Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    11:48:38 PM

  • ed issued summons to two ias officers of punjab government

    ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ ਪੰਜਾਬ ਸਰਕਾਰ ਦੇ...

  • raksha bandhan 2026

    ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ...

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

  • punjab boy kharar

    ਦੋਸਤਾਂ ਨਾਲ ਚੰਡੀਗੜ੍ਹ ਘੁੰਮਣ ਗਏ ਮੁੰਡੇ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • J&K : ਗੰਦੇਰਬਲ 'ਚ ਮੁਕਾਬਲਾ, ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਕੀਤਾ ਢੇਰ

NATIONAL News Punjabi(ਦੇਸ਼)

J&K : ਗੰਦੇਰਬਲ 'ਚ ਮੁਕਾਬਲਾ, ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਕੀਤਾ ਢੇਰ

  • Edited By Disha,
  • Updated: 01 Oct, 2019 12:24 PM
Jammu & Kashmir
ganderbal security force encounter terrorist
  • Share
    • Facebook
    • Tumblr
    • Linkedin
    • Twitter
  • Comment

ਗੰਦੇਰਬਲ— ਜੰਮੂ-ਕਸ਼ਮੀਰ ਦੇ ਗੰਦੇਰਬਲ 'ਚ ਸੁਰੱਖਿਆ ਫੋਰਸਾਂ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਇੱਥੇ ਚਲਾਏ ਗਏ ਆਪਰੇਸ਼ਨ 'ਚ ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਉੱਥੇ ਹੀ ਆਪਰੇਸ਼ਨ ਹਾਲੇ ਵੀ ਜਾਰੀ ਹੈ। ਮਾਰੇ ਗਏ ਅੱਤਵਾਦੀ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਸ ਤੋਂ ਪਹਿਲਾਂ 28 ਸਤੰਬਰ ਨੂੰ ਵੀ ਅੱਤਵਾਦੀਆਂ ਅਤੇ ਫੌਜ ਦਰਮਿਆਨ ਮੁਕਾਬਲਾ ਹੋਇਆ ਸੀ। ਜਿਸ 'ਚ ਕਈ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ 2 ਵੱਖ-ਵੱਖ ਥਾਂਵਾਂ 'ਤੇ ਹੋਏ ਮੁਕਾਬਲੇ 'ਚ 6 ਅੱਤਵਾਦੀ ਮਾਰੇ ਗਏ। ਜਿਨ੍ਹਾਂ 'ਚੋਂ 3 ਪਾਕਿਸਤਾਨੀ ਸਨ। ਇਨ੍ਹਾਂ ਮੁਕਾਬਲਿਆਂ 'ਚ ਇਕ ਜਵਾਨ ਸ਼ਹੀਦ ਹੋ ਗਿਆ, ਜਦੋਂ ਕਿ 2 ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਪੁਲਸ ਸੂਤਰਾਂ ਅਨੁਸਾਰ ਉੱਤਰੀ ਕਸ਼ਮੀਰ ਦੇ ਗੰਦੇਰਬਲ ਜ਼ਿਲੇ ਦੇ ਨਾਰਨਾਗ ਜੰਗਲਾਤ ਖੇਤਰ 'ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ 'ਚ ਤਿੰਨ ਅੱਤਵਾਦੀ ਮਾਰੇ ਗਏ। ਸੂਤਰਾਂ ਅਨੁਸਾਰ ਅੱਤਵਾਦੀਆਂ ਦੇ ਇਕ ਸਮੂਹ ਨੇ ਹਾਲ ਹੀ 'ਚ ਗੁਰੇਜ ਸੈਕਟਰ 'ਚ ਕੰਟਰੋਲ ਰੇਖਾ ਤੋਂ ਘੁਸਪੈਠ ਕੀਤੀ ਹੋਵੇਗੀ।

ਪਾਕਿਸਤਾਨ ਪਿਛਲੇ ਤਿੰਨ ਦਿਨਾਂ ਤੋਂ ਗੁਰੇਜ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਇਸ ਰਾਹੀਂ ਪਾਕਿਸਤਾਨ ਘੁਸਪੈਠ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਦੂਜੀ ਘਟਨਾ 'ਚ ਜੰਮੂ ਖੇਤਰ ਦੇ ਰਾਮਬਨ ਜ਼ਿਲੇ ਦੇ ਥੋਰ ਇਲਾਕੇ 'ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ 'ਚ ਤਿੰਨ ਅੱਤਵਾਦੀ ਮਾਰੇ ਗਏ। ਅੱਤਵਾਦੀ ਇਕ ਘਰ 'ਚ ਆ ਗਏ ਅਤੇ ਉੱਥੇ ਮੌਜੂਦ ਲੋਕਾਂ ਨੂੰ ਬੰਧਕ ਬਣਾ ਲਿਆ। ਬਾਅਦ 'ਚ ਬੰਧਕਾਂ ਨੂੰ ਛੁਡਾ ਲਿਆ ਗਿਆ ਪਰ ਇਸ ਦੌਰਾਨ ਗੋਲੀਬਾਰੀ 'ਚ ਇਕ ਜਵਾਨ ਸ਼ਹੀਦ ਹੋ ਗਿਆ, ਉੱਥੇ ਹੀ 2 ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਮਾਰੇ ਗਏ ਅੱਤਵਾਦੀ ਹਿਜਬੁਲ ਮੁਜਾਹੀਦੀਨ ਦੇ ਅੱਤਵਾਦੀ ਸਨ। ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ।

  • Ganderbal
  • Security Force
  • Encounter
  • Terrorist
  • ਗੰਦੇਰਬਲ
  • ਸੁਰੱਖਿਆ ਫੋਰਸ
  • ਮੁਕਾਬਲਾ
  • ਅੱਤਵਾਦੀ

ਸੋਨਾ-ਚਾਂਦੀ ਨਹੀਂ, ਚੋਰਾਂ ਲਈ ਪਿਆਜ਼ ਬਣੇ 'ਖਜ਼ਾਨਾ'

NEXT STORY

Stories You May Like

    • harbhajan singh expresses deep concern over the current situation
      ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
    • hdfc bank transformation benefits over 37 lakh people in punjab
      ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
    • punjab bjp  bl santosh  bjp leader
      'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
    • punjab police officers strict orders
      ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
    • randhawa masandan murder case
      ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
    • anu mata withdrew from the nomination for the gymkhana elections
      ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
    • increased risk of diseases in punjab doctors issue advisory
      ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
    • unexpected happened to young man video reveals big secrets about girlfriend
      ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
    Trending
    Ek Nazar
    big relie to trump

    ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

    former ceo of ainet agreed to pa

    AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

    us imposed new sanctions on ira

    ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

    indian citizen arrested

    ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

    woman gives birth in hospital washroom

    ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

    new tariffs on china

    ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

    hindi film raaz

    23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

    karare laddus amritsar

    ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

    pakistani women need justice

    ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

    kangana ranaut on kriti sanon s ad

    "ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

    hopes for rain

    ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

    canada us tariff announcement

    ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

    famous tv couple announces separation after 11 years of marriage

    ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

    kashmera shah backs sunita ahuja amid govinda feud

    'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

    diversity of sarees at times square

    'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

    himanshi khurana says she has proof against asim riaz

    'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

    70 year old producer  s dirty act with famous actress

    'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

    horoscope astrology

    ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦੇਸ਼ ਦੀਆਂ ਖਬਰਾਂ
      • junk food in school canteens and near school gates
        ਬੱਚਿਆਂ ਦੀ ਸਿਹਤ ਨੂੰ ਲੈ ਕੇ ਰਾਜਸਥਾਨ HC ਦਾ ਵੱਡਾ ਫੈਸਲਾ ! ਸਕੂਲਾਂ 'ਚ ਜੰਕ...
      • now dry fruits have also become expensive
        ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਨੇ ਕੱਢੇ ਵੱਟ, ਖੰਡ-ਸਬਜ਼ੀਆਂ ਤੋਂ ਬਾਅਦ ਹੁਣ Dry...
      • supreme court states union territories footpaths
        ਸੁਪਰੀਮ ਕੋਰਟ ਨੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਕਬਜ਼ਾ-ਮੁਕਤ ਫੁੱਟਪਾਥ...
      • ram rahim  parole  jail  sirsa  rohtak police
        17ਵੀਂ ਵਾਰ ਜੇਲ੍ਹ 'ਚੋਂ ਬਾਹਰ ਆਇਆ ਰਾਮ ਰਹੀਮ ! 21 ਦਿਨਾਂ ਦੀ ਮਿਲੀ ਪੈਰੋਲ
      • census  jairam ramesh congress  modi government
        ਜਨਗਣਨਾ ਦਾ ਮੌਜੂਦਾ ਰੂਪ ਸਿਰਫ਼ 'ਧੋਖਾ' ਅਤੇ 'ਲੀਪਾਪੋਤੀ', ਇਹ ਮਨਜ਼ੂਰ ਨਹੀਂ...
      • youth arrested for throwing eggs at ganesh idol
        ਮੁੰਬਈ 'ਚ ਗਣੇਸ਼ ਸ਼ੋਭਾ ਯਾਤਰਾ 'ਤੇ ਨੌਜਵਾਨ ਨੇ ਸੱਟੇ ਆਂਡੇ, ਪੁਲਸ ਨੇ ਕੀਤਾ...
      • mother son incident
        ਪਤੀ ਦੀ ਹੋਈ ਮੌਤ ਤਾਂ ਪ੍ਰੇਮੀ ਨਾਲ ਰਹਿਣ ਲੱਗੀ ਜਨਾਨੀ ! ਪੁੱਤ ਕਰਨ ਲੱਗਾ ਵਿਰੋਧ...
      • know where india s rich are investing money now
        ਜ਼ਮੀਨ,ਸ਼ੇਅਰ-ਬਾਂਡ ਦਾ ਘਟਿਆ ਕ੍ਰੇਜ਼, ਜਾਣੋ ਹੁਣ ਕਿੱਥੇ ਪੈਸਾ ਲਗਾ ਰਹੇ ਭਾਰਤ ਦੇ...
      • parents  girl  family  police  hospital
        ਮਾਪਿਆਂ ਦੇ ਕਲੇਸ਼ ਨੇ ਲਈ 21 ਸਾਲਾ ਧੀ ਦੀ ਜਾਨ ! ਨਾਨਕੇ ਪਰਿਵਾਰ ਨੇ ਲਾਏ ਗੰਭੀਰ...
      • jantar mantar protests
        'ਜੰਤਰ-ਮੰਤਰ ਜਿਨਸੀ ਸ਼ੋਸ਼ਣ ਮਾਮਲੇ ਦੀ ਪਹਿਲ ਦੇ ਆਧਾਰ ’ਤੇ ਹੋਵੇਗੀ ਜਾਂਚ' ;...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +