Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    12:39:07 AM

  • preity zinta writes emotional message

    IPL ਫਾਈਨਲ ਹਾਰਨ ਤੋਂ ਬਾਅਦ ਪ੍ਰੀਤੀ ਜ਼ਿੰਟਾ ਨੇ...

  • union minister  s big decision on smart electricity meters

    Smart ਬਿਜਲੀ ਮੀਟਰਾਂ ਨੂੰ ਲੈ ਕੇ ਕੇਂਦਰੀ ਮੰਤਰੀ ਦਾ...

  • shreyas iyer ipl final defeat

    ਸ਼੍ਰੇਅਸ ਅਈਅਰ ਨੂੰ ਲੱਗਾ ਇੱਕ ਹੋਰ ਝਟਕਾ, IPL...

  • big news from bangladesh  muhammad yunus announces elections

    ਬੰਗਲਾਦੇਸ਼ ਤੋਂ ਆਈ ਵੱਡੀ ਖ਼ਬਰ: ਮੁਹੰਮਦ ਯੂਨਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੱਲਦੀ ਕਾਰ 'ਚ ਨਾਬਾਲਗ ਕੁੜੀ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ

NATIONAL News Punjabi(ਦੇਸ਼)

ਚੱਲਦੀ ਕਾਰ 'ਚ ਨਾਬਾਲਗ ਕੁੜੀ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ

  • Edited By Disha,
  • Updated: 09 Sep, 2024 11:18 AM
National
gang rape in a moving car in gonda accused arrested
  • Share
    • Facebook
    • Tumblr
    • Linkedin
    • Twitter
  • Comment

ਗੋਂਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿਚ ਇਕ ਦਲਿਤ ਕੁੜੀ ਨਾਲ ਜਬਰ ਜ਼ਿਨਾਹ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਤਵਾਲੀ ਨਗਰ ਥਾਣੇ ਦੇ ਇੰਚਾਰਜ ਇੰਸਪੈਕਟਰ ਮਨੋਜ ਕੁਮਾਰ ਪਾਠਕ ਨੇ ਸੋਮਵਾਰ ਨੂੰ ਦੱਸਿਆ ਕਿ ਸ਼ਹਿਰ ਦੇ ਇਕ ਇਲਾਕੇ 'ਚ ਰਹਿਣ ਵਾਲੀ ਇਕ ਦਲਿਤ ਔਰਤ ਨੇ 2 ਨੌਜਵਾਨਾਂ 'ਤੇ ਆਪਣੀ 17 ਸਾਲਾ ਧੀ ਨੂੰ ਮੋਬਾਇਲ ਫੋਨ ਦਿਵਾਉਣ ਦੇ ਬਹਾਨੇ ਬੁਲਾ ਕੇ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤੇ ਜਾਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਸ਼ਨੀਵਾਰ ਦੇਰ ਸ਼ਾਮ ਦਲਿਤ ਔਰਤ ਆਪਣੇ ਪਤੀ ਅਤੇ ਧੀ ਨਾਲ ਕਿਸੇ ਕੰਮ ਲਈ ਆਪਣੇ ਰਿਸ਼ਤੇਦਾਰਾਂ ਦੇ ਘਰ ਗਈ ਸੀ। ਉੱਥੇ ਹੀ ਬਲਰਾਮਪੁਰ ਜ਼ਿਲ੍ਹੇ ਦੇ ਨਗਰ ਕੋਤਵਾਲੀ ਥਾਣਾ ਖੇਤਰ ਦੇ ਭਗੌਤੀਗੰਜ ਦੇ ਪੰਤਨਗਰ ਮੁਹੱਲਾ ਨਿਵਾਸੀ ਆਰਿਫ ਅਤੇ ਰਿਜ਼ਵਾਨ ਨੇ ਉਸ ਦੀ ਧੀ ਨੂੰ ਮੋਬਾਇਲ ਫੋਨ ਦਿਵਾਉਣ ਦਾ ਝਾਂਸਾ ਦੇ ਕੇ ਆਪਣੀ ਕਾਰ 'ਚ ਬਿਠਾ ਲਿਆ। ਉਹ ਉਸ ਨੂੰ ਸਰਕੂਲਰ ਰੋਡ 'ਤੇ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਚੱਲਦੀ ਕਾਰ 'ਚ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ।

ਪਾਠਕ ਨੇ ਦੱਸਿਆ ਕਿ ਇਸ ਵਿਚ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਇਕ ਖੰਭੇ ਨਾਲ ਟਕਰਾ ਗਈ, ਜਿਸ ਤੋਂ ਬਾਅਦ ਦੋਸ਼ੀ ਕਾਰ ਉੱਥੇ ਹੀ ਛੱਡ ਕੇ ਦੌੜ ਗਏ। ਕਿਸੇ ਤਰ੍ਹਾਂ ਦੇਰ ਰਾਤ ਘਰ ਪਹੁੰਚੀ ਕੁੜੀ ਨੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਸ਼ਿਕਾਇਤ 'ਚ ਤੁਰੰਤ ਕਾਰਵਾਈ ਕਰਦੇ ਹੋਏ ਦੋਹਾਂ ਦੋਸ਼ੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰ ਕੇ ਦੇਰ ਰਾਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੀੜਤਾ ਨੂੰ ਮੈਡੀਕਲ ਜਾਂਚ ਅਤੇ ਹੋਰ ਕਾਰਵਾਈ ਲਈ ਜ਼ਿਲ੍ਹਾ ਮਹਿਲਾ ਹਸਪਤਾਲ ਭੇਜਿਆ ਜਾ ਰਿਹਾ ਹੈ। ਪਾਠਕ ਨੇ ਦੱਸਿਆ ਕਿ ਸ਼ੁਰੂਆਤੀ ਪੁੱਛ-ਗਿੱਛ 'ਚ ਪਤਾ ਲੱਗਾ ਹੈ ਕਿ ਆਰਿਫ਼ ਨੇ ਆਪਣੇ ਦੋਸਤ ਤੋਂ ਉਸ ਦੀ ਕਾਰ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਚ ਜਾਣ ਲਈ ਮੰਗੀ ਸੀ। ਘਟਨਾ 'ਚ ਇਸਤੇਮਾਲ ਕਾਰ ਵੀ ਬਰਾਮਦ ਕਰ ਲਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Girl
  • sexual assault
  • car
  • mobile
  • arrested
  • ਕੁੜੀ
  • ਜਿਨਸੀ ਸ਼ੋਸ਼ਣ
  • ਕਾਰ
  • ਮੋਬਾਇਲ
  • ਗ੍ਰਿਫ਼ਤਾਰ

BJP ਆਗੂ ਦਾ ਗੋਲੀ ਮਾਰ ਕੇ ਕਤਲ, ਮੋਬਾਈਲ ਖੋਹ ਕੇ ਦੌੜੇ ਬਦਮਾਸ਼

NEXT STORY

Stories You May Like

  • girl police accused arrested
    ਕੁੜੀ ਨਾਲ ਜਬਰ ਜ਼ਿਨਾਹ, ਪੁਲਸ ਨੇ ਐਨਕਾਊਂਟਰ ਕਰ ਕੇ ਮੁਲਜ਼ਮ ਕੀਤਾ ਗ੍ਰਿਫ਼ਤਾਰ
  • rape case
    ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨਾਲ ਜਬਰ-ਜ਼ਿਨਾਹ, ਮਾਮਲਾ ਦਰਜ
  • gang rape of punjabi girl in himachal
    ਹਿਮਾਚਲ 'ਚ ਪੰਜਾਬੀ ਕੁੜੀ ਨਾਲ ਸਮੂਹਿਕ ਜਬਰ-ਜ਼ਨਾਹ, ਲਿਫਟ ਦੇ ਬਹਾਨੇ 4 ਮੁੰਡਿਆਂ ਨੇ...
  • big revelation about arrested mla raman arora
    ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਕੇਸ ’ਚ ਵੀ ਲਏ ਲੱਖਾਂ ਰੁਪਏ
  • accused arrested for obstructing minor girl  s path and harassing her
    ਨਾਬਾਲਗ ਕੁੜੀ ਦਾ ਰਸਤਾ ਰੋਕ ਕੇ ਤੰਗ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • chandigarh  convict sentenced to death for raping and murdering a girl
    ਚੰਡੀਗੜ੍ਹ : ਜਬਰ-ਜ਼ਿਨਾਹ ਮਗਰੋਂ ਬੱਚੀ ਦੇ ਕਤਲ ਦੇ ਦੋਸ਼ੀ ਨੂੰ ਫ਼ਾਂਸੀ ਦੀ ਸਜ਼ਾ
  • tv actor arrested for harassment
    ਵੱਡੀ ਖਬਰ; ਜਬਰ-ਜ਼ਿਨਾਹ ਦੇ ਦੋਸ਼ 'ਚ ਮਸ਼ਹੂਰ ਅਦਾਕਾਰ ਗ੍ਰਿਫਤਾਰ
  • supreme court influencer interim bail
    'ਤਾੜੀ ਇਕ ਹੱਥ ਨਾਲ ਨਹੀਂ ਵੱਜਦੀ'...SC ਨੇ ਜਬਰ ਜ਼ਿਨਾਹ ਮਾਮਲੇ 'ਚ ਇੰਨਫਲਾਂਸਰ ਨੂੰ ਦਿੱਤੀ ਜ਼ਮਾਨਤ
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • big revelation in the case of the death of a young man
    ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ...
  • blind murder case solved in adampur
    ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
Trending
Ek Nazar
red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • canadian prime minister carney called pm modi
      ਕੈਨੇਡੇ ਦੇ ਪ੍ਰਧਾਨ ਮੰਤਰੀ ਕਾਰਨੀ ਨੇ PM ਮੋਦੀ ਨਾਲ ਫੋਨ 'ਤੇ ਕੀਤੀ ਗੱਲ, G-7...
    • mother daughter in objectionable situation with boyfriend
      ਧੀ ਨੂੰ ਬੁਆਏਫ੍ਰੈਂਡ ਨਾਲ ਇਤਰਾਜ਼ਯੋਗ ਹਾਲਤ 'ਚ ਦੇਖ ਮਾਂ ਦੇ ਉੱਡ ਗਏ ਹੋਸ਼ ਤੇ...
    • 8 terrorists arrested in manipur
      ਮਣੀਪੁਰ ’ਚ 8 ਅੱਤਵਾਦੀ ਗ੍ਰਿਫ਼ਤਾਰ
    • mpc meeting big relief hat trick of repo rate cut loan installments
      MPC Meeting : RBI ਦਾ ਵੱਡਾ ਤੋਹਫ਼ਾ ,ਰੈਪੋ ਰੇਟ 'ਚ ਕਟੌਤੀ ਦੀ ਹੈਟ੍ਰਿਕ,...
    • heavy rain alert 7 days
      Heavy Rain Alert: ਅਗਲੇ 7 ਦਿਨ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ...
    • wife caught her husband his girlfriend
      ਫਲੈਟ 'ਚ ਪ੍ਰੇਮਿਕਾ ਨਾਲ ਚੱਲ ਰਿਹਾ ਸੀ ਰੋਮਾਂਸ, ਉੱਤੋਂ ਆ ਗਈ ਪਤਨੀ...
    • summer traffic police duty ac helmet
      ਗਰਮੀ ਦੇ ਕਹਿਰ 'ਚ ਵੀ ਕੂਲ ਕੂਲ ਰਹੇਗੀ ਪੁਲਸ! ਡਿਊਟੀ ਲਈ ਮਿਲੇ AC ਹੈਲਮੈਟ
    • starlink gets key licence to start service in india
      ਹੁਣ ਭਾਰਤ 'ਚ ਵੀ ਚੱਲੇਗਾ ਸੈਟੇਲਾਈਟ ਇੰਟਰਨੈੱਟ, Elon Musk ਦੀ ਸਟਾਰਲਿੰਕ ਨੂੰ...
    • lover who went to meet his girlfriend was beaten to death
      ਗਰਲਫ੍ਰੈਂਡ ਨੇ ਫੋਨ ਕਰ ਕੇ ਸੱਦਿਆ ਪ੍ਰੇਮੀ, ਬਗੀਚੇ 'ਚ ਘਾਤ ਲਾ ਕੇ ਬੈਠੇ ਸਨ ਭਰਾ...
    • vijay mallya spoke on rcb s victory sbi gave reply
      RCB ਦੀ ਜਿੱਤ 'ਤੇ ਬੋਲੇ ਵਿਜੇ ਮਾਲਿਆ,  SBI ਨੇ ਦਿੱਤਾ ਕਰਾਰਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +