Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:38:15 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ ’ਚ ਕਾਂਗਰਸ ਨੇ ਬਦਲੀ ਰਣਨੀਤੀ, ਮੰਡੀ ਤੋਂ ਵਿਕਰਮਾਦਿਤਿਆ ਤੋਂ ਬਾਅਦ ਸ਼ਿਮਲਾ ਤੋਂ ਸਾਹਮਣੇ ਆਇਆ ਇਹ ਨਾਂ

NATIONAL News Punjabi(ਦੇਸ਼)

ਹਿਮਾਚਲ ’ਚ ਕਾਂਗਰਸ ਨੇ ਬਦਲੀ ਰਣਨੀਤੀ, ਮੰਡੀ ਤੋਂ ਵਿਕਰਮਾਦਿਤਿਆ ਤੋਂ ਬਾਅਦ ਸ਼ਿਮਲਾ ਤੋਂ ਸਾਹਮਣੇ ਆਇਆ ਇਹ ਨਾਂ

  • Edited By Disha,
  • Updated: 10 Apr, 2024 02:54 PM
Himachal Pradesh
from mandi the name of sultanpur was changed from shimla to vikramaditya
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਕੁਲਦੀਪ)- ਮੰਡੀ ਸੰਸਦੀ ਹਲਕੇ ਤੋਂ ਲੋਕ ਨਿਰਮਾਣ ਮੰਤਰੀ ਵਿਕਰਮਾਦਿਤਿਆ ਸਿੰਘ ਨੂੰ ਚੋਣ ਮੈਦਾਨ ਤੋਂ ਉਤਾਰਨ ਦੇ ਸੰਕੇਤ ਤੋਂ ਬਾਅਦ ਹੁਣ ਸ਼ਿਮਲਾ ਸੰਸਦੀ ਹਲਕੇ ਤੋਂ ਸੱਤਾਧਾਰੀ ਕਾਂਗਰਸ ਪਾਰਟੀ ਵਿਧਾਇਕ ਵਿਨੋਦ ਸੁਲਤਾਨਪੁਰੀ ਨੂੰ ਉਮੀਦਵਾਰ ਬਣਾ ਸਕਦੀ ਹੈ। ਅਜਿਹਾ ਕਰ ਕੇ ਕਾਂਗਰਸ ਨੇ ਚੋਣਾਂ ’ਚ ਨੌਜਵਾਨ ਚਿਹਰਿਆਂ ਨੂੰ ਅੱਗੇ ਲਿਆਉਣ ਦਾ ਸਪੱਸ਼ਟ ਸੰਕੇਤ ਦਿੱਤਾ ਹੈ। ਇਸੇ ਤਰ੍ਹਾਂ ਪਾਰਟੀ ਕਾਂਗੜਾ ਸੰਸਦੀ ਹਲਕੇ ਤੋਂ ਵੀ ਨੌਜਵਾਨ ਚਿਹਰੇ ਨੂੰ ਚੋਣ ਮੈਦਾਨ ਵਿਚ ਉਤਾਰਨ ਦੇ ਬਦਲ ’ਤੇ ਵੀ ਵਿਚਾਰ ਕਰ ਰਹੀ ਹੈ। ਇੰਨਾ ਹੀ ਨਹੀਂ, ਬਦਲੇ ਸਿਆਸੀ ਹਾਲਾਤ ’ਚ ਕਾਂਗਰਸ ਨੇ ਮੌਜੂਦਾ ਵਿਧਾਇਕਾਂ ਦੇ ਨਾਂ ਅੱਗੇ ਕਰ ਕੇ ਵਿਰੋਧੀ ਭਾਜਪਾ ਨੂੰ ਵੀ ਹੈਰਾਨ ਕਰ ਦਿੱਤਾ ਹੈ। ਇਸ ਕਾਰਨ ਭਾਜਪਾ ਨੂੰ ਆਉਂਦੇ ਸਮੇਂ ’ਚ ਆਪਣੀ ਚੋਣ ਰਣਨੀਤੀ ਬਦਲਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਭਾਵ ਪਹਿਲਾਂ ਸੱਤਾਧਾਰੀ ਕਾਂਗਰਸ ਅਤੇ ਵਿਰੋਧੀ ਧਿਰ ਭਾਜਪਾ ਜੋ ਦੋਵੇਂ ਮੌਜੂਦਾ ਵਿਧਾਇਕਾਂ ਨੂੰ ਮੈਦਾਨ ’ਚ ਉਤਾਰਨ ਤੋਂ ਗੁਰੇਜ਼ ਕਰ ਰਹੀਆਂ ਸਨ ਪਰ ਹੁਣ ਕਾਂਗਰਸ ਦੇ ਡੂੰਘੇ ਵਿਚਾਰ-ਵਟਾਂਦਰੇ ਤੋਂ ਬਾਅਦ ਉਪ-ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਊਨਾ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਡੀ ਸੰਸਦੀ ਹਲਕੇ ਤੋਂ ਨੌਜਵਾਨ ਮੰਤਰੀ ਵਿਕਰਮਾਦਿਤਿਆ ਸਿੰਘ ਅਤੇ ਸ਼ਿਮਲਾ ਸੰਸਦੀ ਹਲਕੇ ਤੋਂ ਵਿਧਾਇਕ ਵਿਨੋਦ ਸੁਲਤਾਨਪੁਰੀ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਗੱਲ ਕਹੀ ਹੈ। ਉਨ੍ਹਾਂ ਅਨੁਸਾਰ ਭਵਿੱਖ ’ਚ ਇਸ ਕਾਰਨ 5 ਜ਼ਿਮਨੀ ਚੋਣਾਂ ਹੋ ਸਕਦੀਆਂ ਹਨ। ਇਸ ’ਚ 3 ਜ਼ਿਮਨੀ ਚੋਣਾਂ 3 ਆਜ਼ਾਦ ਵਿਧਾਇਕਾਂ ਦੇ ਅਸਤੀਫੇ ਮਨਜ਼ੂਰ ਕਰਨ ਅਤੇ 2 ਜ਼ਿਮਨੀ ਚੋਣਾਂ ਕਾਂਗਰਸ ਦੇ 2 ਨੌਜਵਾਨ ਵਿਧਾਇਕਾਂ ਦੇ ਲੋਕ ਸਭਾ ਚੋਣਾਂ ਜਿੱਤਣ ਦੀ ਸਥਿਤੀ ’ਚ ਕਰਾਉਣੀਆਂ ਪੈ ਸਕਦੀਆਂ ਹਨ।

ਵਿਨੋਦ ਸੁਲਤਾਨਪੁਰੀ ਦੇ ਪਿਤਾ ਰਿਕਾਰਡ 6 ਵਾਰ ਰਹਿ ਚੁੱਕੇ ਹਨ ਐੱਮ. ਪੀ.

ਕਸੌਲੀ ਤੋਂ ਕਾਂਗਰਸ ਦੇ ਨੌਜਵਾਨ ਵਿਧਾਇਕ ਵਿਨੋਦ ਸੁਲਤਾਨਪੁਰੀ ਦੇ ਪਿਤਾ ਕ੍ਰਿਸ਼ਨ ਦੱਤ ਸੁਲਤਾਨਪੁਰੀ ਰਿਕਾਰਡ 6 ਵਾਰ ਲਗਾਤਾਰ ਐੱਮ. ਪੀ. ਰਹਿ ਚੁੱਕੇ ਹਨ। ਭਾਵ ਸਾਲ 1980 ਤੋਂ ਲੈ ਕੇ 1998 ਤੱਕ ਉਨ੍ਹਾਂ ਨੇ ਕੋਈ ਚੋਣ ਨਹੀਂ ਹਾਰੀ। ਹੁਣ ਕਾਂਗਰਸ ਉਨ੍ਹਾਂ ਦੇ ਪੁੱਤਰ ਅਤੇ ਵਿਧਾਇਕ ਵਿਨੋਦ ਸੁਲਤਾਨਪੁਰੀ ਨੂੰ ਮੈਦਾਨ ’ਚ ਉਤਾਰਨਾ ਚਾਹੁੰਦੀ ਹੈ।

ਕਾਂਗੜਾ ’ਚ ਵੀ ਕਾਂਗਰਸ ਕੋਲ ਨੌਜਵਾਨ ਬਦਲ ਮੌਜੂਦ

ਮੰਡੀ ਅਤੇ ਸ਼ਿਮਲਾ ਸੰਸਦੀ ਹਲਕੇ ਵਾਂਗ ਕਾਂਗਰਸ ਕੋਲ ਕਾਂਗੜਾ ਸੰਸਦੀ ਹਲਕੇ ਤੋਂ ਵੀ ਨੌਜਵਾਨ ਬਦਲ ਮੌਜੂਦ ਹੈ। ਇਸ ’ਚ ਸਾਬਕਾ ਮੰਤਰੀ ਮਰਹੂਮ ਜੀ. ਐੱਸ. ਬਾਲੀ ਦੇ ਪੁੱਤਰ ਅਤੇ ਵਿਧਾਇਕ ਆਰ. ਐੱਸ. ਬਾਲੀ ਦਾ ਨਾਂ ਪ੍ਰਮੁੱਖ ਹੈ। ਹਿਮਾਚਲ ਪ੍ਰਦੇਸ਼ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਦੇ ਚੇਅਰਮੈਨ ਸੰਜੇ ਸਿੰਘ ਚੌਹਾਨ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮਨਮੋਹਨ ਕਟੋਚ, ਯੂਥ ਕਾਂਗਰਸ ਦੇ ਕੌਮੀ ਸਕੱਤਰ ਸੁਰਜੀਤ ਭਰਮੌਰੀ ਅਤੇ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਮਿਤ ਪਠਾਣੀਆ ਵਰਗੇ ਬਦਲ ਕਾਂਗਰਸ ਕੋਲ ਕਾਂਗੜਾ ਸੰਸਦੀ ਹਲਕੇ ’ਚ ਮੌਜੂਦ ਹਨ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਹਮੀਰਪੁਰ ਸੰਸਦੀ ਹਲਕੇ ਤੋਂ ਸਾਬਕਾ ਵਿਧਾਇਕ ਸਤਪਾਲ ਰਾਏਜ਼ਾਦਾ ਅਤੇ ਕੁਟਲੈਹੜ ਵਿਧਾਨ ਸਭਾ ਜ਼ਿਮਨੀ ਚੋਣ ਲਈ ਵਿਵੇਕ ਸ਼ਰਮਾ ਦੇ ਨਾਂ ਤੈਅ ਹੋਣ ਦਾ ਸੰਕੇਤ ਦੇ ਚੁੱਕੀ ਹੈ।

ਭਾਜਪਾ ਦੇ ਸਾਹਮਣੇ ਆਪਣੇ ਲੋਕਾਂ ਨੂੰ ਇਕਜੁੱਟ ਰੱਖਣ ਦੀ ਚੁਣੌਤੀ

ਬਦਲੇ ਹੋਏ ਸਿਆਸੀ ਹਾਲਾਤ ਵਿਚ ਜਦੋਂ ਕਾਂਗਰਸ ਪਾਰਟੀ ਨੌਜਵਾਨ ਚਿਹਰਿਆਂ ਨੂੰ ਅੱਗੇ ਲਿਆ ਰਹੀ ਹੈ ਤਾਂ ਭਾਜਪਾ ਨੂੰ ਆਪਣੇ ਲੋਕਾਂ ਨੂੰ ਇੱਕਮੁੱਠ ਰੱਖਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਵੱਲੋਂ 6 ਬਾਗੀਆਂ ਅਤੇ 3 ਆਜ਼ਾਦ ਵਿਧਾਇਕਾਂ ਨੂੰ ਟਿਕਟਾਂ ਦੇਣ ਦੇ ਭਰੋਸੇ ਤੋਂ ਬਾਅਦ ਭਾਜਪਾ ਅੰਦਰ ਵਿਰੋਧ ਦੇ ਸੁਰ ਸੁਣਾਈ ਦੇਣ ਲੱਗੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Himachal Pradesh
  • Congress
  • Mandi
  • Vikramatidaya
  • Shimla
  • ਹਿਮਾਚਲ ਪ੍ਰਦੇਸ਼
  • ਕਾਂਗਰਸ
  • ਮੰਡੀ
  • ਵਿਕਰਮਾਤਿਦਿਆ
  • ਸ਼ਿਮਲਾ

'ਅਦਾਲਤ ਦੀ ਨਿਗਰਾਨੀ 'ਚ ਹੋਵੇ CBI ਜਾਂਚ, ਸੰਦੇਸ਼ਖਲੀ ਜਿਨਸੀ ਸ਼ੋਸ਼ਣ ਮਾਮਲੇ 'ਚ ਕਲਕੱਤਾ ਹਾਈ ਕੋਰਟ ਦਾ ਹੁਕਮ

NEXT STORY

Stories You May Like

  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • kapurthala police recover three missing minors from delhi within 48 hours
    48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • earthquake  himachal pradesh
    ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਹਿਮਾਚਲ, ਘਰਾਂ ਤੋਂ ਬਾਹਰ ਨਿਕਲੇ ਲੋਕ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • kiara advani to reveal a new side of herself after  toxic
    'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • deepti gaur mukherjee becomes new higher education secretary
      ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ...
    • 11 new e visa entry points announced
      ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ...
    • sourav ganguly and his wife receive death threats
      ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ...
    • two brothers fought over rasmalai
      ਹੈਂ! ਰੱਸਮਲਾਈ ਲਈ ਆਪਸ 'ਚ ਭਿੜ ਗਏ 2 ਭਰਾ, ਤੇਜ਼ਧਾਰ ਹਥਿਆਰ ਨਾਲ ਕਰ 'ਤਾ ਹਮਲਾ
    • home minister ready to answer every question
      ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ...
    • vande mataram to be sung from red fort for the first time on independence day
      ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
    • father murder two daughters in hotel
      ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ...
    • rain in many parts of delhi
      ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...
    • priest hangs himself in police station complex
      ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
    • appointment of ceo of ram mandir 18 candidates selected for interview
      ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +