Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:09:51 AM

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ ਦੀਆਂ ਲੱਗਣਗੀਆਂ ਮੌਜਾਂ

NATIONAL News Punjabi(ਦੇਸ਼)

1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ ਦੀਆਂ ਲੱਗਣਗੀਆਂ ਮੌਜਾਂ

  • Edited By Harpreet Singh,
  • Updated: 04 Apr, 2026 01:37 PM
National
fta range rover
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤ ਅਤੇ ਬ੍ਰਿਟੇਨ ਵਿਚਾਲੇ ਹੋਣ ਵਾਲੇ ਮੁਕਤ ਵਪਾਰ ਸਮਝੌਤੇ (FTA) ਦੇ ਲਾਗੂ ਹੋਣ ਤੋਂ ਬਾਅਦ ਲਗਜ਼ਰੀ ਕਾਰ ਬਾਜ਼ਾਰ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਸਕਦਾ ਹੈ। ਰਿਪੋਰਟਾਂ ਅਨੁਸਾਰ, ਇਸ ਸਮਝੌਤੇ ਨਾਲ ਬ੍ਰਿਟੇਨ ਤੋਂ ਆਯਾਤ ਹੋਣ ਵਾਲੀਆਂ ਲਗਜ਼ਰੀ ਰੇਂਜ ਰੋਵਰ ਕਾਰਾਂ ਦੀ ਕੀਮਤ ਵਿੱਚ 1.06 ਕਰੋੜ ਰੁਪਏ ਤੱਕ ਦੀ ਭਾਰੀ ਕਟੌਤੀ ਹੋ ਸਕਦੀ ਹੈ।

ਮੌਜੂਦਾ ਸਮੇਂ ਬ੍ਰਿਟੇਨ ਤੋਂ ਪੂਰੀ ਤਰ੍ਹਾਂ ਬਣ ਕੇ ਆਉਣ ਵਾਲੀਆਂ ਕਾਰਾਂ 'ਤੇ ਭਾਰੀ ਟੈਕਸ ਲੱਗਦਾ ਹੈ, ਜਿਸ ਨਾਲ ਇਨ੍ਹਾਂ ਦੀ ਕੀਮਤ 3 ਕਰੋੜ ਤੋਂ ਪਾਰ ਚਲੀ ਜਾਂਦੀ ਹੈ, ਜਦਕਿ FTA ਲਾਗੂ ਹੋਣ ਤੋਂ ਬਾਅਦ ਇਹ ਟੈਕਸ ਕਾਫ਼ੀ ਘੱਟ ਰਹਿ ਜਾਵੇਗਾ। ਇਸ ਕਟੌਤੀ ਦਾ ਵੱਡਾ ਫਾਇਦਾ 'SV' ਮਾਡਲਾਂ 'ਤੇ ਮਿਲੇਗਾ। ਉਦਾਹਰਨ ਵਜੋਂ, 4.25 ਕਰੋੜ 'ਚ ਮਿਲਣ ਵਾਲੀ ਰੇਂਜ ਰੋਵਰ 4.4 ਲੀਟਰ ਪੈਟਰੋਲ SV ਦੀ ਕੀਮਤ FTA ਮਗਰੋਂ ਘਟ ਕੇ ਲਗਭਗ 3.19 ਕਰੋੜ ਰੁਪਏ ਰਹਿ ਸਕਦੀ ਹੈ। ਇਹ ਕਾਰਾਂ ਭਾਰਤ 'ਚ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਤੇ ਸਿਆਸਤਦਾਨਾਂ ਦੀ ਕਾਫ਼ੀ ਫੇਵਰੇਟ ਹੈ, ਜਿਸ ਕਾਰਨ ਕੀਮਤਾਂ ਘਟਣ ਮਗਰੋਂ ਇਸ ਦਾ ਕ੍ਰੇਜ਼ ਹੋਰ ਜ਼ਿਆਦਾ ਵਧ ਜਾਵੇਗਾ।

ਇਹ ਵੀ ਪੜ੍ਹੋ- 'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਲਗਾਤਾਰ ਦੋ ਮੈਚਾਂ 'ਚ ਜਿੱਤ ਦੇ ਬਾਵਜੂਦ 'ਪੰਜਾਬ' ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਜ਼ਿਕਰਯੋਗ ਹੈ ਕਿ ਭਾਰਤ ਤੇ ਬ੍ਰਿਟੇਨ ਵਿਚਾਲੇ ਹੋਇਆ ਫ੍ਰੀ ਟ੍ਰੇਡ ਐਗਰੀਮੈਂਟ (ਮੁਕਤ ਵਪਾਰ ਸਮਝੌਤਾ) ਅਗਲੇ 2 ਮਹੀਨੇ ਦੇ ਅੰਦਰ ਲਾਗੂ ਹੋ ਸਕਦਾ ਹੈ। ਇਸ ਸਮਝੌਤੇ ਨਾਲ ਭਾਰਤ ਤੇ ਬ੍ਰਿਟੇਨ ਵਿਚਾਲੇ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ, ਨਾਲ ਹੀ ਦੋਵਾਂ ਦੇਸ਼ਾਂ ਦੇ ਕਈ ਉਤਪਾਦ ਇਕ-ਦੂਜੇ ਦੇਸ਼ 'ਚ ਟੈਕਸ ਕਟੌਤੀ ਮਗਰੋਂ ਕਾਫ਼ੀ ਸਸਤੇ ਹੋ ਜਾਣਗੇ, ਜਿਨ੍ਹਾਂ 'ਚ ਦਵਾਈਆਂ, ਸ਼ਰਾਬ ਤੇ ਗੱਡੀਆਂ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ- ਅਮਰੀਕਾ 'ਤੇ ਭਾਰੀ ਪੈ ਰਿਹਾ ਇਰਾਨ ! 24 ਘੰਟਿਆਂ 'ਚ ਸੁੱਟ ਲਿਆ ਇਕ ਹੋਰ ਜਹਾਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Range Rover
  • Car Prices
  • Free Trade Agreement
  • Britain India

ਸਕੂਲ ਲਾਗੇ ਫੱਟ ਗਿਆ ਨਾਈਟ੍ਰੋਜਨ ਸਿਲੰਡਰ, 4 ਦੀ ਮੌਤ, ਦਾਦਰਾ ਪ੍ਰਸ਼ਾਸਨ ਵਲੋਂ ਬਚਾਅ ਕਾਰਜ਼ ਸ਼ੁਰੂ

NEXT STORY

Stories You May Like

  • cement container 1 crore liquor seized
    ਸੀਮਿੰਟ ਦੇ ਕੰਟੇਨਰ 'ਚ ਹਰਿਆਣਾ ਤੋਂ ਲਿਆਂਦੀ 1 ਕਰੋੜ ਰੁਪਏ ਦੀ ਸ਼ਰਾਬ, MP ਪੁਲਸ ਨੇ ਕੀਤੀ ਜ਼ਬਤ
  • british delegation reached india  benefits of fta
    ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
  • smit machchhar  1 crore  prize  national honour
    ਸਮਿਤ ਮਛਾਰ ਨੂੰ ਮਿਲੇਗਾ ਬਹਾਦਰੀ ਦਾ ਇਨਾਮ ! 1 ਕਰੋੜ ਦਾ ਹੋ ਗਿਆ ਐਲਾਨ, ਰਾਸ਼ਟਰੀ ਸਨਮਾਨ...
  • iran turns on pakistan as saudi defense pact takes effect
    ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
  • preparation for major changes in gst  from april 1
    GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
  • horoscope astrology
    ਅਗਲੇ 17 ਦਿਨ ਮੌਜਾਂ ਹੀ ਮੌਜਾਂ! ਇਨ੍ਹਾਂ 9 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • navratri horoscope
    ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ ਹੈ ਤੁਹਾਡਾ ਰਾਸ਼ੀਫ਼ਲ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • rahul and priyanka meet ankita bhandari  s parents
      ਅੰਕਿਤਾ ਭੰਡਾਰੀ ਦੇ ਮਾਤਾ-ਪਿਤਾ ਨੂੰ ਮਿਲੇ ਰਾਹੁਲ-ਪ੍ਰਿਯੰਕਾ, ਦੁਸ਼ਯੰਤ ਗੌਤਮ ਦੀ...
    • up panchayat elections
      UP ਪੰਚਾਇਤੀ ਚੋਣਾਂ: ਇਲਾਹਾਬਾਦ ਹਾਈ ਕੋਰਟ ਨੇ ਤੈਅ ਕੀਤੀ 3 ਮਹੀਨਿਆਂ ਦੀ ਡੈੱਡਲਾਈਨ
    • 15 billion lawsuit filed against bob borrower files case
      BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ...
    • 11 lakh railway employees union cabinet approves bonus
      11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • diwali  farmers  5 000 rupees  chief minister
      ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ...
    • restaurant  fire  delhi  building  police
      ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ
    • muskan sahil saurabh rajput blue drum
      ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ
    • delhi police  rahul gandhi  residence  viral video
      ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +