Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    10:59:18 PM

  • indian railways new rule

    ਹੁਣ ਟ੍ਰੇਨ 'ਚ ਸਫਰ ਦੌਰਾਨ ਤੁਸੀਂ ਨਾ ਕਰਿਓ ਇਹ...

  • parvinder jhota family presented 14 major demands to the administration

    ਪਰਵਿੰਦਰ ਝੋਟਾ ਦੇ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਰੱਖ...

  • meeting between parvinder jhota family

    ਪਰਵਿੰਦਰ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ...

  • parvinder jhota s father makes a special appeal to amit shah

    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • FSSAI ਦਾ ਇਕ ਹੋਰ ਵੱਡਾ ਐਕਸ਼ਨ ! Jhanvitanni ਦਾ ਲਾਇਸੈਂਸ ਕੀਤਾ ਰੱਦ, 'ਰੈਡੀਸਨ ਬਲੂ' ਸਣੇ ਕਈਆਂ ਨੂੰ ਨੋਟਿਸ

NATIONAL News Punjabi(ਦੇਸ਼)

FSSAI ਦਾ ਇਕ ਹੋਰ ਵੱਡਾ ਐਕਸ਼ਨ ! Jhanvitanni ਦਾ ਲਾਇਸੈਂਸ ਕੀਤਾ ਰੱਦ, 'ਰੈਡੀਸਨ ਬਲੂ' ਸਣੇ ਕਈਆਂ ਨੂੰ ਨੋਟਿਸ

  • Edited By Harpreet Singh,
  • Updated: 18 Oct, 2026 11:32 AM
New Delhi
fssai radisson blu
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- FSSAI ਨੇ ਤਿਉਹਾਰੀ ਸੀਜ਼ਨ ਦੌਰਾਨ ਆਪਣੀ ਕਾਰਵਾਈ ਤੇਜ਼ ਕਰਦੇ ਹੋਏ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਗੁੰਮਰਾਹਕੁੰਨ ਪ੍ਰਮੋਸ਼ਨ ਖ਼ਿਲਾਫ਼ ਦੇਸ਼ ਭਰ 'ਚ ਕਈ ਥਾਂਈਂ ਸ਼ਿਕੰਜਾ ਹੋਰ ਕੱਸਿਆ ਹੈ। ਇਸੇ ਦੌਰਾਨ ਅਥਾਰਟੀ ਨੇ ਕਈ ਪ੍ਰਮੁੱਖ ਕੰਪਨੀਆਂ ਅਤੇ ਹੋਟਲਾਂ ਖ਼ਿਲਾਫ਼ ਐਕਸ਼ਨ ਲਿਆ ਹੈ।

ਫੂਡ ਰੈਗੂਲੇਟਰ ਨੇ ਦਿੱਲੀ ਦੇ ਮਸ਼ਹੂਰ 5-ਸਟਾਰ ਹੋਟਲ 'ਰੈਡੀਸਨ ਬਲੂ' ਦਾ ਸੰਚਾਲਨ ਕਰਨ ਵਾਲੀ ਕੰਪਨੀ AB Hotels ਨੂੰ ਇੰਪਰੂਵਮੈਂਟ ਨੋਟਿਸ ਜਾਰੀ ਕੀਤਾ ਹੈ, ਜਦਕਿ 'DNV Food Products' ਦਾ ਲਾਇਸੈਂਸ ਮੁਅੱਤਲ ਅਤੇ 'Jhanvitanni' ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

FSSAI ਵੱਲੋਂ ਕੀਤੀ ਗਈ ਜਾਂਚ ਦੌਰਾਨ ਹੋਟਲ ਰੈਡੀਸਨ ਬਲੂ ਦੇ ਕਿਚਨ 'ਚ ਗੰਭੀਰ ਉਲੰਘਣਾਂਵਾਂ ਦੇਖਣ ਨੂੰ ਮਿਲੀਆਂ ਹਨ। ਜਾਂਚ ਦੌਰਾਨ ਹੋਟਲ ਦੇ ਕਿਚਨ 'ਚ ਕਾਕਰੋਚ ਅਤੇ ਮੱਖੀਆਂ ਦੀ ਮੌਜੂਦਗੀ ਪਾਈ ਗਈ ਤੇ ਨਾਲ ਹੀ ਕੱਚੇ ਅਤੇ ਪੱਕੇ ਭੋਜਨ, ਸ਼ਾਕਾਹਾਰੀ ਅਤੇ ਮਾਸਾਹਾਰੀ ਚੀਜ਼ਾਂ ਨੂੰ ਵੱਖ-ਵੱਖ ਰੱਖਣ ਦੀ ਵਿਵਸਥਾ 'ਚ ਕਮੀ ਪਾਈ ਗਈ। ਇਸ ਤੋਂ ਇਲਾਵਾ ਖਰਾਬ ਅਤੇ ਫੰਗਸ ਲੱਗੇ ਫਲ-ਸਬਜ਼ੀਆਂ ਦੀ ਵਰਤੋਂ ਅਤੇ ਖਰੀਦ ਦੇ ਰਿਕਾਰਡ 'ਚ ਵੀ ਗੜਬੜੀ ਮਿਲੀ, ਜਿਸ ਮਗਰੋਂ FSSAI ਨੇ ਕੰਪਨੀ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ- FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ ਕੀਤਾ ਰੱਦ ! Nestle ਤੇ HUL ਦੇ Horlicks ਨੂੰ ਭੇਜਿਆ ਨੋਟਿਸ

ਇਸ ਤੋਂ ਇਲਾਵਾ FSSAI ਨੇ 'Freedom Cooking Rice Bran Oil' ਬਣਾਉਣ ਵਾਲੀ ਕੰਪਨੀ Gemini Edibles & Fats India Ltd, ਈ-ਕਾਮਰਸ ਪਲੇਟਫਾਰਮ BigBasket ਅਤੇ Flipkart ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਇਸ ਤੇਲ ਦੇ ਪ੍ਰਮੋਸ਼ਨ ਦੌਰਾਨ ਬੈਡ ਕੋਲੇਸਟ੍ਰੋਲ ਘਟਾਉਣ ਅਤੇ 10,000+ PPM Natural Oryzanol ਦੇ ਅਜਿਹੇ ਦਾਅਵੇ ਕੀਤੇ ਜਾ ਰਹੇ ਸਨ ਜੋ ਫੂਡ ਸੇਫਟੀ ਐਡਵਰਟਾਈਜ਼ਿੰਗ ਨਿਯਮਾਂ (2018) ਤਹਿਤ ਪ੍ਰਮਾਣਿਤ ਨਹੀਂ ਹਨ। ਇਸ ਤੋਂ ਇਲਾਵਾ ਜੈਮਿਨੀ ਐਡੀਬਲਜ਼ ਕੋਲ ਆਪਣੀ ਵੈੱਬਸਾਈਟ ਰਾਹੀਂ ਈ-ਕਾਮਰਸ ਸੇਲਜ਼ ਲਈ ਜ਼ਰੂਰੀ ਸੈਂਟਰਲ ਲਾਇਸੈਂਸ ਵੀ ਨਹੀਂ ਪਾਇਆ ਗਿਆ।

ਮੱਛੀ ਪ੍ਰੋਸੈਸਿੰਗ ਅਤੇ ਪਾਪੜ ਨਿਰਮਾਣ ਨਾਲ ਜੁੜੀ ਕੰਪਨੀ DNV Food Products Limited 'ਚ ਮੱਖੀਆਂ, ਖੜ੍ਹਾ ਪਾਣੀ, ਜਾਲੇ ਅਤੇ ਸਫ਼ਾਈ ਦੀ ਘਾਟ ਦੇ ਚਲਦਿਆਂ ਕੰਪਨੀ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ, ਜਦਕਿ ਪਹਿਲਾਂ ਤੋਂ ਸਸਪੈਂਸ਼ਨ ਝੱਲਣ ਦੇ ਬਾਵਜੂਦ ਗੈਰ-ਕਾਨੂੰਨੀ ਢੰਗ ਨਾਲ ਕੰਮ ਜਾਰੀ ਰੱਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਕਾਰਨ Jhanvitanni ਦਾ ਲਾਇਸੈਂਸ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ ਅੱਤਵਾਦੀਆਂ ਨੇ ਕਰ ਲਿਆ ਕਿਡਨੈਪ ! ਮਸਤੁੰਗ ਨੇੜੇ ਬੱਸ ਰੁਕਵਾ ਕੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • FSSAI
  • Action
  • Radisson Blu
  • Bigbasket
  • Flipkart
  • Notice

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

NEXT STORY

Stories You May Like

  • fssai action
    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ ਕੀਤਾ ਰੱਦ ! Nestle ਤੇ HUL ਦੇ Horlicks ਨੂੰ ਭੇਜਿਆ ਨੋਟਿਸ
  • fssai issues notice to six companies including amazon flipkart
    ਗੁੰਮਰਾਹਕੁੰਨ ਦਾਅਵੇ ਕਰਨੇ ਪਏ ਮਹਿੰਗੇ, Amazon-Flipkart ਸਮੇਤ ਛੇ ਕੰਪਨੀਆਂ ਨੂੰ FSSAI ਦਾ ਨੋਟਿਸ
  • fssai issues notices to gemini edibles  bigbasket and flipkart
    FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
  • major decision by fssai
    6 ਮਹੀਨੇ ਤੱਕ ਦੇ ਸ਼ਿਸ਼ੂਆਂ ਦੇ ਖਾਣੇ 'ਚੋਂ ਵਾਧੂ ਸ਼ੂਗਰ 'ਤੇ ਲੱਗੀ ਪੂਰੀ ਪਾਬੰਦੀ ! FSSAI ਦਾ ਵੱਡਾ ਫੈਸਲਾ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • animal fodder in biscuits detergent in milk fssai 3 companies
    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼ ! FSSAI ਨੇ 3 ਕੰਪਨੀਆਂ ਖ਼ਿਲਾਫ਼ ਕੱਸਿਆ ਸ਼ਿਕੰਜਾ
  • patiala municipal corporation election  cancelled
    ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
  • arms license of parvinder jhota s killer ashwani cancelled
    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ ਸੀ ਗੋਲੀਆਂ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ...
Trending
Ek Nazar
home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • farmer dies after tractor overturns
      ਟਰੈਕਟਰ-ਟਰਾਲੀ ਪਲਟਣ ਨਾਲ ਕਿਸਾਨ ਦੀ ਮੌਤ !
    • india s economic growth
      ਭਾਰਤ ਦਾ ਆਰਥਿਕ ਵਿਕਾਸ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦੇ ਬਾਵਜੂਦ ਜਸ਼ਨ ਦਾ ਹੱਕਦਾਰ
    • why does laughter arise on serious occasions
      ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...
    • marco rubio on tariff
      'ਭਾਰਤ ਨੂੰ ਟੈਰਿਫ਼ ਤੋਂ ਮਿਲੀ ਛੋਟ ਸਿਰਫ਼ 60 ਦਿਨਾਂ ਲਈ...', ਮਾਰਕੋ ਰੂਬੀਓ ਨੇ...
    • explosion in a pickup van loaded with explosives in bhilwara
      ਭੀਲਵਾੜਾ 'ਚ ਵਿਸਫੋਟਕਾਂ ਨਾਲ ਭਰੀ ਪਿਕਅੱਪ ਵੈਨ 'ਚ ਧਮਾਕਾ, ਡਰਾਈਵਰ ਦੀ ਮੌਤ
    • government strictness regarding the sale of spoiled food and drinks fssai
      ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ...
    • samajwadi party  election manifesto  akhilesh yadav
      UPElections2027: 26 ਨਵੰਬਰ ਨੂੰ ਜਾਰੀ ਹੋਵੇਗਾ ਸਮਾਜਵਾਦੀ ਪਾਰਟੀ ਦਾ ਚੋਣ...
    • fire breaks out in a hotel at mumbai s kohinoor square building
      ਮੁੰਬਈ ਦੇ ਕੋਹਿਨੂਰ ਸਕੁਏਅਰ ਇਮਾਰਤ 'ਚ ਹੋਟਲ 'ਚ ਲੱਗੀ ਅੱਗ, ਕੋਈ ਜਾਨੀ ਨੁਕਸਾਨ...
    • delhi aqi winter air quality  pollution
      ਸਰਦੀਆਂ ਤੋਂ ਪਹਿਲਾਂ 'ਗੈਸ ਚੈਂਬਰ' ਬਣੀ ਦਿੱਲੀ, 72 ਘੰਟਿਆਂ 'ਚ ਦੁੱਗਣਾ ਹੋਇਆ...
    • toxic wastewater from factories in baddi himachal has reached ropar
      ਹਿਮਾਚਲ ਦੀਆਂ ਬੱਦੀ ਫੈਕਟਰੀਆਂ ਦਾ ਕਾਲਾ ਪਾਣੀ ਲਗਾਤਾਰ ਪਹੁੰਚ ਰਿਹੈ ਪੰਜਾਬ, ਕੌਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +