਸੰਵੇਦਨਸ਼ੀਲ ਸਮੂਹਾਂ ਵਿਚ ਸ਼ਾਮਲ ਹੈ। 2022 ਵਿਚ ਇਸ ਉਮਰ ਵਰਗ ਦੀ ਹਿੱਸੇਦਾਰੀ 34.6 ਫ਼ੀਸਦੀ ਸੀ। ਨੌਜਵਾਨਾਂ ਸਾਹਮਣੇ ਪੜ੍ਹਾਈ, ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਅਸਫਲਤਾ, ਨੌਕਰੀ ਦੀ ਬੇਯਕੀਨੀ, ਪ੍ਰੇਮ ਸਬੰਧਾਂ ਦੇ ਟੁੱਟਣ ਅਤੇ ਪਰਿਵਾਰ ਦੀਆਂ ਉਮੀਦਾਂ ਦਾ ਦਬਾਅ ਇਕੋ ਸਮੇਂ ਆ ਰਿਹਾ ਹੈ।

ਸੋਸ਼ਲ ਮੀਡੀਆ ਨੇ ਵਧਾਈ ‘ਪਰਫੈਕਟ ਲਾਈਫ’ ਦੀ ਦੌੜ

ਮਾਹਿਰਾਂ ਮੁਤਾਬਕ ਸੋਸ਼ਲ ਮੀਡੀਆ ’ਤੇ ਲਗਾਤਾਰ ਦੂਜਿਆਂ ਦੀ ਸਫਲਤਾ, ਮਹਿੰਗੀ ਜੀਵਨ ਸ਼ੈਲੀ ਅਤੇ ਪ੍ਰਾਪਤੀਆਂ ਨੂੰ ਦੇਖ ਕੇ ਨੌਜਵਾਨ ਆਪਣੀ ਜ਼ਿੰਦਗੀ ਦੀ ਤੁਲਨਾ ਕਰਨ ਲੱਗਦੇ ਹਨ। ਇਸ ਨਾਲ ਅਸਫਲਤਾ ਦਾ ਅਹਿਸਾਸ ਅਤੇ ਇਕੱਲਾਪਨ ਵਧ ਸਕਦਾ ਹੈ। ਕਈ ਵਾਰ ਨੌਜਵਾਨ ਆਪਣੀ ਪ੍ਰੇਸ਼ਾਨੀ ਪਰਿਵਾਰ ਜਾਂ ਦੋਸਤਾਂ ਨਾਲ ਸਾਂਝੀ ਕਰਨ ਦੀ ਬਜਾਏ ਉਸ ਨੂੰ ਅੰਦਰੋਂ-ਅੰਦਰੀ ਦਬਾਉਂਦੇ ਰਹਿੰਦੇ ਹਨ।

‘ਕੋਈ ਸੁਣਨ ਵਾਲਾ ਨਹੀਂ’ ਸੀ ਦਰਦ 

ਏਮਜ਼ ਰਾਏਪੁਰ ਦੇ ਮਨੋਰੋਗ ਵਿਭਾਗ ਦੇ ਐੱਚ. ਓ. ਡੀ. ਡਾ. ਲੋਕੇਸ਼ ਸਿੰਘ ਅਨੁਸਾਰ ਅੱਜ ਵੀ ਲੋਕ ਮਨੋਰੋਗ ਮਾਹਿਰ ਕੋਲ ਜਾਣ ਤੋਂ ਇਸ ਲਈ ਬਚਦੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਰਹਿੰਦਾ ਹੈ ਕਿ ਸਮਾਜ ਉਨ੍ਹਾਂ ਨੂੰ ‘ਪਾਗਲ’ ਸਮਝੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਆਤਮਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਾਇਰ ਕਹਿਣ ਦੀ ਬਜਾਏ ਇਹ ਸਮਝਣ ਦੀ ਲੋੜ ਹੈ ਕਿ ਉਹ ਗੰਭੀਰ ਮਾਨਸਿਕ ਦਰਦ ਵਿਚੋਂ ਲੰਘ ਰਿਹਾ ਹੋ ਸਕਦਾ ਹੈ ਅਤੇ ਉਸ ਨੂੰ ਸਮੇਂ ਸਿਰ ਮਦਦ ਨਹੀਂ ਮਿਲ ਸਕੀ।

ਮਦਦ ਮੰਗਣਾ ਕਮਜ਼ੋਰੀ ਨਹੀਂ

ਮਾਹਿਰਾਂ ਦਾ ਮੰਨਣਾ ਹੈ ਕਿ ਮਾਨਸਿਕ ਪ੍ਰੇਸ਼ਾਨੀ ਨੂੰ ਬਿਮਾਰੀ ਵਾਂਗ ਸਵੀਕਾਰ ਕਰਨ ਅਤੇ ਸਮੇਂ ਸਿਰ ਇਲਾਜ ਤੇ ਸਲਾਹ ਲੈਣ ਦੀ ਲੋੜ ਹੈ। ਟੈਲੀ-ਮਾਨਸ ਦੀ 14416 ਹੈਲਪਲਾਈਨ ’ਤੇ ਮਾਨਸਿਕ ਸਿਹਤ ਸਬੰਧੀ ਸਹਾਇਤਾ ਮੁਹੱਈਆ ਹੈ। ਪਰਿਵਾਰ ਤੇ ਦੋਸਤਾਂ ਦੀ ਭੂਮਿਕਾ ਵੀ ਬਹੁਤ ਅਹਿਮ ਹੈ। ਕਿਸੇ ਨੌਜਵਾਨ ਦੇ ਵਤੀਰੇ ਵਿਚ ਅਚਾਨਕ ਬਦਲਾਅ, ਲਗਾਤਾਰ ਉਦਾਸੀ, ਵੱਖ-ਵੱਖ ਰਹਿਣ ਜਾਂ ਨਿਰਾਸ਼ਾ ਦੀਆਂ ਗੱਲਾਂ ਕਰਨ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਉਸ ਨਾਲ ਗੱਲਬਾਤ ਕਰਨਾ ਅਤੇ ਲੋੜ ਪੈਣ ’ਤੇ ਪੇਸ਼ੇਵਰ ਮਦਦ ਦਿਵਾਉਣੀ ਜ਼ਰੂਰੀ ਹੈ।

ਐੱਨ. ਸੀ. ਆਰ. ਬੀ. ਅਨੁਸਾਰ ਛੱਤੀਸਗੜ੍ਹ ’ਚ 2023 ਵਿਚ ਕੁੱਲ 16011 ਅਚਨਚੇਤ ਮੌਤਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ਵਿਚੋਂ 230 ਮੌਤਾਂ ਕੁਦਰਤੀ ਕਾਰਨਾਂ ਕਰ ਕੇ ਅਤੇ 15781 ਹੋਰ ਕਾਰਨਾਂ ਕਰ ਕੇ ਹੋਈਆਂ। ਅਚਨਚੇਤ ਮੌਤ ਦਰ ਦੇ ਮਾਮਲੇ ਵਿਚ ਵੀ ਇਹ ਸੂਬਾ ਦੇਸ਼ ਦੇ ਸੂਬਿਆਂ ਵਿਚ ਤੀਜੇ ਸਥਾਨ ’ਤੇ ਰਿਹਾ।

 

  • exams
  • relationships
  • pressure
  • stress
  • young people

ਭਾਜਪਾ ਆਗੂ ਦਾ ਗੋਲ਼ੀ ਮਾਰ ਕੇ ਕਤਲ ! ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਭਾਗਲਪੁਰ 'ਚ ਕੀਤੀ ਵਾਰਦਾਤ

NEXT STORY

Stories You May Like

  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • nepal floods
    ਨੇਪਾਲ 'ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ ! ਹੁਣ ਤੱਕ 1,344 ਲੋਕਾਂ ਦੀ ਗਈ ਜਾਨ, ਹਜ਼ਾਰਾਂ ਹਾਲੇ ਵੀ ਲਾਪਤਾ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • negligence in aircraft maintenance
    ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ ਖ਼ਤਰਾ!
  • students are being made aware to conduct cheating free exams
    ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ: ਡੀ.ਈ.ਓ. ਰਾਜੇਸ਼ ਸ਼ਰਮਾ
  • theft case
    ਪਰਿਵਾਰ ਸੁੱਤਾ ਰਿਹਾ, ਚੋਰ ਨਕਦੀ ਤੇ ਗਹਿਣੇ ਲੈ ਗਏ
  • online forms will be filled by 30 for jawahar navodaya vidyalaya entrance exam
    ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ
  • plane ceiling
    ਉੱਡਦੇ ਜਹਾਜ਼ ਕਾਰਨ ਨੁਕਸਾਨੀ ਗਈ ਸਕੂਲ ਦੀ ਛੱਤ ! ਵੱਡੇ ਨੁਕਸਾਨ ਤੋਂ ਰਿਹਾ ਬਚਾਅ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • from exams to relationships  gen z is suffocating under pressure
      ਪ੍ਰੀਖਿਆ ਤੋਂ ਪ੍ਰੇਮ ਸਬੰਧਾਂ ਤੱਕ ਦਬਾਅ ਹੇਠ ਘੁਟ ਰਿਹਾ ਜੈਨ-ਜੀ, ਤਣਾਅ ਲੈ ਰਿਹਾ...
    • uttrakhand cloudburst
      ਉੱਤਰਾਖੰਡ 'ਚ ਫਟ ਗਿਆ ਬੱਦਲ ! ਲੈਂਡਸਲਾਈਡ ਕਾਰਨ ਪੂਰੀ ਤਰ੍ਹਾਂ ਬੰਦ ਹੋਇਆ...
    • nagaland chief minister met amit shah
      ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • brics summit 2026 amit shah
      ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
    • online  blinkit  rasgulla  smell  customer
      ਆਨਲਾਈਨ ਮੰਗਵਾਏ ਗੁਲਾਬ ਜਾਮਣਾਂ 'ਚੋਂ ਆਉਣ ਲੱਗੀ ਬੱਦਬੂ ! ਖਾਂਦਿਆਂ ਹੀ ਵਿਗੜ ਗਈ...
    • masoud pezeshkian in india
      ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ...
    • education   rahul gandhi
      ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਮੌਜੂਦਾ ਸਿੱਖਿਆ ਪ੍ਰਣਾਲੀ : ਰਾਹੁਲ ਗਾਂਧੀ
    • municipal corporation elections  voting  evm
      ਰਾਜਸਥਾਨ: ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ 'ਤੇ EVM ਖਰਾਬ ਹੋਣ ਦੇ...
    • weather update  rain  imd
      11 ਤੋਂ 17 ਸਤੰਬਰ ਤੱਕ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ IMD ਨੇ ਕੀਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +