Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    3:50:15 PM

  • rani mukerji  s mother krishna mukerji passes away at 75

    ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ...

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

  • new directive for these vehicle owners in amritsar

    ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ...

  • punjab lottery ticket

    ਪੰਜਾਬ: 5,00,000 ਰੁਪਏ ਦੀ ਲਾਟਰੀ ਵਾਲਾ ਬੈਗ ਹੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ

NATIONAL News Punjabi(ਦੇਸ਼)

ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ

  • Edited By Rajwinder Kaur,
  • Updated: 04 Apr, 2026 09:53 AM
New Delhi
gas cylinders connection
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਦਿੱਲੀ ਵਿੱਚ ਰੋਜ਼ੀ-ਰੋਟੀ ਦੀ ਭਾਲ ਵਿੱਚ ਆਏ ਲੱਖਾਂ ਪ੍ਰਵਾਸੀ ਮਜ਼ਦੂਰਾਂ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਸਰਕਾਰ ਨੇ ਕੰਮ ਕਰਨ ਲਈ ਦੂਜੇ ਸੂਬਿਆਂ ਤੋਂ ਆਏ ਮਜ਼ਦੂਰਾਂ ਨੂੰ ਰਸੋਈ ਗੈਸ ਕਨੈਕਸ਼ਨ ਲੈਣ ਵਿਚ ਆ ਰਹੀ ਮੁਸ਼ਕਲ ਦਾ ਹੱਲ ਕਰ ਦਿੱਤਾ ਹੈ। ਹੁਣ ਮਜ਼ਦੂਰਾਂ ਨੂੰ ਗੈਸ ਕਨੈਕਸ਼ਨ ਲੈਣ ਲਈ ਪਤੇ ਦੇ ਸਬੂਤ ਲਈ ਭਟਕਣਾ ਨਹੀਂ ਪਵੇਗਾ। ਦਿੱਲੀ ਸਰਕਾਰ ਦੇ ਖ਼ੁਰਾਕ ਅਤੇ ਸਪਲਾਈ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਪ੍ਰਵਾਸੀ ਮਜ਼ਦੂਰ ਹੁਣ ਸਿਰਫ਼ ਆਪਣਾ ਆਧਾਰ ਕਾਰਡ ਦਿਖਾ ਕੇ 5 ਕਿਲੋ ਵਾਲਾ ਛੋਟਾ ਸਿਲੰਡਰ ਪ੍ਰਾਪਤ ਕਰ ਸਕੇਗਾ।

ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ: ਖੂਹ 'ਚ ਡਿੱਗੀ ਕਾਰ, 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

ਕਿਰਾਏਦਾਰਾਂ ਦੀ ਵੱਡੀ ਮੁਸ਼ਕਲ ਹੋਵੇਗੀ ਹੱਲ
ਅਕਸਰ ਦੂਜੇ ਰਾਜਾਂ ਤੋਂ ਆਉਣ ਵਾਲੇ ਮਜ਼ਦੂਰਾਂ ਕੋਲ ਦਿੱਲੀ ਦਾ ਸਥਾਨਕ ਪਤਾ ਨਾ ਹੋਣ ਕਾਰਨ ਉਨ੍ਹਾਂ ਨੂੰ ਰੈਗੂਲਰ ਗੈਸ ਕਨੈਕਸ਼ਨ ਮਿਲਣ ਵਿੱਚ ਭਾਰੀ ਦਿੱਕਤ ਆਉਂਦੀ ਸੀ। ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵਿਭਾਗ ਨੇ ਦੱਸਿਆ ਕਿ ਇਸ ਨਵੀਂ ਸਹੂਲਤ ਨਾਲ ਉਨ੍ਹਾਂ ਲੋਕਾਂ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਜੋ ਕਿਰਾਏ ਦੇ ਕਮਰਿਆਂ ਵਿੱਚ ਰਹਿੰਦੇ ਹਨ। ਹੁਣ ਉਹ ਬਿਨਾਂ ਕਿਸੇ ਲੰਬੀ ਕਾਗਜ਼ੀ ਕਾਰਵਾਈ ਦੇ ਤੁਰੰਤ ਗੈਸ ਸਿਲੰਡਰ ਲੈ ਸਕਣਗੇ।

ਇਹ ਵੀ ਪੜ੍ਹੋ - ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ ਜਾਰੀ ਹੁਕਮ

ਦਿੱਲੀ 'ਚ ਨਹੀਂ ਹੈ ਈਂਧਨ ਦਾ ਸੰਕਟ
ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਅਰੁਣ ਕੁਮਾਰ ਝਾਅ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਰਾਜਧਾਨੀ ਵਿੱਚ ਐਲ.ਪੀ.ਜੀ (LPG), ਪੀ.ਐਨ.ਜੀ (PNG), ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਈਂਧਨ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਸਰਕਾਰ ਨੇ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਜਨਤਾ ਕਿਸੇ ਵੀ ਤਰ੍ਹਾਂ ਦੀ ਕਿੱਲਤ ਜਾਂ ਸ਼ਿਕਾਇਤ ਲਈ ਇਸ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੀ ਹੈ। ਇਸ ਦੇ ਨਾਲ ਹੀ PNG ਕਨੈਕਸ਼ਨਾਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਰਕਾਰ ਹੁਣ ਦਿੱਲੀ ਵਿੱਚ ਪਾਈਪ ਵਾਲੀ ਰਸੋਈ ਗੈਸ (PNG) ਦੇ ਦਾਇਰੇ ਨੂੰ ਤੇਜ਼ੀ ਨਾਲ ਵਧਾ ਰਹੀ ਹੈ। ਵਿਭਾਗ ਨੇ ਦੱਸਿਆ ਕਿ ਹੁਣ ਰੋਜ਼ਾਨਾ 3,000 ਨਵੇਂ PNG ਕਨੈਕਸ਼ਨ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਕਨੈਕਸ਼ਨ ਦੀ ਸ਼੍ਰੇਣੀ ਸਹੀ ਹੋਣੀ ਲਾਜ਼ਮੀ
ਇਸ ਸਬੰਧ ਵਿਚ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ PNG ਸੁਵਿਧਾ ਮੌਜੂਦ ਹੈ, ਉੱਥੇ ਲੋਕ LPG ਛੱਡ ਕੇ PNG ਅਪਣਾਉਣ। ਜੇਕਰ PNG ਉਪਲਬਧ ਹੋਣ ਦੇ ਬਾਵਜੂਦ ਲੋਕ ਇਸ ਨੂੰ ਨਹੀਂ ਅਪਣਾਉਂਦੇ, ਤਾਂ ਭਵਿੱਖ ਵਿੱਚ ਉਨ੍ਹਾਂ ਦੇ LPG ਕਨੈਕਸ਼ਨ 'ਤੇ ਅਸਰ ਪੈ ਸਕਦਾ ਹੈ। ਦਿੱਲੀ ਵਿੱਚ ਮੌਜੂਦ ਲਗਭਗ 56 ਲੱਖ ਘਰੇਲੂ ਐਲ.ਪੀ.ਜੀ ਕਨੈਕਸ਼ਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਨੇ ਅਪੀਲ ਕੀਤੀ ਹੈ ਕਿ ਖਪਤਕਾਰ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਕਨੈਕਸ਼ਨ ਸਹੀ ਕੈਟੇਗਰੀ ਵਿੱਚ ਰਜਿਸਟਰਡ ਹੋਵੇ ਤਾਂ ਜੋ ਘਰੇਲੂ ਗੈਸ ਦੀ ਵਪਾਰਕ ਦੁਰਵਰਤੋਂ ਨੂੰ ਰੋਕਿਆ ਜਾ ਸਕੇ ਅਤੇ ਸਹੀ ਲੋਕਾਂ ਤੱਕ ਸਬਸਿਡੀ ਦਾ ਲਾਭ ਪਹੁੰਚ ਸਕੇ।

ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • LPG Gas
  • Cylinders
  • Connection
  • Available
  • Without Permanent
  • Address
  • Delhi Government
  • ਗੈਸ ਸਿਲੰਡਰ
  • ਕੁਨੈਕਸ਼ਨ
  • ਦਿੱਲੀ ਸਰਕਾਰ

ਭਾਰਤ 'ਚ ਵਧਿਆ 'ਮਾਊਂਜਾਰੋ ਬ੍ਰਾਈਡਜ਼' ਦਾ ਰੁਝਾਨ: ਵਿਆਹ ਤੋਂ ਪਹਿਲਾਂ ਭਾਰ ਘਟਾਉਣ ਲਈ ਲੜਕੀਆਂ ਲੈ ਰਹੀਆਂ ਨੇ ਮਹਿੰਗੇ ਇੰ

NEXT STORY

Stories You May Like

  • explosion in food van on samrala bypass
    ਸਮਰਾਲਾ ਬਾਈਪਾਸ 'ਤੇ ਫੂਡ ਵੈਨ 'ਚ ਧਮਾਕਾ, ਗੈਸ ਸਿਲੰਡਰ ਫਟਣ ਨਾਲ ਇਲਾਕੇ 'ਚ ਮਚੀ ਹਫੜਾ-ਦਫੜੀ
  • domestic gas government directive
    ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15 ਤੋਂ ਰਸੋਈ ਗੈਸ ਦੀ ਸਪਲਾਈ ਹੋਵੇਗੀ ਬੰਦ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • highcourt s major ruling on withholding pension and gratuity
    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ ਨੂੰ ਵੱਡੀ ਰਾਹਤ
  • study  in canada
    ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਪੜ੍ਹ ਸਕਣਗੇ ਪੰਜਾਬੀ ! PR 'ਚ ਵੀ ਮਿਲੇਗਾ ਫਾਇਦਾ
  • government may on edible oil in preparation for pre festival relief
    ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • important news for lpg customers
    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ ਨਿਯਮ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air india  3 employees  suspended
      ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air...
    • national film awards
      'ਆਪਣੇ-ਆਪਣੇ ਸੂਬੇ ਨੂੰ ਕਰੋ ਨਾਮੀਨੇਟ..!', ਟੂਰਿਸਟ ਸਪਾਟਸ ਨੂੰ ਪ੍ਰਮੋਟ ਕਰਨ ਲਈ...
    • school teachers action leave without permission
      ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...
    • supreme court  cauvery water sharing  petition  hearing
      ਕਾਵੇਰੀ ਜਲ ਵੰਡ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
    • 200 women cheated of rs 50 crore in the name of kitty party
      Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ...
    • sirsa niece murder case fast track court pronounces sentence
      ਸਿਰਸਾ ਭਾਣਜੀ ਕਤਲਕਾਂਡ: ਫਾਸਟ ਟ੍ਰੈਕ ਕੋਰਟ ਨੇ ਸੁਣਾਈ ਸਜ਼ਾ, ਮੌਸਾ-ਮੌਸੀ ਸਮੇਤ 6...
    • jammu kashmir  train  driver  cabin  glass
      ਸਾਂਬਾ ਤੋਂ ਦਿੱਲੀ ਜਾ ਰਹੀ ਟਰੇਨ ਦੇ ਡਰਾਈਵਰ ਦੇ ਕੈਬਿਨ ਦਾ ਟੁੱਟਿਆ ਸ਼ੀਸ਼ਾ, ਜਾਂਚ...
    • paddy procurement  farmers  charuni
      ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ...
    • rajya sabha  12 seats  elections  election commission
      ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
    • vande mataram  mandatory  legal petition
      'ਵੰਦੇ ਮਾਤਰਮ' ਦੀਆਂ 6 ਪਉੜੀਆਂ ਲਾਜ਼ਮੀ ਗਾਉਣ ਵਾਲੇ ਕਾਨੂੰਨ ਖ਼ਿਲਾਫ਼ ਪਟੀਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +