Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    7:36:08 AM

  • sawan month temple devotees  dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ LPG ਸਿਲੰਡਰ ਦੀ ਨੋ ਟੈਨਸ਼ਨ! IOCL ਨੇ ਕਰ'ਤਾ ਵੱਡਾ ਐਲਾਨ

NATIONAL News Punjabi(ਦੇਸ਼)

ਹੁਣ LPG ਸਿਲੰਡਰ ਦੀ ਨੋ ਟੈਨਸ਼ਨ! IOCL ਨੇ ਕਰ'ਤਾ ਵੱਡਾ ਐਲਾਨ

  • Edited By Baljit Singh,
  • Updated: 01 Apr, 2026 06:24 PM
National
gas cylinder booking get 5kg cylinder
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਹੁਣ ਰਸੋਈ 'ਚ ਗੈਸ ਖਤਮ ਹੋਣ 'ਤੇ ਖਾਣਾ ਪਕਾਉਣ ਵਿੱਚ ਦੇਰੀ ਜਾਂ ਲੰਬੀਆਂ ਲਾਈਨਾਂ ਵਿੱਚ ਲੱਗਣ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਖਪਤਕਾਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਵੱਡਾ ਐਲਾਨ ਕਰ ਦਿੱਤਾ ਹੈ। IOCL ਹੁਣ 'ਛੋਟੂ' ਨਾਮ ਦਾ 5 ਕਿਲੋਗ੍ਰਾਮ ਦਾ ਐੱਲਪੀਜੀ ਸਿਲੰਡਰ ਲੈ ਕੇ ਆਈ ਹੈ, ਜੋ ਸਿਰਫ਼ 5 ਮਿੰਟਾਂ 'ਚ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਸਬੰਧੀ IOCL ਨੇ ਐਕਸ ਉੱਤੇ ਪੋਸਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਕੀ ਹੈ 'ਛੋਟੂ' ਸਿਲੰਡਰ ਅਤੇ ਇਸਦੀਆਂ ਖਾਸੀਅਤਾਂ?
ਇੰਡੇਨ ਬ੍ਰਾਂਡ ਦੇ ਤਹਿਤ ਪੇਸ਼ ਕੀਤਾ ਗਿਆ ਇਹ ਛੋਟੇ ਆਕਾਰ ਦਾ ਸਿਲੰਡਰ "ਨੋ ਵੈਟਿੰਗ, ਨੋ ਡੀਲੇ" (ਕੋਈ ਉਡੀਕ ਨਹੀਂ, ਕੋਈ ਦੇਰੀ ਨਹੀਂ) ਦੇ ਸੰਕਲਪ 'ਤੇ ਅਧਾਰਤ ਹੈ।

ਦਸਤਾਵੇਜ਼ਾਂ ਦੀ ਕੋਈ ਲੰਬੀ ਪ੍ਰਕਿਰਿਆ ਨਹੀਂ: ਨਿਯਮਤ ਗੈਸ ਕੁਨੈਕਸ਼ਨ ਦੇ ਉਲਟ, 'ਛੋਟੂ' ਖਰੀਦਣ ਲਈ ਕਿਸੇ ਪਤੇ ਦੇ ਸਬੂਤ ਦੀ ਲੋੜ ਨਹੀਂ ਹੈ। ਗਾਹਕ ਸਿਰਫ਼ ਇੱਕ ਆਈਡੀ ਪਰੂਫ਼ ਦਿਖਾ ਕੇ ਇਸਨੂੰ ਖਰੀਦ ਸਕਦੇ ਹਨ।

ਪੋਰਟੇਬਲ ਅਤੇ ਸੁਵਿਧਾਜਨਕ: ਇਸਦੇ ਛੋਟੇ ਅਤੇ ਹਲਕੇ ਡਿਜ਼ਾਈਨ ਕਾਰਨ ਇਸਨੂੰ ਕਿਤੇ ਵੀ ਲਿਜਾਣਾ ਬਹੁਤ ਆਸਾਨ ਹੈ। ਇਸਦਾ ਘੱਟ ਭਾਰ ਬਜ਼ੁਰਗਾਂ ਅਤੇ ਔਰਤਾਂ ਲਈ ਇਸਦੀ ਵਰਤੋਂ ਨੂੰ ਹੋਰ ਵੀ ਸੁਖਾਲਾ ਬਣਾਉਂਦਾ ਹੈ।

ਵਰਤੋਂ 'ਚ ਆਜ਼ਾਦੀ: ਇਹ ਫ੍ਰੀ ਟ੍ਰੇਡ ਐੱਲਪੀਜੀ (FTL) ਸ਼੍ਰੇਣੀ ਵਿੱਚ ਆਉਂਦਾ ਹੈ, ਜਿਸਦਾ ਮਤਲਬ ਹੈ ਕਿ ਖਪਤਕਾਰ ਇੱਕ ਥਾਂ ਤੋਂ ਸਿਲੰਡਰ ਖਰੀਦ ਕੇ ਕਿਸੇ ਵੀ ਹੋਰ ਏਜੰਸੀ ਤੋਂ ਇਸਨੂੰ ਰੀਫਿਲ ਕਰਵਾਉਣ ਲਈ ਸੁਤੰਤਰ ਹੈ।

Need a quick LPG solution without the wait?

Meet Chhotu — the handy 5 kg free trade LPG cylinder from Indane, available at Indane Gas Agencies near you. Compact, convenient, and easy to access, it is designed for moments when you need a dependable cooking companion without… pic.twitter.com/Uygjt8HiVV

— Indian Oil Corp Ltd (@IndianOilcl) April 1, 2026

ਉਪਲਬਧਤਾ ਅਤੇ ਵਰਤੋਂ
ਇਹ ਸਿਲੰਡਰ ਹੁਣ ਸਿਰਫ਼ ਗੈਸ ਏਜੰਸੀਆਂ ਤੱਕ ਸੀਮਤ ਨਹੀਂ ਹਨ। ਗਾਹਕ ਇਹਨਾਂ ਨੂੰ ਆਪਣੇ ਨੇੜਲੇ ਕਰਿਆਨੇ ਦੀਆਂ ਦੁਕਾਨਾਂ, ਪੈਟਰੋਲ ਪੰਪਾਂ ਅਤੇ ਹੋਰ ਮਾਨਤਾ ਪ੍ਰਾਪਤ ਸਟੋਰਾਂ ਤੋਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਜਦੋਂ ਗੈਸ ਖਤਮ ਹੋ ਜਾਂਦੀ ਹੈ, ਤਾਂ ਖਾਲੀ ਸਿਲੰਡਰ ਦੇ ਕੇ ਤੁਰੰਤ ਭਰਿਆ ਹੋਇਆ ਸਿਲੰਡਰ ਲਿਆ ਜਾ ਸਕਦਾ ਹੈ।

ਕਿੰਨਾਂ ਲਈ ਹੈ ਸਭ ਤੋਂ ਵੱਧ ਫਾਇਦੇਮੰਦ?
ਇਹ ਸਹੂਲਤ ਖਾਸ ਤੌਰ 'ਤੇ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਸ਼ਹਿਰਾਂ 'ਚ ਨਵੇਂ ਆਏ ਹਨ ਜਾਂ ਇਕੱਲੇ ਰਹਿੰਦੇ ਹਨ, ਛੋਟੇ ਪਰਿਵਾਰ ਹਨ ਜਿਨ੍ਹਾਂ ਦੀ ਗੈਸ ਦੀ ਖਪਤ ਘੱਟ ਹੈ, ਜਿਨ੍ਹਾਂ ਨੂੰ ਅਚਾਨਕ ਗੈਸ ਦੀ ਲੋੜ ਪੈ ਜਾਂਦੀ ਹੈ ਜਾਂ ਜੋ ਰੈਗੂਲਰ ਸਿਲੰਡਰ ਦੇ ਆਉਣ ਤੱਕ ਬੈਕਅੱਪ ਰੱਖਣਾ ਚਾਹੁੰਦੇ ਹਨ।

ਸੁਰੱਖਿਆ ਦੇ ਪੱਖੋਂ ਵੀ ਇਹ ਸਿਲੰਡਰ ਸਾਰੇ ਲੋੜੀਂਦੇ ਮਾਪਦੰਡਾਂ ਦੀ ਪਾਲਣਾ ਕਰਦੇ ਹਨ ਅਤੇ ਵਰਤਣ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇੰਡੀਅਨ ਆਇਲ ਦਾ ਇਹ ਕਦਮ ਰਸੋਈ ਗੈਸ ਦੀ ਉਪਲਬਧਤਾ ਨੂੰ ਆਮ ਜਨਤਾ ਲਈ ਵਧੇਰੇ ਪਹੁੰਚਯੋਗ ਅਤੇ ਆਸਾਨ ਬਣਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gas cylinder
  • LPG
  • big announcement
  • cooking gas
  • ਗੈਸ ਸਿਲੰਡਰ
  • ਐੱਲਪੀਜੀ
  • ਵੱਡਾ ਐਲਾਨ
  • ਰਸੋਈ ਗੈਸ

ਕੇਦਾਰਨਾਥ ਧਾਮ ਜਾਣ ਵਾਲਿਆਂ ਲਈ ਅਹਿਮ ਖ਼ਬਰ ! ਇਸ ਤਰੀਕ ਤੋਂ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ, ਜਾਣੋ ਕਿਰਾਇਆ

NEXT STORY

Stories You May Like

  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • lpg consumers news
    ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4 ਮਹੀਨਿਆਂ ਬਾਅਦ...
  • lpg tanker crashed toll plaza fire
    LPG ਲੈ ਕੇ ਜਾ ਰਿਹਾ ਟੈਂਕਰ ਟੋਲ ਬੂਥ ਨਾਲ ਟਕਰਾਉਣ ਮਗਰੋਂ Blast, 4 ਲੋਕਾਂ ਦੀ ਮੌਤ, ਹੋਸ਼ ਉਡਾ ਦੇਵੇਗੀ CCTV
  • major changes in tax pension and holiday rules
    ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ ਕਰ'ਤਾ ਐਲਾਨ
  • important for lpg customers  new rules related to gas connection
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ
  • there will be no shortage of cooking gas now
    ਹੁਣ ਨਹੀਂ ਹੋਵੇਗੀ ਰਸੋਈ ਗੈਸ ਦੀ ਕਿੱਲਤ: ਭਾਰਤ ਦਾ ਵੱਡਾ ਮਾਸਟਰ ਪਲਾਨ, US ਤੋਂ ਦੁੱਗਣੀ ਹੋਵੇਗੀ LPG ਦੀ ਦਰਾਮਦ
  • petrol diesel and lpg
    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • questions raised on the security of the fort
      ਕਿਲੇ ਦੀ ਸੁਰੱਖਿਆ 'ਤੇ ਉੱਠੇ ਸਵਾਲ: ਨਰਵਰ ਕਿਲੇ ਤੋਂ 400 ਸਾਲ ਪੁਰਾਣੀ ਤੋਪ ਲੈ...
    • supreme court strict on the term second class passenger
      'ਸੈਕੰਡ ਕਲਾਸ ਪੈਸੰਜਰ' ਸ਼ਬਦ 'ਤੇ ਸੁਪਰੀਮ ਕੋਰਟ ਸਖਤ, ਰੇਲਵੇ ਨੂੰ ਦਿੱਤੇ ਇਹ...
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • badrinath chardhava scam former bktc officer arrested
      ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ...
    • supreme court s big decision on sir
      'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ...
    • know the fare of the country s first hydrogen train special features
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ...
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • 12 new corona cases reported in andhra pradesh
      ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4...
    • gujarat  ats  jaish  terrorist module  people  arrested
      ਜੈਸ਼ ਅੱਤਵਾਦੀ ਮਾਡਿਊਲ : ਗੁਜਰਾਤ ATS ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +