Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:35:45 PM

  • woman survives despite two injections

    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • stock market plummets  investors lose rs 8 57 478 87 crore

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ ਪੈਟਰੋਲੀਅਮ ਕੰਪਨੀ ਨੇ ਵਧਾਏ ਰੇਟ

NATIONAL News Punjabi(ਦੇਸ਼)

ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ ਪੈਟਰੋਲੀਅਮ ਕੰਪਨੀ ਨੇ ਵਧਾਏ ਰੇਟ

  • Edited By Rakesh,
  • Updated: 02 Apr, 2026 08:44 AM
National
fuel price hike
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਨਵਾਂ ਵਿੱਤੀ ਸਾਲ ਸ਼ੁਰੂ ਹੁੰਦੇ ਹੀ ਨਿੱਜੀ ਤੇਲ ਕੰਪਨੀਆਂ ਨੇ ਖਪਤਕਾਰਾਂ ਨੂੰ ਮਹਿੰਗਾਈ ਦਾ ਜ਼ਬਰਦਸਤ ਝਟਕਾ ਦਿੱਤਾ ਹੈ। ਨਾਇਰਾ ਐਨਰਜੀ ਤੋਂ ਬਾਅਦ ਹੁਣ ਇੱਕ ਹੋਰ ਪ੍ਰਮੁੱਖ ਨਿੱਜੀ ਤੇਲ ਕੰਪਨੀ ਸ਼ੈੱਲ ਇੰਡੀਆ (Shell India) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ। ਕੰਪਨੀ ਨੇ ਪੈਟਰੋਲ ਦੀ ਕੀਮਤ ਵਿੱਚ ਲਗਭਗ 7.4 ਰੁਪਏ ਅਤੇ ਡੀਜ਼ਲ ਵਿੱਚ 25 ਰੁਪਏ ਪ੍ਰਤੀ ਲੀਟਰ ਦਾ ਇਜ਼ਾਫਾ ਕੀਤਾ ਹੈ।

ਬੈਂਗਲੁਰੂ ਵਿੱਚ ਸ਼ੈੱਲ ਦੇ ਪੰਪਾਂ 'ਤੇ ਪੈਟਰੋਲ ਦੀ ਕੀਮਤ ਵਿੱਚ 7.41 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਨਾਲ ਹੁਣ ਉੱਥੇ ਆਮ ਪੈਟਰੋਲ ਦੀ ਕੀਮਤ 119.85 ਰੁਪਏ ਹੋ ਗਈ ਹੈ। ਸਭ ਤੋਂ ਵੱਧ ਮਾਰ ਡੀਜ਼ਲ 'ਤੇ ਪਈ ਹੈ, ਜਿਸ ਦੀ ਕੀਮਤ 25.01 ਰੁਪਏ ਪ੍ਰਤੀ ਲੀਟਰ ਵਧ ਕੇ 123.52 ਰੁਪਏ ਤੱਕ ਪਹੁੰਚ ਗਈ ਹੈ। ਸਥਾਨਕ ਟੈਕਸਾਂ ਕਾਰਨ ਮਹਾਰਾਸ਼ਟਰ, ਗੁਜਰਾਤ, ਤਾਮਿਲਨਾਡੂ ਅਤੇ ਤੇਲੰਗਾਨਾ ਵਰਗੇ ਹੋਰ ਸੂਬਿਆਂ ਵਿੱਚ ਇਨ੍ਹਾਂ ਕੀਮਤਾਂ ਵਿੱਚ ਥੋੜ੍ਹਾ ਬਦਲਾਅ ਹੋ ਸਕਦਾ ਹੈ।

ਇਹ ਵੀ ਪੜ੍ਹੋ- ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ ਤੁਹਾਡੀ ਗੱਡੀ ਦਾ ਇੰਜਣ

ਕਿਉਂ ਵਧੀਆਂ ਕੀਮਤਾਂ?

ਤੇਲ ਕੀਮਤਾਂ ਵਿੱਚ ਇਸ ਵਾਧੇ ਦਾ ਮੁੱਖ ਕਾਰਨ ਈਰਾਨ ਜੰਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਦੱਸਿਆ ਜਾ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਰਹਿਣ ਕਾਰਨ ਨਿੱਜੀ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਸੀ। ਸਰਕਾਰੀ ਤੇਲ ਕੰਪਨੀਆਂ ਦੇ ਮੁਕਾਬਲੇ ਨਿੱਜੀ ਕੰਪਨੀਆਂ ਨੂੰ ਕੋਈ ਸਰਕਾਰੀ ਮੁਆਵਜ਼ਾ ਨਹੀਂ ਮਿਲਦਾ, ਜਿਸ ਕਾਰਨ ਉਨ੍ਹਾਂ ਨੇ ਇਸ ਵਾਧੇ ਦਾ ਬੋਝ ਸਿੱਧਾ ਗਾਹਕਾਂ 'ਤੇ ਪਾ ਦਿੱਤਾ ਹੈ।

ਇਹ ਵੀ ਪੜ੍ਹੋ- 50,000 ਚਿਕਨ ਦੀਆਂ ਦੁਕਾਨਾਂ ਹੋਈਆਂ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ

ਹੋਰ ਵਧ ਸਕਦੇ ਹਨ ਭਾਅ

ਰਿਪੋਰਟਾਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਵੀ ਉਛਾਲ ਆ ਸਕਦਾ ਹੈ, ਜੋ ਸੰਭਾਵਿਤ ਤੌਰ 'ਤੇ 148 ਤੋਂ 165 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਕਾਰਨ 8 ਫਰਵਰੀ ਤੋਂ ਬਾਅਦ ਬ੍ਰੈਂਟ ਕਰੂਡ ਦੀਆਂ ਕੀਮਤਾਂ ਵਿੱਚ 60 ਫੀਸਦੀ ਤੱਕ ਦਾ ਵਾਧਾ ਹੋ ਚੁੱਕਾ ਹੈ।

ਇਸ ਤੋਂ ਪਹਿਲਾਂ ਨਾਇਰਾ ਐਨਰਜੀ ਨੇ ਵੀ ਪੈਟਰੋਲ ਵਿੱਚ 5 ਰੁਪਏ ਅਤੇ ਡੀਜ਼ਲ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਸ਼ੈੱਲ ਇੰਡੀਆ ਦੇ ਦੇਸ਼ ਭਰ ਵਿੱਚ 325 ਤੋਂ ਵੱਧ ਪੰਪ ਹਨ, ਜਿਨ੍ਹਾਂ 'ਤੇ ਇਹ ਨਵੀਆਂ ਕੀਮਤਾਂ 1 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ।

ਇਹ ਵੀ ਪੜ੍ਹੋ- LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ ਸ਼ਿਕਾਇਤ, ਹੋਵੇਗੀ ਕਾਰਵਾਈ

  • fuel price hike
  • petrol
  • diesel
  • increase
  • sell india

ਪੱਛਮੀ ਏਸ਼ੀਆ ਸੰਕਟ 'ਤੇ PM ਮੋਦੀ ਦੀ ਉੱਚ-ਪੱਧਰੀ ਬੈਠਕ, ਹੋ ਸਕਦੈ ਕੋਈ ਵੱਡਾ ਐਲਾਨ

NEXT STORY

Stories You May Like

  • petrol prices hike
    1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ ਦੇ'ਤੀ ਚੇਤਾਵਨੀ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • rising petrol and diesel prices spark global outcry
    ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਦੁਨੀਆ ’ਚ ਹਾਹਾਕਾਰ, ਕਿਤੇ ਅੱਗਜ਼ਨੀ ਤਾਂ ਕਿਤੇ ਠੱਪ ਹੋਇਆ ਕੰਮ
  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • petroleum companies lose rs 530 crore daily on fuel sales  icra
    ਈਂਧਨ ਦੀ ਵਿਕਰੀ ’ਤੇ ਪੈਟਰੋਲੀਅਮ ਕੰਪਨੀਆਂ ਨੂੰ ਰੋਜ਼ਾਨਾ 530 ਕਰੋੜ ਰੁਪਏ ਦਾ ਨੁਕਸਾਨ : ਇਕਰਾ
  • now petrol and diesel prices will go up  pressure on indian economy
    ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
  • new directive for these vehicle owners in amritsar
    ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • now banks will work for only 5 days notification going viral
      ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ...
    • woman gang raped after abduction
      ਔਰਤ ਨਾਲ ਅਗਵਾ ਤੋਂ ਬਾਅਦ ਗੈਂਗਰੇਪ! ਪੁਲਸ ਨੇ ਸਲਾਖਾਂ ਪਿੱਛੇ ਭੇਜੇ 5 ਮੁਲਜ਼ਮ
    • llb student  highway  stunts  car windows
      ਪਲਵਲ 'ਚ LLB ਵਿਦਿਆਰਥੀਆਂ ਨੇ ਹਾਈਵੇਅ 'ਤੇ ਕੀਤੇ ਸਟੰਟ, ਕਾਰਾਂ ਦੀਆਂ ਖਿੜਕੀਆਂ...
    • wife  grandmother  husband  property  police
      ਪੁਲਸ ਨੂੰ ਮੌਤ ਦੀ ਸੂਚਨਾ ਦੇਣ ਪਹੁੰਚਿਆ ਬੰਦਾ ਖ਼ੁਦ ਹੀ ਨਿਕਲਿਆ ਕਾਤਲ ! ਕਬੂਲੇ 3...
    • milk  supply  suspended  3 days
      3 ਦਿਨ ਦੁੱਧ ਦੀ ਸਪਲਾਈ ਠੱਪ; ਨਿਯਮਾਂ ਦੀ ਉਲੰਘਣਾ ਕਰਨ 'ਤੇ ਹਰਿਆਣਾ 'ਚ ਲੱਗੇਗਾ...
    • lashkar commander  musa  ministry of home affairs  security forces
      ਲਸ਼ਕਰ ਕਮਾਂਡਰ ਮੂਸਾ ਦਾ ਮਾਰਿਆ ਜਾਣਾ ਅੱਤਵਾਦੀ ਸੰਗਠਨ ਨੂੰ ਵੱਡਾ ਝਟਕਾ : ਗ੍ਰਹਿ...
    • ed investigation
      ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਇੰਦਰਨੀਲ ਤੋਂ ED ਨੇ ਕੀਤੀ ਪੁੱਛਗਿੱਛ
    • indian pilot  sumit machhar  president murmu
      ਭਾਰਤੀ ਪਾਇਲਟ ਸਮਿਤ ਮਾਛਰ ਨੇ ਬਚਾਈ 174 ਲੋਕਾਂ ਦੀ ਜਾਨ, ਰਾਸ਼ਟਰਪਤੀ ਮੁਰਮੂ...
    • narendra modi  smit machchhar   family  conversation  phone
      174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...
    • temple sadhu police accused custody
      ਮੰਦਰ 'ਚ ਰਹਿੰਦੇ 2 ਸਾਧੂਆਂ ਦਾ ਕਤਲ ! ਸੂਥਾ ਪਿੰਡ 'ਚ ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +